Breaking News

Recent Posts

ਅਕਾਲੀ ਦਲ ਵੱਲੋਂ ਦਿੱਲੀ ‘ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ

ਪੰਜਾ ਸਾਹਿਬ ਤੋਂ ਅਗਵਾ ਸਿੱਖ ਲੜਕੀ ਨੂੰ ਮਾਪਿਆਂ ਹਵਾਲੇ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। …

Read More »

ਭਾਰਤੀ ਨੇਵੀ ‘ਚ ਇਤਿਹਾਸਕ ਫੈਸਲਾ

ਪਹਿਲੀ ਵਾਰ ਨੇਵੀ ਹੈਲੀਕਾਪਟਰ ਸਟ੍ਰੀਮ ‘ਚ ਸ਼ਾਮਲ ਹੋਈਆਂ ਦੋ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਭਾਰਤੀ ਨੇਵੀ ਹਵਾਬਾਜ਼ੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾਵਾਂ ਨੂੰ ਹੈਲੀਕਾਪਟਰ ਸਟ੍ਰੀਮ ਵਿੱਚ ਓਬਜ਼ਰਵਰ ਦੇ ਅਹੁਦੇ ‘ਤੇ ਤਾਇਨਾਤ ਕਰਨ ਲਈ ਚੁਣਿਆ ਗਿਆ ਹੈ। ਇਹ ਕਦਮ ਲਿੰਗ-ਬਰਾਬਰੀ ਵੱਲ ਵੱਡਾ ਕਦਮ ਮੰਨਿਆ ਜਾ …

Read More »

ਭਾਰਤ ਵਿਚ ਕਰੋਨਾ ਦੀ ਰਿਕਵਰੀ ਦਰ ਸਭ ਤੋਂ ਵੱਧ

ਤਾਜ ਮਹਿਲ ਵੀ ਸੈਲਾਨੀਆਂ ਲਈ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੀ ਰਿਕਵਰੀ ਦਰ ‘ਚ ਭਾਰਤ ਮੋਹਰੀ ਸਥਾਨ ‘ਤੇ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਲਗਪਗ ਛੇ ਮਹੀਨਿਆਂ ਤੋਂ ਬੰਦ ਤਾਜ ਮਹਿਲ ਵੀ ਅੱਜ ਮੁੜ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਕਰਕੇ ਤਾਜ ਮਹਿਲ ਨੂੰ ਲੰਘੀ 17 ਮਾਰਚ …

Read More »

ਹਰਸਿਮਰਤ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

ਕਿਸਾਨੀ ਸੰਘਰਸ਼ ਨੇ ਹਰਸਿਮਰਤ ਨੂੰ ਅਸਤੀਫਾ ਦੇਣ ਲਈ ਕੀਤਾ ਸੀ ਮਜਬੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ …

Read More »

ਭਾਜਪਾ ਦੇ ਸਹਾਰੇ ਦੀ ਅਕਾਲੀ ਦਲ ਨੂੰ ਲੋੜ ਨਹੀਂ

ਭੂੰਦੜ ਬੋਲੇ – ਇਕੱਲਾ ਹੀ ਚੋਣਾਂ ਲੜ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਨ.ਡੀ.ਏ. ਨਾਲ ਗਠਜੋੜ ਬਾਰੇ ਪਾਰਟੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਦੀ ਬੈਸਾਖੀ …

Read More »