Breaking News

Recent Posts

ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ

ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ …

Read More »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ-ਦਿਨ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਗੋਰ ਸੀਨੀਅਰਜ਼ ਕਲੱਬ ਵੱਲੋਂ ਲਗਾਈ ਗਈ

ਬਰੈਂਪਟਨ/ਡਾ. ਝੰਡ : ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੋਰ ਸੀਨੀਅਰਜ਼ ਕਲੱਬ ਦੇ ਮੈਂਬਰਾਂ …

Read More »

ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ

ਚਾਲੂ ਵਰ੍ਹੇ ਦੀ ਪਹਿਲੀ ਤਿਮਾਹੀ ਦੇ ਅੰਕੜੇ ਜਾਰੀ ਵੈਨਕੂਵਰ/ਬਿਊਰੋ ਨਿਊਜ਼ : ਅੰਕੜਾ ਵਿਭਾਗ ਵਲੋਂ ਆਬਾਦੀ …

Read More »

Recent Posts

ਪੰਜਾਬੀ ਗਾਇਕ ਤੇ ਕਲਾਕਾਰਾਂ ‘ਤੇ ਛਾਈ ਆਰਥਿਕ ਮੰਦਹਾਲੀ

ਕਰੋਨਾ ਮਹਾਮਾਰੀ ਕਰਕੇ ਸਾਰੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਲੱਗੀਆਂ ਬਰੇਕਾਂ ਲੁਧਿਆਣਾ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਰਕੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਵੀ ਬਰੇਕਾਂ ਲੱਗ ਗਈਆਂ ਹਨ ਅਤੇ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੂੰ ਹੁਣ ਘਰਾਂ ਵਿਚ ਹੀ ਬੈਠਣਾ ਪਿਆ ਹੈ। ਇਸ ਕਰਕੇ ਪੰਜਾਬੀ ਗਾਇਕਾਂ, ਕਲਾਕਾਰਾਂ ਤੇ ਸਜੀਦਿਆਂ ਨੂੰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ …

Read More »

ਮਾਂ ਬੋਲੀ ਪੰਜਾਬੀ ਖਿਲਾਫ ਸਿੱਖਿਆ ਵਿਭਾਗ ਲੈਣ ਲੱਗਾ ਫੈਸਲੇ

ਸ਼੍ਰੋਮਣੀ ਅਕਾਲੀ ਦਲ ਆਇਆ ਵਿਰੋਧ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਪ੍ਰਫੁੱਲਤ ਕਰਨ ਦੀ ਮਦ ਸ਼ਾਮਲ ਕਰਨ ‘ਤੇ ਜ਼ੋਰਦਾਰ ਵਿਰੋਧ ਪ੍ਰਗਟ ਕੀਤਾ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਇਸ ਮਾਮਲੇ ਵਿਚ ਦਖ਼ਲ ਦੀ …

Read More »

ਭੱਜੀ ਨੇ ਦਿੱਤਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਜਲੰਧਰ/ਬਿਊਰੋ ਨਿਊਜ਼ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ ਹੈ। ਭੱਜੀ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਉਸ ਨੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਜਦੋਂ ਕੋਈ ਪੰਜਾਬ ਦੀ ਗੱਲ ਕਰਦਾ ਸੀ ਤਾਂ ਫ਼ਖ਼ਰ ਨਾਲ ਛਾਤੀ ਚੌੜੀ ਹੋ ਜਾਂਦੀ ਸੀ ਕਿਉਂਕਿ …

Read More »

ਨਵਜੋਤ ਸਿੱਧੂ, ਪਰਗਟ ਸਿੰਘ ਤੇ ਰਾਜਾ ਵੜਿੰਗ ਨੂੰ ਮਿਲੀਆਂ ਨਵੀਆਂ ਕਾਰਾਂ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ, ਪ੍ਰਗਟ ਸਿੰਘ ਤੇ ਰਾਜਾ ਅਮਰਿੰਦਰ ਸਿੰਘ ਵੜਿੰਗ ਜੋ ਆਮ ਤੌਰ ‘ਤੇ ਕਾਂਗਰਸ ਸਰਕਾਰ ਨੂੰ ਅੱਖਾਂ ਵਿਖਾਉਂਦੇ ਰਹਿੰਦੇ ਹਨ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਲਿਆਉਣ ਦੀਆਂ ਕੋਸ਼ਿਸ਼ਾਂ ਵਜੋਂ ਵਿਧਾਇਕ ਦੇ ਤੌਰ ‘ਤੇ ਨਵੀਆਂ ਨਕੋਰ ਕਾਰਾਂ ਅਲਾਟ ਕੀਤੀਆਂ ਗਈਆਂ ਹਨ। …

