Breaking News

Recent Posts

‘ਡੌਂਕੀ ਰੂਟ’ ਮਾਮਲੇ ‘ਚ ਈਡੀ ਵੱਲੋਂ ਪੰਜਾਬ ਤੇ ਹਰਿਆਣਾ ‘ਚ 11 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ 11 …

Read More »

ਸੁਰਜੀਤ ਪਾਤਰ ਦੀਆਂ ਰਚਨਾਵਾਂ ਨੇ ਬਰੈਂਪਟਨ ‘ਚ ਪੰਜਾਬੀਆਂ ਨੂੰ ਹਲੂਣਿਆ

ਬਰੈਂਪਟਨ : ਮਰਹੂਮ ਸ਼ਾਇਰ ਸੁਰਜੀਤ ਪਾਤਰ ਦੇ ਪੁੱਤਰ ਮਨਰਾਜ ਪਾਤਰ ਨੇ ਪਾਤਰ ਦੀ ਯਾਦ ਵਿਚ …

Read More »

Recent Posts

ਫਤਿਹਜੰਗ ਬਾਜਵਾ ਨੇ ਪੁੱਤਰ ਲਈ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਰਾਕੇਸ਼ ਪਾਂਡੇ ਨੇ ਅਜੇ ਤੱਕ ਨਹੀਂ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੋ ਕਾਂਗਰਸੀ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਮਾਮਲਾ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਸਵਾਲ ਵੀ ਖੜ੍ਹੇ ਹੋ …

Read More »

ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ

ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ’ਤੇ ਲੰਘੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਵਿਚ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਬਠਿੰਡਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਲਿਆਂਦੇ ਜੈਪਾਲ ਭੁੱਲਰ ਦੇ ਛੋਟੇ ਭਰਾ ਅੰਮਿ੍ਰਤ …

Read More »

ਉਲੰਪਿਕ ’ਚ ਹਾਕੀ ਟੀਮ ਦੀ ਕਪਤਾਨੀ ਪੰਜਾਬ ਨੂੰ ਮਿਲੀ

ਹਾਕੀ ਟੀਮ ’ਚ 8 ਖਿਡਾਰੀ ਪੰਜਾਬ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਹਾਕੀ ਦਾ ਮੱਕਾ ਕਹੇ ਜਾਣ ਵਾਲੇ ਪੰਜਾਬ ਨੂੰ ਇਸ ਵਾਰ ਟੋਕੀਓ ਉਲੰਪਿਕ ਲਈ ਟੀਮ ਦੀ ਕਪਤਾਨੀ ਮਿਲੀ ਹੈ। ਉਲੰਪਿਕ ਵਿਚ ਪੰਜਾਬ ਨੂੰ ਇਹ ਮੌਕਾ 21 ਸਾਲਾਂ ਬਾਅਦ ਮਿਲਿਆ। ਇਸ ਤੋਂ ਪਹਿਲਾਂ ਸੰਨ 2000 ਵਿਚ ਸਿਡਨੀ ਉਲੰਪਿਕ ਲਈ ਰਮਨਦੀਪ ਸਿੰਘ ਗਰੇਵਾਲ …

Read More »

ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਚੰਡੀਗੜ੍ਹ ’ਚ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਉਡਣੇ ਸਿੱਖ ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਅੱਜ ਚੰਡੀਗੜ੍ਹ ਵਿਚ ਸ਼ਰਧਾਂਜਲੀ ਦਿੱਤੀ ਗਈ। ਧਿਆਨ ਰਹੇ ਕਿ ਲੰਘੇ ਸ਼ੁੱਕਰਵਾਰ ਨੂੰ ਮਿਲਖਾ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ ਅਤੇ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੁਝ ਦਿਨ ਪਹਿਲਾਂ ਮਿਲਖਾ ਸਿੰਘ …

Read More »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੋਗਾ ’ਚ ਨੌਜਵਾਨ ਦੀ ਮੌਤ

ਮੋਗਾ/ਬਿਊਰੋ ਨਿਊਜ਼ ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ ਸਿੰਘ ਦੀ ਮੌਤ ਹੋ ਗਈ। ਰਣਜੀਤ ਸਿੰਘ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

Recent Posts

ਹਿੰਦੂ/ਸਿੱਖ ਪਾਣੀ ਤੇ ਮੁਸਲਮਾਨ ਪਾਣੀ …

ਡਾ. ਸੁਖਦੇਵ ਸਿੰਘ ਝੰਡ ਇਹ ਗੱਲ 1892 ਵਿੱਚ ਅੰਗਰੇਜ਼ਾਂ ਵੱਲੋਂ ਵਸਾਈਆਂ ਗਈਆਂ ‘ਬਾਰਾਂ’ ਦੇ ਸਮੇਂ ਦੀ ਹੈ ਜਿਨ੍ਹਾਂ ਵਿੱਚ ਨੀਲੀ ਬਾਰ, ਸਾਂਦਲ ਬਾਰ, ਗੰਜੀ ਬਾਰ, ਕਿਰਾਨਾ ਬਾਰ ਤੇ ਗੌਂਡਲ ਬਾਰ ਸ਼ਾਮਲ ਸਨ। ਇਨ੍ਹਾਂ ‘ਬਾਰਾਂ’ ਨੂੰ ਆਬਾਦ ਕਰਨ ਲਈ ਕਈ ਹੋਰਨਾਂ ਵਾਂਗ ਮੇਰੇ ਪੁਰਖ਼ਿਆਂ ਨੂੰ ਵੀ ਸਾਂਦਲ ਬਾਰ ਦੇ ਚੱਕ ਨੰਬਰ …

Read More »

ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ

ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੀ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਮਹਿੰਗਾਈ, (ਮਨਪਸੰਦ ਦੇ) ਰੋਜ਼ਗਾਰ ਦੀ ਘਾਟ, ਰਿਹਾਇਸ਼ ਦੀ ਤੰਗੀ, ਜੁਰਮਾਂ ਵਾਲੇ ਮਾਹੌਲ ਤੋਂ ਆਪਣਾ ਭਵਿੱਖ ਅਸੁਰੱਖਿਅਤ ਮਹਿਸੂਸ ਕਰਦੇ ਹੋਏ ਕੈਨੇਡਾ ਤੋਂ ਵਾਪਿਸ ਆਪਣੇ ਵਤਨਾਂ ਨੂੰ ਮੁੜਨ ਵਾਲੇ ਵਿਦੇਸ਼ੀਆਂ …

Read More »

‘ਡੌਂਕੀ ਰੂਟ’ ਮਾਮਲੇ ‘ਚ ਈਡੀ ਵੱਲੋਂ ਪੰਜਾਬ ਤੇ ਹਰਿਆਣਾ ‘ਚ 11 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਛਾਪੇਮਾਰੀ ਬਦਨਾਮ ‘ਡੌਂਕੀ ਰੂਟ’ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿੱਚ ਕੀਤੀ ਗਈ ਹੈ, ਜੋ ਇਸ ਸਾਲ ਫਰਵਰੀ ਵਿੱਚ ਸੰਯੁਕਤ ਰਾਜ ਅਮਰੀਕਾ ਤੋਂ ਕਈ ਗੈਰ-ਕਾਨੂੰਨੀ …

Read More »

