Breaking News

Recent Posts

ਚੋਣ ਕਮਿਸ਼ਨ ਨੇ ਮਹਾਂਰਾਸ਼ਟਰ ਚੋਣਾਂ ’ਚ ਧਾਂਦਲੀ ਦੇ ਦੋਸ਼ਾਂ ਨੂੰ ਮੁੱਢੋਂ ਨਕਾਰਿਆ

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚੋਣਾਂ ’ਚ ਧਾਂਦਲੀ ਹੋਣ ਦਾ ਲਗਾਇਆ ਗਿਆ ਸੀ ਆਰੋਪ ਨਵੀਂ …

Read More »

ਯੂਟਿਊਬਰ ਜਸਬੀਰ ਸਿੰਘ ਦਾ ਜਾਸੂਸੀ ਮਾਮਲੇ ’ਚ ਦੋ ਦਿਨ ਰਿਮਾਂਡ ਹੋਰ ਵਧਿਆ

ਪਾਕਿਸਤਾਨੀ ਲਈ ਜਾਸੂਸੀ ਕਰਨ ਦੇ ਆਰੋਪ ’ਚ ਜਸਬੀਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ …

Read More »

ਸੋਨੀਆ ਗਾਂਧੀ ਨੂੰ ਰੈਗੂਲਰ ਚੈਕਅਪ ਤੋਂ ਬਾਅਦ ਸ਼ਿਮਲਾ ਦੇ ਹਸਪਤਾਲ ’ਚੋਂ ਮਿਲੀ ਛੁੱਟੀ

ਬਲੱਡ ਪ੍ਰੈਸ਼ਰ ਵਧਣ ਕਾਰਨ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ ਦਾ ਉਦਘਾਟਨ

ਚਨਾਬ ਦਰਿਆ ’ਤੇ ਬਣਿਆ ਹੈ ਇਹ ਰੇਲਵੇ ਪੁਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ …

Read More »

Recent Posts

ਨਤੀਜੇ ਐੱਨਆਰਸੀ ਅਤੇ ਨਾਗਰਿਕਤਾ ਐਕਟ ਖਿਲਾਫ ਫ਼ਤਵਾ : ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਝਾਰਖੰਡ ਦੇ ਚੋਣ ਨਤੀਜੇ ਐੱਨਆਰਸੀ ਤੇ ਨਾਗਰਿਕਤਾ ਸੋਧ ਐਕਟ ਖਿਲਾਫ ਲੋਕ ਫ਼ਤਵਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦੋ ਗੇੜਾਂ ‘ਚ ‘ਹਮਲਾਵਰ’ ਰੁਖ਼ ਅਪਣਾਇਆ। ਇਸ …

Read More »

ਝਾਰਖੰਡ ਵਿਚ ਮੋਦੀ ਸਰਕਾਰ ਦੀ ਹੋ ਗਈ ਛੁੱਟੀ

ਭਾਜਪਾ ਦੀ ਹਾਰ, ਮੁੱਖ ਮੰਤਰੀ ਰਘੂਬਰ ਦਾਸ ਖੁਦ ਵੀ ਹਾਰੇ ੲ ਝਾਰਖੰਡ ਮੁਕਤੀ ਮੋਰਚਾ-ਕਾਂਗਰਸ ਗਠਜੋੜ ਨੂੰ ਮਿਲਿਆ ਬਹੁਮੱਤ ਰਾਂਚੀ : ਝਾਰਖੰਡ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਐਲਾਨੇ ਗਏ ਚੋਣ ਨਤੀਜਿਆਂ ‘ਚ ਸਪੱਸ਼ਟ ਹੋ ਗਿਆ ਹੈ ਕਿ ਸੂਬੇ ‘ਚ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ‘ਚ …

Read More »

ਮੋਦੀ ਸਰਕਾਰ ਖਿਲਾਫ ਕਾਂਗਰਸ ਵਲੋਂ ‘ਏਕਤਾ ਲਈ ਸੱਤਿਆਗ੍ਰਹਿ’

ਸੋਨੀਆ ਗਾਂਧੀ, ਰਾਹੁਲ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ‘ਏਕਤਾ ਲਈ ਸੱਤਿਆਗ੍ਰਹਿ’ ਤਹਿਤ ਮਹਾਤਮਾ ਗਾਂਧੀ ਦੀ ਯਾਦਗਾਰ ਰਾਜਘਾਟ ‘ਤੇ ਧਰਨਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਸੰਵਿਧਾਨ ਤਹਿਤ ਲੋਕਾਂ ਨੂੰ ਦਿੱਤੇ ਗਏ ਹੱਕਾਂ ਦੀ ਰਾਖੀ …