Read More »

ਪੰਜਾਬ ਪੁਲਿਸ ਦੇ ਪੰਜ ਕੌਮਾਂਤਰੀ ਖਿਡਾਰੀਆਂ ਨੂੰ ਐੱਸਪੀ ਵਜੋਂ ਤਰੱਕੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵੱਲੋਂ ਕੌਮਾਂਤਰੀ ਪੱਧਰ ਦੇ ਪੰਜ ਖਿਡਾਰੀਆਂ, ਜਿਨ੍ਹਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ, ਨੂੰ ਸੁਪਰਡੈਂਟ ਆਫ ਪੁਲੀਸ (ਐੱਸ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਅਵਨੀਤ ਸਿੱਧੂ, ਸਾਬਕਾ ਹਾਕੀ ਕਪਤਾਨ ਰਾਜਪਾਲ ਸਿੰਘ (ਦੋਵੇਂ ਪਤੀ ਪਤਨੀ), ਓਲੰਪੀਅਨ ਡਿਸਕਸ ਥ੍ਰੋਅਰ …

Read More »

Recent Posts

ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ‘ਫ਼ਾਦਰਜ਼ ਡੇਅ’ ਹੈਮਿਲਟਨ ਵਿਖੇ ਝੀਲ ਕਿਨਾਰੇ ਖ਼ੂਬਸੂਰਤ ਬੀਚ ‘ਤੇ ਮਨਾਇਆ

ਹੈਮਿਲਟਨ/ਡਾ. ਝੰਡ : ਸਮਾਜ ਵਿੱਚ ਪਿਤਾ ਦੇ ਦਰਜੇ ਅਤੇ ਦਾਦਿਆਂ/ਨਾਨਿਆਂ ਤੇ ਹੋਰ ਵਡੇਰਿਆਂ ਦੀ ਅਹਿਮ ਭੂਮਿਕਾ ਨੂੰ ਮੁੱਖ ਰੱਖਦਿਆਂ ਹੋਇਆਂ ‘ਫਾਦਰਜ਼ ਡੇਅ’ ਨੂੰ ਵਧੀਆ ਤਰ੍ਹਾਂ ਮਨਾਉਣ ਲਈ ਬਰੈਂਪਟਨ ਦੀ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਦੇ 100 ਤੋਂ ਵਧੀਕ ਮੈਂਬਰਾਂ ਨੇ ਲੰਘੇ ਐਤਵਾਰ ਹੈਮਿਲਟਨ ਦੇ ਕਨਫ਼ੈੱਡਰੇਸ਼ਨ ਪਾਰਕ ਜਾਣ ਦਾ ਪ੍ਰੋਗਰਾਮ ਬਣਾਇਆ। …

Read More »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ-ਦਿਨ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਗੋਰ ਸੀਨੀਅਰਜ਼ ਕਲੱਬ ਵੱਲੋਂ ਲਗਾਈ ਗਈ

ਬਰੈਂਪਟਨ/ਡਾ. ਝੰਡ : ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੋਰ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹੀਦੀ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਗਿੱਲ ਹੋਰਾਂ ਅਨੁਸਾਰ ਬੇਸ਼ਕ ਗੁਰੂ ਸਾਹਿਬ ਦਾ ਸ਼ਹੀਦੀ-ਦਿਵਸ ਇਸ …

Read More »

ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ

ਚਾਲੂ ਵਰ੍ਹੇ ਦੀ ਪਹਿਲੀ ਤਿਮਾਹੀ ਦੇ ਅੰਕੜੇ ਜਾਰੀ ਵੈਨਕੂਵਰ/ਬਿਊਰੋ ਨਿਊਜ਼ : ਅੰਕੜਾ ਵਿਭਾਗ ਵਲੋਂ ਆਬਾਦੀ ਸਬੰਧੀ ਇਸ ਸਾਲ ਦੀ ਪਹਿਲੀ ਤਿਮਾਹੀ ਦੇ ਜਾਰੀ ਕੀਤੇ ਅੰਕੜਿਆਂ ਤੋਂ ਬਾਅਦ ਆਬਾਦੀ ਵਾਧੇ ਨੂੰ ਬਰੇਕ ਲੱਗਦੀ ਨਜ਼ਰ ਆਈ ਹੈ। ਰਿਪੋਰਟ ਅਨੁਸਾਰ 31 ਮਾਰਚ ਤੱਕ ਕੈਨੇਡਾ ਆਬਾਦੀ 41,548,787 ਹੋ ਗਈ ਹੈ। ਪਿਛਲੇ ਸਮੇਂ ਤੋਂ ਹਰੇਕ …

