Breaking News

Recent Posts

ਮਹਾਰਾਸ਼ਟਰ ’ਚ ਫੌਜ ਦੀ ਹਥਿਆਰ ਫੈਕਟਰੀ ’ਚ ਧਮਾਕਾ-8 ਮੌਤਾਂ

ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਭੰਡਾਰਾ ਵਿਚ …

Read More »

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋ ਗਏ ਦੋ ਮਹੀਨੇ

ਡੱਲੇਵਾਲ ਦੀ ਸਿਹਤ ’ਚ ਹੋ ਰਿਹਾ ਹੈ ਹੌਲੀ-ਹੌਲੀ ਸੁਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ …

Read More »

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਚੁੱਕੇ ਸਵਾਲ

ਕਿਹਾ : ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਰਚੀ ਜਾ ਰਹੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …

Read More »

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

ਐਸਜੀਪੀਸੀ ਪ੍ਰਧਾਨ ਧਾਮੀ ਵਲੋਂ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …

Read More »

Recent Posts

ਕਰੋਨਾ ਵਾਇਰਸ ਨੇ ਵਿਸ਼ਵ ਲਈ ਪੈਦਾ ਕੀਤੀਆਂ ਬਹੁਮੁਖੀ ਚੁਣੌਤੀਆਂ

ਕਰੋਨਾ ਵਾਇਰਸ ਕਾਰਨ ਲਾਕਡਾਊਨ ਦੀ ਸਥਿਤੀ ਨੇ ਪੂਰੇ ਵਿਸ਼ਵ ਵਿਚ ਵੱਡੀ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਹਰ ਪਾਸੇ ਮੰਦੀ ਛਾ ਗਈ ਹੈ ਅਤੇ ਲੱਖਾਂ ਦੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹੋ ਰਹੇ ਹਨ। ਇਸ ਕਾਰਨ ਵਿਸ਼ਵ ਭਰ ਵਿਚ ਵੱਡੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸੰਯੁਕਤ ਰਾਸ਼ਟਰ (ਯੂ.ਐਨ.ਓ.) ਦੇ …

Read More »

ਕੈਨੇਡਾ ‘ਚ ਕਰੋਨਾ ਕਾਰਨ 8 ਹਜ਼ਾਰ ਮੌਤਾਂ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਕੋਰੋਨਾ ਵਾਇਰਸ ਦੀ ਫੈਲਾਅ ਦੀ ਦਰ ਬੀਤੇ ਦੋ ਹਫ਼ਤਿਆਂ ਤੋਂ ਘਟ ਰਹੀ ਹੈ ਅਤੇ ਤਾਲਾਬੰਦੀ ਨੂੰ ਪੜਾਅਵਾਰ ਖੋਲ੍ਹਿਆ ਜਾ ਰਿਹਾ ਹੈ। ਪਾਜ਼ੀਟਿਵ ਹੋਏ ਮਰੀਜ਼ਾਂ ਵਿਚੋਂ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਰਹੇ ਹਨ। ਪਰਵਾਸੀ ਅਖਬਾਰ ਵਿਚ ਖਬਰ ਲਿਖੇ ਜਾਣ ਤੱਕ ਕੈਨੇਡਾ ਵਿਚ ਕਰੋਨਾ ਪੀੜਤ ਕੁਲ …

Read More »

ਅਲਬਰਟਾ ਵਿਚ ਬਾਕੀ ਰਹਿੰਦੇ ਕਾਰੋਬਾਰ 12 ਜੂਨ ਤੋਂ ਖੁੱਲ੍ਹਣਗੇ

ਜੇਸਨ ਕੈਨੀ ਨੇ ਕੀਤਾ ਸਪੱਸ਼ਟ ਕੈਲਗਰੀ : ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਐਲਾਨ ਕੀਤਾ ਹੈ ਕਿ ਬਾਕੀ ਰਹਿੰਦੇ ਕਾਰੋਬਾਰ ਅਤੇ ਹੋਰ ਥਾਵਾਂ 12 ਜੂਨ ਤੋਂ ਖੋਲ੍ਹ ਦਿੱਤੀਆਂ ਜਾਣਗੀਆਂ। ਜਿਸ ਵਿਚ ਲਾਇਬ੍ਰੇਰੀ, ਸਰਜਰੀ ਸੈਂਟਰ, ਮਸਾਜ ਸਟੋਰ, ਜਿੰਮ, ਮੂਵੀ ਥੀਏਟਰ, ਕਮਿਉਨਟੀ ਹਾਲ, ਰੈਸਟੋਰੈਂਟ, ਬਾਰ, ਕਸੀਨੋ, ਖੇਡਾਂ, ਅੰਦਰੂਨੀ ਮਨੋਰੰਜਨ ਅਤੇ ਬਿੱਗੋ ਹਾਲ …

