Breaking News

Recent Posts

ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ

ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …

Read More »

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …

Read More »

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : …

Read More »

Recent Posts

ਪਾਕਿਸਤਾਨ ਸਰਕਾਰ ਨੇ 73 ਵਰ੍ਹਿਆਂ ਬਾਅਦ ਖੋਲ੍ਹਿਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ

ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿਚ ਉੱਥੋਂ ਦੀ ਸਥਾਨਕ ਹਿੰਦੂ ਸਿੱਖ ਸੰਗਤ ਲਈ 73 ਵਰ੍ਹਿਆਂ ਤੋਂ ਬੰਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਪਾਕਿ ਸਰਕਾਰ ਵਲੋਂ ਸਥਾਈ ਤੌਰ ‘ਤੇ ਦਰਸ਼ਨਾਂ ਹਿਤ ਖੋਲ੍ਹ ਦਿੱਤਾ ਗਿਆ ਹੈ। ਸ਼ਹਿਰ ਦੀ ਮਸਜਿਦ ਰੋਡ ‘ਤੇ ਸਥਾਪਿਤ ਉਕਤ ਗੁਰਦੁਆਰੇ ਵਿਚ ਲੰਬੇ ਸਮੇਂ …

Read More »

ਕਿਸਾਨਾਂ-ਮਜ਼ਦੂਰਾਂ ਨੇ ਬਾਦਲਾਂ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤਾ ਲਾਠੀਚਾਰਜ ਲੰਬੀ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਖਿਉਵਾਲੀ ਰੋਡ ਨਾਕੇ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਨਾਲ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਮੇਤ ਕਰੀਬ …

Read More »

ਬਾਦਲ ਜੋੜੇ ਵੱਲੋਂ ਕਮੇਟੀ ਆਗੂਆਂ ਨਾਲ ਮੁਲਾਕਾਤ

ਲੰਬੀ: ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋਵਾਂ ਨੂੰ ਮੰਗ ਪੱਤਰ ਸੌਂਪ ਕੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਦੋਵੇਂ ਸੰਸਦ …

Read More »

ਹਾਊਸ ਆਫ਼ ਕਾਮਨਜ਼ ‘ਚ ਪਾਸ ਹੋਇਆ ਬਿਲ ਸੀ-20

ਕਾਰੋਬਾਰਾਂ, ਪਰਿਵਾਰਾਂ ਅਤੇ ਸਰੀਰਕ ਤੌਰ ‘ਤੇ ਅਪਾਹਜ ਲੋਕਾਂ ਨੂੰ ਮਿਲੇਗੀ ਵੱਡੀ ਰਾਹਤਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਰਾਹੀਂ ਕਾਮਿਆਂ ਨੂੰ ਨੌਕਰੀ ‘ਤੇ ਬਣਾਈ ਰੱਖਣ ਅਤੇ ਆਰਥਿਕਤਾ ਨੂੰ ਸੁਰੱਖਿਅਤ ਢੰਗ ਨਾਲ ਮੁੜ ਤੋਂ ਸ਼ੁਰੂ ਹੋਣ ‘ਚ ਮਿਲੇਗੀ ਮਦਦ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਸਰਕਾਰ ਵੱਲੋਂ ਵੇਜ ਸਬਸਿਡੀ ਦੇ ਵਾਧੇ ਅਤੇ ਅਪਾਹਜ ਲੋਕਾਂ …

Read More »

ਟੀਟੀਸੀ ਮਾਮਲੇ ਵਿੱਚ ਟੋਰਾਂਟੋ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਕੀਤਾ ਗਿਆ ਚਾਰਜ

ਟੋਰਾਂਟੋ : ਪਿਛਲੇ ਸਾਲ ਟੀਟੀਸੀ ਬੱਸ ਤੋਂ ਉਤਰਨ ਤੋਂ ਇਨਕਾਰ ਕਰਨ ਵਾਲੇ ਇੱਕ ਵਿਅਕਤੀ ਉੱਤੇ ਕਥਿਤ ਤੌਰ ਉੱਤੇ ਹਮਲਾ ਕਰਨ ਦੇ ਦੋਸ਼ ਵਿੱਚ ਟੋਰਾਂਟੋ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚਾਰਜ ਕੀਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਉੱਤੇ ਵਾਧੂ ਚਾਰਜਿਜ਼ ਵੀ ਲਾਏ ਗਏ ਹਨ। ਜਾਂਚਕਾਰਾਂ ਨੇ ਦੱਸਿਆ ਕਿ ਇਹ ਘਟਨਾ 13 …

