Breaking News

Recent Posts

ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਮੰਗ

ਅੰਮ੍ਰਿਤਸਰ ਤੋਂ ਆਬੂਧਾਬੀ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਬੂਧਾਬੀ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ। ਇਹ ਮੰਗ ਅੰਮ੍ਰਿਤਸਰ ਵਿਕਾਸ ਮੰਚ ਨੇ ਕੀਤੀ ਹੈ। ਮੰਚ ਦੇ ਅਮਰੀਕਾ ਸਥਿਤ ਨੁਮਾਇੰਦੇ ਇੰਜ. ਸਮੀਪ ਸਿੰਘ ਗੁਮਟਾਲਾ ਨੇ ਜੈੱਟ ਏਅਰਵੇਜ਼ ਦੇ ਅੰਮ੍ਰਿਤਸਰ ਸਥਿਤ …

Read More »

ਇੰਗਲੈਂਡ ‘ਚ ਭਾਰਤੀਆਂ ਦਾ ਰਹਿਣਾ ਹੋਇਆ ਔਖਾ

ਨਵੇਂ ਨਿਯਮ ਭਲਕੇ 6 ਅਪ੍ਰੈਲ ਤੋਂ ਹੋਣਗੇ ਲਾਗੂ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਵਿੱਚ ਭਲਕੇ ਬੁੱਧਵਾਰ ਤੋਂ ਲਾਗੂ ਹੋ ਰਹੇ ਨਵੇਂ ਵੀਜ਼ਾ ਨਿਯਮ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਆਈ -ਟੀ ਮਾਹਿਰਾਂ ਲਈ ਮੁਸ਼ਕਲ ਪੈਦਾ ਕਰਨਗੇ। ਨਵੇਂ ਵੀਜ਼ਾ ਨਿਯਮ ਅਨੁਸਾਰ ਉਹ ਪਰਵਾਸੀ ਵਿਅਕਤੀ ਹੀ ਬਰਤਾਨੀਆ ਵਿੱਚ ਰਹਿ ਸਕਣਗੇ ਜੋ ਉਥੇ ਸਾਲਾਨਾ 35 ਹਜ਼ਾਰ …

Read More »

ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ । ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਵੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਮਰੀਕਾ ਵਿਚ ਸ਼ਿਕਾਗੋ, ਲਾਸ ੲੈਂਜਲਸ, ਸਾਨ ਫਰਾਂਸਿਸਕੋ ਅਤੇ ਕੈਨੇਡਾ ਵਿਚ ਟੋਰਾਂਟੋ …

Read More »

ਲਖਨਊ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਸਿੱਖਾਂ ਦੇ ਕਾਤਲ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਯੂਪੀ ਦੀ ਪੁਲਿਸ ਨੇ 25 ਸਾਲ ਪਹਿਲਾਂ 10 ਸਿੱਖਾਂ ਨੂੰ ਅੱਤਵਾਦੀ ਕਰਾਰ ਦੇ ਕੇ ਫਰਜ਼ੀ ਮੁਕਾਬਲੇ ‘ਚ ਮਾਰ ਦਿੱਤਾ ਸੀ ਲਖਨਊ/ਬਿਊਰੋ ਨਿਊਜ਼ ਯੂਪੀ ਦੇ ਪੀਲੀਭੀਤ ਫਰਜੀ ਮੁਕਾਬਲੇ ਮਾਮਲੇ ਵਿਚ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਲਖਨਊ …

Read More »

ਨਾਮਧਾਰੀ ਸੰਪਰਦਾ ਦੇ ਮੁਖੀ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ

ਭੈਣੀ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਮਾਤਾ ਚੰਦ ਕੌਰ ‘ਤੇ ਹੋਇਆ ਹਮਲਾ ਲੁਧਿਆਣਾ/ਬਿਊਰੋ ਨਿਊਜ਼ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ‘ਤੇ ਅੱਜ ਸਵੇਰੇ ਫਾਇਰਿੰਗ ਕੀਤੀ ਗਈ ਸੀ। ਦੋ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਉਨ੍ਹਾਂ ‘ਤੇ …

Read More »