Breaking News

Recent Posts

ਭਾਰਤ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਹਜ਼ਾਰ ਤੋਂ ਟੱਪੀ

ਕੇਰਲਾ ਸੂਬਾ ਸਭ ਤੋਂ ਜ਼ਿਆਦਾ ਹੋਇਆ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਕਰੋਨਾ ਐਕਟਿਵ ਮਾਮਲਿਆਂ …

Read More »

ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ

ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …

Read More »

ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਵਿਚ ਸਭ ਠੀਕ ਹੋਣ ਦਾ ਕੀਤਾ ਦਾਅਵਾ

ਕਿਹਾ : ਸੁਨੀਲ ਜਾਖੜ ਜਿਥੋਂ ਕਹਿਣਗੇ, ਉਥੋਂ ਹੀ ਲੜ ਲਵਾਂਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ …

Read More »

ਸੀਐਮ ਭਗਵੰਤ ਮਾਨ ਨੇ ਬੀਬੀਐਮਬੀ ਦਾ ਪੁਨਰਗਠਨ ਕਰਨ ਦੀ ਕੀਤੀ ਮੰਗ

ਕਿਹਾ : ਭਾਜਪਾ ਨੇ ਸਿੰਧੂਰ ਦਾ ਮਜ਼ਾਕ ਉਡਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

Recent Posts

ਸਿਟੀ ਆਫ ਬਰੈਂਪਟਨ ਮੁੱਖ ਪ੍ਰਦਰਸ਼ਨ ਮੈਜਿਕ ਦੇ ਨਾਲ 2020 ਦੀ ਸ਼ੁਰੂਆਤ ਦਾ ਜਸ਼ਨ ਮਨਾਵੇਗੀ

ਬਰੈਂਪਟਨ, ਉਨਟਾਰੀਓ : ਇਕ ਨਵਾਂ ਦਹਾਕਾ ਸ਼ੁਰੂ ਹੋਣ ਵਾਲਾ ਹੈ। ਸਿਟੀ ਆਫ ਬਰੈਂਪਟਨ, ਕਈ ਤਰ੍ਹਾਂ ਦੇ ਰੋਮਾਂਚਕ ਲਾਈਵ ਮਨੋਰੰਜਨ, ਟਿਮ ਹੋਰਟੋਨਸ ਵਲੋਂ ਪੇਸ਼ ਕੀਤੇ ਜਾਣ ਵਾਲੇ ਪਟਾਕਿਆਂ ਦੇ ਡਿਸਪਲੇ ਅਤੇ ਪਰਿਵਾਰ-ਅਨੁਕੂਲਿਤ ਗਤੀਵਿਧੀਆਂ ਦੇ ਨਾਲ ਜਸ਼ਨ ਮਨਾ ਰਹੀ ਹੈ। ਸਿਟੀ ਨੂੰ ਬਰੈਂਪਟਨ ਦੇ ਨਵੇਂ ਸਾਲ 2020 ਤੋਂ ਪਹਿਲਾਂ ਦੀ ਸ਼ਾਮ ਦੇ …

Read More »

ਬੇਸਮੈਂਟਾਂ ਦੇ ਭਖਦੇ ਮਸਲੇ ‘ਤੇ ਸਿਟੀ ਹਾਲ ਦੇ ਅਧਿਕਾਰੀਆਂ ਨਾਲ ਬਰੈਂਪਟਨ ਦੇ ਸ਼ਹਿਰੀਆਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ

