Breaking News

Recent Posts

ਇਜ਼ਰਾਈਲ ’ਚ ਮਾਈਕ੍ਰੋਸਾਫਟ ਦਫਤਰ ਦੇ ਨੇੜੇ ਡਿੱਗੀ ਈਰਾਨੀ ਮਿਜ਼ਾਈਲ

ਅਮਰੀਕਾ ਨੇ ਕਿਹਾ : ਈਰਾਨ ਪ੍ਰਮਾਣੂ ਬੰਬ ਬਣਾਉਣ ਦੇ ਕਰੀਬ ਨਵੀਂ ਦਿੱਲੀ/ਬਿਊੁਰੋ ਨਿਊਜ਼ ਈਰਾਨ ਨੇ …

Read More »

Recent Posts

ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਰਿਆਣਾ ‘ਚ ਵੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਪਿਪਲੀ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ। ਪੁਲਿਸ ਵੱਲੋਂ ਰੋਕਣ ‘ਤੇ ਕਿਸਾਨਾਂ ਨੇ …

Read More »

ਪੰਜ ਰਾਫੇਲ ਭਾਰਤੀ ਹਵਾਈ ਫੌਜ ਵਿੱਚ ਸ਼ਾਮਲ

ਗਰੁੱਪ ਕੈਪਟਨ ਹਰਕੀਰਤ ਸਿੰਘ ਦਾ ਰੱਖਿਆ ਮੰਤਰੀ ਨੇ ਵਧਾਇਆ ਮਾਣ ਅੰਬਾਲਾ/ਬਿਊਰੋ ਨਿਊਜ਼ ਅੰਬਾਲਾ ਵਿਚਲੇ ਭਾਰਤੀ ਹਵਾਈ ਫੌਜ ਦੇ ਬੇਸ ‘ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਅੱਜ ਭਾਰਤੀ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ ਕੀਤੀ …

Read More »

ਸਸਤੀ ਸਟੇਰਾਇਡ ਦਵਾਈਆਂ ਨਾਲ ਵੀ ਬਚ ਸਕਦੀ ਹੈ ਗੰਭੀਰ ਕਰੋਨਾ ਮਰੀਜ਼ਾਂ ਦੀ ਜਾਨ

ਰਿਸਰਚ ‘ਤੇ ਡਬਲਿਊ.ਐਚ.ਓ. ਨੇ ਲਗਾਈ ਮੋਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਲਗਾਤਾਰ ਜਾਰੀ ਹੈ ਅਤੇ ਵੈਕਸੀਨ ਆਉਣ ਦੀ ਹਾਲੇ ਸੰਭਾਵਨਾ ਨਹੀਂ ਦਿਸ ਰਹੀ। ਇਸ ਦੌਰਾਨ ਹੋਈ ਇਕ ਖੋਜ ਨੇ ਕੁਝ ਉਮੀਦਾਂ ਨੂੰ ਜਗਾਉਣ ਵਾਲੇ ਨਤੀਜੇ ਸਾਹਮਣੇ ਲਿਆਂਦੇ ਹਨ। ਇਸ ਮੁਤਾਬਕ ਕੋਵਿਡ-19 ਤੋਂ ਪੀੜਤ ਗੰਭੀਰ ਮਰੀਜ਼ਾਂ …

Read More »

ਕੰਗਨਾ ਰਣੌਤ ਅਤੇ ਸ਼ਿਵ ਸੈਨਾ ਵਿਚਾਲੇ ਕਲੇਸ਼ ਵਧਿਆ

ਊਧਵ ਠਾਕਰੇ ਖਿਲਾਫ ਬੋਲਣ ਕਰਕੇ ਕੰਗਨਾ ‘ਤੇ ਮਾਮਲਾ ਹੋਇਆ ਦਰਜ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਕੰਗਨਾ ਰਣੌਤ ਅਤੇ ਸ਼ਿਵ ਸੈਨਾ ਵਿਚਕਾਰ ਕਲੇਸ਼ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ਹੁਣ ਕੰਗਨਾ ਰਾਣੌਤ ਖਿਲਾਫ ਕੇਸ ਵੀ ਦਰਜ ਹੋ ਗਿਆ ਹੈ। ਕੰਗਨਾ ਨੇ ਲੰਘੇ ਕੱਲ੍ਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਖਿਲਾਫ ਬੋਲਦਿਆਂ ਕਿਹਾ ਸੀ …

Read More »

ਗ੍ਰਿਫਤਾਰੀ ਦੇ ਡਰੋਂ ਸੁਮੇਧ ਸੈਣੀ ਹੋਇਆ ਰੂਪੋਸ਼

ਭਗਵੰਤ ਮਾਨ ਨੇ ਕਿਹਾ – ਜੇਕਰ ਸੁਮੇਧ ਸੈਣੀ ਨੂੰ ਫੜਨਾ ਹੈ ਤਾਂ ਪੁਲਿਸ ਬਾਦਲਾਂ ਤੋਂ ਕਰੇ ਪੁੱਛਗਿੱਛ ਸੰਗਰੂਰ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਲਾਪਤਾ ਕਰਨ ਦੇ ਮਾਮਲੇ ਵਿਚ ਘਿਰੇ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਸੈਣੀ ਗ੍ਰਿਫਤਾਰੀ ਦੇ ਡਰੋਂ ਅੱਜ …