Read More »

ਟਰੰਪ ਦੀਆਂ ਨੀਤੀਆਂ ਖਿਲਾਫ ਸੰਘਰਸ਼

ਡੋਨਲਡ ਟਰੰਪ ਨੇ ਟੈਰਿਫ ਜੰਗ ਤੋਂ ਬਾਅਦ ਅਮਰੀਕਾ ਅੰਦਰ ਹੁਣ ਪਰਵਾਸੀ ਵਿਰੋਧੀ ਜੰਗ ਦਾ ਮੋਰਚਾ ਖੋਲ੍ਹ ਦਿੱਤਾ ਹੈ। ਟਰੰਪ ਦੇ ਟੈਰਿਫ ਸਦਮੇ ਵਿੱਚ ਘਿਰਿਆ ਸੰਸਾਰ ਹੁਣ ਅਮਰੀਕਾ ਅੰਦਰ ਉਸ ਦੁਆਰਾ ਐੱਫਬੀਆਈ, ਆਈਸੀਈ, ਨੈਸ਼ਨਲ ਗਾਰਡ ਆਦਿ ਫੌਜੀ ਤੇ ਇਮੀਗ੍ਰੇਸ਼ਨ ਵਿਭਾਗਾਂ ਨੂੰ ਦਿੱਤੇ ਬੇਲਗਾਮ ਅਧਿਕਾਰਾਂ ਦੇ ਪੈਦਾ ਕੀਤੇ ਖ਼ੌਫ਼ ਦੇਖ ਰਿਹਾ ਹੈ। …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਕੇਂਦਰ ਸਰਕਾਰ ਵੱਲੋਂ 16ਵੀਂ ਮਰਦਮਸ਼ੁਮਾਰੀ ਲਈ ਨੋਟੀਫਿਕੇਸ਼ਨ ਜਾਰੀ

ਦੋ ਪੜਾਵਾਂ ਵਿਚ ਹੋਵੇਗੀ ਜਨਗਣਨਾ, ਪਹਿਲਾ ਪੜਾਅ 1 ਅਕਤੂਬਰ 2026 ਤੇ ਦੂਜਾ 1 ਮਾਰਚ 2027 ਤੋਂ ਹੋਵੇਗਾ ਸ਼ੁਰੂ; ਪੂਰੀ ਮਸ਼ਕ ਵਿਚ ਜਾਤੀ ਜਨਗਣਨਾ ਵੀ ਹੋਵੇਗੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਅਗਲੇ ਸਾਲ ਹੋਣ ਵਾਲੀ ਮਰਦਮਸ਼ੁਮਾਰੀ, ਜਿਸ ਵਿਚ ਜਾਤੀ ਜਨਗਣਨਾ ਵੀ ਸ਼ਾਮਲ ਹੋਵੇਗੀ, ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ …

Read More »

ਨਰਿੰਦਰ ਮੋਦੀ ਦਾ ਟਰੰਪ ਨੂੰ ਦੋ ਟੁੱਕ ਜਵਾਬ : ਕਸ਼ਮੀਰ ਬਾਰੇ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ

ਭਾਰਤ-ਪਾਕਿ ਜੰਗ ਰੋਕਣ ਲਈ ਵਪਾਰ ਦਾ ਲਾਲਚ ਦੇਣ ਦੇ ਟਰੰਪ ਦੇ ਦਾਅਵਿਆਂ ਨੂੰ ਖਾਰਜ ਕੀਤਾ, ਟਰੰਪ ਨੂੰ ਕੁਆਡ ਮੀਟਿੰਗ ਲਈ ਭਾਰਤ ਆਉਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ …

Read More »