Read More »

ਐੱਨਆਰਸੀ ਦਾ ਮੁੱਦਾ ਠੰਢੇ ਬਸਤੇ ‘ਚ ਪੈਣ ਦੇ ਸੰਕੇਤ

ਨਵੀਂ ਦਿੱਲੀ: ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਨਾਲ ਇਹ ਸੰਕੇਤ ਉੱਭਰ ਕੇ ਆਏ ਹਨ ਕਿ ਮੁਲਕ ‘ਚ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦਿਆਂ ਭਾਜਪਾ ਸਰਕਾਰ ਇਹ ਵਿਵਾਦਤ ਮੁੱਦਾ ਠੰਢੇ ਬਸਤੇ ‘ਚ ਪਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦਿੱਲੀ ‘ਚ ਰੈਲੀ ਦੌਰਾਨ …

Read More »

ਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ

ਉਜਾਗਰ ਸਿੰਘ ਦਸੰਬਰ ਦਾ ਮਹੀਨਾ ਸਿੱਖ ਜਗਤ ਲਈ ਬੜਾ ਮਹੱਤਵਪੂਰਨ ਅਤੇ ਦੁੱਖਦਾਈ ਹੈ ਕਿਉਂਕਿ ਇਸ ਮਹੀਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਸਰਹੰਦ ਦੇ ਨਵਾਬ ਨੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਮਾਤਾ ਗੁਜਰੀ ਠੰਡੇ ਬੁਰਜ ਵਿਚ ਸਵਰਗ ਸਿਧਾਰ ਗਏ ਸਨ। ਲਗਪਗ ਤਿੰਨ ਸਦੀਆਂ ਪਹਿਲਾਂ ਸ੍ਰੀ ਗੁਰੂ ਗੋਬਿੰਦ …

Read More »

Recent Posts

ਚੋਣ ਕਮਿਸ਼ਨ ਨੇ ਮਹਾਂਰਾਸ਼ਟਰ ਚੋਣਾਂ ’ਚ ਧਾਂਦਲੀ ਦੇ ਦੋਸ਼ਾਂ ਨੂੰ ਮੁੱਢੋਂ ਨਕਾਰਿਆ

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚੋਣਾਂ ’ਚ ਧਾਂਦਲੀ ਹੋਣ ਦਾ ਲਗਾਇਆ ਗਿਆ ਸੀ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਚੋਣਾਂ ਵਿਚ ਹੇਰਾਫੇਰੀ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਚੋਣ ਕਮਿਸ਼ਨ ਨੇ ਇਨ੍ਹਾਂ ਨੂੰ ‘ਬੇਬੁਨਿਆਦ ਦੋਸ਼’ …

Read More »

ਯੂਟਿਊਬਰ ਜਸਬੀਰ ਸਿੰਘ ਦਾ ਜਾਸੂਸੀ ਮਾਮਲੇ ’ਚ ਦੋ ਦਿਨ ਰਿਮਾਂਡ ਹੋਰ ਵਧਿਆ

ਪਾਕਿਸਤਾਨੀ ਲਈ ਜਾਸੂਸੀ ਕਰਨ ਦੇ ਆਰੋਪ ’ਚ ਜਸਬੀਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਐਸਏਐਸ ਨਗਰ ਮੁਹਾਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਹੈ, ਜਿਸ ਨੂੰ 4 ਜੂਨ ਨੂੰ ਪਾਕਿਸਤਾਨ ਲਈ ਭਾਰਤ ਦੀ ਜਾਸੂਸੀ …

Read More »

ਸੋਨੀਆ ਗਾਂਧੀ ਨੂੰ ਰੈਗੂਲਰ ਚੈਕਅਪ ਤੋਂ ਬਾਅਦ ਸ਼ਿਮਲਾ ਦੇ ਹਸਪਤਾਲ ’ਚੋਂ ਮਿਲੀ ਛੁੱਟੀ

ਬਲੱਡ ਪ੍ਰੈਸ਼ਰ ਵਧਣ ਕਾਰਨ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਸ੍ਰੀਮਤੀ ਗਾਂਧੀ ਜੋ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ, ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਮਗਰੋਂ ਇਥੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ ਦਾ ਉਦਘਾਟਨ

