Breaking News

Recent Posts

ਜੀ-7 ਸੰਮੇਲਨ ‘ਚ ਕੈਨੇਡਾ ਦੀ ਅਗਵਾਈ ਬਾਰੇ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਸਪੱਸ਼ਟਤਾ

ਬਰੈਂਪਟਨ/ਬਿਊਰੋ ਨਿਊਜ਼ : ਅਲਬਰਟਾ ਸੂਬੇ ਦੇ ਸ਼ਹਿਰ ਕਨਸਕਿਸ ਵਿਖੇ ਹੋਏ ਜੀ-7 2025 ਸੰਮੇਲਨ ਦੌਰਾਨ ਹੋਈਆਂ …

Read More »

ਉਨਟਾਰੀਓ ਦੇ ਮੁੱਖ ਮੰਤਰੀ ਦੀ ਕਾਰ ਚੋਰੀ ਕਰਦੇ ਦੋ ਨਾਬਾਲਗਾਂ ਸਣੇ ਚਾਰ ਕਾਬੂ

ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਦੀ ਈਟੋਬੀਕੇ ਸਥਿਤ ਰਿਹਾਇਸ਼ ‘ਤੇ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਨੇ ‘ਮਿੰਨੀ-ਸੈਮੀਨਾਰ’ ਦਾ ਰੂਪ ਧਾਰਿਆ

ਪੰਜਾਬ ਤੋਂ ਆਏ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ ਤੇ ਕਵੀ-ਦਰਬਾਰ ਹੋਇਆ ਬਰੈਂਪਟਨ/ਡਾ. ਝੰਡ : ਕੈਨੇਡੀਅਨ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ …

Read More »

Recent Posts

ਸੀਐਮ ਆਤਿਸ਼ੀ ਦੀ ਹੋ ਸਕਦੀ ਹੈ ਗਿ੍ਫਤਾਰੀ : ਕੇਜਰੀਵਾਲ ਦਾ ਆਰੋਪ

ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾਈ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗਿ੍ਰਫਤਾਰ ਕਰਨ ਦੀ ਸਾਜਿਸ਼ ਰਚੀ ਜਾ ਰਹੀ  ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ …

Read More »

ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੀ ਧਾਰਮਿਕ ਸਜ਼ਾ

ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬੋਲੇ ਸਨ ਅਪਸ਼ਬਦ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਬਾਗੀ ਆਗੂ ਬੀਬੀ ਜਗੀਰ ਕੌਰ ਨੂੰ ਲੰਘੇ ਦਿਨੀਂ ਅਪਸ਼ਬਦ ਬੋਲੇ ਸਨ। ਜਿਸ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ …

Read More »

ਅਜਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ

42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਅਸਤਾਨਾ/ਬਿਊਰੋ ਨਿਊਜ਼ : ਕਜ਼ਾਕਿਸਤਾਨ ਦੇ ਅਕਤਾਉ ਵਿਚ ਅੱਜ ਸਵੇਰੇ ਇਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸਾਗ੍ਰਸਤ ਜਹਾਜ਼ ਵਿਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ ਜਿਨ੍ਹਾਂ ਵਿਚੋਂ 42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਦਕਿ 25 ਵਿਅਕਤੀਆਂ ਨੂੰ ਬਚਾਅ …

Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਦਿੱਤੀ ਸਲਾਹ

ਕਿਹਾ : ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਆਇਆ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਪੇਸ਼ ਆਇਆ …

Read More »

ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਕੇਜਰੀਵਾਲ ਦੇ ਐਲਾਨਾਂ ਨੂੰ ਸਿਰੇ ਤੋਂ ਨਕਾਰਿਆ

ਕਿਹਾ : ਦਿੱਲੀ ’ਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਯੋਜਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਵੱਲੋਂ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾ ਸਬੰਧੀ ਅਖਬਾਰਾਂ ਵਿਚ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ’ਚ ਕਿਹਾ ਗਿਆ ਹੈ ਕਿ ਦਿੱਲੀ ਵਾਸੀ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾਵਾਂ …

Read More »

Recent Posts

ਜੀ-7 ਸੰਮੇਲਨ ‘ਚ ਕੈਨੇਡਾ ਦੀ ਅਗਵਾਈ ਬਾਰੇ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਸਪੱਸ਼ਟਤਾ

