Breaking News

Recent Posts

ਸੁਪਰੀਮ ਕੋਰਟ ਨੇ ਮਲਵਿੰਦਰ ਅਤੇ ਸ਼ਵਿੰਦਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਵੇਂ ਭਰਾ ਹਨ ਜੇਲ੍ਹ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਹੈ। ਜਪਾਨ ਦੀ ਦਵਾ ਕੰਪਨੀ ਦਾਇਚੀ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ। ਇਹ ਮਾਮਲਾ …

Read More »

ਪਾਕਿਸਤਾਨ ਨੇ ਅੱਤਵਾਦ ਨੂੰ ਉਦਯੋਗ ਬਣਾਇਆ

ਜੈਸ਼ੰਕਰ ਨੇ ਕਿਹਾ – ਪਾਕਿ ਨਾਲ ਗੱਲ ਤਾਂ ਹੀ ਕਰਾਂਗੇ ਜਦੋਂ ਸਰਹੱਦ ਪਾਰੋਂ ਅੱਤਵਾਦ ਖਤਮ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਤਵਾਦ ਨੂੰ ਉਦਯੋਗ ਬਣਾ ਲਿਆ ਹੈ। ਇਹ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ‘ਤੇ ਦਬਾਅ ਬਣਾਉਣ ਲਈ ਆਪਣੀ ਜ਼ਮੀਨ ‘ਤੇ ਲਗਾਤਾਰ …

Read More »

ਅਰਦਾਸ ਹੋਈ ਪੂਰੀ, ਖੁੱਲ੍ਹਿਆ ਕਰਤਾਰਪੁਰ ਲਾਂਘਾ

ਭਾਰਤ ‘ਚ ਨਰਿੰਦਰ ਮੋਦੀ ਤੇ ਪਾਕਿਸਤਾਨ ‘ਚ ਇਮਰਾਨ ਖਾਨ ਨੇ ਕੀਤਾ ਉਦਘਾਟਨ ਸੰਗਤ ਲਈ ਬਿਨਾ ਵੀਜ਼ੇ ਤੋਂ ਲਾਂਘੇ ਦੀ ਹੋਈ ਸ਼ੁਰੂਆਤ ਪਹਿਲੇ ਜਥੇ ‘ਚ ਡਾ. ਮਨਮੋਹਨ ਸਿੰਘ, ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਸੰਨੀ ਦਿਓਲ ਵੀ ਗਏ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਸਰੋਤ : ਨਰਿੰਦਰ …

Read More »

ਸਿੱਧੂ ਦੋਹਾਂ ਮੁਲਕਾਂ ਲਈ ਬਣੇ ਹੀਰੋ

ਕਰਤਾਰਪੁਰ ਸਾਹਿਬ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਦੋਹਾਂ ਮੁਲਕਾਂ ਦੇ ਹੀਰੋ ਨਜ਼ਰ ਆ ਰਹੇ ਸਨ। ਉਨ੍ਹਾਂ ਜਿਉਂ ਹੀ ਆਪਣਾ ਭਾਸ਼ਣ ਸ਼ੁਰੂ ਕੀਤਾ ਸ਼ਰਧਾਲੂਆਂ ਨੇ ‘ਬੋਲੇ ਸੋ ਨਿਹਾਲ’ ਅਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਆਪਣੇ 16 ਮਿੰਟ ਦੇ …

Read More »

ਖੋਲ੍ਹ ਦਿਓ ਭਾਰਤ-ਪਾਕਿ ਬਾਰਡਰ : ਨਵਜੋਤ ਸਿੰਘ ਸਿੱਧੂ

ਸਿੱਧੂ ਦੀ ਬੱਲੇ-ਬੱਲੇ, ਭਾਰਤ ‘ਚ ਪ੍ਰਸ਼ੰਸਕਾਂ ਨੇ ਸਿੱਧੂ ਨੂੰ ਪਾਇਆ ਘੇਰਾ ਕਰਤਾਰਪੁਰ ਸਾਹਿਬ : ਭਾਰਤ ਵਿਚ ਸਿਆਸਤ ਦੇ ਹਾਸ਼ੀਏ ‘ਤੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਵਿਚ ਜ਼ੋਰਦਾਰ ਸਵਾਗਤ ਹੋਇਆ, ਜਿਸ ਤੋਂ ਉਤਸ਼ਾਹਿਤ ਹੋ ਕੇ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਾਹਮਣੇ ਭਾਰਤ-ਪਾਕਿ ਸਰਹੱਦਾਂ ਖੋਲ੍ਹਣ ਦੀ …

Read More »