Recent Posts

ਕਿਸਾਨਾਂ ਦਾ ਭਲਕੇ 21 ਜਨਵਰੀ ਦਾ ਦਿੱਲੀ ਮਾਰਚ ਮੁਲਤਵੀ

ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਪਟਿਆਲਾ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ …

Read More »

Recent Posts

ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਫਿਰ ਜੰਮੂ ਕਸ਼ਮੀਰ ਦੇ ਪੁੰਛ ਵਿਚ ਕੰਟਰੋਲ ਰੇਖਾ ‘ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੀਤੀ ਗਈ ਇਸ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜਵਾਂ ਜਵਾਬ ਦਿੱਤਾ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਵਲੋਂ …

Read More »

ਮੋਦੀ ਨਾਲ ਗੱਲਬਾਤ ਤੋਂ ਬਾਅਦ ਟਰੰਪ ਨੇ ਇਮਰਾਨ ਨੂੰ ਲਗਾਇਆ ਫੋਨ

ਕਿਹਾ – ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਬਚੋ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਟਰੰਪ ਨੇ ਪਾਕਿ ਨੂੰ ਕਿਹਾ ਕਿ ਉਹ ਭਾਰਤ ਖਿਲਾਫ ਤਿੱਖੀ ਬਿਆਨਬਾਜ਼ੀ ਤੋਂ ਸੰਕੋਚ ਕਰੇ। …

Read More »

For Boys

Suitable match for Jatt Sikh girl 26, 5’3’’, B.Tech, Masters in Business(University of Waterloo). Currently working as IT Analyst. PR applied. Preference to Computer Science or IT professional and based/willing to settle in Ontario. Call/Whatsapp/email +1 (226) 339-3194 [email protected] T1: 903-06 Ramdasia sikh girl, 5’2”,1992 born, Rangare/lumba, BCA+MCA with (89%) …

Read More »

For Girls

ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 6’4″, ਵਰਕ ਪਰਮਿਟ ਤੇ ਕੈਨੇਡਾ ਆਇਆ ਹੋਇਆ ਹੈ, ਸਾਰਾ ਪਰਿਵਾਰ ਕੈਨੇਡਾ ਰਹਿ ਰਿਹਾ ਹੈ, ਲਈ ਕੈਨੇਡੀਅਨ ਪੀ ਆਰ, ਵਰਕ ਪਰਮਿਟ ਤੇ ਕੈਨੇਡਾ ਜਾਂ ਸਿਟੀਜ਼ਨ ਲੜਕੀ ਦੀ ਲੋੜ ਹੈ। ਹੋਰ ਜਾਣਕਾਰੀ ਲਈ ਕਾਲ ਕਰੋ: 647-962-8553 ਜਾਂ 647-739-7675 T1: 902-06 Jat Sikh boy, age 33 …

Read More »

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ

ਕੈਪਟਨ ਨੇ ਲਿਆ ਜਾਇਜ਼ਾ, ਪ੍ਰਭਾਵਿਤ ਇਲਾਕਿਆਂ ਨੂੰ ਮਿਲਣਗੇ 100 ਕਰੋੜ ਰੁਪਏ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਸਤਲੁਜ ਅਤੇ ਬਿਆਸ ਦਰਿਆ ਵਿਚ ਆਏ ਬੇਤਹਾਸ਼ਾ ਪਾਣੀ ਨੇ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ। ਦਰਿਆਵਾਂ ਨੇੜਲੇ ਬਹੁਤੇ ਪਿੰਡਾਂ …

Read More »

Recent Posts

ਕਿਸਾਨਾਂ ਦਾ ਭਲਕੇ 21 ਜਨਵਰੀ ਦਾ ਦਿੱਲੀ ਮਾਰਚ ਮੁਲਤਵੀ

ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਪਟਿਆਲਾ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ 21 ਜਨਵਰੀ ਨੂੰ ਹੋਣ ਵਾਲਾ ਦਿੱਲੀ ਮਾਰਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 26 ਜਨਵਰੀ ਤੋਂ ਬਾਅਦ ਲਿਆ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਮੁਲਤਵੀ

ਹਾਈਕੋਰਟ ਨੇ 29 ਜਨਵਰੀ ਤੋਂ ਬਾਅਦ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ’ਚ ਮੇਅਰ ਦੀ ਚੋਣ ਹੁਣ 24 ਜਨਵਰੀ ਨੂੰ ਨਹੀਂ ਹੋਵੇਗੀ। ਹਾਈਕੋਰਟ ਨੇ ਮੇਅਰ ਦੀ ਚੋਣ ਸਬੰਧੀ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ …

Read More »

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ੁਰੂ

ਸ਼ੋ੍ਰਮਣੀ ਅਕਾਲੀ ਦਲ ਨੇ 50 ਲੱਖ ਮੈਂਬਰ ਭਰਤੀ ਕਰਨ ਦਾ ਰੱਖਿਆ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ …

Read More »

ਪੰਜਾਬ ’ਚ ਫਿਰ ਚੱਲੇਗੀ ਜਲ ਬੱਸ

ਪੰਜਾਬ ਦੀ ‘ਆਪ’ ਸਰਕਾਰ ਨੇ ਜਲ ਬੱਸ ਚਲਾਉਣ ਦੀ ਕੀਤੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਲਦੀ ਹੀ ਪਾਣੀ ਅੰਦਰ ਬੱਸ ਚਲਾਈ ਜਾਵੇਗੀ। ਇਸਦੇ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ’ਚ …

Read More »