ਬਰੈਂਪਟਨ/ਬਿਊਰੋ ਨਿਊਜ਼ : ਅਲਬਰਟਾ ਸੂਬੇ ਦੇ ਸ਼ਹਿਰ ਕਨਸਕਿਸ ਵਿਖੇ ਹੋਏ ਜੀ-7 2025 ਸੰਮੇਲਨ ਦੌਰਾਨ ਹੋਈਆਂ ਵਿਸ਼ੇਸ਼ ਮੀਟਿੰਗਾਂ ਅਤੇ ਇਸ ਦੌਰਾਨ ਹੋਈ ਗੱਲਬਾਤ ਬਾਰੇ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਅਪਨਾਈਆਂ ਜਾਣ ਵਾਲੀਆਂ ਨੀਤੀਆਂ ਸਪੱਸ਼ਟ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੈਨੇਡਾ ਦੀ ਵਚਨਬੱਧਤਾ …

Read More »

ਉਨਟਾਰੀਓ ਦੇ ਮੁੱਖ ਮੰਤਰੀ ਦੀ ਕਾਰ ਚੋਰੀ ਕਰਦੇ ਦੋ ਨਾਬਾਲਗਾਂ ਸਣੇ ਚਾਰ ਕਾਬੂ

ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡੱਗ ਫੋਰਡ ਦੀ ਈਟੋਬੀਕੇ ਸਥਿਤ ਰਿਹਾਇਸ਼ ‘ਤੇ ਖੜ੍ਹੀ ਕਾਰ ਚੋਰੀ ਕਰਨ ਦੇ ਦੋਸ਼ ਵਿਚ ਪੁਲਿਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਕਾਰਾਂ ਦੀਆਂ ਡਿਜੀਟਲ ਨਕਲੀ ਚਾਬੀਆਂ ਵਾਲਾ ਪ੍ਰੋਗਰਾਮਰ ਅਤੇ ਕੁਝ ਚਾਬੀਆਂ ਫੜੀਆਂ ਹਨ। …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਨੇ ‘ਮਿੰਨੀ-ਸੈਮੀਨਾਰ’ ਦਾ ਰੂਪ ਧਾਰਿਆ

ਪੰਜਾਬ ਤੋਂ ਆਏ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ ਤੇ ਕਵੀ-ਦਰਬਾਰ ਹੋਇਆ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗਮ ਲੰਘੇ ਐਤਵਾਰ 15 ਜੂਨ ਨੂੰ 2250 ਬੋਵੇਰਡ ਡਰਾਈਵ (ਈਸਟ) ਦੇ ਮੀਟਿੰਗ-ਹਾਲ ਵਿੱਚ ਹੋਇਆ। ਲਹਿੰਦੇ ਪੰਜਾਬ ਦੇ ਕਹਾਣੀਕਾਰ ਤੇ ਨਾਵਲਕਾਰ ਐਡਵੋਕੇਟ ਮੁਦੱਸਰ ਬਸ਼ੀਰ ਨੇ ਇਸ ਸਮਾਗਮ ਵਿੱਚ ਮੁੱਖ-ਮਹਿਮਾਨ ਵਜੋਂ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਵਟਸਐਪ ‘ਤੇ ਹੁਣ ਨਜ਼ਰ ਆਉਣਗੇ ਇਸ਼ਤਿਹਾਰ

ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ‘ਤੇ ਦਿਖਾਏ ਜਾਣਗੇ ਇਸ਼ਤਿਹਾਰ ਕੈਲੀਫੋਰਨੀਆ/ਬਿਊਰੋ ਨਿਊਜ਼ : ਮਸ਼ਹੂਰ ਮੈਸੇਜਿੰਗ ਐਪ ਵਟਸਐਪ ਨੇ ਕਿਹਾ ਕਿ ਵਰਤੋਂਕਾਰਾਂ (ਯੂਜਰਜ਼) ਨੂੰ ਹੁਣ ਐਪ ਦੇ ਕੁਝ ਹਿੱਸਿਆਂ ਵਿੱਚ ਇਸ਼ਤਿਹਾਰ ਦਿਖਾਈ ਦੇਣਗੇ। ਇਹ ਇਸ਼ਤਿਹਾਰ ਵਰਤੋਂਕਾਰ ਦੇ ਦੇਸ਼, ਸ਼ਹਿਰ, ਉਮਰ ਤੇ ਭਾਸ਼ਾ ਦੇ ਆਧਾਰ ‘ਤੇ ਦਿਖਾਏ ਜਾਣਗੇ। ਇਸੇ …

