Breaking News

Recent Posts

ਸ਼ੁਭਾਸ਼ੂ ਸ਼ੁਕਲਾ 20 ਦਿਨ ਬਾਅਦ ਪੁਲਾੜ ਤੋਂ ਧਰਤੀ ’ਤੇ ਪਰਤਿਆ

ਪੀਐਮ ਮੋਦੀ ਨੇ ਟਵੀਟ ਰਾਹੀਂ ਸ਼ੁਭਾਸ਼ ਸ਼ੁਕਲਾ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਭਾਸ਼ੂ ਸ਼ੁਕਲਾ …

Read More »

ਪੰਜਾਬ ਦੇ 114 ਸਾਲਾਂ ਦੇ ਐਥਲੀਟ ਫੌਜਾ ਸਿੰਘ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ …

Read More »

Recent Posts

ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਨੇ ਦਿੱਤੀ ਵਧਾਈ – ਛਿੜੀ ਚਰਚਾ

ਕੈਪਟਨ ਅਮਰਿੰਦਰ ਨੇ ਪਾਕਿਸਤਾਨ ‘ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਹਨ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਧੂ ਨੂੰ ਵਧਾਈ ਦਿੱਤੀ। ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਇਹ ਅਪੀਲ ਵੀ ਕੀਤੀ ਕਿ …

Read More »

ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਇੱਕਜੁਟ ਹੋਣ

ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਾ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ, ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਧਰਮ …

Read More »

ਸੁੱਚਾ ਸਿੰਘ ਲੰਗਾਹ ਵੱਲੋਂ ਪੰਥ ‘ਚ ਮੁੜ ਸ਼ਾਮਲ ਹੋਣ ਲਈ ਤਰਲੇ

ਅਸ਼ਲੀਲ ਵੀਡੀਓ ਦੇ ਮਾਮਲੇ ‘ਚ ਲੰਗਾਹ ਨੂੰ ਪੰਥ ‘ਚੋਂ ਛੇਕਿਆ ਗਿਆ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਸ ਕੋਲੋਂ ਹੋਈ ਕੁਰਹਿਤ ਲਈ ਖਿਮਾ ਦਿੱਤੀ ਜਾਵੇ ਅਤੇ ਸਿੱਖ ਪੰਥ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ …

Read More »

ਗੁਰਮੀਤ ਸਿੰਘ ਖੁੱਡੀਆ ਆਮ ਆਦਮੀ ਪਾਰਟੀ ‘ਚ ਸ਼ਾਮਲ

2017 ਵਿਚ ਲੰਬੀ ‘ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ‘ਚ ਲੰਬੀ ਹਲਕੇ ਨਾਲ ਸਬੰਧਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਿਲ ਹਨ। ਕਾਂਗਰਸੀ ਆਗੂ …

Read More »

ਧਰਮਸੋਤ ਦੀ ਸਿੱਧੂ ਨੂੰ ਨਸੀਹਤ

ਕਿਹਾ : ਪੰਜਾਬ ‘ਚ ਹੁਣ ਵੀ ਕੈਪਟਨ ਹੀ ਕਪਤਾਨ ਚੰਡੀਗੜ੍ਹ : ਬੇਸ਼ੱਕ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ, ਪ੍ਰੰਤੂ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਕੈਪਟਨ …

Read More »

Recent Posts

ਯਮਨ ’ਚ ਭਾਰਤੀ ਨਰਸ ਨਿਮਿਸ਼ਾ ਦੀ ਮੌਤ ਦੀ ਸਜ਼ਾ ਟਲੀ

ਹੱਤਿਆ ਦੇ ਮਾਮਲੇ ’ਚ ਭਲਕੇ 16 ਜੁਲਾਈ ਨੂੰ ਹੋਣੀ ਸੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਯਮਨ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਕੇਰਲਾ ਦੀ ਨਰਸ ਨਿਮਿਸ਼ਾ ਪ੍ਰੀਆ ਦੀ ਮੌਤ ਦੀ ਸਜ਼ਾ ਫਿਲਹਾਲ ਟਾਲ ਦਿੱਤੀ ਗਈ ਹੈ। ਧਿਆਨ ਰਹੇ ਕਿ ਹੱਤਿਆ ਦੇ ਮਾਮਲੇ ਵਿਚ ਨਿਮਿਸ਼ਾ ਪ੍ਰੀਆ ਨੂੰ ਭਲਕੇ 16 ਜੁਲਾਈ …

Read More »

ਸ਼ੁਭਾਸ਼ੂ ਸ਼ੁਕਲਾ 20 ਦਿਨ ਬਾਅਦ ਪੁਲਾੜ ਤੋਂ ਧਰਤੀ ’ਤੇ ਪਰਤਿਆ

ਪੀਐਮ ਮੋਦੀ ਨੇ ਟਵੀਟ ਰਾਹੀਂ ਸ਼ੁਭਾਸ਼ ਸ਼ੁਕਲਾ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਭਾਸ਼ੂ ਸ਼ੁਕਲਾ ਸਣੇ ਚਾਰ ਪੁਲਾੜ ਯਾਤਰੀ 20 ਦਿਨਾਂ ਬਾਅਦ ਪੁਲਾੜ ਵਿਚ ਰਹਿਣ ਤੋਂ ਬਾਅਦ ਧਰਤੀ ’ਤੇ ਵਾਪਸ ਪਰਤ ਆਏ ਹਨ। ਕਰੀਬ 23 ਘੰਟਿਆਂ ਦੇ ਸਫਰ ਤੋਂ ਬਾਅਦ ਡਰੈਗਨ ਸਪੇਸ ਕਰਾਫਟ ਦੀ ਅੱਜ ਯਾਨੀ 15 ਜੁਲਾਈ ਨੂੰ ਦੁਪਹਿਰ …

Read More »

ਪੰਜਾਬ ਦੇ 114 ਸਾਲਾਂ ਦੇ ਐਥਲੀਟ ਫੌਜਾ ਸਿੰਘ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਐਥਲੀਟ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਜਦੋਂ ਫੌਜਾ ਸਿੰਘ ਸੈਰ …

Read More »

ਬਿਕਰਮ ਸਿੰਘ ਮਜੀਠੀਆ ਦੇ ਅੰਮਿ੍ਰਤਸਰ ’ਚ ਘਰ ਅਤੇ ਦਫਤਰ ’ਤੇ ਫਿਰ ਵਿਜੀਲੈਂਸ ਦਾ ਛਾਪਾ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹਨ ਮਜੀਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਜੀਠਾ ਸਥਿਤ ਦਫਤਰ ਅਤੇ ਅੰਮਿ੍ਰਤਸਰ ਦੇ ਗਰੀਨ ਐਵੇਨਿਊ ਸਥਿਤ ਘਰ ’ਚ ਵਿਜੀਲੈਂਸ ਦੀ ਟੀਮ ਨੇ ਫਿਰ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ …

Read More »

ਬੇਅਦਬੀ ਖਿਲਾਫ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਮੰਗਲਵਾਰ ਨੂੰ ਸਦਨ ਨੇ ਬੇਅਦਬੀ ਖਿਲਾਫ ਬਿੱਲ ’ਤੇ ਲੋਕ ਰਾਏ ਲੈਣ ਲਈ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਮਸ਼ਵਰਾ …

Read More »

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ ਬੱਸ ਨੂੰ ਹਥਿਆਰਬੰਦ ਵਿਅਕਤੀਆਂ ਨੇ ਰੋਕ ਲਿਆ ਅਤੇ 9 ਯਾਤਰੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ  ਗੋਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਝੋਬ ਖੇਤਰ ਵਿਚ ਕੌਮੀ ਰਾਜਮਾਰਗ ’ਤੇ ਵਾਪਰੀ ਹੈ। ਇਹ ਵੀ ਜਾਣਕਾਰੀ ਮਿਲੀ …