Read More »

ਸਿੱਖਿਆ ਮੰਤਰੀ ਸਟੀਫਨ ਲਿਚੇ ਦਾ ਕਰੋਨਾ ਟੈਸਟ ਆਇਆ ਨੈਗੇਟਿਵ

ਓਨਟਾਰੀਓ : ਸਿੱਖਿਆ ਮੰਤਰੀ ਸਟੀਫਨ ਲਿਚੇ ਦੇ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦਾ ਕਰੋਨਾਵਾਇਰਸ ਸਬੰਧੀ ਟੈਸਟ ਕਰਵਾਇਆ ਗਿਆ ਸੀ ਜੋ ਕਿ ਨੈਗੇਟਿਵ ਆਇਆ ਦੱਸਿਆ ਜਾ ਰਿਹਾ ਹੈ।ઠ ਸਿੱਖਿਆ ਮੰਤਰੀ ਸਟੀਫਨ ਲਿਚੇ ਦੇ ਕੋਵਿਡ-19 ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ …

Read More »

ਲਿਬਰਲ ਸਰਕਾਰ ਐਮਰਜੈਂਸੀ ਬਿੱਲ ਪਾਸ ਕਰਵਾਉਣ ‘ਚ ਰਹੀ ਅਸਫਲ

ਵਿਰੋਧੀ ਧਿਰਾਂ ਤੋਂ ਨਹੀਂ ਹਾਸਲ ਹੋਇਆ ਸਮਰਥਨ ਓਟਵਾ/ਬਿਊਰੋ ਨਿਊਜ਼ : ਹਾਊਸ ਆਫ ਕਾਮਨਜ਼ ਦੀ ਐਮਰਜੈਂਸੀ ਸਿਟਿੰਗ 12 ਮਿੰਟ ਦੇ ਅੰਦਰ ਹੀ ਖ਼ਤਮ ਹੋ ਗਈ ਤੇ ਸਰਕਾਰ ਆਪਣੇ ਤਾਜ਼ਾ ਕੋਵਿਡ-19 ਐਮਰਜੈਂਸੀ ਸਹਾਇਤਾ ਬਿੱਲ ਲਈ ਵਿਰੋਧੀ ਧਿਰਾਂ ਤੋਂ ਸਮਰਥਨ ਹਾਸਲ ਨਹੀਂ ਕਰ ਸਕੀ।ઠਇਸ ਬਿੱਲ ਰਾਹੀਂ ਕੈਨੇਡਾ ਦੇ ਐਮਰਜੈਂਸੀ ਬੈਨੇਫਿਟ ਪ੍ਰੋਗਰਾਮ ਵਿੱਚ ਕਈ …

Read More »

Recent Posts

ਮਹਾਰਾਸ਼ਟਰ ’ਚ ਫੌਜ ਦੀ ਹਥਿਆਰ ਫੈਕਟਰੀ ’ਚ ਧਮਾਕਾ-8 ਮੌਤਾਂ

ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਭੰਡਾਰਾ ਵਿਚ ਫੌਜ ਦੀ ਹਥਿਆਰ ਫੈਕਟਰੀ ਵਿਚ ਅੱਜ ਸਵੇਰੇ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ 8 ਵਿਅਕਤੀਆਂ ਦੀ ਜਾਨ ਚਲੇ ਗਈ। ਇਸ ਧਮਾਕੇ ਦੀ ਆਵਾਜ਼ ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ ਅਤੇ ਆਸਮਾਨ ਵਿਚ ਫੈਲਿਆ ਧੂੰਆਂ ਵੀ ਕਈ …

Read More »

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋ ਗਏ ਦੋ ਮਹੀਨੇ

ਡੱਲੇਵਾਲ ਦੀ ਸਿਹਤ ’ਚ ਹੋ ਰਿਹਾ ਹੈ ਹੌਲੀ-ਹੌਲੀ ਸੁਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਦੋ ਮਹੀਨੇ ਹੋ ਗਏ ਹਨ। ਇਸੇ ਦੌਰਾਨ ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਹੌਲੀ-ਹੌਲੀ ਠੀਕ …

Read More »