ਭਾਰਤ ਦਾ ਪਹਿਲਾ ਸਵਦੇਸ਼ੀ ਪਣਡੁੱਬੀ-ਤੋੜੂ ਸ਼ੈਲੋ ਵਾਟਰ ਕਰਾਫਟ ਜਲ ਸੈਨਾ ‘ਚ ਸ਼ਾਮਲ

ਵਿਸ਼ਾਖਾਪਟਨਮ/ਬਿਊਰੋ ਨਿਊਜ਼ : ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ ਨੇ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਭਾਰਤ ਦਾ ਪਹਿਲਾ ਸਵਦੇਸ਼ੀ ਤੌਰ ‘ਤੇ ਤਿਆਰ ਕੀਤਾ ਪਣਡੁੱਬੀ-ਤੋੜੂ ਜੰਗੀ ਸ਼ੈਲੋ ਵਾਟਰ ਕਰਾਫਟ ਹੈ। ਕਮਿਸ਼ਨਿੰਗ ਸਮਾਰੋਹ ਦੀ ਪ੍ਰਧਾਨਗੀ ਡਿਫੈਂਸ ਸਟਾਫ …

Read More »

ਨਵੇਂ ਹਾਈ ਕਮਿਸ਼ਨਰ ਲਾਉਣ ਨਾਲ ਐੱਨਆਰਆਈਜ਼ ਮਸਲੇ ਹੋਣਗੇ ਹੱਲ : ਡਾ. ਵਿਕਰਮਜੀਤ ਸਿੰਘ ਸਾਹਨੀ

ਪੰਜਾਬੀ ਪਰਵਾਸੀਆਂ ਨੂੰ ਮਿਲੇਗੀ ਮੱਦਦ ਨਵੀਂ ਦਿੱਲੀ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਵਾਂ ਮੁਲਕਾਂ ਵਿਚਾਲੇ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਐੱਨਆਰਆਈ ਭਾਰਤੀਆਂ ਦੇ ਮਸਲੇ ਹੱਲ ਹੋਣਗੇ। ਇਸ ਨਾਲ ਵਿਸ਼ੇਸ਼ ਤੌਰ ‘ਤੇ …

Read More »

ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਦਿੱਲੀ ਪਹੁੰਚ ਗਈ ਹੈ। ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ‘ਚੋਂ ਸੁਰੱਖਿਅਤ ਬਾਹਰ ਕੱਢਣ ਮਗਰੋਂ ਸਰਹੱਦ ਰਸਤੇ ਅਰਮੀਨੀਆ ਲਿਜਾਇਆ ਗਿਆ ਸੀ। ਤਹਿਤ …

Read More »

ਵੋਟਰਾਂ ਨੂੰ 15 ਦਿਨਾਂ ‘ਚ ਮਿਲਣਗੇ ਸ਼ਨਾਖਤੀ ਕਾਰਡ : ਚੋਣ ਕਮਿਸ਼ਨ

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਿਹਾ ਕਿ ਵੋਟਰ ਸ਼ਨਾਖਤੀ ਕਾਰਡ ਹੁਣ 15 ਦਿਨਾਂ ‘ਚ ਵੋਟਰਾਂ ਨੂੰ ਮਿਲਣਗੇ, ਜਿਸ ਨਾਲ ਇਸ ਵਿੱਚ ਲੱਗਣ ਵਾਲਾ ਸਮਾਂ ਘਟ ਕੇ ਲਗਪਗ ਅੱਧਾ ਰਹਿ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਵੋਟਰਾਂ ਤੱਕ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਪਹੁੰਚਾਉਣ ‘ਚ ਇੱਕ ਮਹੀਨੇ ਤੋਂ ਥੋੜ੍ਹਾ …

Read More »

ਸਾਹਿਤ ਅਕੈਡਮੀ ਬਾਲ ਸਾਹਿਤ ਪੁਰਸਕਾਰ ਪਾਲੀ ਖ਼ਾਦਿਮ ਦੇ ‘ਜਾਦੂ-ਪੱਤਾ’ ਨੂੰ

ਯੁਵਾ ਪੁਰਸਕਾਰ ਮਨਦੀਪ ਔਲਖ ਦੇ ‘ਗਰਲਜ਼ ਹੋਸਟਲ’ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸਾਹਿਤ ਅਕੈਡਮੀ ਵੱਲੋਂ 2025 ਦੇ ਬਾਲ ਸਾਹਿਤ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤਹਿਤ ਪੰਜਾਬੀ ਵਿੱਚ ਇਹ ਇਨਾਮ ਪਾਲੀ ਖ਼ਾਦਿਮ ਦੇ ਨਾਵਲ ‘ਜਾਦੂ-ਪੱਤਾ’ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬੀ ਵਿੱਚ ਇਨਾਮ ਦਾ ਫ਼ੈਸਲਾ ਕਰਨ ਵਾਲੀ …