ਬਰੈਂਪਟਨ/ਡਾ. ਝੰਡ : ਕੁਲਦੀਪ ਬੋਪਾਰਾਏ ਤੋਂ ਪ੍ਰਾਪਤ ਸੂਚਨਾ ਅਨੁਸਾਰ ਲੰਘੇ ਸ਼ੁੱਕਰਵਾਰ 13 ਦਸੰਬਰ ਨੂੰ ਬਰੈਂਪਟਨ ਦੀਆਂ ਕੁਝ ਅਗਾਂਹ-ਵਧੂ ਸ਼ਖ਼ਸੀਅਤਾਂ ਦੀ ਸਿਟੀ-ਹਾਲ ਦੇ ਅਧਿਕਾਰੀਆਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਹੋਈ ਜਿਸ ਵਿਚ ਇਸ ਸਮੇਂ ਬਰੈਂਪਟਨ ਵਿਚ ਚੱਲ ਰਹੇ ਬੇਸਮੈਂਟਾਂ ਦੇ ਭੱਖਦੇ ਮਸਲੇ ਬਾਰੇ ਵਿਸਤ੍ਰਿਤ ਗੱਲਬਾਤ ਹੋਈ। ਮੀਟਿੰਗ ਵਿਚ ਸਿਟੀ ਵੱਲੋਂ ਮੇਅਰ ਪੈਟ੍ਰਿਕ …

Read More »

ਟਰੱਕ ਚਲਾਉਣ ਵਾਲੀ ਜਸਸਿਮਰਨ ਹੁਣ ਜਹਾਜ਼ ਉਡਾਉਣ ਦੀ ਇਛੁਕ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੁੜੀਆਂ ਕਿਸੇ ਗੱਲ ਤੋਂ ਵੀ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ, ਬੱਸ ਜ਼ਰੂਰਤ ਹੈ ਸਾਡੇ ਸਮਾਜ ਦੀ ਪਿਛਾਂਹ ਖਿੱਚੂ ਸੋਚ ਨੂੰ ਬਦਲਣ ਦੀ। ਇਹ ਆਖਣਾ ਹੈ ਜਸਸਿਮਰਨ ਕੌਰ ਦਾ ਜਿਹੜੀ ਕਿ 2015 ਵਿੱਚ ਭਾਰਤ ਤੋਂ ਵਿਦਿਆਰਥੀ ਵਿਜ਼ਾ (ਸਟੂਡੈਂਟ) ਤੇ ਕੈਨੇਡਾ ਪੜਨ ਆਈ ਸੀ ਤੇ਼ ਹੁਣ ਉਹ ਟਰੱਕ …

Read More »

ਸ਼ਾਮਲਾਟ ਜ਼ਮੀਨ ਤੋਂ ਬਿਨਾ ਪਿੰਡ ਦੀ ਕਲਪਨਾ ਅਧੂਰੀ

ਸਰਕਾਰ ਨੇ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਲੈਣ ਲਈ ਸਾਜਿਸ਼ ਤਹਿਤ ਜ਼ਮੀਨ ਐਕੁਆਇਰ ਕਰਨ ਦਾ ਕੀਤਾ ਫ਼ੈਸਲਾ ਹਮੀਰ ਸਿੰਘ ਚੰਡੀਗੜ੍ਹ : ਸ਼ਾਮਲਾਟ ਤੋਂ ਬਿਨਾਂ ਪਿੰਡ ਦੀ ਕਲਪਨਾ ਅਧੂਰੀ ਹੈ। ਪੰਜਾਬ ਦੇ ਲਗਪਗ ਦੋ ਤਿਹਾਈ ਪਿੰਡਾਂ (7,941) ਕੋਲ ਸ਼ਾਮਲਾਟ ਜ਼ਮੀਨ ਹੈ। ਜੇਕਰ ਚੰਗੀ ਜ਼ਮੀਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਲੋਕਾਂ ਪ੍ਰਤੀ ਜਵਾਬਦੇਹੀ ਅਤੇ …

Read More »