ਸੁਰਜੀਤ ਪਾਤਰ ਦੀਆਂ ਰਚਨਾਵਾਂ ਨੇ ਬਰੈਂਪਟਨ ‘ਚ ਪੰਜਾਬੀਆਂ ਨੂੰ ਹਲੂਣਿਆ

ਬਰੈਂਪਟਨ : ਮਰਹੂਮ ਸ਼ਾਇਰ ਸੁਰਜੀਤ ਪਾਤਰ ਦੇ ਪੁੱਤਰ ਮਨਰਾਜ ਪਾਤਰ ਨੇ ਪਾਤਰ ਦੀ ਯਾਦ ਵਿਚ ਕੀਤੇ ਗਏ ਸਮਾਗਮ ਦੌਰਾਨ ਪਾਤਰ ਦੀਆਂ ਗ਼ਜ਼ਲਾਂ ਤੇ ਗੀਤਾਂ ਨੂੰ ਬਹੁਤ ਹੀ ਸੁਰਮਈ ਅੰਦਾਜ਼ ਵਿੱਚ ਗਾ ਕੇ ਪਾਤਰ ਦੀ ਸ਼ਾਇਰੀ ਦੇ ਗਾਇਨ ਦਾ ਖੂਬ ਰੰਗ ਬੰਨਿਆ। ਮਨਰਾਜ ਨੇ ਪਾਤਰ ਦੀਆਂ ਗ਼ਜ਼ਲਾਂ ਤੇ ਗੀਤਾਂ ਦੀ ਦੇਰ …

Read More »

ਪੀਲ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਟੋਰਾਂਟੋ/ਬਿਊਰੋ ਨਿਊਜ਼ : ਪੀਲ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ‘ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ‘ਤੇ ਸੱਦ ਕੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। ਪੀਲ ਪੁਲਿਸ ਗਰੋਹ ਦੇ …

Read More »

ਅਮਰੀਕਾ-ਭਾਰਤ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ : ਟਰੰਪ

ਰਾਸ਼ਟਰਪਤੀ ਨੇ ਕਈ ਮੁਲਕਾਂ ‘ਤੇ ਅਮਰੀਕੀ ਉਤਪਾਦਾਂ ‘ਤੇ 200 ਫੀਸਦ ਤੱਕ ਟੈਕਸ ਲਾਉਣ ਦਾ ਆਰੋਪ ਲਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ, ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ਬਹੁਤ ਨੇੜੇ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ, ”ਹੁਣ, ਅਸੀਂ ਯੂਨਾਈਟਿਡ ਕਿੰਗਡਮ (ਬਰਤਾਨੀਆ) ਨਾਲ ਸਮਝੌਤਾ ਕੀਤਾ ਹੈ, …

Read More »

ਸੋਨੀਆ ਸਿੱਧੂ ਵਲੋਂ ‘ਕੈਨੇਡਾ ਡੇਅ’ ਮੌਕੇ ਆਯੋਜਿਤ ਸਲਾਨਾ ‘ਬਾਰ-ਬੀਕਿਊ’ ਸਮਾਗਮ ‘ਚ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ

ਬਰੈਂਪਟਨ : ਕੈਨੇਡਾ ਦੇ ਗਰਮੀਆਂ ਦੇ ਮੌਸਮ ਦੇ ਸਾਫ ਨੀਲੇ ਆਕਾਸ਼ ਦੇ ਦਿਨ ਸ਼ਨੀਵਾਰ 5 ਜੁਲਾਈ ਨੂੰ ‘ਕੈਨੇਡਾ ਡੇਅ’ ਦੇ ਸ਼ੁਭ-ਦਿਹਾੜੇ ‘ਤੇ ਸਲਾਨਾ ਬਾਰ-ਬੀਕਿਊ ਦਾ ਸ਼ਾਨਦਾਰ ਆਯੋਜਨ ਕਰਕੇ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਆਪਣੀ ਲੀਡਰਸ਼ਿਪ ਦਾ ਬਾ-ਕਮਾਲ ਪ੍ਰਦਰਸ਼ਨ ਕੀਤਾ। ਬਰੈਂਪਟਨ ਸਾਊਥ ਦੇ ‘ਲੌਗਹੀਡ ਪਾਰਕ’ ਵਿੱਚ ਆਯੋਜਿਤ ਕੀਤੇ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਟਰੰਪ ਨਾਲ ਵਿਵਾਦ ਵਧਣ ਤੋਂ ਬਾਅਦ ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਟਰੰਪ ਦਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ: ਮਸਕ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ …

Read More »

ਕਪਿਲ ਸ਼ਰਮਾ ਨੇ ਸਰੀ ਵਿਚ ‘Kap’s Cafe’ ਖੋਲ੍ਹਿਆ

ਸਰੀ : ਕਾਮੇਡੀਅਨ ਕਪਿਲ ਸ਼ਰਮਾ ਤੇ ਉਸ ਦੀ ਪਤਨੀ ਗਿਨੀ ਚਤਰਥ ਨੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ ਜਿਸ ਦਾ ਨਾਮ ‘Kap’s Cafe’ (ਕੈਪ’ਸ ਕੈਫੇ) ਰੱਖਿਆ ਗਿਆ ਹੈ। ਇਹ ਕੈਫੇ ਸਰੀ ਦੇ ਐਨ ਵਿਚਾਲੇ ਖੋਲ੍ਹਿਆ ਗਿਆ ਹੈ। ਸਰੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦਾ ਉਹ ਸ਼ਹਿਰ ਹੈ ਜਿੱਥੇ ਦੱਖਣ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਰੀ ਵਿਚ ਸਨਮਾਨ

ਵਿਨੀਪੈਗ/ਬਿਊਰੋ ਨਿਊਜ਼ : ਪੰਜਾਬ ਦੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਰੀ ਪੁੱਜਣ ‘ਤੇ ਬਿਜ਼ਨਸਮੈਨ ਜਤਿੰਦਰ ਸਿੰਘ ਜੇ ਮਿਨਹਾਸ, ਸਤੀਸ਼ ਕੁਮਾਰ, ਸੁਖੀ ਬਾਠ, ਸੁਖਵਿੰਦਰ ਸਿੰਘ ਬੋਪਾਰਾਏ ਤੇ ਹੋਰਾਂ ਵੱਲੋਂ ਸਵਾਗਤ ਕੀਤਾ ਗਿਆ ਤੇ ਇਕ ਸਮਾਗਮ ਕੀਤਾ ਗਿਆ। ਇਸ ਸਮਾਗਮ ਮੌਕੇ ਸੰਤ ਸੀਚੇਵਾਲ ਨੇ ਵਾਤਾਵਰਨ ਦੀ …

Read More »

ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ

ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਿਆਸਤ ਵਿਚ ਅੱਜ ਕੱਲ ਬਹੁਤ ਹਲਚਲ ਚੱਲ ਰਹੀ ਹੈ। ਵੱਡੀ ਪੱਧਰ ’ਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਆਸਿਫ ਅਲੀ ਜਰਦਾਰੀ ਨੂੰ ਜਲਦ ਹੀ ਅਹੁਦਾ ਛੱਡਣ ਲਈ ਕਿਹਾ ਜਾ ਸਕਦਾ ਹੈ ਅਤੇ …

Read More »

ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ

ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ ਅਤੇ ਪਬਲਿਕ ਟਰਾਂਸਪੋਰਟ ਜਿਹੀਆਂ ਸੇਵਾਵਾਂ ਅੱਜ ਯਾਨੀ 9 ਜੁਲਾਈ ਨੂੰ ਭਾਰਤ ’ਚ ਕਈ ਥਾਈਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਹਨਾਂ ਦੇ ਸਹਿਯੋਗੀ ਸੰਗਠਨਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ। …

Read More »

ਰਾਜਸਥਾਨ ਦੇ ਚੁਰੂ ’ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪਾਇਲਟ ਅਤੇ ਕੋ-ਪਾਇਲਟ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਫੌਜ ਦੇ ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਜਾਨ ਚਲੇ ਗਈ ਹੈ। ਚੁਰੂ ਦੇ ਐਸ.ਪੀ.  ਜੈ ਯਾਦਵ ਨੇ ਦੱਸਿਆ ਕਿ ਰਾਜਲ …

Read More »