ਚਨਾਬ ਦਰਿਆ ’ਤੇ ਬਣਿਆ ਹੈ ਇਹ ਰੇਲਵੇ ਪੁਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਆਰਚ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਚਨਾਬ ਦਰਿਆ ’ਤੇ 359 ਮੀਟਰ ਦੀ ਉਚਾਈ ’ਤੇ ਬਣਿਆ ਇਹ ਪੁਲ ਪੈਰਿਸ …

Read More »

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ 19 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਵਿਜੀਲੈਂਸ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੂੰ ਪੰਜਾਬ …

Read More »

ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦੇ ਚਰਚੇ

ਕਈ ਮੰਤਰੀਆਂ ਦੇ ਬਦਲੇ ਜਾਣਗੇ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ’ਚ ਮੁੜ ਫੇਰਬਦਲ ਹੋਣ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਸੱਤਾ ਦੇ ਗਲਿਆਰਿਆਂ ਵਿਚ ਚਰਚਾ ਹੈ ਕਿ ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਜੂਨ ਦੇ ਆਖਰੀ ਜਾਂ ਜੁਲਾਈ ਦੇ ਪਹਿਲੇ ਹਫਤੇ ਮੰਤਰੀ …

Read More »

ਭਾਰਤ ’ਚ ਕਰੋਨਾ ਦੇ ਮਾਮਲੇ ਲੱਗੇ ਵਧਣ

20 ਦਿਨਾਂ ’ਚ ਕਰੋਨਾ ਦੇ ਕੇਸ 93 ਤੋਂ 5364 ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਦੇ ਮੁਤਾਬਕ ਪਿਛਲੇ 20 ਦਿਨਾਂ ਵਿਚ ਕਰੋਨਾ ਕੇਸਾਂ ਦੀ ਗਿਣਤੀ ਵਿਚ 58 ਗੁਣਾ ਵਾਧਾ ਹੋਇਆ ਹੈ। ਦੱਸਿਆ ਗਿਆ ਕਿ ਦੇਸ਼ ਭਰ ਵਿਚ 16 ਮਈ …

Read More »

ਆਰ.ਬੀ.ਆਈ. ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ

ਹਾਊਸਿੰਗ ਤੇ ਹੋਰ ਕਰਜ਼ੇ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸ਼ੁੱਕਰਵਾਰ ਨੂੰ ਘਰੇਲੂ ਅਰਥਚਾਰੇ ਨੂੰ ਰਫਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ’ਤੇ ਜਾਰੀ ਬੇਯਕੀਨੀ ਦਰਮਿਆਨ ਕੇਂਦਰੀ …

Read More »

ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਕਿਹਾ : ਗੁਰੂ ਦੇ ਭਰੋਸੇ ਮੁਤਾਬਕ ਹੀ ਸਾਰਾ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੇ ਸਾਹਮਣੇ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਸਮੁੱਚੀ ਸਿੱਖ ਕੌਮ ਨੂੰ ਇੱਕ ਨਿਸ਼ਾਨ ਹੇਠਾਂ ਇਕਜੁੱਟ ਹੋਣ ਦੀ ਅਪੀਲ …

Read More »

ਜਥੇਦਾਰ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਨਹੀਂ ਦਿੱਤਾ ਸੰਦੇਸ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਐਸਜੀਪੀਸੀ ਦੇ …

Read More »

ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ

ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਪੱਤਰ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ …

Read More »

ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ

ਜ਼ਮੀਨ ਮਾਲਕਾਂ ਨੂੰ ਇਕ ਏਕੜ ਜ਼ਮੀਨ ਬਦਲੇ 1000 ਗਜ਼ ਦਾ ਰਿਹਾਇਸ਼ੀ ਤੇ 200 ਗਜ਼ ਦਾ ਵਪਾਰਕ ਪਲਾਟ ਮਿਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਹਰੀ …

Read More »

ਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ

ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਢੀਂਡਸਾ ਪਰਿਵਾਰ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ …

Read More »

ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ : ਰਾਜਾ ਵੜਿੰਗ

ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ-ਠਾਕ ਹੈ। ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜੀ ਜਾ ਰਹੀ …

Read More »

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ …

Read More »