ਰਾਹੁਲ ਖਿਲਾਫ ਮਾਣਹਾਨੀ ਕੇਸ- ਟ੍ਰਾਇਲ ਕੋਰਟ ਦੀ ਕਾਰਵਾਈ ’ਤੇ ਲੱਗੀ ਰੋਕ

ਰਾਹੁਲ ਗਾਂਧੀ ’ਤੇ ਅਮਿਤ ਸ਼ਾਹ ਨੂੰ ਹਤਿਆਰਾ ਕਹਿਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਚੱਲ ਰਹੇ ਮਾਣਹਾਨੀ ਮਾਮਲੇ ਵਿਚ ਟ੍ਰਾਇਲ ਕੋਰਟ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਨਵੀਨ ਝਾਅ ਨੇ ਰਾਹੁਲ ਗਾਂਧੀ ’ਤੇ …

Read More »

ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ ਉਮਰਕੈਦ

ਘਟਨਾ ਦੇ 164 ਦਿਨਾਂ ਬਾਅਦ ਸੁਣਾਇਆ ਗਿਆ ਫੈਸਲਾ ਕੋਲਕਾਤਾ/ਬਿਊਰੋ ਨਿਊਜ਼ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਿਆਲਦਾਹ ਅਦਾਲਤ ਦੇ ਜੱਜ ਅਨਿਬਰਨ ਦਾਸ ਨੇ ਇਸ ਮਾਮਲੇ ਵਿਚ ਪੱਛਮੀ ਬੰਗਾਲ ਦੀ …

Read More »

ਅਮਰੀਕਾ ’ਚ ਟਿਕਟੌਕ ’ਤੇ ਫਿਲਹਾਲ ਪਾਬੰਦੀ ਨਹੀਂ

ਡੋਨਾਲਡ ਟਰੰਪ ਸਹੁੰ ਚੁੱਕਣ ਤੋਂ ਬਾਅਦ ਲੈਣਗੇ ਅਹਿਮ ਫੈਸਲੇ ਵਾਸ਼ਿੰਗਟਨ/ਬਿਊਰੋ ਨਿਊਜ਼ ਚਾਈਨਜ਼ ਸ਼ਾਰਟ ਵੀਡੀਓ ਐਪ ਟਿਕਟੌਕ ’ਤੇ ਫਿਲਹਾਲ ਅਮਰੀਕਾ ਪਾਬੰਦੀ ਨਹੀਂ ਲਗਾ ਰਿਹਾ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਟਿਕਟੌਕ ਨੂੰ ਹੋਰ ਸਮਾਂ ਦੇਣ ਦਾ ਨਿਰਦੇਸ਼ ਦਿੱਤਾ ਹੈ। ਦਰਅਸਲ ਯੂ.ਐਸ. ਦੀ ਫੈਡਰਲ ਅਦਾਲਤ …

Read More »

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 55 ਦਿਨਾਂ ਤੋਂ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਂ 14 ਫਰਵਰੀ ਲਈ ਦਿੱਤੇ ਗੱਲਬਾਤ …

Read More »

ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ

24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ 24 ਜਨਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮੁੱਢਲੀ ਜਾਂਚ ਤੋਂ …

Read More »

ਮਹਾਕੁੰਭ ’ਚ ਲੱਗੀ ਅੱਗ ਕਾਰਨ 50 ਟੈਂਟ ਸੜ ਕੇ ਹੋਏ ਸੁਆਹ

ਖਾਣਾ ਬਣਾਉਂਦੇ ਸਮੇਂ ਸਿਲੰਡ ’ਚ ਹੋਇਆ ਧਮਾਕਾ ਪ੍ਰਯਾਗਰਾਜ/ਬਿਊਰੋ ਨਿਊਜ਼ : ਪ੍ਰਯਾਗਰਾਜ ਵਿਖੇ ਚੱਲ ਰਹੇ ਮਹਾਕੁੰਭ ਮੇਲੇ ਦੌਰਾਨ ਸਿਲੰਡਰਾਂ ਵਿਚ ਹੋਏ ਧਮਾਕੇ ਕਰਕੇ ਟੈਂਟਾਂ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਫੌਰੀ ਕੋਈ ਖ਼ਬਰ ਨਹੀਂ ਹੈ। ਅਖਾੜਾ ਪੁਲੀਸ ਥਾਣੇ ਦੇ ਇੰਚਾਰਜ ਭਾਸਕਰ ਮਿਸ਼ਰਾ ਨੇ ਕਿਹਾ, ‘‘ਮਹਾਕੁੰਭ ਮੇਲੇ ਦੇ …

Read More »

ਓਲੰਪੀਅਨ ਮਨੂ ਭਾਕਰ ਦੀ ਨਾਨੀ ਤੇ ਮਾਮੇ ਦੀ ਸੜਕ ਹਾਦਸੇ ’ਚ ਮੌਤ

ਪੈਰਿਸ ਉਲੰਪਿਕ ਵਿਚ ਭਾਕਰ ਨੇ ਜਿੱਤੇ ਸਨ ਦੋ ਮੈਡਲ ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ’ਚ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੀ ਨਾਨੀ ਤੇ ਮਾਮੇ ਦੀ ਸਵੇਰੇ ਦਾਦਰੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮਾਂ-ਪੁੱਤ ਇਕ ਦੋ ਪਹੀਆ ਵਾਹਨ ’ਤੇ ਸਵਾਰ ਸਨ ਤੇ ਇਨ੍ਹਾਂ ਦੀ ਇਕ ਕਾਰ ਨਾਲ ਟੱਕਰ ਹੋ …

Read More »

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਨਾਲ ਮੁਲਾਕਾਤ

20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨਾਲ ਮੁਲਾਕਾਤ ਕੀਤੀ। ਅਮਰੀਕਾ ਦੇ …

Read More »

ਚੈਂਪੀਅਨ ