Breaking News

Recent Posts

ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਕੀਤਾ ਹਰਿਆਣਾ ਵਿਧਾਨ ਸਭਾ ਅੱਗੇ ਪ੍ਰਦਰਸ਼ਨ

ਚੰਡੀਗੜ੍ਹ : ਅੱਜ ਹਰਿਆਣਾ ਦੇ ਇਨੈਲੋ ਆਗੂਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵਲੋਂ ਹਰਿਆਣਾ ਵਿਧਾਨ ਸਭਾ ਦੇ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਨੈਲੋ ਦੇ ਪ੍ਰਦਰਸ਼ਨ ਤੋਂ ਕੁਝ ਸਮਾਂ ਬਾਅਦ ਹੀ ਪੰਜਾਬ ਕਾਂਗਰਸ ਦੇ ਵਿਧਾਇਕ, ਵਿਰੋਧੀ ਧਿਰ ਦੇ ਨੇਤਾ ਚਰਨਜੀਤ ਚੰਨੀ ਦੀ …

Read More »

ਬਾਦਲ ਸਰਕਾਰ ਦੇ ਅੰਤਿਮ ਬਜਟ ‘ਚ ਸਾਰਿਆਂ ਨੂੰ ਖੁਸ਼ ਰੱਖਣ ਦੀ ਕੋਸ਼ਿਸ਼

ਚੰਡੀਗੜ੍ਹ/ਬਿਊਰੋ ਨਿਊਜ਼ : ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਆਪਣੀ ਆਖਰੀ ਬਜਟ ਵਿਚ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਵਾਂ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਜੈ ਕਿਸਾਨ ਤੋਂ ਬਾਅਦ ਹੁਣ ਸਰਕਾਰ ਦਾ ਨਾਅਰਾ ਜੈ ਜਵਾਨ ਵੀ ਹੈ।  86,387 ਕਰੋੜ ਰੁਪਏ …

Read More »

ਅਰਵਿੰਦ ਕੇਜਰੀਵਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦੀਆਂ ਆਸ਼ੀਸਾਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਤਖ਼ਤ ਸਾਹਿਬ …

Read More »

ਪਰਵਾਸੀ ਭਾਰਤੀਆਂ ਵੱਲੋਂ ‘ਸੋਨ ਪਰੀ’ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਕੌਮੀ ਪੱਧਰ ‘ਤੇ ਸਕੂਲ ਖੇਡਾਂ ਦੌਰਾਨ ਚੁਇਕਵਾਡੋ ਖੇਡ ਵਿੱਚ ਕੌਮੀ ਪੱਧਰ ‘ਤੇ ਸੋਨ ਤਮਗਾ ਜੇਤੂ ਖਿਡਾਰਨ ਇੰਦਰਜੀਤ ਕੌਰ ਦਾ ਪਰਵਾਸੀ ਭਾਰਤੀਆਂ ਨੇ ਉਸਦੇ ਘਰ ઠਪਿੰਡ ਭਾਗਸਰ ਵਿੱਚ ਸਨਮਾਨ ਕੀਤੇ ‘ਆਸਟਰੇਲੀਆ ਰਵਿਦਾਸੀਆ ਫੇਸਬੁੱਕ ਕਮਿਊਨਿਟੀ ਇਨ ਦਾ ਵਰਲਡ’ ਵੱਲੋਂ ਆਏ ਇਸ ਵਫ਼ਦ ਵਿੱਚ ਸ਼ਾਮਲ ਦਿਲਬਾਗ ਸਿੰਘ ਸੱਲਣ, …

Read More »

ਧੀ ਦੀ ਇੱਜ਼ਤ ਬਚਾਉਂਦੇ ਪਿਤਾ ਨੂੰ ਮਾਰੀ ਗੋਲੀ

ਲੋਕਾਂ ਵਲੋਂ ਕੁੱਟੇ ਇਕ ਮੁਲਜ਼ਮ ਨੇ ਦਮ ਤੋੜਿਆ ਬਟਾਲਾ : ਬਟਾਲਾ ਨੇੜਲੇ ਪਿੰਡ ਹਰਦਾਨ ਵਿੱਚ ਦੋ ਨੌਜਵਾਨਾਂ ਨੇ ਇਕ ਕਿਸਾਨ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਧੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਕ ਨੌਜਵਾਨ ਨੇ ਰੋਕਣ ਉਤੇ ਗੋਲੀਆਂ ਮਾਰ ਕੇ ਕਿਸਾਨ ਨੂੰ ਜ਼ਖ਼ਮੀ ਕਰ ਦਿੱਤਾ। ਗੋਲੀਆਂ …

Read More »