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਚੁੱਕੇ ਸਵਾਲ

ਕਿਹਾ : ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਰਚੀ ਜਾ ਰਹੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਸਵਾਲ ਚੁੱਕੇ ਹਨ। ਰਾਜਪਾਲ ਕਟਾਰੀਆ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਧਾ ਸਾਡੇ ਨਾਲ ਲੜਾਈ ਨਹੀਂ ਲੜ ਸਕਦਾ। ਇਸ ਲਈ ਉਸ ਨੇ …

Read More »

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

ਐਸਜੀਪੀਸੀ ਪ੍ਰਧਾਨ ਧਾਮੀ ਵਲੋਂ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਦੇਵ …

Read More »

ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਨਿਰਦੇਸ਼ ’ਤੇ ਰੋਕ

ਡੋਨਲਡ ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਹੁਕਮਾਂ ’ਤੇ ਕੀਤੇ ਸਨ ਦਸਤਖਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਫੈਡਰਲ ਅਦਾਲਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਫੈਸਲੇ ’ਤੇ 14 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਫੈਡਰਲ ਅਦਾਲਤ ਦੇ ਜੱਜ ਜੌਨ ਕਫਨੌਰ ਨੇ ਵਾਸ਼ਿੰਗਟਨ, ਏਰੀਜੋਨਾ, ਇਲੀਨੋਇਸ ਅਤੇ ਓਰੇਗਨ ਸੂਬਿਆਂ …

Read More »

ਵਡਾਲਾ ਨੇ ਅਕਾਲੀ ਦਲ ਦਾ ਅਬਜ਼ਰਵਰ ਬਣਨ ਤੋਂ ਕੀਤਾ ਇਨਕਾਰ

ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ : ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਪੇ ਆਬਜ਼ਰਵਰ ਵਜੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਨਗੇ। ਇਸ ਦੇ ਚੱਲਦਿਆਂ ਸ਼੍ਰੋਮਣੀ …

Read More »

ਪੰਜਾਬ ਸਰਕਾਰ ਨੇ ਮਾਲ ਦਫਤਰਾਂ ਵਿਚ ਲੋਕਾਂ ਦੀ ਸਹੂਲਤ ਲਈ ਲਗਾਏ ਕੈਮਰੇ

ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਗਈ ਇਨ੍ਹਾਂ ਕੈਮਰਿਆਂ ਸਬੰਧੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਮਾਲ ਦਫਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫਤਰਾਂ ਵਿਚ ਸੀਸੀ ਟੀਵੀ ਕੈਮਰੇ ਲਗਾ ਦਿੱਤੇ ਹਨ। …

Read More »

ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ

ਸੀਐਮ ਮਾਨ ਨੇ ਪਹਿਲਾਂ ਫਰੀਦਕੋਟ ਵਿਖੇ ਲਹਿਰਾਉਣਾ ਸੀ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਏ ਜਾਣ ਦਾ …

Read More »

ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ

ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ ਦੇ ਲਾਹੌਰ ਵਿੱਚ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਭਾਰਤ ਤੋਂ ਪਹੁੰਚੇ ਵਫਦ ਦੇ ਸਵਾਗਤ ਵਿੱਚ ਰੱਖੇ ਸਮਾਗਮ ਦੌਰਾਨ ਪੰਜਾਬੀ ਫ਼ਨਕਾਰਾਂ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਕਰਦਿਆਂ ਰੰਗ ਬੰਨ੍ਹਿਆ। ਲਾਹੌਰ ਸਥਿਤ ਪੰਜਾਬ ਭਾਸ਼ਾ ਤੇ ਕਲਾ ਕੇਂਦਰ …

Read More »

ਸਕੂਲ ਪ੍ਰਿੰਸੀਪਲ ਬਣੀ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ

ਰਾਕੇਸ਼ ਪ੍ਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਬਣੇ ਡਿਪਟੀ ਮੇਅਰ ਲੁਧਿਆਣਾ : ਲੁਧਿਆਣਾ ਨੂੰ 22 ਮਹੀਨੇ ਬਾਅਦ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਦਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਤੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। …

Read More »

ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦੀ ਮਿਲਣਗੇ 1100 ਰੁਪਏ : ਭਗਵੰਤ ਮਾਨ

ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1100 ਰੁਪਏ ਹਰ ਮਹੀਨੇ ਦੇਣ ਲਈ ਚਾਰਾਜੋਈ ਜਾਰੀ ਹੈ ਤੇ ਅਗਾਮੀ ਬਜਟ ਵਿੱਚ ਇਸ ਸਬੰਧੀ ਲੋੜੀਂਦੇ ਫੰਡ ਰੱਖੇ ਜਾਣਗੇ। ਮੁੱਖ ਮੰਤਰੀ ਨੇ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਵੀ ਦਾਅਵਾ …