ਬਰਤਾਨੀਆ ‘ਚ ਸੱਤਾਧਾਰੀ ਕੰਸਰਵੇਟਿਵ ਪਾਰਟੀ ਦੀ ਜਿੱਤ

ਜੌਹਨਸਨ ਦੀ ਕੰਸਰਵੇਟਿਵ ਪਾਰਟੀ ਨੂੰ 364 ਅਤੇ ਲੇਬਰ ਪਾਰਟੀ ਨੂੰ ਮਿਲੀਆਂ 203 ਸੀਟਾਂ ਭਾਰਤੀ ਮੂਲ ਦੇ 15 ਉਮੀਦਵਾਰ ਬਰਤਾਨੀਆ ‘ਚ ਬਣੇ ਸੰਸਦ ਮੈਂਬਰ ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਯੂਨਾਇਟਿਡ ਕਿੰਗਡਮ (ਯੂਕੇ) ਦੇ ਦਹਾਕਿਆਂ ਦੇ ਇਤਿਹਾਸ ‘ਚ ਸਭ ਤੋਂ ਨਾਟਕੀ ਆਮ ਚੋਣਾਂ ਭਰਵੇਂ ਬਹੁਮਤ ਨਾਲ ਜਿੱਤ ਲਈਆਂ …

Read More »

Recent Posts

ਭਾਰਤ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਹਜ਼ਾਰ ਤੋਂ ਟੱਪੀ

ਕੇਰਲਾ ਸੂਬਾ ਸਭ ਤੋਂ ਜ਼ਿਆਦਾ ਹੋਇਆ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕਰੋਨਾ ਨਾਲ ਕੇਰਲਾ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਬਾਅਦ ਮਹਾਰਾਸ਼ਟਰ, ਗੁਜਰਾਤ ਅਤੇ …

Read More »

ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ

ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਠਿੰਡਾ ਵਿਚ ਸੀਵਰੇਜ ਪਾਈਪਲਾਈਨ ਯੋਜਨਾ ਦਾ ਵਿਰੋਧ ਕਰਨ ਵਾਲੇ ਕਈ ਕਿਸਾਨਾਂ ਨੂੰ ਜੇਲ੍ਹ ਵਿਚ ਡੱਕਣ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੇ ਹੱਕ ਵਿਚ ਪਹੁੰਚੇ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਬੇਟ …

Read More »

ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਵਿਚ ਸਭ ਠੀਕ ਹੋਣ ਦਾ ਕੀਤਾ ਦਾਅਵਾ

ਕਿਹਾ : ਸੁਨੀਲ ਜਾਖੜ ਜਿਥੋਂ ਕਹਿਣਗੇ, ਉਥੋਂ ਹੀ ਲੜ ਲਵਾਂਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਵਿਚ ਸਭ ਕੁਝ ਠੀਕ ਚੱਲ ਰਿਹਾ ਹੈ। ਵੜਿੰਗ ਨੇ ਇਹ ਗੱਲ ਚੰਡੀਗੜ੍ਹ ’ਚ ਪਾਰਟੀ ਦੇ ਕੋਆਰਡੀਨੇਟਰਾਂ ਦੀ ਮੀਟਿੰਗ ਤੋਂ ਪਹਿਲਾਂ ਕਹੀ ਹੈ। ਵੜਿੰਗ ਨੇ ਨਸ਼ੇ …

Read More »

ਸੀਐਮ ਭਗਵੰਤ ਮਾਨ ਨੇ ਬੀਬੀਐਮਬੀ ਦਾ ਪੁਨਰਗਠਨ ਕਰਨ ਦੀ ਕੀਤੀ ਮੰਗ

ਕਿਹਾ : ਭਾਜਪਾ ਨੇ ਸਿੰਧੂਰ ਦਾ ਮਜ਼ਾਕ ਉਡਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀਐਮਬੀ ਦੇ ਪੁਨਰਗਠਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀਆਂ ਤਿੰਨ ਹਜ਼ਾਰ ਅਸਾਮੀਆਂ ਨੂੰ ਭਰਿਆ …

Read More »

ਪੰਜਾਬ ਕੈਬਨਿਟ ਵੱਲੋਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਨੂੰ ਮਨਜ਼ੂਰੀ

ਦਲਿਤ ਪਰਿਵਾਰਾਂ ਦਾ 67 ਕਰੋੜ ਰੁਪਏ ਦਾ ਕਰਜ਼ਾ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ …

Read More »

