Recent Posts

ਜਾਟ ਰਾਖਵਾਂਕਰਨ ‘ਤੇ ਭਾਜਪਾ ‘ਚ ਬਗਾਵਤ

ਪਾਣੀਪਤ/ਬਿਊਰੋ ਨਿਊਜ਼ ਜਾਟ ਰਾਖਵਾਂਕਰਨ ਦਾ ਮੁੱਦਾ ਹਰਿਆਣਾ ਦੀ ਖੱਟਰ ਸਰਕਾਰ ਲਈ ਮੁਸੀਬਤ ਹੀ ਬਣ ਗਿਆ ਹੈ। ਸਰਕਾਰ ਨੇ ਜਾਟਾਂ ਦੇ 31 ਮਾਰਚ ਦੇ ਅਲਟੀਮੇਟਮ ਨੂੰ ਵੇਖਦਿਆਂ ਬੇਸ਼ੱਕ ਅੱਜ ਵਿਧਾਨ ਸਭਾ ਵਿੱਚ ਜਾਟ ਰਾਖਵਾਂਕਰਨ ਬਿੱਲ ਪਾਸ ਕਰ ਦਿੱਤਾ ਪਰ ਹੁਣ ਭਾਜਪਾ ਦੇ ਆਪਣੇ ਹੀ ਸੰਸਦ ਮੈਂਬਰ ਇਸ ਵਿਰੁੱਧ ਆਵਾਜ਼ ਬੁਲੰਦ ਕਰਨ …

Read More »

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

ਮੁਹਾਲੀ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ ਜੋ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਇੰਦਰਬੀਰ ਸਿੰਘ ਨੇ ਦੱਸਿਆ ਕਿ ਇੱਕ ਮਹੀਨੇ ਦੇ …

Read More »

ਰਾਹੁਲ ਵੱਲੋਂ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ

ਰਾਤ ਨੂੰ ਡੇਰੇ ਵਿੱਚ ਹੀ ਠਹਿਰੇ,  ਸਵੇਰੇ ਸਤਿਸੰਗ ਵੀ ਸੁਣਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਕੁਲ ਹਿੰਦ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲੇ। ਦੋਵਾਂ ਨੇ ਬੰਦ ਕਮਰੇ ਵਿੱਚ ਮੀਟਿੰਗ ਵੀ ਕੀਤੀ। ਇਸ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ …

Read More »

ਰਾਹੁਲ ਤੋਂ ਬਾਅਦ ਸੁਖਬੀਰ ਵੀ ਪੁੱਜੇ ਡੇਰਾ ਬਿਆਸ

ਨਸ਼ਿਆਂ ਲਈ ਪੰਜਾਬੀਆਂ ਨੂੰ ਬਦਨਾਮ ਕਰਨ ਵਾਲਾ ਰਾਹੁਲ ਪੰਜਾਬ ਦਾ ਦੁਸ਼ਮਣ ਕਰਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਡੇਰਿਆਂ ਦੀਆਂ ਵੋਟਾਂ ਹਥਿਆਉਣ ਦੇ ਮੰਤਵ ਨਾਲ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਤੇਜ਼ ਕਰ ਦਿੱਤੇ ਹਨ, ਜਿਸ ਨਾਲ ਡੇਰਾ ਸਿਆਸਤ ਭਖ਼ ਗਈ ਹੈ। …

Read More »

‘ਆਪ’ ਨੇ ਕੈਪਟਨ ਪਰਿਵਾਰ ਦੇ ਸਵਿੱਸ ਬੈਂਕ ਵਿਚਲੇ ਖ਼ਾਤਿਆਂ ਦੇ ਖੋਲ੍ਹੇ ਪੋਲ

ਸਿਆਸਤ ਤੋਂ ਸੰਨਿਆਸ ਲੈਣ ਦੀ ਦਿੱਤੀ ਸਲਾਹ; ਭਗਵੰਤ ਮਾਨ ਵੱਲੋਂ ਮੁੱਦਾ ਲੋਕ ਸਭਾ ਵਿੱਚ ਉਠਾਉਣ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਸਵਿਸ ਬੈਂਕ ਵਿਚਲੇ ਖ਼ਾਤਿਆਂ ਦਾ ਖ਼ੁਲਾਸਾ ਕਰਦਿਆਂ ਦੋਸ਼ ਲਾਇਆ ਕਿ ਕੈਪਟਨ …

Read More »