Breaking News

Recent Posts

ਪੰਜਾਬ ਵਿਧਾਨ ਸਭਾ ਨੇ ਬਾਗ਼ੀ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੋਂ ਮੰਗਿਆ ਸਪਸ਼ਟੀਕਰਨ

ਅਕਾਲੀ ਵਿਧਾਇਕ ਦੀ ‘ਆਪ’ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …

Read More »

ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸਾਂਭਣ ਮੌਕੇ ਭਾਵੁਕ ਹੋਇਆ ਪਰਿਵਾਰ

ਅਸਥੀਆਂ ਚੁਗਣ ਮੌਕੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਰਹੇ ਮੌਜੂਦ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ …

Read More »

ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਸੋਮਵਾਰ ਨੂੰ ਹਰਨਾਮ ਸਿੰਘ ਧੁੰਮਾ ਨਾਲ ਕਰੇਗਾ ਮੁਲਾਕਾਤ

ਐਡਵੋਕੇਟ ਧਾਮੀ ਵੱਲੋਂ ਸ਼ਹੀਦੀ ਸਮਾਗਮ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਜੂਨ 1984 …

Read More »

Recent Posts

ਪੰਜਾਬ ਸਰਕਾਰ ਦਾ ਨਿਕਲਣ ਲੱਗਾ ਦੀਵਾਲਾ

ਚੰਡੀਗੜ੍ਹ ‘ਚ ਮਨਪ੍ਰੀਤ ਬਾਦਲ ਦੇ ‘ਭਿਖਾਰੀ’ ਵਾਲੇ ਲੱਗੇ ਪੋਸਟਰ ਚੰਡੀਗੜ੍ਹ : ਪੰਜਾਬ ਸਰਕਾਰ ਦਾ ਵੀ ਦਿਨੋਂ ਦਿਨ ਦੀਵਾਲਾ ਨਿਕਲਦਾ ਜਾ ਰਿਹਾ ਹੈ। ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ …

Read More »

ਪੰਜਾਬ ਦੀਆਂ ਸੜਕਾਂ ‘ਤੇ ਰੋਜ਼ਾਨਾ ਚੱਲਦੀਆਂ ਹਨ ਦੋ ਹਜ਼ਾਰ ਦੇ ਕਰੀਬ ਗੈਰਕਾਨੂੰਨੀ ਤਰੀਕੇ ਨਾਲ ਬੱਸਾਂ

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀਆਂ ਦੀਆਂ ਹਨ ਜ਼ਿਆਦਾਤਰ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸੜਕਾਂ ‘ਤੇ ਰੋਜ਼ਾਨਾ ਦੋ ਹਜ਼ਾਰ ਦੇ ਕਰੀਬ ਬੱਸਾਂ ਗ਼ੈਰਕਾਨੂੰਨੀ ਤਰੀਕੇ ਨਾਲ ਚੱਲਦੀਆਂ ਹਨ। ਇਹ ਤੱਥ ਹਾਲ ਹੀ ‘ਚ ਸੂਬੇ ਦੀ ਟਰਾਂਸਪੋਰਟ ਮੰਤਰੀ ਬੇਗਮ ਰਜ਼ੀਆ ਸੁਲਤਾਨਾ ਨਾਲ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਚਾਰੇ …

Read More »

ਬਰਤਾਨਵੀ ਲੇਖਿਕਾ ਵੀ. ਵਾਕਰ ਨੇ ਕਿਹਾ

ਜੱਲ੍ਹਿਆਂਵਾਲਾ ਬਾਗ ਕਾਂਡ ਮੁਆਫੀ ਯੋਗ ਨਹੀਂ ਅੰਮ੍ਰਿਤਸਰ : ਭਾਰਤ ਦੌਰੇ ‘ਤੇ ਆਈ ਬਰਤਾਨਵੀ ਲੇਖਿਕਾ ਵੀ. ਵਾਕਰ ਨੇ ਇੱਥੇ ਇਕ ਸਕੂਲ ਵਿਚ ਵਿਦਿਆਰਥੀਆਂ ਨਾਲ ਜੱਲ੍ਹਿਆਂਵਾਲਾ ਬਾਗ਼ ਕਾਂਡ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਨਾ ਮੁਆਫ਼ੀਯੋਗ ਕਤਲੇਆਮ ਸੀ। ਇੱਥੇ ਆਉਣ ਵਾਲੇ ਹਰੇਕ ਬਰਤਾਨਵੀ ਨੂੰ ਇਸ ਖੂਨੀ ਕਾਂਡ ਲਈ ਦੁੱਖ ਦਾ ਪ੍ਰਗਟਾਵਾ ਕਰਨਾ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਮਨਾਇਆ 93ਵਾਂ ਜਨਮ ਦਿਨ

