Breaking News

Recent Posts

ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ

ਵਿਧਾਨ ਸਭਾ ਹਲਕਾ ਰੋਹਿਣੀ ਤੋਂ ਵਿਧਾਇਕ ਹਨ ਵਿਜੇਂਦਰ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਵਾਰ ਭਾਜਪਾ …

Read More »

‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ …

Read More »

Recent Posts

ਅਮਰੀਕੀ ‘ਵਰਸਿਟੀਆਂ ਨਾਲ ਭਾਈਵਾਲੀ ਲਈ ਗੱਲਬਾਤ ਕਰ ਰਿਹਾ ਹੈ ਭਾਰਤ: ਸੰਧੂ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਗਿਆਨ, ਤਕਨੀਕ, ਇੰਜਨੀਅਰਿੰਗ ਤੇ ਗਣਿਤ (ਸਟੈੱਮ) ਪੜ੍ਹਨ ਲਈ ਅਮਰੀਕਾ ਵਿਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਆਉਂਦੇ ਹਨ ਤੇ ਭਾਰਤ ਗਿਆਨ ਸਾਂਝਾ ਕਰਨ ‘ਚ ਭਾਈਵਾਲੀ ਵਧਾਉਣ ਲਈ ਅਮਰੀਕੀ ‘ਵਰਸਿਟੀਆਂ ਨਾਲ ਲਗਾਤਾਰ ਗੱਲਬਾਤ ਕਰ ਰਿਹਾ ਹੈ। ਸੰਧੂ ਨੇ ਉੱਤਰੀ …

Read More »

ਭਾਰਤ ‘ਚ ਕਰੋਨਾ ਵਾਇਰਸ ਦੀ ਸਥਿਤੀ ਚਿੰਤਾਜਨਕ

ਕਰੋਨਾ ਵਾਇਰਸ ਦੇ ਮਾਮਲੇ ਵਿਚ ਭਾਰਤ ਵਿਸ਼ਵ ਭਰ ਵਿਚ ਦੂਜੇ ਸਥਾਨ ‘ਤੇ ਹੈ। ਪਹਿਲੇ ਸਥਾਨ ‘ਤੇ ਬ੍ਰਾਜੀਲ ਅਤੇ ਤੀਜੇ ਸਥਾਨ ‘ਤੇ ਅਮਰੀਕਾ ਹੈ। ਇਸ ਦਾ ਅਰਥ ਇਹ ਹੈ ਕਿ ਭਾਰਤ ਵਿਚ ਨਵੇਂ ਕੋਰੋਨਾ ਵਾਇਰਸ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੁੰਦੀ ਜਾ ਰਹੀ ਹੈ। ਇਸ ਸਥਿਤੀ ਨੂੰ ਕੰਟਰੋਲ ਕਰਨ ਲਈ ਜਿੱਥੇ ਹੋਰ …

Read More »

ਫਿਲਮ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

ਲੁਧਿਆਣਾ : ਹਿੰਦੀ ਤੇ ਪੰਜਾਬੀ ਸਿਨੇਮਾ ਦੀਆਂ 300 ਤੋਂ ਵੱਧ ਫਿਲਮਾਂ ‘ਚ ਅਦਾਕਾਰੀ ਕਰਨ ਵਾਲੇ ਸਤੀਸ਼ ਕੌਲ ਦਾ ਲੁਧਿਆਣਾ ‘ਚ ਦਿਹਾਂਤ ਹੋ ਗਿਆ। ਉਹ ਕਰੋਨਾ ਪਾਜ਼ੇਟਿਵ ਸਨ। ਕੌਲ ਕਈ ਦਿਨਾਂ ਤੋਂ ਦਰੇਸੀ ਦੇ ਇਕ ਹਸਪਤਾਲ ‘ਚ ਭਰਤੀ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਲ ਦੇ ਦੇਹਾਂਤ ‘ਤੇ …

Read More »

ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਦਿਹਾਂਤ

ਚੰਡੀਗੜ੍ਹ : ਕੌਮਾਂਤਰੀ ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਚੰਡੀਗੜ੍ਹ ‘ਚ ਦਿਹਾਂਤ ਹੋ ਗਿਆ। ਏਸ਼ੀਆਈ ਖੇਡਾਂ (1958) ਵਿਚ ਚਾਂਦੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਬਲਬੀਰ ਸਿੰਘ ਜੂਨੀਅਰ 88 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਬੇਟੀ ਮਨਦੀਪ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ‘ਮੇਰੇ ਪਿਤਾ ਨੂੰ ਐਤਵਾਰ ਸਵੇਰੇ ਨੀਂਦ …

