Breaking News

Recent Posts

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …

Read More »

ਗੁੜਗਾਓਂ ’ਚ ਕਰੋਨਾ ਦੇ ਮਾਮਲੇ ਮਿਲਣ ’ਤੇ ਸਿਹਤ ਵਿਭਾਗ ਅਲਰਟ

ਸਿਵਲ ਹਸਪਤਾਲ ’ਚ ਬਣਾਇਆ ਸਪੈਸ਼ਲ ਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਗੁੜਗਾਓਂ ਵਿਚ ਕਰੋਨਾ ਦੇ …

Read More »

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …

Read More »

ਪੀਐਮ ਨਰਿੰਦਰ ਮੋਦੀ ਦਾ ਦਾਅਵਾ-ਸਰਕਾਰ  ਆਪਣੀ ਵਿਕਾਸ ਕਹਾਣੀ ਤੇਜ਼ ਕਰਨ ਲਈ ਦਿ੍ਰੜ 

ਕਿਹਾ : ਉਤਰ ਪੂਰਬ ਵਿਚ ਬੇਮਿਸਾਲ ਵਿਕਾਸ ਆ ਰਿਹਾ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ …

Read More »

Recent Posts

ਖਾਨਾਪੂਰਤੀ ਕਰੇਗੀ ਸਰਕਾਰ: ਹਰਪਾਲ ਚੀਮਾ

ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਰਟ ਫੋਨਾਂ ਦੀ ਵੰਡ ਨੌਜਵਾਨਾਂ ਨਾਲ ਮਹਿਜ਼ ਮਜ਼ਾਕ ਹੀ ਹੋਵੇਗਾ ਕਿਉਂਕਿ ਸਰਕਾਰ ਦਾ ਖ਼ਜ਼ਾਨਾ ਖਾਲੀ ਹੈ। ਸਰਕਾਰ ਸੁਹਿਰਦ ਹੈ ਤਾਂ ਪਹਿਲਾਂ ਘਰ-ਘਰ ਰੁਜ਼ਗਾਰ ਦਾ ਵਾਅਦਾ ਪੂਰੇ ਕਰੇ। ਉਨ੍ਹਾਂ ਆਖਿਆ ਕਿ ਸਮਾਰਟ ਫੋਨਾਂ ਦੀ ਵੰਡ ਤਾਂ ਖਾਨਾਪੂਰਤੀ ਹੋਵੇਗੀ। …

Read More »

ਪੰਚਾਇਤੀ ਜ਼ਮੀਨਾਂ ‘ਤੇ ਲੱਗਣਗੇ ਉਦਯੋਗ

ਪਿੰਡਾਂ ਦੇ ਸਾਂਝੇ ਰਕਬੇ ਸਨਅਤਕਾਰਾਂ ਨੂੰ ਸੌਂਪਣ ਦਾ ਰਾਹ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਅਹਿਮ ਫ਼ੈਸਲਾ ਲੈਂਦਿਆਂ ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਸਥਾਪਤ ਕਰਨ ਲਈ ਕਾਨੂੰਨ ‘ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਵੱਲੋਂ ਜਿਹੜੇ ਹੋਰ ਫੈਸਲੇ ਲਏ ਗਏ ਹਨ ਉਨ੍ਹਾਂ ਵਿੱਚ ਪੰਜਾਬ ਜੀਐੱਸਟੀ …

Read More »

ਸ਼ਾਮਲਾਟ ਜ਼ਮੀਨਾਂ ਸਨਅਤੀ ਘਰਾਣਿਆਂ ਨੂੰ ਸੌਂਪਣ ਦਾ ਫ਼ੈਸਲਾ ਪੰਜਾਬ ਲਈ ਹਾਨੀਕਾਰਕ

ਪਹਿਲਾਂ ਹੀ ਉਜਾੜੇ ਦੇ ਰਾਹ ਪਏ ਪਿੰਡਾਂ ਦੇ ਉਜਾੜੇ ਨੂੰ ਹੋਰ ਤੇਜ਼ ਕਰੇਗਾ ਇਹ ਫੈਸਲਾ ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ (ਪੀਐੱਸਆਈਈਸੀ) ਦੇ ਨਾਂ ਕਰਨ ਤੋਂ ਬਾਅਦ ਨਿੱਜੀ ਉਦਯੋਗਿਕ ਘਰਾਣਿਆਂ ਨੂੰ ਦੇਣ ਦਾ ਫ਼ੈਸਲਾ ਪੰਜਾਬ ਦੇ ਪਹਿਲਾਂ ਹੀ …