Read More »

Recent Posts

ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ

ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ ਦਾ ਜਮ੍ਹਾਂ ਪੈਸਾ 2023 ਦੇ ਮੁਕਾਬਲੇ 2024 ਵਿਚ ਤਿੰਨ ਗੁਣਾ ਵਧ ਕੇ 3.5 ਅਰਬ ਸਵਿਸ ਫਰੈਂਕ ਹੋ ਗਿਆ ਹੈ। ਭਾਰਤੀ ਰੁਪਏ ’ਚ ਇਹ ਰਕਮ ਕਰੀਬ 37,600 ਕਰੋੜ ਰੁਪਏ ਬਣਦੀ ਹੈ। ਸਵਿਸ ਨੈਸ਼ਨਲ ਬੈਂਕ ਨੇ ਇਸ …

Read More »

ਇਜ਼ਰਾਈਲ ’ਚ ਮਾਈਕ੍ਰੋਸਾਫਟ ਦਫਤਰ ਦੇ ਨੇੜੇ ਡਿੱਗੀ ਈਰਾਨੀ ਮਿਜ਼ਾਈਲ

ਅਮਰੀਕਾ ਨੇ ਕਿਹਾ : ਈਰਾਨ ਪ੍ਰਮਾਣੂ ਬੰਬ ਬਣਾਉਣ ਦੇ ਕਰੀਬ ਨਵੀਂ ਦਿੱਲੀ/ਬਿਊੁਰੋ ਨਿਊਜ਼ ਈਰਾਨ ਨੇ ਇਜ਼ਰਾਈਲ ਦੇ ਬੀਸ਼ਰੋਬਾ ਸ਼ਹਿਰ ’ਤੇ ਅੱਜ ਸ਼ੁੱਕਰਵਾਰ ਸਵੇਰੇ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਮਿਜ਼ਾਈਲ ਮਾਈਕ੍ਰੋ ਸਾਫਟ ਦਫਤਰ ਦੇ ਨਜ਼ਦੀਕ ਡਿੱਗੀ ਹੈ। ਇਸ ਨਾਲ ਕਈ ਕਾਰਾਂ ਨੂੰ ਵੀ ਅੱਗ ਲੱਗ ਗਈ ਅਤੇ ਨੇੜਲੇ …

Read More »

ਮਨਜਿੰਦਰ ਸਿਰਸਾ ਨੇ ਈਰਾਨ ’ਚ ਫਸੇ ਭਾਰਤੀਆਂ ਸਬੰਧੀ ਦਿੱਤੀ ਜਾਣਕਾਰੀ

  ਕਿਹਾ : ਸਰਕਾਰ ਤਹਿਰਾਨ ’ਚ ਫਸੇ ਭਾਰਤੀਆਂ ਨੂੰ ਕੱਢਣ ਦੀ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬੀਤੇ ਕੁਝ ਦਿਨਾਂ ਤੋਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੇ ਹਾਲਾਤ ਬਣੇ ਹੋਏ ਹਨ ਤੇ ਇਸ ਟਕਰਾਅ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦਰਮਿਆਨ ਦਿੱਲੀ ਤੋਂ ਭਾਜਪਾ …

Read More »

ਏਅਰ ਇੰਡੀਆ ਨੇ 8 ਉਡਾਣਾਂ ਕੀਤੀਆਂ ਰੱਦ

ਅਹਿਮਦਾਬਾਦ ਹਾਦਸੇ ਤੋਂ ਬਾਅਦ ਜਹਾਜ਼ਾਂ ਦੀ ਜਾਂਚ ਨੂੰ ਕੀਤਾ ਗਿਆ ਸਖਤ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਨੇ ਅੱਜ ਸ਼ੁੱਕਰਵਾਰ ਨੂੰ 8 ਉਡਾਣਾਂ ਰੱਦ ਕੀਤੀਆਂ ਹਨ। ਇਨ੍ਹਾਂ ਵਿਚ 4 ਅੰਤਰਰਾਸ਼ਟਰੀ ਅਤੇ 4 ਘਰੇਲੂ ਉਡਾਣਾਂ ਸ਼ਾਮਿਲ ਹਨ। ਏਅਰ ਇੰਡੀਆ ਨੇ ਕਿਹਾ ਕਿ ਇਹ ਉਡਾਣਾਂ ਹਵਾਈ ਅੱਡੇ ’ਤੇ ਰੱਖ-ਰਖਾਅ ਅਤੇ ਸੰਚਾਲਣ ਕਾਰਨਾਂ ਕਰਕੇ …

Read More »

ਪੰਜਾਬ ਸਰਕਾਰ ਵਲੋਂ ਸੂਬੇ ’ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ …

Read More »

ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ

  ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਸੀ ਅਤੇ ਹੁਣ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ। ਇਸ ਜ਼ਿਮਨੀ ਚੋਣਾਂ ਲਈ ਕੁੱਲ 14 ਉਮੀਦਵਾਰ …