ਭਰਾ ਗੁਰਦਾਸ ਨੂੰ ਖੁਆਇਆ ਕੇਕ ਲੰਬੀ : ਅਜੋਕੀ ਭਾਰਤੀ ਸਿਆਸਤ ‘ਚ ਸਭ ਤੋਂ ਵਡੇਰੀ ਉਮਰ ਦੇ ਰਾਜਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਤਵਾਰ ਨੂੰ ਜ਼ਿੰਦਗੀ ਦੇ 93ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਗਏ। ਪਿੰਡ ਬਾਦਲ ਵਿਚ ਉਨ੍ਹਾਂ ਦਾ 92ਵਾਂ ਜਨਮ ਦਿਨ ਪਰਿਵਾਰਕ ਪੱਧਰ ‘ਤੇ ਮਨਾਇਆ ਗਿਆ। ਇਸ ਮੌਕੇ …

Read More »

ਇਕ ਮਹੀਨੇ ‘ਚ 17,676 ਸ਼ਰਧਾਲੂਆਂ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਇਕ ਦਸੰਬਰ ਨੂੰ ਹੀ ਸਭ ਤੋਂ ਵੱਧ 1745 ਸ਼ਰਧਾਲੂ ਗੁਰਦੁਆਰਾ ਸਾਹਿਬ ਪਹੁੰਚੇ ਬਟਾਲਾ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਇਕ ਮਹੀਨੇ ਦੋ ਹੋਏ ਵਕਤ ਦੌਰਾਨ 17,676 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ। ਦੋਵਾਂ ਦੇਸ਼ਾਂ ਵਲੋਂ ਕੀਤੇ ਸਮਝੌਤੇ ਤਹਿਤ ਇਕ ਦਿਨ ਵਿਚ 5 ਹਜ਼ਾਰ …

Read More »

Recent Posts

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਵੱਲੋਂ ਐਤਵਾਰ ਨੂੰ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੂਸਾਰ ਉਨ੍ਹਾਂ ਇਸ …

Read More »

ਪੰਜਾਬ ਵਿਧਾਨ ਸਭਾ ਨੇ ਬਾਗ਼ੀ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੋਂ ਮੰਗਿਆ ਸਪਸ਼ਟੀਕਰਨ

ਅਕਾਲੀ ਵਿਧਾਇਕ ਦੀ ‘ਆਪ’ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਮ ਆਦਮੀ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਵਿਧਾਨ ਸਭਾ ਨੇ ਵਿਧਾਇਕ ਨੂੰ 29 ਜੁਲਾਈ ਨੂੰ ਆਪਣੀ ਸਥਿਤੀ ਸਪੱਸ਼ਟ …

Read More »

ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸਾਂਭਣ ਮੌਕੇ ਭਾਵੁਕ ਹੋਇਆ ਪਰਿਵਾਰ

ਅਸਥੀਆਂ ਚੁਗਣ ਮੌਕੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਰਹੇ ਮੌਜੂਦ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਚੁਗਣ ਅਤੇ ਅੰਗੀਠਾ ਸਾਂਭਣ ਦੀ ਰਸਮ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਹੋਈ। ਇਸ ਮੌਕੇ ਮਰਹੂਮ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ …

Read More »

ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਸੋਮਵਾਰ ਨੂੰ ਹਰਨਾਮ ਸਿੰਘ ਧੁੰਮਾ ਨਾਲ ਕਰੇਗਾ ਮੁਲਾਕਾਤ

ਐਡਵੋਕੇਟ ਧਾਮੀ ਵੱਲੋਂ ਸ਼ਹੀਦੀ ਸਮਾਗਮ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਮਤਾ ਬੈਨਰਜੀ ’ਤੇ ਕਸਿਆ ਸਿਆਸੀ ਤੰਜ

ਕਿਹਾ : ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ‘ਅਪਰੇਸ਼ਨ ਸਿੰਧੂਰ’ ਦਾ ਵਿਰੋਧ ਕਰ ਰਹੀ ਹੈ ਮਮਤਾ ਕੋਲਕਾਤਾ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਸਿਆਸੀ ਤੰਜ ਕਸਿਆ ਹੈ। ਉਨ੍ਹਾਂ ਆਖਿਆ ਕਿ ਮਮਤਾ ਬੈਨਰਜੀ ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ਅਪਰੇਸ਼ਨ ਸਿੰਧੂਰ …

