ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »ਭਾਰਤ ਸਰਕਾਰ ਵੱਲੋਂ ਟੂਰਿਸਟ ਵੀਜ਼ਾ ਉੱਤੇ ਲੱਗੀਆਂ ਟਰੈਵਲ ਸਬੰਧੀ ਪਾਬੰਦੀਆਂ ਹਟਾਈਆਂ ਗਈਆਂ
ਭਾਰਤ ਸਰਕਾਰ ਨੇ ਮਾਰਚ 2020 ਤੋਂ ਪਹਿਲਾਂ ਜਾਰੀ ਕੀਤੇ ਗਏ ਜਾਇਜ਼ ਟੂਰਿਸਟ ਵੀਜ਼ਾ ਉੱਤੇ ਲੱਗੀਆਂ ਟਰੈਵਲ ਪਾਬੰਦੀਆਂ ਹਟਾ ਦਿੱਤੀਆਂ ਹਨ।ਸਰਕਾਰ ਨੇ ਇਹ ਵੀ ਆਖਿਆ ਹੈ ਕਿ 10 ਸਾਲਾਂ ਦਾ ਟੂਰਿਸਟ ਵੀਜ਼ਾ ਫੌਰਨ ਬਹਾਲ ਹੋਵੇਗਾ। ਕੈਨੇਡੀਅਨ ਨਾਗਰਿਕ, 10 ਸਾਲਾਂ ਦੇ ਟੂਰਿਸਟ ਵੀਜ਼ਾ- ਇਲੈਕਟ੍ਰੌਨਿਕ ਟਰੈਵਲ ਆਥਰਾਈਜ਼ੇਸ਼ਨ ਜਾਂ ਈ ਵੀਜ਼ਾ, ਲਈ ਨਹੀਂ ਸਗੋਂ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »ਟਰੂਡੋ, ਜੋਲੀ, ਆਨੰਦ ਸਮੇਤ ਸੈਂਕੜੇ ਕੈਨੇਡੀਅਨਜ਼ ਉੱਤੇ ਰੂਸ ਨੇ ਲਾਈ ਪਾਬੰਦੀ
ਯੂਕਰੇਨ ਦੀ ਮਦਦ ਕਰਨ ਦੇ ਏਵਜ ਵਿੱਚ ਰੂਸ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਦੇਸ਼ ਮੰਤਰੀ ਮਿਲੇਨੀ ਜੋਲੀ ‘ਤੇ ਰੱਖਿਆ ਮੰਤਰੀ ਅਨੀਤਾ ਆਨੰਦ ਦੇ ਨਾਲ ਨਾਲ ਸੈਂਕੜੇ ਹੋਰਨਾਂ ਕੈਨੇਡੀਅਨਜ਼ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ …
Read More »ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …
Read More »ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …
Read More »ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਕੈਨੇਡਾ ਦੇ ਵਿਚ ਰਹਿੰਦੇ ਪੰਜਾਬੀ ਮੂਲ ਦੇ ਲੋਕਾਂ ਲਈ ਬੇਹੱਦ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ | ਬੀਤੀ ਰਾਤ ਉਨਟਾਰੀਓ ਦੇ ਹਾਈਵੇ 6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋਣ ਕਾਰਨ 3 ਪੰਜਾਬੀ ਮੁੰਡਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਇਸ ਭਿਆਨਕ ਹਾਦਸੇ ‘ਚ …
Read More »ਯੂਕਰੇਨ ਦੇ ਨਿਊਕਲੀਅਰ ਪਲਾਂਟ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਯੂਕਰੇਨ ਦੇ ਅਹਿਮ ਪਾਵਰ ਪਲਾਂਟ ਉੱਤੇ ਹਮਲਿਆਂ ਦੀ ਨਿਖੇਧੀ ਕੀਤੀ ਜਾ ਰਹੀ ਹੈ। ਟਰੂਡੋ ਨੇ ਵੀਰਵਾਰ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨਾਲ ਹੋਈ ਗੱਲਬਾਤ ਵਿੱਚ ਜੈਪੋਰਿਜ਼ੀਆ ਨਿਊਕਲੀਅਰ ਪਾਵਰ ਪਲਾਂਟ ਉੱਤੇ ਹੋਏ ਹੌਲਨਾਕ ਹਮਲੇ ਦੀ ਨਿਖੇਧੀ ਕੀਤੀ ਗਈ ਹੈ।ਟਰੂਡੋ ਨੇ ਟਵਿੱਟਰ …
Read More »