Breaking News

Recent Posts

ਅਕਾਲ ਤਖਤ ਸਾਹਿਬ ਪਹੁੰਚਿਆ ਸੁੱਚਾ ਸਿੰਘ ਲੰਗਾਹ

ਪੰਥ ਵਿਚ ਮੁੜ ਸ਼ਾਮਲ ਹੋਣ ਲਈ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਧਿਆਨ ਰਹੇ ਕਿ …

Read More »

ਗੁਰਦਾਸਪੁਰ ਨੇੜੇ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗੀ

ਇਕ ਮੌਤ – ਕਈ ਸਵਾਰੀਆਂ ਦੇ ਹੱਥ ਤੇ ਪੈਰ ਹੋਏ ਕੱਟ ਗੁਰਦਾਸਪੁਰ/ਬਿਊਰੋ ਨਿਊਜ਼ ਅੱਜ ਸਵੇਰੇ ਗੁਰਦਾਸਪੁਰ ਨੇੜੇ ਪੈਂਦੇ ਕਸਬਾ ਧਾਰੀਵਾਲ ਕੋਲ ਇਕ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 47 ਸਵਾਰੀਆਂ ਜ਼ਖ਼ਮੀ ਹੋਈਆਂ, ਜਿਨ੍ਹਾਂ ਵਿਚੋਂ ਕਈ ਸਵਾਰੀਆਂ ਦੇ ਹੱਥ …

Read More »

ਉਨਾਵ ਜਬਰ ਜਨਾਹ ਮਾਮਲੇ ‘ਚ ਦਿੱਲੀ ਅਦਾਲਤ ਦਾ ਫੈਸਲਾ

ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਸਮੇਤ 7 ਦੋਸ਼ੀਆਂ ਨੂੰ 1010 ਸਾਲ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਨਾਵ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਸਮੇਤ 7 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ …

Read More »

7 ਮਹੀਨਿਆਂ ਬਾਅਦ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਰਿਹਾਅ ਕਰਨ ਦੇ ਹੁਕਮ

ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਅਜੇ ਹਿਰਾਸਤ ਵਿਚ ਹੀ ਰਹਿਣਗੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਲਈ ਅੱਜ ਨਿਰਦੇਸ਼ ਜਾਰੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 4 ਅਗਸਤ 2019 ਦੀ ਰਾਤ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਗਲੇ ਹੀ ਦਿਨ ਜੰਮੂ ਕਸ਼ਮੀਰ …

Read More »

ਭਾਜਪਾ ਆਗੂਆਂ ਦੇ ਭੜਕਾਊ ਨਾਅਰਿਆਂ ਖਿਲਾਫ ਅਵਾਜ਼ ਚੁੱਕਣ ਵਾਲੇ ਜੱਜ ਦਾ ‘ਅੱਧੀ’ ਰਾਤ’ ਨੂੰ ਕੀਤਾ ਗਿਆ ਸੀ ਤਬਾਦਲਾ

ਜਸਟਿਸ ਮੁਰਲੀਧਰਨ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਫੁੱਲਾਂ ਨਾਲ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਤੋਂ ‘ਅੱਧੀ ਰਾਤ’ ਨੂੰ ਕੀਤੇ ਤਬਾਦਲੇ ਮਗਰੋਂ ਚੰਡੀਗੜ੍ਹ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ ਲੈਣ ਲਈ ਪੁੱਜੇ ਜਸਟਿਸ ਐੱਸ. ਮੁਰਲੀਧਰ ਦਾ ਸਵਾਗਤ ਕਰਨ ਲਈ ਭਰਵੇਂ ਮੀਂਹ ਦੇ ਬਾਵਜੂਦ ਅਦਾਲਤੀ ਕੰਪਲੈਕਸ ਵਿੱਚ ਵਕੀਲਾਂ ਦਾ …

Read More »