Read More »

ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ

ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਾਲ ਕਮੇਡੀ ’ਚ ਵਾਪਸੀ ਕਰ ਰਹੇ ਹਨ। ਇਸ ਕਮੇਡੀ ਸ਼ੋਅ ਦਾ ਨਵਾਂ ਸੀਜਨ 21 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ …

Read More »

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ

ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ …

Read More »

ਸੀਐਮ ਯੋਗਸ਼ਾਲਾ ’ਚ ਨਹੀਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ

ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲੀ ਸੀਐਮ ਯੋਗਸ਼ਾਲਾ ਦੀ ਕਮਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਸਥਿਤ ਪੀਏਪੀ ਗਰਾਊਂਡ ’ਚ ਵੀਰਵਾਰ ਨੂੰ ਸੀਐਮ ਯੋਗਸ਼ਾਲਾ ਦੇ ਨਾਮ ’ਤੇ ਇਕ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ …

Read More »

ਐਲਨ ਮਸਕ ਦੇ ਸਟਾਰਸ਼ਿਪ ਰਾਕੇਟ ’ਚ ਟੈਸਟਿੰਗ ਦੌਰਾਨ ਹੋਇਆ ਧਮਾਕਾ

ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਦਿੱਤਾ ਦਿਖਾਈ ਬੋਕਾਚਿਕਾ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੇ ਸਟਾਰਸ਼ਿਪ-36 ਰਾਕੇਟ ’ਚ ਟੈਸਟਿੰਗ ਦੌਰਾਨ ਧਮਾਕਾ ਹੋ ਗਿਆ। ਇਹ ਧਮਾਕਾ ਟੈਕਸਾਸ ਦੀ ਸਟਾਰਬੇਸ ਟੈਸਟਿੰਗ ਸਾਈਟ ’ਤੇ ਹੋਇਆ ਅਤੇ ਰਾਕੇਟ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ, ਜਿਸ ਦੀਆਂ ਲਪਟਾਂ …

Read More »

ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ …

Read More »

ਭਾਰਤ ’ਚ ਬੀਤੇ 24 ਘੰਟਿਆਂ ’ਚ ਕਰੋਨਾ ਨਾਲ 4 ਮੌਤਾਂ

ਦੇਸ਼ ਵਿਚ ਹੁਣ ਤੱਕ 113 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਵੈਰੀਐਂਟ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਮਹਾਰਾਸ਼ਟਰ ਵਿਚ 2 ਅਤੇ ਦਿੱਲੀ ਤੇ ਕੇਰਲ ਵਿਚ 1-1 ਕਰੋਨਾ ਪਾਜ਼ੇਟਿਵ ਵਿਅਕਤੀ ਨੇ ਜਾਨ ਗੁਆਈ ਹੈ। ਸਿਹਤ ਵਿਭਾਗ …

Read More »

ਹਾਦਸੇ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਨਾਂ ਹੋ ਰਹੀਆਂ ਪ੍ਰਭਾਵਿਤ

  ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ  ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ …

Read More »

ਹਾਦਸੇ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਨਾਂ ਹੋ ਰਹੀਆਂ ਪ੍ਰਭਾਵਿਤ

ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ  ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ ਦੀਆਂ …

Read More »

ਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਕੀਤੀ ਸ਼ਿਕਾਇਤ

  ਡਾ. ਰਵਜੋਤ ਸਿੰਘ ਨੇ ਕਿਹਾ : ਸ਼ੋਸ਼ਲ ਮੀਡੀਆ ’ਤੇ ਫੋਟੋਆਂ ਦੇਖ ਕੇ ਬਹੁਤ ਦੁੱਖ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਮਜੀਠੀਆ ਵਲੋਂ ਮੰਤਰੀ ਡਾ. ਰਵਜੋਤ …

Read More »

ਲੁਧਿਆਣਾ ’ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲਿਸ ਵਿਚਾਲੇ ਝੜਪ

  ਆਸ਼ੂ ਨੇ ਕਿਹਾ : ਪੰਜਾਬ ਪੁਲਿਸ ਧੱਕੇਸ਼ਾਹੀ ’ਤੇ ਉਤਰੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 19 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੱਥੋਪਾਈ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੁਧਿਆਣਾ ਦੇ ਜਵਾਹਰ …

Read More »