Read More »

ਸਿੱਖ ਚਿੰਤਕ ਭਾਈ ਹਰਪਾਲ ਸਿੰਘ ਲੱਖਾ ਦਾ ਪੰਥਕ ਸਨਮਾਨਾਂ ਤੇ ਜੈਕਾਰਿਆ ਨਾਲ ਹੋਇਆ ਸਸਕਾਰ

ਕੈਨੇਡਾ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਪੰਥਕ ਵਿਦਵਾਨ ਨੂੰ ਭਾਵ-ਭਿੰਨੀ ਸ਼ਰਧਾਂਜਲੀ ਐਬਸਫੋਰਡ/ਬਿਊਰੋ ਨਿਊਜ਼ : ਸਿੱਖ ਵਿਦਵਾਨ ਅਤੇ ਪੰਥਕ ਲਿਖਾਰੀ ਭਾਈ ਹਰਪਾਲ ਸਿੰਘ ਲੱਖਾ ਨੂੰ ਬੀਤੇ ਐਤਵਾਰ ਐਬਸਫੋਰਡ ਵਿਖੇ ਵੱਖ-ਵੱਖ ਸੰਸਥਾਵਾਂ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜੈਕਾਰਿਆਂ ਨਾਲ ਚੜ੍ਹਦੀ ਕਲਾ ਵਿੱਚ ਸਸਕਾਰ ਕੀਤਾ ਗਿਆ। ਵਿਲੱਖਣ ਪੱਖ ਇਹ ਸੀ ਕਿ …

Read More »

ਨਵੇਂ ਸਾਲ ਦੇ ਸਵਾਗਤ ਵਿਚ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਪੁਰਾਣੇ ਕਵੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ-ਦਰਬਾਰ ਕਰਵਾਇਆ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਅਮਰੀਕਾ, ਇੰਗਲੈਂਡ, ਭਾਰਤ ਤੇ ਪਾਕਿਸਤਾਨ ਤੋਂ 30 ਕਵੀਆਂ ਨੇ ਇਸ ਜ਼ੂਮ ਸਮਾਗਮ ‘ਚ ਕੀਤੀ ਸ਼ਿਰਕਤਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 19 ਜਨਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਨਵੇਂ ਸਾਲ ਨੂੰ ਜੀ-ਆਇਆਂ ਕਹਿਣ ਲਈ ਜ਼ੂਮ ਮਾਧਿਅਮ ਰਾਹੀਂ ਅੰਤਰਰਾਸ਼ਟਰੀ ਕਵੀ-ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ …

Read More »

ਮਾਂ ਬੋਲੀ ਲਈ ਸੁਹਿਰਦ ਯਤਨ ਕਰਨ ਦਾ ਸੁਨੇਹਾ ਦੇ ਗਿਆ ਇਸ ਵਾਰ ਸਿਰਜਣਾ ਦੇ ਆਰ-ਪਾਰ ‘ਚ ਡਾ. ਨਬੀਲਾ ਰਹਿਮਾਨ ਦਾ ਰੂਬਰੂ ਪ੍ਰੋਗਰਾਮ

ਬਰੈਂਪਟਨ/ਰਮਿੰਦਰ ਵਾਲੀਆ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ 20 ਜਨਵਰੀ ਸੋਮਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਸਿਰਜਨਾ ਦੇ ਆਰ-ਪਾਰ ਪ੍ਰੋਗਰਾਮ ਕਰਵਾਇਆ ਗਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਦੇ ਵਿਸ਼ੇਸ਼ ਯਤਨਾਂ ਨਾਲ ਆਨਲਾਈਨ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਪਾਕਿਸਤਾਨ ਤੋਂ ਪ੍ਰਸਿੱਧ ਤੇ ਉੱਘੀ ਸ਼ਖਸੀਅਤ ਚਿੰਤਕ, ਸ਼ਾਇਰਾ ਅਤੇ ਸਿੱਖਿਆ ਸ਼ਾਸਤਰੀ ਡਾਕਟਰ …

Read More »

Flower City Friends Club Celebrates Lohri with Veterans, Raises $4,000 for Lorne Scots

The Flower City Friends Club (FCFC) hosted a grand Lohri celebration at the Paul Pallecshi Recreation Center in Brampton, bringing together over 100 senior members and local dignitaries to mark the traditional Punjabi festival. The event was a blend of vibrant cultural activities, community spirit, and charitable giving, highlighted by …

Read More »