Breaking News

Recent Posts

ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ: ਕੈਪਟਨ

ਫੈਸਲੇ ਬਾਰੇ ਸੋਨੀਆ ਗਾਂਧੀ ਤੇ ਰਾਹੁਲ ਨੂੰ ਵੀ ਦੱਸਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਕਾਂਗਰਸ ਛੱਡਣ ਤੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਪਾਰਟੀ ਛੱਡਣ ਦੇ ਫੈਸਲੇ ਬਾਰੇ …

Read More »

ਜੀਤਮਹਿੰਦਰ ਸਿੱਧੂ ਖ਼ਿਲਾਫ ਡਟੀ ‘ਆਪ’ ਗ੍ਰਿਫਤਾਰੀ ਲਈ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਅੱਜ ਬਠਿੰਡਾ ਵਿਚ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਦਿਨੀਂ ਸੀਬੀਆਈ ਨੇ ਉਨ੍ਹਾਂ ਖ਼ਿਲਾਫ ਕੇਸ ਦਰਜ ਕੀਤਾ ਸੀ। ਅੱਜ ਪ੍ਰਦਰਸ਼ਨ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਸੈਂਕੜਿਆਂ ਦੀ …

Read More »

ਆਸ਼ਾ ਕੁਮਾਰੀ ਦਾ ਦਾਮਨ ਪਾਕਿ-ਸਾਫ ਬਚਾਅ ਲਈ ਡਟੀ ਕਾਂਗਰਸ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੋਕਾਂ ਲਈ ਆਸ਼ਾ ਦੀ ਕਿਰਨ ਕੈਪਟਨ ਅਮਰਿੰਦਰ ਸਿੰਘ ਹਨ। ਆਸ਼ਾ ਕੁਮਾਰੀ ਵੀ ਪੰਜਾਬ ਆ ਕੇ ਕਾਂਗਰਸ ਦੀ ਮੱਦਦ ਕਰਨਗੇ। ਰਾਹੁਲ ਗਾਂਧੀ ਨੇ ਉਨ੍ਹਾਂ ਦੀ ਇਸੇ ਲਈ ਨਿਯੁਕਤੀ ਕੀਤੀ ਹੈ।” ਇਹ ਗੱਲ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ ਨੇ ਆਸ਼ਾ ਕੁਮਾਰੀ ਦੀ ਪੰਜਾਬ ਕਾਂਗਰਸ ਇੰਚਾਰਜ ਦੀ …

Read More »

ਮਾਮਲਾ 21 ਵਿਧਾਇਕਾਂ ਨੂੰ ਸੰਸਦੀ ਸਕੱਤਰ ਲਾਉਣ ਦਾ ਕੇਜਰੀਵਾਲ ਸਰਕਾਰ ਦੀ ਕਿਸਮਤ ਦਾ ਫ਼ੈਸਲਾ 14 ਜੁਲਾਈ ਨੂੰ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਦੀ ਸੰਸਦੀ ਸਕੱਤਰ ਵਜੋਂ ਹੋਈ ਨਿਯੁਕਤੀ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ 14 ਜੁਲਾਈ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਪੂਰੇ ਮਾਮਲੇ ਦੀ ਨਿੱਜੀ ਤੌਰ ਉੱਤੇ ਸੁਣਵਾਈ ਕੀਤੀ ਜਾਵੇਗੀ। ਇਸ ਗੱਲ ਦੀ …

Read More »

ਦਿੱਲੀ ਵੱਲ ਦੌੜੇ ਅੱਤਵਾਦੀ ਦਿੱਲੀ, ਚੰਡੀਗੜ੍ਹ ਤੇ ਅਹਿਮ ਸਥਾਨਾਂ ‘ਤੇ ਚੌਕਸੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਪੋਰ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਪੋਰ ਹਮਲੇ ਦੇ ਫਰਾਰ ਦੋ ਅੱਤਵਾਦੀ ਇੱਕ ਕਾਰ ਲੈ ਕੇ ਦਿੱਲੀ ਆਏ ਹਨ। ਇਹ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਵਿਚ ਹਾਈ ਅਲਰਟ ਜਾਰੀ ਹੋਇਆ ਹੈ। ਸੂਤਰਾਂ ਮੁਤਾਬਕਾਂ ਦੋਵੇਂ ਅੱਤਵਾਦੀ …

Read More »