Read More »

ਕਪੂਰਥਲਾ ’ਚ ਨਸ਼ਿਆਂ ਖਿਲਾਫ ਸਾਈਕਲ ਯਾਤਰਾ

  ਸੰਤ ਬਲਬੀਰ ਸਿੰਘ ਸੀਚੇਵਾਲ ਵੀ ਯਾਤਰਾ ’ਚ ਹੋਏ ਸ਼ਾਮਲ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਵਿਚ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ‘ਸਿਹਤ ਵੀ ਤੇ ਵਿਰਾਸਤ ਵੀ’ ਬੈਨਰ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ. ਗੌਰਵ ਤੂਰਾ …

Read More »

ਪੰਜਾਬ ਨੂੰ ਪਾਣੀ ਦੇਣ ਤੋਂ ਉਮਰ ਅਬਦੁੱਲਾ ਨੇ ਕੀਤਾ ਇਨਕਾਰ

  ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ : ਪੰਜਾਬ ਨਾਲ ਹਮੇਸ਼ਾ ਬੇਇਨਸਾਫੀ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐਮ ਅਬਦੁੱਲਾ ਨੇ ਸਿੰਧੂ ਪ੍ਰਣਾਲੀ ਦੇ ਤਿੰਨ ਪੱਛਮੀ ਦਰਿਆਵਾਂ ਤੋਂ ਵਾਧੂ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵੱਲ ਭੇਜਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ ‘ਚ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸੀ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਚ ਤਿੰਨ …

Read More »

ਮੱਕੀ ਐੱਮਐੱਸਪੀ ਤੋਂ ਘੱਟ ਭਾਅ ‘ਤੇ ਵਿਕਣ ਕਾਰਨ ਕਿਸਾਨਾਂ ‘ਚ ਰੋਸ

ਕਿਸਾਨ ਮੱਕੀ ਦੀ ਫਸਲ ਐੱਮਐੱਸਪੀ ਤੋਂ ਤਿੰਨ-ਚਾਰ ਸੌ ਰੁਪਏ ਪ੍ਰਤੀ ਕੁਇੰਟਲ ਘਾਟੇ ‘ਤੇ ਵੇਚਣ ਲਈ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਹੋਰਨਾਂ ਫ਼ਸਲਾਂ ਦੀ …

Read More »

ਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਸ਼੍ਰੋਮਣੀ ਅਕਾਲੀ ਦਲ ‘ਚ ਪਰਤੇ : ਪਰਮਪਾਲ ਕੌਰ

ਅਕਾਲੀ ਦਲ ਨੂੰ ਦੱਸਿਆ ਮੌਕਾਪ੍ਰਸਤ ਪਾਰਟੀ; ਭਾਜਪਾ ਨਾਲ ਸਾਂਝ-ਭਿਆਲੀ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਫਰੀਦਕੋਟ : ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮੁੜ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਤੇ ਭਾਜਪਾ ਦੀ ਮਹਿਲਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਕਾਪ੍ਰਸਤ ਸਿਆਸੀ …

Read More »

ਸਿਆਸੀ ਨੇਤਾਵਾਂ ਦੀ ‘ਕਾਲੀ ਕਮਾਈ’ ਦੀ ਜਾਂਚ ਹੋਵੇ : ਸੁਨੀਲ ਜਾਖੜ

ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਰਾਜਸੀ ਆਗੂਆਂ ਦੀ ਕਾਲੀ ਕਮਾਈ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਮੁੱਖ …

Read More »

ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ

ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ ਭੂਮਿਕਾ ਨੂੰ ਮੁੱਖ ਰੱਖਦਿਆਂ ਹੋਇਆਂ ‘ਫਾਦਰਜ਼ ਡੇਅ’ ਨੂੰ ਵਧੀਆ ਤਰ੍ਹਾਂ ਮਨਾਉਣ ਲਈ ਬਰੈਂਪਟਨ ਦੀ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਦੇ 100 ਤੋਂ ਵਧੀਕ ਮੈਂਬਰਾਂ ਨੇ ਲੰਘੇ ਐਤਵਾਰ ਹੈਮਿਲਟਨ ਦੇ ਕਨਫ਼ੈੱਡਰੇਸ਼ਨ ਪਾਰਕ ਜਾਣ ਦਾ ਪ੍ਰੋਗਰਾਮ ਬਣਾਇਆ। …

Read More »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ-ਦਿਨ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਗੋਰ ਸੀਨੀਅਰਜ਼ ਕਲੱਬ ਵੱਲੋਂ ਲਗਾਈ ਗਈ

ਬਰੈਂਪਟਨ/ਡਾ. ਝੰਡ : ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੋਰ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹੀਦੀ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਗਿੱਲ ਹੋਰਾਂ ਅਨੁਸਾਰ ਬੇਸ਼ਕ ਗੁਰੂ ਸਾਹਿਬ ਦਾ ਸ਼ਹੀਦੀ-ਦਿਵਸ ਇਸ …

Read More »