Read More »

ਭਾਜਪਾ ਨੇ ਲੁਧਿਆਣਾ ਪੱਛਮੀ ਤੋਂ ਜੀਵਨ ਗੁਪਤਾ ਨੂੰ ਬਣਾਇਆ ਉਮੀਦਵਾਰ

ਲੁਧਿਆਣਾ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣੀਆਂ ਹਨ ਵੋਟਾਂ ਲੁਧਿਆਣਾ/ਬਿਊਰੋ ਨਿਊਜ਼ : ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਸ਼ਨਿੱਚਰਵਾਰ ਨੂੰ ਆਖ਼ਰਕਾਰ ਭਾਜਪਾ ਨੇ ਵੀ ਲੁਧਿਆਣਾ ਪੱਛਮੀ ਦੀ ਜਮਿਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵੱਲ ਧੱਕਣ ਦਾ ਲਗਾਇਆ ਆਰੋਪ

ਕਿਹਾ :ਵਿਰੋਧੀ ਧਿਰਾਂ ਪੰਜਾਬ ’ਚ ਬੋਲੀ ਅਤੇ ਪਾਣੀਆਂ ਦੇ ਮੁੱਦੇ ’ਤੇ ਪਾਉਣਾ ਚਾਹੁੰਦੇ ਹਨ ਵੰਡ ਲਾਲੜੂ /ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਹਲਕੇ ਵਿੱਚ ਪੰਥਕ ਰੰਗ ਦੇਖਣ ਨੂੰ ਮਿਲਿਆ। ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਸਿਆਸੀ …

Read More »

ਅਪ੍ਰੇਸ਼ਨ ਸਿੰਦੂਰ ਦੌਰਾਨ ਹੋਏ ਜਹਾਜ਼ਾਂ ਦੇ ਨੁਕਸਾਨ ਨੂੰ ਭਾਰਤ ਨੇ ਸਵੀਕਾਰਿਆ

ਸਿੰਗਾਪੁਰ/ਬਿਊਰੋ ਨਿਊਜ਼ : ਚੀਫ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਅਨਿਲ ਚੌਹਾਨ ਨੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ਦੌਰਾਨ ਜਹਾਜ਼ਾਂ ਦੇ ਨੁਕਸਾਨੇ ਜਾਣ ਦੀ ਗੱਲ ਸਵੀਕਾਰੀ ਹੈ ਪਰ ਉਨ੍ਹਾਂ ਛੇ ਭਾਰਤੀ ਲੜਾਕੂ ਜਹਾਜ਼ਾਂ ਨੂੰ ਡੇਗਣ ਦੇ ਇਸਲਾਮਾਬਾਦ ਦੇ ਦਾਅਵੇ ਨੂੰ ‘ਬਿਲਕੁਲ ਗਲਤ’ ਦੱਸਿਆ। ਅਨਿਲ ਚੌਹਾਨ ਨੇ ਕਿਹਾ ਕਿ …

Read More »

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਵਧ ਸਕਦਾ ਹੈ ਟਕਰਾਅ

ਦਮਦਮੀ ਟਕਸਾਲ ਨੇ ਜਥੇਦਾਰ ਗੜਗੱਜ ਨੂੰ ਕੌਮ ਦੇ ਨਾਂ ਸੰਦੇਸ ਜਾਰੀ ਕਰਨ ਤੋਂ ਰੋਕਣ ਦਾ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਟਕਰਾਅ ਦੀ ਸੰਭਾਵਨਾ ਬਣ ਸਕਦੀ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਅੱਜ …

Read More »

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਭਰਿਆ ਨਾਮਜ਼ਦਗੀ ਪਰਚਾ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੀ ਆਪਣਾ ਨਾਮਜ਼ਦਗੀ ਪਰਚਾ ਭਰ ਦਿੱਤਾ ਹੈ। ਇਸ ਮੌਕੇ ਸੰਜੀਵ ਅਰੋੜਾ ਨਾਲ ਸਥਾਨਕ ਵਿਅਕਤੀਆਂ ਦੀ ਵੱਡੀ ਭੀੜ ਦੇਖੀ ਗਈ। ਸੰਜੀਵ ਅਰੋੜਾ ਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ – ਵਾਅਦਾ ਪੂਰਾ ਕਰਕੇ ਆਇਆ ਹਾਂ ਬਿਹਾਰ