Read More »

ਬਰੈਂਪਟਨ ‘ਚ ਹਸਪਤਾਲ, ਯੂਨੀਵਰਸਿਟੀ ਤੇ ਹੋਰ ਮੰਗਾਂ ਲਈ ਹੋਈ ਜਨਤਕ ਮੀਟਿੰਗ

ਐੱਮ.ਪੀਜ਼, ਐੱਮ.ਪੀ.ਪੀਜ਼, ਸਿਟੀ ਤੇ ਰੀਜ਼ਨਲ ਕਾਊਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਭਾਗ ਲਿਆ ਬੁਲਾਰਿਆਂ ਨੇ ਕਿਹਾ – ਬਰੈਂਪਟਨ ਨੂੰ ਬਣਦਾ ਹਿੱਸਾ ਮਿਲਣਾ ਚਾਹੀਦਾ ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਇਕ ਹੋਰ ਹਸਪਤਾਲ ਬਣਾਉਣ, ਯੂਨੀਵਰਸਿਟੀ, ਸ਼ਹਿਰ ਵਿਚ ਸੇਫ਼ਟੀ ਤੇ ਸਕਿਉਰਿਟੀ ਅਤੇ ਲੀਗਲ ਬੇਸਮੈਂਟਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਐੱਫ਼.ਬੀ.ਆਈ. ਸਕੂਲ ਵਿਚ …

Read More »

ਪੰਜਾਬੀ ਯੂਨੀਵਰਸਿਟੀ ਅਲੂਮਨੀ ਨਾਈਟ 14 ਦਸੰਬਰ ਨੂੰ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪੰਜਾਬੀ ਯੂਨੀਵਰਸਿਟੀ ਅਲੂਮਨੀ ਐਸੋਸ਼ੀਏਸ਼ਨ (ਕੈਨੇਡਾ ਚੈਪਟਰ) ਵੱਲੋਂ 7ਵੀਂ ਸਲਾਨਾ ਨਾਈਟ 14 ਦਸੰਬਰ ਸ਼ਨਿੱਚਰਵਾਰ ਨੂੰ ਮਿਸੀਸਾਗਾ ਦੇ ਨੈਸ਼ਨਲ ਬੈਕੁੰਟ ਹਾਲ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਆਸੀ ਆਗੂ ਅਤੇ ਨਾਮਵਰ ਵਕੀਲ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ …

Read More »

Recent Posts

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਅਤੇ ਜਥੇਦਾਰ ਅੰਗਰੇਜ਼ ਸਿੰਘ ਕੰਬੋਜ ਰਾਣੀਆਂ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਜਥੇਦਾਰ ਝੀਂਡਾ ਦੂਜੀ ਵਾਰ ਹਰਿਆਣਾ …

Read More »

ਗੁੜਗਾਓਂ ’ਚ ਕਰੋਨਾ ਦੇ ਮਾਮਲੇ ਮਿਲਣ ’ਤੇ ਸਿਹਤ ਵਿਭਾਗ ਅਲਰਟ

ਸਿਵਲ ਹਸਪਤਾਲ ’ਚ ਬਣਾਇਆ ਸਪੈਸ਼ਲ ਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਗੁੜਗਾਓਂ ਵਿਚ ਕਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਨ੍ਹਾਂ ਮਾਮਲਿਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਲਰਟ ਮੋਡ ’ਤੇ ਲਿਆ ਦਿੱਤਾ ਹੈ। ਇਸਦੇ ਚੱਲਦਿਆਂ ਗੁੜਗਾਓਂ ਵਿਚ ਸਥਿਤੀ …

Read More »

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਹਰਿਆਣਾ ਸੂਬੇ ਦੇ ਪਾਣੀਆਂ ਸਬੰਧੀ ਦਾਅਵੇ ਖਾਰਜ ਕਰ ਦਿੱਤੇ ਹਨ। ਹਰਿਆਣਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੂੰ ਭਾਖੜਾ ਨਹਿਰ ਤੋਂ ਆਪਣੇ ਪੂਰੇ ਹਿੱਸੇ ਦਾ ਪਾਣੀ 10,300 ਕਿਊਸਿਕ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬ ਨੇ …

Read More »

