Parvasi News TV

Recent Posts

Recent Posts

‘ਆਪ’ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

ਦਿੜ੍ਹਤਾ ਤੋਂ ਚੀਮਾ, ਕੋਟਕਪੂਰਾ ਤੋਂ ਸੰਧਵਾਂ ਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਹੋਣਗੇ ਉਮੀਦਵਾਰ ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਜੈਕਿਸ਼ਨ ਰੋੜੀ, ਜਗਰਾਉਂ …

Read More »

ਅਕਾਲੀ ਦਲ ਨੇ ਲਗਾਇਆ ਚੰਨੀ ਸਰਕਾਰ ‘ਤੇ ਵੱਡਾ ਇਲਜ਼ਾਮ

ਕਿਹਾ : ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਕੋਸ਼ਿਸ਼ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਬੇਅਦਬੀ ਦੇ ਮਾਮਲੇ ‘ਤੇ ਬੋਲਦੇ ਹੋਏ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ …

Read More »

ਲਸ਼ਕਰ-ਏ-ਤੋਇਬਾ ਦਾ ਧਮਕੀ ਭਰਿਆ ਪੱਤਰ

ਕਿਹਾ 26 ਨਵੰਬਰ ਤੇ 6 ਦਸੰਬਰ ਨੂੰ ਚੰਡੀਗੜ੍ਹ, ਸ਼ਿਮਲਾ, ਅੰਬਾਲਾ ਕੈਂਟ ਸਮੇਤ ਕੋਈ ਹੋਰ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਅਸਥਾਨਾਂ ‘ਤੇ ਹੋਣਗੇ ਬੰਬ ਧਮਾਕੇ ਚੰਡੀਗੜ੍ਹ : ਡੀਆਰਐੱਮ ਅੰਬਾਲਾ ਨੂੰ ਲਸ਼ਕਰ-ਏ-ਤੋਇਬਾ ਦੇ ਨਾਂ ‘ਤੇ ਪੱਤਰ ਭੇਜ ਕੇ 26 ਨਵੰਬਰ ਅਤੇ 6 ਦਸੰਬਰ ਨੂੰ ਬੰਬ ਧਮਾਕੇ ਕਰ ਕੇ ਰੇਲਵੇ ਸਟੇਸ਼ਨ ਅਤੇ ਹੋਰ ਸਥਾਨਾਂ …

Read More »

ਸੁਖਜਿੰਦਰ ਰੰਧਾਵਾ ਨੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਲੈ ਦਿੱਤਾ ਵੱਡਾ ਬਿਆਨ-ਕਿਹਾ ਬੇਅਦਬੀ ਕਰਨ ਵਾਲੇ ਜੇਲ੍ਹ ਜਾਣ ਲਈ ਰਹਿਣ ਤਿਆਰ

ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਬਠਿੰਡਾ ਪਹੁੰਚੇ। ਜਿਨ੍ਹਾਂ ਨਾਲ ਡੀਜੀਪੀ ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ 8 ਜ਼ਿਲ੍ਹਿਆਂ ਦੇ ਆਈਜੀ, ਡੀਆਈਜੀ ਅਤੇ ਐਸਐਸਪੀ ਮੌਜੂਦ ਸਨ। ਉਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਰੰਧਾਵਾ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਰਕਰਾਰ …

Read More »

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ‘ਚ ਸ਼ਾਮਲ

‘ਆਪ’ ਦੀ ਕਥਨੀ ਅਤੇ ਕਰਨੀ ‘ਚ ਬਹੁਤ ਫਰਕ : ਰੂਬੀ ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ …

Read More »