Breaking News

Recent Posts

ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ‘ਚ ਹੋਏ ਸ਼ਾਮਲ

ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬੁਲਾਰੀਆ ਕਾਂਗਰਸ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੁਲਾਰੀਆ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ …

Read More »

ਸਾਬਕਾ ਫੌਜ ਮੁਖੀ ਵੀ.ਪੀ. ਮਲਿਕ ਨੇ ਕਿਹਾ

1999 ਵਿਚ ਸੈਨਾ ਦੇਣਾ ਚਾਹੁੰਦੀ ਸੀ ਪਾਕਿ ਨੂੰ ਕਰਾਰਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਐਲ ਓ ਸੀ ਪਾਰ ਕਰਕੇ ਪਾਕਿਸਤਾਨ ਨੂੰ ਭਾਰਤੀ ਫੌਜ ਮੂੰਹ ਤੋੜ ਜਵਾਬ ਦੇਣਾ ਚਾਹੁੰਦੀ ਸੀ। ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਸਾਬਕਾ ਫੌਜ ਮੁਖੀ ਵੀ ਪੀ ਮਲਿਕ ਨੇ। ਮਲਿਕ ਨੇ ਆਖਿਆ ਹੈ ਕਿ 1999 ਵਿੱਚ ਸਾਡੀ ਫੌਜ …

Read More »

ਦੁਸ਼ਹਿਰੇ ਦਾ ਤਿਉਹਾਰ ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੇ ਪੰਜਾਬ ਸਮੇਤ ਪੂਰੇ ਦੇਸ਼ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੁਸ਼ਹਿਰਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਸ ਦਿਨ ਲੋਕ ਰਾਵਣਾ ਦਾ ਪੁਤਲਾ ਜਲਾ ਕੇ ਜਸ਼ਨ ਮਨਾਉਂਦੇ ਹਨ। ਇਸ ਦਿਨ ਭਗਵਾਨ ਰਾਮ ਨੇ ਲੰਕਾਪਤੀ ਰਾਵਣ ਦਾ ਅੰਤ ਕਰਕੇ ਸੀਤਾ ਨੂੰ …

Read More »

ਅਨਾਜ ਘੁਟਾਲੇ ਦੀ ਰਾਸ਼ੀ ਬਾਦਲਾਂ ਕੋਲੋਂ ਵਸੂਲ ਕਰਾਂਗੇ : ਕੈਪਟਨ ਅਮਰਿੰਦਰ

ਕਿਹਾ, ਸੱਤਾ ‘ਚ ਆਉਣ ਤੋਂ ਬਾਅਦ ਉਹ ਸਟਾਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਵਾਪਿਸ ਆਉਣ ਤੋਂ ਬਾਅਦ ਸੂਬੇ ਵਿਚ ਅਨਾਜ ਦੇ ਸਟਾਕਾਂ ਦੀ ਫਿਜੀਕਲ ਵੈਰੀਫਿਕੇਸ਼ਨ ਕਰਵਾਉਣਗੇ। ਇਸ ਲੜੀ ਹੇਠ …

Read More »

ਭਾਰਤ ਨੇ ਟੈਸਟ ਕ੍ਰਿਕਟ ਲੜੀ ਵਿਚ ਨਿਊਜ਼ਲੈਂਡ ਨੂੰ ਕੀਤਾ 3-0 ਨਾਲ ਕਲੀਨ ਸਵੀਪ

ਇੰਦੌਰ/ਬਿਊਰੋ ਨਿਊਜ਼ ਭਾਰਤ ਨੇ ਨਿਊਜੀਲੈਂਡ ਨੂੰ ਕ੍ਰਿਕਟ ਦੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕਰਕੇ ਆਈ. ਸੀ. ਸੀ. ਟੈਸਟ ਰੈਂਕਿੰਗ ‘ਚ ਨੰਬਰ ਇਕ ਤਾਜ ‘ਤੇ ਅਪਣੀ ਪਕੜ ਮਜ਼ਬੂਤ ਕਰ ਲਈ ਹੈ। ਭਾਰਤ ਨੇ ਕੋਲਕਾਤਾ ਵਿਚ ਦੂਜਾ ਟੈਸਟ ਮੈਚ 178 ਦੌੜਾਂ ਨਾਲ ਜਿੱਤ ਕੇ ਪਾਕਿਸਤਾਨ ਤੋਂ ਨੰਬਰ …

Read More »