ਪੀਐਮ ਨਰਿੰਦਰ ਮੋਦੀ ਦਾ ਦਾਅਵਾ-ਸਰਕਾਰ  ਆਪਣੀ ਵਿਕਾਸ ਕਹਾਣੀ ਤੇਜ਼ ਕਰਨ ਲਈ ਦਿ੍ਰੜ 

ਕਿਹਾ : ਉਤਰ ਪੂਰਬ ਵਿਚ ਬੇਮਿਸਾਲ ਵਿਕਾਸ ਆ ਰਿਹਾ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ’ਚ ‘ਰਾਈਜਿੰਗ ਨੌਰਥ ਈਸਟ ਇਨਵੈਸਟਰਜ਼ ਸਮਿਟ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੱਤਰ-ਪੂਰਬੀ ਖੇਤਰ ਬੇਮਿਸਾਲ ਤਰੱਕੀ ਦੇਖ ਰਿਹਾ ਹੈ ਅਤੇ ਸਰਕਾਰ ਆਪਣੀ ਵਿਕਾਸ ਕਹਾਣੀ ਨੂੰ ਤੇਜ਼ ਕਰਨ ਲਈ ਦਿ੍ਰੜ ਹੈ। ਉਨ੍ਹਾਂ …

Read More »

ਭਾਜਪਾ ਦਾ ਆਰੋਪ – ਕਾਂਗਰਸ ਨੇ ਪਾਕਿਸਤਾਨ ਨਾਲ ਕੀਤਾ ਸੀ ਸਮਝੌਤਾ

  ਨਿਸ਼ੀਕਾਂਤ ਦੂਬੇ ਨੇ ਕਾਂਗਰਸੀਆਂ ਨੂੰ ਦੱਸਿਆ ਦੇਸ਼ਧ੍ਰੋਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਦੂਰ ਤੋਂ ਪਹਿਲਾਂ ਪਾਕਿਸਤਾਨ ਨੂੰ ਭਾਰਤ ਵਲੋਂ ਦਿੱਤੀ ਗਈ ਜਾਣਕਾਰੀ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਲਗਾਤਾਰ ਸਵਾਲ ਉਠਾ ਰਹੇ ਸਨ। ਇਸਦੇ ਚੱਲਦਿਆਂ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਮਝੌਤਾ ਤਾਂ 1994 ਵਿਚ ਕਾਂਗਰਸ ਸਰਕਾਰ …

Read More »

ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ …

Read More »

ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ

  ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਆਪਣੀ ਹੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਭਿ੍ਰਸ਼ਟਾਚਾਰ ਨੂੰ ਲੈ ਕੇ ਐਕਸ਼ਨ …

Read More »

ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

  ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰਿਆ ਸੀ ਜਗਦੀਸ਼ ਭੋਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਮੋਹਾਲੀ ਕੋਰਟ ਨੇ ਭੋਲਾ ਨੂੰ …

Read More »

ਭਾਖੜਾ ਡੈਮ ‘ਤੇ ਕੇਂਦਰ ਸਰਕਾਰ ਦਾ ਕੰਟਰੋਲ, ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ

ਬੀਬੀਐੱਮਬੀ ਚੁੱਕੇਗਾ ਸਾਰਾ ਖਰਚ; ਹਰਿਆਣਾ ਨੇ ਕੇਂਦਰ ‘ਤੇ ਬਣਾਇਆ ਸੀ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ‘ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ‘ਤੇ …

Read More »

ਪੰਜਾਬ ਸਰਕਾਰ ਨੇ ਗੈਰ-ਪੰਜਾਬੀਆਂ ਨੂੰ ਸੌਂਪੀ ਦੋ ਬੋਰਡਾਂ ਦੀ ਚੇਅਰਮੈਨੀ

ਪੰਜਾਬ ਦਾ ਸਿਆਸੀ ਮਾਹੌਲ ਭਖਿਆ; ਵਿਰੋਧੀ ਧਿਰਾਂ ਵੱਲੋਂ ਸਰਕਾਰ ਦੀ ਘੇਰਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵੱਖ-ਵੱਖ ਬੋਰਡਾਂ ਦੇ ਨਵੇਂ ਅੱਧੀ ਦਰਜਨ ਚੇਅਰਮੈਨ ਨਿਯੁਕਤ ਕੀਤੇ ਹਨ ਜਿਨ੍ਹਾਂ ‘ਚ ਦੋ ਗੈਰ ਪੰਜਾਬੀ ਚਿਹਰੇ ਵੀ ਹਨ। ‘ਆਪ’ ਦੀ ਦਿੱਲੀ ਲੀਡਰਸ਼ਿਪ ਦੇ ਕਰੀਬੀ …