ਕਿਹਾ ਸੀ ਪਹਿਲਗਾਮ ਦੇ ਅੱਤਵਾਦੀਆਂ ਨੂੰ ਕਲਪਨਾ ਤੋਂ ਵੱਡੀ ਸਜ਼ਾ ਮਿਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਸਾਸਾਰਾਮ ਦੇ ਦੁਰਗਾਡੀਹ ਵਿਚ ਰੈਲੀ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਰੀਬ 33 ਮਿੰਟ ਦੇ ਆਪਣੇ ਭਾਸ਼ਣ ਵਿਚ ਅੱਤਵਾਦ ਨੂੰ ਲੈ ਕੇ ਵੱਡਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ …

Read More »

ਪੰਜਾਬ ਸਰਕਾਰ ਦੀ 6ਵੀਂ ਐਨ.ਆਰ.ਆਈ. ਔਨਲਾਈਨ ਮਿਲਣੀ ਭਲਕੇ ਸ਼ਨੀਵਾਰ ਨੂੰ

ਵਿਦੇਸ਼ਾਂ ’ਚ ਰਹਿੰਦੇ ਪੰਜਾਬੀ ਵੀ ਸਿੱਧੇ ਤੌਰ ’ਤੇ ਜੁੜ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰਨ ਲਈ 6ਵੀਂ ਐਨ.ਆਰ.ਆਈ. ਔਨਲਾਈਨ ਮਿਲਣੀ ਭਲਕੇ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਨ.ਆਰ.ਆਈ. …

Read More »

ਹਾਰਵਰਡ ਯੂਨੀਵਰਸਿਟੀ ਮਾਮਲੇ ’ਚ ਟਰੰਪ ਪ੍ਰਸ਼ਾਸ਼ਨ ਦੇ ਫੈਸਲੇ ’ਤੇ ਫਿਲਹਾਲ ਰੋਕ

ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ’ਚ 30 ਦਿਨਾਂ ਦੀ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ਵਿਚ 30 ਦਿਨਾਂ ਦੀ ਅੰਤਰਿਮ ਰਾਹਤ ਮਿਲੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਹਾਰਵਰਡ ਦੀ ਯੋਗਤਾ ਨੂੰ ਖਤਮ …

Read More »

ਪੰਜਾਬ ਤੇ ਚੰਡੀਗੜ੍ਹ ਸਣੇ ਛੇ ਸਰਹੱਦੀ ਸੂਬਿਆਂ ’ਚ ਮੌਕ ਡਰਿੱਲ ਭਲਕੇ

ਸ਼ਨਿਚਰਵਾਰ ਸ਼ਾਮ 6 ਵਜੇ ਵੱਜਣਗੇ ਸਾਇਰਨ; ਹੋਵੇਗਾ ਬਲੈਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚਕਾਰ ਗੋਲੀਬੰਦੀ ਦੇ ਬਾਵਜੂਦ ਵੀ ਭਾਰਤ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੇ ਹਵਾਈ ਹਮਲੇ ਨਾਲ ਨਜਿੱਠਣ ਲਈ ਸਰਹੱਦੀ ਸੂਬਿਆਂ ਵਿੱਚ ਭਲਕੇ 31 ਮਈ ਸ਼ਨੀਵਾਰ ਨੂੰ ‘ਅਪਰੇਸ਼ਨ ਸ਼ੀਲਡ’ ਤਹਿਤ ਦੂਜੀ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਹ ਡਰਿੱਲ ਪੰਜਾਬ, ਹਰਿਆਣਾ, ਰਾਜਸਥਾਨ, …

Read More »

ਪਟਾਕਾ ਫੈਕਟਰੀ ’ਚ ਹੋਏ ਧਮਾਕੇ ਦੇ ਪੀੜਤਾਂ ਨਾਲ ਸੁਖਬੀਰ ਬਾਦਲ ਨੇ ਪ੍ਰਗਟਾਈ ਹਮਦਰਦੀ 

ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਟਾਕਾ ਫੈਕਟਰੀ ’ਚ ਹੋਏ ਧਮਾਕੇ ਕਾਰਨ 5 ਵਿਅਕਤੀਆਂ ਦੀ ਹੋਈ ਮੌਤ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੁਖਬੀਰ ਬਾਦਲ ਨੇ ਇਸ ਧਮਾਕੇ ਕਾਰਨ ਜਾਨ ਗੁਆਉਣ ਵਾਲੇ …

Read More »