Read More »

‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ  ਸ਼ੁਰੂ

ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਡੰਕੀ ਰੂਟ ਮਾਮਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਨਵੇਂ ਸਿਰੇ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮਾਮਲਾ ਅਮਰੀਕਾ ਵਲੋਂ ਇਸ ਸਾਲ ਦੇਸ਼ ਨਿਕਾਲਾ ਦਿੱਤੇ …

Read More »

ਆਰ.ਐਸ.ਐਸ. ਮੁਖੀ ਭਾਗਵਤ ਬੋਲੇ – 75 ਸਾਲ ਦੀ ਉਮਰ ਤੋਂ ਬਾਅਦ ਦੂਜਿਆਂ ਨੂੰ ਮਿਲੇ ਮੌਕਾ

ਸੰਜੇ ਰਾਊੁਤ ਨੇ ਕਿਹਾ : ਨਰਿੰਦਰ ਮੋਦੀ ਵੀ 75 ਸਾਲ ਦੇ ਹੋ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ 75 ਸਾਲ ਦੀ ਉਮਰ ਹੋਣ ਤੋਂ ਬਾਅਦ ਸਿਆਸਤ ਵਿਚ ਦੂਜਿਆਂ ਨੂੰ ਵੀ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 75 ਸਾਲ ਦੀ ਉਮਰ ਹੋਣ ’ਤੇ …

Read More »

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸੇ ਦੌਰਾਨ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ਵਿਚ ਪੰਜਾਬ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਚੁੱਕੇ ਸਵਾਲ

ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਦੇ ਬਿਆਨ ਨੂੰ ਦੱਸਿਆ ਅਫਸੋਸਨਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ …

Read More »

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਖਿਲਾਫ ਕੇਸ ਦਰਜ

ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀਆਂ ਖਿਲਾਫ ਕੀਤੀ ਸੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਸਾਈਬਰ ਸੈੱਲ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਹੋਰ ਵਧਾਇਆ

ਹੁਣ 14 ਅਤੇ 15 ਜੁਲਾਈ ਨੂੰ ਵੀ ਇਜਲਾਸ ਚਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਇਹ ਦੋ ਦਿਨਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ 11 ਜੁਲਾਈ ਨੂੰ ਖਤਮ ਹੋਣਾ ਸੀ। ਇਜਲਾਸ ਦੇ ਅੱਜ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਦੂਜੇ ਦਿਨ ਹੰਗਾਮਿਆਂ ਭਰਪੂਰ ਰਿਹਾ ਹੈ  ਅਤੇ ਦੁਪਹਿਰ 2 ਵੱਜ ਕੇ 20 ਮਿੰਟ ’ਤੇ ਇਜਲਾਸ ਨੂੰ ਸੋਮਵਾਰ ਤੱਕ ਉਠਾ ਦਿੱਤਾ ਗਿਆ। ਅੱਜ ਦੂਜੇ ਦਿਨ ਇਜਲਾਸ ਦੀ ਕਾਰਵਾਈ ਦੌਰਾਨ ਜਿੱਥੇ …

Read More »

ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’

ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ ਪਲੈਸ਼ੀ ਰੀਕਰੀਏਸ਼ਨ ਸੈਂਟਰ ਵਿੱਚ ‘ਕੈਨੇਡਾ ਡੇਅ’ ਬੜੇ ਉਤਸ਼ਾਹ ਨਾਲ ਮਨਾਇਆ। ਭਾਈਚਾਰਕ ਤੇ ਦੇਸ਼-ਭਗਤੀ ਦੀ ਭਾਵਨਾ ਨਾਲ ਕਲੱਬ ਦੇ 100 ਤੋਂ ਵਧੀਕ ਮੈਂਬਰ ਇਸ ਸਮਾਗਮ ਵਿੱਚ ਸ਼ਾਮਲ ਹੋਏ। ਕਈ ਮਹਿਮਾਨਾਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ …

Read More »