Breaking News

Recent Posts

ਕਮੇਡੀ ਕਿੰਗ ਮੇਹਰ ਮਿੱਤਲ ਬਿਲਕੁਲ ਤੰਦਰੁਸਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਸਿਨੇਮਾ ਦੇ ਮਹਾਨ ਅਦਾਕਾਰ ਤੇ ਕਮੇਡੀ ਦੇ ਬਾਦਸ਼ਾਹ ਮੇਹਰ ਮਿੱਤਲ ਬਿਲਕੁਲ ਠੀਕ-ਠਾਕ ਹਨ। ਅੱਜ ਸਵੇਰ ਤੋਂ ਉਨ੍ਹਾਂ ਦੀ ਮੌਤ ਦੀ ਖਬਰ ਚੱਲ ਰਹੀ ਸੀ। ਪਰ ਇਹ ਖਬਰ ਪੂਰੀ ਤਰ੍ਹਾਂ ਝੂਠੀ ਹੈ। ਹਾਲਾਂਕਿ ਮਿੱਤਲ ਬਿਮਾਰ ਜ਼ਰੂਰ ਹਨ। ਉਹ ਇਸ ਵੇਲੇ ਹਸਪਤਾਲ ਵਿਚ ਦਾਖਲ ਹਨ। ਡਾਕਟਰਾਂ ਨੇ ਉਨ੍ਹਾਂ ਨੂੰ …

Read More »

ਰੂਸ-ਪਾਕਿ ਫ਼ੌਜੀ ਮਸ਼ਕਾਂ ‘ਤੇ ਭਾਰਤ ਨੇ ਜਤਾਇਆ ਇਤਰਾਜ਼

ਪੂਤਿਨ ਤੇ ਮੋਦੀ ਦੀ ਬੈਠਕ ਤੋਂ ਪਹਿਲਾਂ ਭਾਰਤੀ ਰਾਜਦੂਤ ਪੰਕਜ ਸਰਨ ਦਾ ਆਇਆ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਲਾਨਾ ਦੁਵੱਲੇ ਸਿਖ਼ਰ ਸੰਮੇਲਨ ਤੋਂ ਪਹਿਲਾਂ ਭਾਰਤ ਨੇ ਰੂਸ ਕੋਲ ਉਸ ਦੀਆਂ ਪਾਕਿਸਤਾਨ ਨਾਲ ਸਾਂਝੀਆਂ ਫ਼ੌਜੀ ਮਸ਼ਕਾਂ ਖ਼ਿਲਾਫ਼ ਰੋਸ ਦਰਜ ਕਰਾਉਂਦਿਆਂ ਕਿਹਾ ਹੈ ਕਿ ਅੱਤਵਾਦ ਨੂੰ ਸਰਕਾਰੀ ਨੀਤੀ ਵਜੋਂ ਸਪਾਂਸਰ ਕਰਨ ਵਾਲੇ ਮੁਲਕ …

Read More »

ਲੁਧਿਆਣਾ ‘ਚ ਕਾਂਗਰਸੀਆਂ ਦੇ ਚਿੱਟੇ ਰਾਵਣ ਤੋਂ ਅਕਾਲੀ ਭੜਕੇ

ਦੋਵਾਂ ਧਿਰਾਂ ‘ਚ ਜੰਮ ਕੇ ਹੋਈ ਲੜਾਈ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਸਮੇਤ ਹੋਰ ਕਾਂਗਰਸੀਆਂ ਅਤੇ ਅਕਾਲੀਆਂ ਵਿਚਕਾਰ ਲੁਧਿਆਣਾ ‘ਚ ਖੂਨੀ ਝੜਪ ਹੋਈ ਹੈ। ਦੋਵਾਂ ਧਿਰਾਂ ਵਿਚ ਜੰਮ ਕੇ ਧੱਕਾ ਮੁੱਕੀ ਹੋਈ ਤੇ ਡਾਂਗਾਂ ਵੀ ਚੱਲੀਆਂ। ਘਟਨਾ ਲੰਘੀ ਸੋਮਵਾਰ ਰਾਤ ਨੂੰ ਲੁਧਿਆਣਾ ਵਿਚ ਵਾਪਰੀ ਹੈ। ਦਰਅਸਲ ਲੁਧਿਆਣਾ …

Read More »

ਕਸ਼ਮੀਰ ਵਿਚ ਫਿਰ ਹੋਇਆ ਅੱਤਵਾਦੀ ਹਮਲਾ

ਦੋ ਜਵਾਨਾਂ ਸਮੇਤ 8 ਵਿਅਕਤੀ ਜ਼ਖ਼ਮੀ ਸ਼੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਅੱਜ ਸੀਆਰਪੀਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਸੀਆਰਪੀਐਫ ਦੀ ਗਸ਼ਤ ਕਰ ਰਹੀ ਇੱਕ ਟੁਕੜੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ਹਮਲੇ ਵਿਚ ਸੁਰੱਖਿਆ ਬਲਾਂ ਦੇ ਦੋ ਜਵਾਨ ਤੇ ਦੋ ਔਰਤਾਂ ਸਮੇਤ …

Read More »

ਪ੍ਰਸਿੱਧ ਗੀਤਕਾਰ ਗੁਰਚਰਨ ਵਿਰਕ ਦਾ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਗੀਤਕਾਰ ਅਤੇ ਫ਼ਿਲਮ ਨਿਰਦੇਸ਼ਕ ਗੁਰਚਰਨ ਵਿਰਕ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੁਰਚਰਨ ਵਿਰਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਕਾਰਨ ਉਸ ਨੂੰ ਚੰਡੀਗੜ੍ਹ ਪੀਜੀਆਈ ‘ਚ ਭਰਤੀ ਕਰਵਾਇਆ ਗਿਆ ਸੀ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ …

Read More »