Read More »

ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣਾ ਸਾਡਾ ਪਹਿਲਾ ਫਰਜ਼ : ਅਮਰਜੋਤ ਸੰਧੂ

ਬਰੈਂਪਟਨ/ਬਿਊਰੋ ਨਿਊਜ਼ : ਕੋਵਿਡ-19 ਖਿਲਾਫ ਲੋਕਲ ਸਕੂਲਾਂ ਦੀ ਹਿਫਾਜਤ ਕਰਨ ਤੇ ਇਨਫਰਾਸਟ੍ਰਕਚਰ ਨੂੰ ਅਪਗ੍ਰੇਡ ਕਰਨ ਲਈ ਓਨਟਾਰੀਓ ਤੇ ਕੈਨੇਡਾ ਸਰਕਾਰ ਵੱਲੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਨੂੰ 41, 649,300 ਡਾਲਰ ਤੇ ਡਫਰਿਨ ਪੀਲ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ ਨੂੰ 24,606,595 ਡਾਲਰ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਬਰੈਂਪਟਨ ਵੈਸਟ ਤੋਂ ਮੈਂਬਰ ਆਫ ਪ੍ਰੋਵਿੰਸੀਅਲ …

Read More »

Recent Posts

ਆਤਿਸ਼ੀ ਨੇ ਭਾਜਪਾ ਨੂੰ ਦੱਸਿਆ ਸਿੱਖ ਅਤੇ ਦਲਿਤ ਵਿਰੋਧੀ

ਸੀਐਮ ਦਫਤਰ ’ਚੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਕਰ ਦੀ ਫੋਟੋ ਹਟਾਉਣ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਹੰਗਾਮਾ ਕੀਤਾ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਆਰੋਪ ਲਗਾਇਆ ਕਿ ਦਿੱਲੀ …

Read More »

ਵਿਜੇਂਦਰ ਗੁਪਤਾ ਨੂੰ ਦਿੱਲੀ ਵਿਧਾਨ ਸਭਾ ਦਾ ਸਪੀਕਰ ਚੁਣਿਆ

ਵਿਧਾਨ ਸਭਾ ਹਲਕਾ ਰੋਹਿਣੀ ਤੋਂ ਵਿਧਾਇਕ ਹਨ ਵਿਜੇਂਦਰ ਗੁਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਅੱਜ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, …

Read More »

ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਕੀਤਾ ਮੁਲਤਵੀ

ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ ਅੰਮਿ੍ਰਤਸਰ/ਬਿਊਰੋ ਨਿਊਜ਼ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ …

Read More »

‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ ’ਤੇ ਆਰੋਪ ਲਗਾਇਆ ਕਿ ਉਹ …

Read More »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਵਿਧਾਨ ਸਭਾ ਦਾ ਇਜਲਾਸ ਭਲਕੇ ਮੰਗਲਵਾਰ ਸਵੇਰੇ 11 ਵਜੇ ਤੱਕ  ਕੀਤਾ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਨਾਲ ਹੋਈ। ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, …

Read More »

ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਣ ਦੇ ਫੈਸਲੇ ਨੂੰ ਦੱਸਿਆ ਸਹੀ

ਅਮਰੀਕਾ ਤੋਂ ਪਨਾਮਾ ਰਸਤੇ ਹੋਰ 4 ਪੰਜਾਬੀ ਕੀਤੇ ਗਏ ਡਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਵੱਡੇ ਪੱਧਰ ’ਤੇ ਕੱਢਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਭਿ੍ਰਸ਼ਟਾਚਾਰ ਖਤਮ ਕਰਕੇ ਧੋਖੇਬਾਜ਼ਾਂ, ਠੱਗਾਂ ਤੇ ‘ਡੀਪ ਸਟੇਟ’ ਨੌਕਰਸ਼ਾਹਾਂ ਨੂੰ …

Read More »

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਵਿਧਾਨ ਸਭਾ ਦੇ ਬਾਹਰ ਭੜਕੇ ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਸਵੇਰੇ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ …

Read More »

ਜਾਖੜ ਨੇ ਇੰਡੀਗੋ ਏਅਰਲਾਈਜ਼ ਦੀ ਸਰਵਿਸ ’ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੂੰ ਇੰਡੀਗੋ ਫਲਾਈਟ ’ਚ ਮਿਲੀ ਟੁੱਟੀ ਸੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੰਡੀਗੜ੍ਹ ਤੋਂ ਦਿੱਲੀ ਤੱਕ ਜਹਾਜ਼ ਵਿਚ ਸਫਰ ਕਰਦੇ ਸਮੇਂ ਇੰਡੀਗੋ ਦੀ ਫਲਾਈਟ ’ਚ ਟੁੱਟੀ ਹੋਈ ਸੀਟ ਮਿਲੀ ਹੈ। ਇਸਦੇ ਚੱਲਦਿਆਂ ਜਾਖੜ ਨੇ ਇੰਡੀਗੋ  ਏਅਰਲਾਈਨਜ਼ ਦੀ ਸਰਵਿਸ ’ਤੇ ਸਵਾਲ ਚੁੱਕੇ …

Read More »

ਪੰਜਾਬ ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ : ਔਜਲਾ

ਗੁਰਜੀਤ ਸਿੰਘ ਔਜਲਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਅੰਮਿ੍ਤਸਰ/ਬਿਊਰੋ ਨਿਊਜ਼ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੋਂ …

Read More »

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਭਲਕੇ ਸੋਮਵਾਰ ਤੋਂ

ਖੇਤੀ ਨੀਤੀ ਖਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਭਲਕੇ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਬਜਟ ਇਜਲਾਸ ਤੋਂ ਐਨ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ …

Read More »

ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ …

Read More »

ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਅਦਾਕਾਰਾ ਨੇ ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸਮੂਲੀਅਤ ਕੀਤੀ ਹੈ। ਪਾਰਟੀ …

Read More »

ਰੇਖਾ ਗੁਪਤਾ ਨੇ ਵਿਧਾਨ ਸਭਾ ’ਚ ਕੈਗ ਦੀ ਰਿਪੋਰਟ ਪੇਸ਼ ਕਰਨ ਦਾ ਕੀਤਾ ਐਲਾਨ

ਆਤਿਸ਼ੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਕਿ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੀਆਂ ਜਾਣਗੀਆਂ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲਾ ਹੈ। ਇਸੇ ਦੌਰਾਨ ਨਵੀਂ ਸਰਕਾਰ ਦੇ ਗਠਨ ਤੋਂ …

Read More »

ਪੰਜਾਬ ’ਚ ਬਿਨਾ ਵਿਭਾਗ ਤੋਂ ਮੰਤਰੀ ਰਹੇ ਕੁਲਦੀਪ ਧਾਲੀਵਾਲ

ਪ੍ਰਸ਼ਾਸਨਿਕ ਸੁਧਾਰ ਨਾਂ ਦਾ ਕੋਈ ਵਿਭਾਗ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ 20 ਮਹੀਨਿਆਂ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਸੰਭਾਲ ਰਹੇ ਹਨ ਪਰ ਇਹ ਵਿਭਾਗ ਪੰਜਾਬ ਸਰਕਾਰ ’ਚ ਮੌਜੂਦ ਹੀ ਨਹੀਂ ਹੈ। ਮੰਤਰੀ ਕੁਲਦੀਪ ਧਾਲੀਵਾਲ ਨੂੰ ਨਾ ਕਦੇ ਕੋਈ ਦਫ਼ਤਰ ਮਿਲਿਆ ਅਤੇ ਨਾ ਹੀ ਕੋਈ ਸਕੱਤਰ। …

Read More »

ਡਿਪੋਰਟ ਹੋਏ ਨੌਜਵਾਨਾਂ ਦੇ ਮਾਮਲੇ ’ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਕਿਹਾ : ਅਮਰੀਕਾ ਤੋਂ ਆਏ ਨੌਜਵਾਨਾਂ ਦੀ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ ਜਲੰਧਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਐਨ.ਆਰ.ਆਈ. ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਐਨ.ਆਰ.ਆਈ. ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕੀਤੀ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਆਦਮਪੁਰ ਤੋਂ …

Read More »