ਬੇਅਦਬੀ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ : ਗਿਆਨੀ ਰਘਬੀਰ ਸਿੰਘ

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਦੀ ਘਟਨਾ ਆਈ ਸਾਹਮਣੇ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਦੇ ਬਾਹਰ ਬੇਅਦਬੀ ਹੋਣ ਦੀ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਅਤੇ ਇਸ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਾਲ ਨਿੰਦਾ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕ ਵਿਅਕਤੀ ਵਲੋਂ ਬੇਅਦਬੀ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਕੀਤੀ ਪਾਸ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ …

Read More »

ਪਾਕਿਸਤਾਨ ਵਿਚ ਕਰਾਚੀ ਦੀ ਜੇਲ੍ਹ ’ਚੋਂ 216 ਕੈਦੀ ਭੱਜੇ

ਭੂਚਾਲ ਤੋਂ ਬਾਅਦ ਹਫੜਾ-ਦਫੜੀ ਦੌਰਾਨ ਮੇਨ ਗੇਟ ਰਾਹੀਂ ਕੈਦੀ ਫਰਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਰਾਚੀ ਦੀ ਮਾਲੀਰ ਜੇਲ੍ਹ ਵਿਚੋਂ ਲੰਘੀ ਰਾਤ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਕਰਾਚੀ ’ਚ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਸਾਵਧਾਨੀ ਦੇ ਤੌਰ ’ਤੇ ਕੈਦੀਆਂ ਨੂੰ ਬੈਰਕਾਂ ਵਿਚੋਂ ਬਾਹਰ ਕੱਢਿਆ ਗਿਆ ਸੀ। …

Read More »

ਸਿੱਕਮ ’ਚ ਢਿੱਗਾਂ ਡਿੱਗਣ ਕਾਰਨ 3 ਮੌਤਾਂ – 6 ਸੁਰੱਖਿਆ ਕਰਮੀ ਵੀ ਹੋਏ ਲਾਪਤਾ 

ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਸੁਰੱਖਿਆ ਕਰਮਚਾਰੀ ਲਾਪਤਾ ਹੋ ਗਏ ਹਨ। ਇੱਕ ਰੱਖਿਆ ਅਧਿਕਾਰੀ ਨੇ ਅੱਜ ਸੋਮਵਾਰ ਨੂੰ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਭਾਰੀ ਬਾਰਿਸ਼ ਕਾਰਨ ਵਾਪਰਿਆ। ਰੱਖਿਆ ਅਧਿਕਾਰੀ ਨੇ …

Read More »

ਭਾਰਤ ਵਿਚ ਕਰੋਨਾ ਨਾਲ 24 ਘੰਟਿਆਂ ’ਚ 6 ਮੌਤਾਂ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ : ਘਬਰਾਉਣ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਸ ਸਮੇਂ ਭਾਰਤ ਵਿਚ ਕਰੋਨਾ ਤੋਂ ਐਕਟਿਵ ਮਰੀਜ਼ਾਂ ਦੀ ਗਿਣਤੀ 4 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਸਿਹਤ ਵਿਭਾਗ ਦੀ ਵੈਬਸਾਈਟ ਮੁਤਾਬਕ 10 …

Read More »

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ …

Read More »

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰਿਆ ਨਾਮਜ਼ਦਗੀ ਪਰਚਾ

ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ  ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ …

Read More »

ਸੀਐਮ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ – ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ …

Read More »

ਹਰਪਾਲ ਸਿੰਘ ਚੀਮਾ ਨੇ ਪੰਜਾਬ ’ਚ ਮਾਲੀਆ ਵਧਣ ਦਾ ਕੀਤਾ ਦਾਅਵਾ

ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ …

Read More »

ਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਲਈ ਫਿਰ ਜਾਰੀ ਕੀਤਾ ਫੁਰਮਾਨ

10 ਜੂਨ ਤੱਕ ਪੇਸ਼ ਹੋਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਕੱਤਰਤਾ ਕਰਕੇ ਆਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੂੰ ਤਨਖਾਹੀਆ …

Read More »