Read More »

Recent Posts

ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ

ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਉਤਰਾਖੰਡ ਵਿਚ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਚਾਰ ਧਾਮ ਯਾਤਰਾ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੰਘੇ 4 ਦਿਨਾਂ ਵਿਚ 14 ਲੱਖ ਤੋਂ ਜ਼ਿਆਦਾ ਵਿਅਕਤੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੀਡੀਆ …

Read More »

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ …

Read More »

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਇਲੈਕਸ਼ਨ ਕਮੇਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ …

Read More »

ਅਕਾਲੀ ਦਲ ਨੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਸਾਜਨਾ ਦਿਵਸ ਮੌਕੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ‘ਤੇ ਜਾਰੀ ਕੀਤੀ ਹੈ। ਉਨ੍ਹਾਂ ਕਿਹਾ …

Read More »

ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ‘ਤੇ ਮੰਡਰਾਉਣ ਲੱਗੇ ਖਤਰੇ ਦੇ ਬੱਦਲ

ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦਾ ਅਕਾਲੀ ਦਲ ‘ਚ ਕੀਤਾ ਸੀ ਰਲੇਵਾਂ ਸੰਗਰੂਰ/ਬਿਊਰੋ ਨਿਊਜ : ਸੰਗਰੂਰ ਲੋਕ ਸਭਾ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੀ ਏਕਤਾ ‘ਤੇ ਖ਼ਤਰੇ ਦੇ ਬੱਦਲ …

Read More »

ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੀ ਟਿਕਟ ਨਾ ਦਿੱਤੇ ਜਾਣ ‘ਤੇ ਹਾਅ ਦਾ ਨਾਅਰਾ ਮਾਰਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ ਮਾਰੀ …

Read More »

ਹੰਸ ਰਾਜ ਹੰਸ ਦਾ ਵਿਰੋਧ ਕਰਦੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ

ਪੁਲਿਸ ਨੇ ਡੇਢ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਅਦਾਕਾਰ ਹੰਸ ਰਾਜ ਹੰਸ ਨੂੰ ਕਿਸਾਨਾਂ ਦੇ ਰੋਹ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਿਚ ਵਿਰੋਧ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਪਿੰਡ ਢੁੱਡੀਕੇ ਵਿਚ …

Read More »

ਭਾਜਪਾ ਉਮੀਦਵਾਰਾਂ ਦਾ ਵਿਰੋਧ ਸਿਆਸਤ ਤੋਂ ਪ੍ਰੇਰਿਤ: ਬਿੱਟੂ

ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਦਾ ਹੋ ਰਿਹਾ ਵਿਰੋਧ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਅਗਲੇ ਦਿਨਾਂ ਦੌਰਾਨ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਸਵਾਲ ਚੁੱਕੇ। ਲੁਧਿਆਣਾ ਸਥਿਤ …

Read More »

ਸੰਤ ਸਮਾਜ ਨੇ ਰਾਜਸੀ ਪਾਰਟੀਆਂ ਅੱਗੇ ਰੱਖਿਆ ਵਾਤਾਵਰਨ ਦਾ ਏਜੰਡਾ

ਕਿਹਾ : ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦਾ ਵਾਅਦਾ ਕਰਨ ਵਾਲਿਆਂ ਨੂੰ ਪਾਇਓ ਵੋਟਾਂ ਜਲੰਧਰ/ਬਿਊਰੋ ਨਿਊਜ਼ : ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਅੱਗੇ ਵਾਤਾਵਰਨ ਪੱਖੀ ਲੋਕ ਏਜੰਡਾ ਰੱਖਦਿਆਂ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਲ ਕਰਨ। ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿੱਚ ਮੀਡੀਆ …

Read More »