Read More »

ਸਥਾਪਨਾ ਦਿਵਸ ‘ਤੇ ਵਿਸ਼ੇਸ਼

‘ਖ਼ਾਲਸੇ ਦੀ ਵਾਸੀ’ ਸ੍ਰੀ ਅਨੰਦਪੁਰ ਸਾਹਿਬ -ਤਲਵਿੰਦਰ ਸਿੰਘ ਬੁੱਟਰ ਸ੍ਰੀ ਅਨੰਦਪੁਰ ਸਾਹਿਬ ਸਿਰਫ਼ ਖ਼ਾਲਸੇ ਦੀ ਜਨਮ ਭੂਮੀ ਹੀ ਨਹੀਂ ਹੈ, ਸਗੋਂ ਇਹ ਖ਼ਾਲਸਾ ਪੰਥ ਦਾ ਜਿਊਂਦਾ-ਜਾਗਦਾ ਇਤਿਹਾਸ, ਪੰਜਾਬ ਦੀ ਸਜੀਵ ਵਿਰਾਸਤ ਅਤੇ ਅਮੀਰ ਖ਼ਾਲਸਈ ਸੱਭਿਆਚਾਰ ਵੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਵਡਿਆਈ ‘ਚ ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, ‘ਅਸੀਂ ਉਸ …

Read More »

ਜਾਤੀ ਆਧਾਰਿਤ ਮਰਦਮਸ਼ੁਮਾਰੀ ਦਾ ਮਹੱਤਵ

ਕੰਵਲਜੀਤ ਕੌਰ ਗਿੱਲ ਜਦੋਂ ਲੋਕਾਂ ਦੀ ਜਾਤ, ਜਨ-ਜਾਤ, ਗੋਤ ਆਦਿ ਨੂੰ ਧਿਆਨ ਵਿੱਚ ਰੱਖਦਿਆਂ ਨਿਸ਼ਚਿਤ ਤਰਤੀਬ ਅਨੁਸਾਰ ਅੰਕੜੇ ਇਕੱਠੇ ਕੀਤੇ ਜਾਂਦੇ ਹਨ ਤਾਂ ਉਸ ਨੂੰ ਜਾਤੀ ਆਧਾਰਿਤ ਜਨ-ਗਣਨਾ ਜਾਂ ਮਰਦਮਸ਼ੁਮਾਰੀ ਕਹਿੰਦੇ ਹਨ। ਵਸੋਂ ਸਬੰਧੀ ਇਹ ਅੰਕੜੇ ਉਨ੍ਹਾਂ ਦੀ ਸਮਾਜਿਕ ਆਰਥਿਕ ਹਾਲਤ ਬਿਆਨ ਕਰਦੇ ਹੋਏ ਹੋਰ ਸਬੰਧਿਤ ਕਾਰਕਾਂ ਬਾਰੇ ਵੀ ਜਾਣਕਾਰੀ …

Read More »

ਹਾਈ ਕਮਿਸ਼ਨਰਾਂ ਦੀ ਤੁਰੰਤ ਬਹਾਲੀ ਲਈ ਸਹਿਮਤ ਹੋਏ ਭਾਰਤ ਤੇ ਕੈਨੇਡਾ

ਜੀ-7 ਸੰਮੇਲਨ ਦੌਰਾਨ ਨਰਿੰਦਰ ਮੋਦੀ ਵਲੋਂ ਮਾਰਕ ਕਾਰਨੀ ਨਾਲ ਮੁਲਾਕਾਤ ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਹੈ ਕਿ ਭਾਰਤ ਤੇ ਕੈਨੇਡਾ ਇਕ ਦੂਜੇ ਦੀਆਂ ਰਾਜਧਾਨੀਆਂ ਵਿਚ ਹਾਈ ਕਮਿਸ਼ਨਰਾਂ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਸਹਿਮਤ ਹੋਏ ਹਨ, ਜੋ ਕਿ ਬਹੁਤ ਮਹੱਤਵਪੂਰਨ ਰਿਸ਼ਤੇ ਵਿਚ ਸਥਿਰਤਾ …

Read More »