Read More »

ਰਵਨੀਤ ਬਿੱਟੂ ਨੇ ਗੈਰ ਪੰਜਾਬੀਆਂ ਨੂੰ ਚੇਅਰਮੈਨ ਲਾਉਣ ‘ਤੇ ਮੁੱਖ ਮੰਤਰੀ ਨੂੰ ਘੇਰਿਆ

ਨਵੀਂ ਦਿੱਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸੇਧਦਿਆਂ ਦਿੱਲੀ ਦੇ ਆਮ ਆਦਮੀ ਪਾਰਟੀ ਆਗੂਆਂ ਨੂੰ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਉੱਚ ਅਹੁਦਿਆਂ ‘ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਬਿੱਟੂ ਨੇ ਮਾਨ ਨੂੰ ਅਰਵਿੰਦ …

Read More »

ਪੰਜਾਬ ਨੂੰ ਅਸਲ ਬਦਲਾਅ ਦਿਖਾਇਆ ਗਿਆ : ਪ੍ਰਤਾਪ ਸਿੰਘ ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਨਿਯੁਕਤੀਆਂ ‘ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰੀਨਾ ਗੁਪਤਾ ਤੇ ਦੀਪਕ ਚੌਹਾਨ ਦੀ ਨਿਯੁਕਤੀ ਨੇ ਪੰਜਾਬ ਨੂੰ ਅਸਲ ‘ਬਦਲਾਅ’ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਤੋਂ ਭਾਈ-ਭਤੀਜਾਵਾਦ ਵੀ ਸਾਫ਼ ਦਿਖ ਰਿਹਾ ਹੈ ਅਤੇ ਇਹ ਅਹੁਦੇ …

Read More »

ਪੰਜਾਬ ਦੀਆਂ ਸਨਅਤਾਂ ਨੂੰ ਲੁੱਟਣ ਦੀ ਨੀਅਤ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿੱਪਣੀ ਕੀਤੀ ਹੈ ਕਿ ਮੁੱਖ ਮੰਤਰੀ ਨੇ ਸੱਤਾ ਵਿੱਚ ਬਣੇ ਰਹਿਣ ਲਈ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦੋ ਅਹਿਮ ਅਹੁਦੇ ਕੇਜਰੀਵਾਲ ਤੇ ਸੰਦੀਪ ਪਾਠਕ ਦੇ ਨੇੜਲਿਆਂ ਹਵਾਲੇ ਕਰ ਦਿੱਤੇ ਗਏ ਹਨ। ਪਹਿਲਾਂ ਅਜਿਹਾ ਕਦੇ ਵੀ ਨਹੀਂ ਹੋਇਆ ਹੈ। ਬਾਦਲ …

Read More »

ਪੰਜ ਮੈਂਬਰੀ ਕਮੇਟੀ ਵੱਲੋਂ ਆਨਲਾਈਨ ਭਰਤੀ ਸ਼ੁਰੂ

ਵਿਦੇਸ਼ਾਂ ‘ਚ ਵਸਦੇ ਪੰਜਾਬੀ ਵੀ ਅਕਾਲੀ ਦਲ ਨਾਲ ਜੁੜਨ ਲਈ ਉਤਸ਼ਾਹਿਤ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ …

Read More »

ਟਕਸਾਲੀ ਆਗੂਆਂ ਦਾ ਅਕਾਲੀ ਦਲ ‘ਚ ਪੂਰਾ ਸਤਿਕਾਰ : ਸੁਖਬੀਰ ਬਾਦਲ

ਪਾਰਟੀ ਪ੍ਰਧਾਨ ਨੇ ਗੁਰਦੀਪ ਸਿੰਘ ਲੀਲ ਦਾ ਅਸਤੀਫ਼ਾ ਨਾਮਨਜ਼ੂਰ ਕੀਤਾ; ਅਕਾਲੀ ਦਲ ਦੇ ਉਮੀਦਵਾਰ ਘੁੰਮਣ ਦੇ ਹੱਕ ‘ਚ ਮੀਟਿੰਗ ਕੀਤੀ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪਾਰਟੀ ‘ਚ ਪੂਰਾ ਮਾਣ …

Read More »