ਅਕਾਲੀ ਦਲ ਨੂੰ ਝਟਕਾ : ਟੀਨੂੰ ਤੇ ਗੁਰਚਰਨ ਚੰਨੀ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ‘ਆਪ’ ਨਾਲ ਜੁੜ ਰਹੇ ਨੇ : ਭਗਵੰਤ ਮਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਦੋਆਬਾ ਖ਼ਿੱਤੇ ‘ਚ ਵੱਡਾ ਝਟਕਾ ਲੱਗਾ ਜਦੋਂ ਦੋ ਵਾਰ ਵਿਧਾਇਕ ਰਹੇ ਅਕਾਲੀ ਆਗੂ ਪਵਨ ਕੁਮਾਰ ਟੀਨੂੰ ਤੇ ਪੀਏਸੀ ਕਮੇਟੀ ਮੈਂਬਰ ਗੁਰਚਰਨ ਸਿੰਘ ਚੰਨੀ ‘ਆਪ’ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਰੂਪਾਂ ‘ਤੇ ਕਿਊਆਰ ਕੋਡ ਲਾਉਣ ਦਾ ਫ਼ੈਸਲਾ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਬਣੀ ਸਹਿਮਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊਆਰ ਕੋਡ ਵਰਤਿਆ ਜਾਵੇਗਾ ਤਾਂ ਜੋ ਸਰੂਪਾਂ ਦੀ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾ …

Read More »

ਚੰਨੀ ਦੇ ਜਲੰਧਰ ਆਉਣ ਨਾਲ ਹਲਕਾ ਸੁਰਖੀਆਂ ਵਿੱਚ ਆਇਆ

ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਨੂੰ ਜਲੰਧਰ ਤੋਂ ਬਣਾਇਆ ਹੈ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਨਾਲ ਇਹ ਹਲਕਾ ਹੁਣ ਸੁਰਖੀਆਂ ਵਿੱਚ ਆ ਗਿਆ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ …

Read More »

ਸ੍ਰੀ ਫਤਿਹਗੜ੍ਹ ਸਾਹਿਬ ‘ਚੋਂ ਕਦੇ ਨਹੀਂ ਜਿੱਤਿਆ ਅਕਾਲੀ ਦਲ

2009 ‘ਚ ਸ੍ਰੀ ਫਤਹਿਗੜ੍ਹ ਸਾਹਿਬ ਬਣਿਆ ਸੀ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਹਲਕਿਆਂ ਦੀ ਨਵੀਂ ਹੱਦਬੰਦੀ ਤੋਂ ਬਾਅਦ 2009 ਵਿਚ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਹੋਂਦ ਵਿਚ ਆਇਆ ਅਤੇ ਤਿੰਨ ਵਾਰ ਹੋਈਆਂ ਪਿਛਲੀਆਂ ਚੋਣਾਂ ਦੇ ਨਤੀਜਿਆਂ ‘ਤੇ ਝਾਤ ਮਾਰੀ ਜਾਵੇ ਤਾਂ ਇੱਥੇ ਸ਼੍ਰੋਮਣੀ …

Read More »

ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੇ ਜਾਣ ਮਗਰੋਂ ਚੰਡੀਗੜ੍ਹ ਕਾਂਗਰਸ ‘ਚ ਪਈ ਫੁੱਟ

ਉਮੀਦਵਾਰ ਐਲਾਨੇ ਜਾਣ ਮਗਰੋਂ ਪਹਿਲੀ ਵਾਰ ਚੰਡੀਗੜ੍ਹ ਕਾਂਗਰਸ ਦਫ਼ਤਰ ਪਹੁੰਚੇ ਤਿਵਾੜੀ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਵੱਲੋਂ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੇ ਜਾਣ ਮਗਰੋਂ ਪਾਰਟੀ ਦੀ ਸਥਾਨਕ ਇਕਾਈ ਵਿੱਚ ਫੁੱਟ ਪੈ ਗਈ ਹੈ। ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ‘ਤੇ ਚਾਰ ਵਾਰ ਸੰਸਦ ਮੈਂਬਰ ਤੇ ਦੋ ਵਾਰ ਕੇਂਦਰੀ …

Read More »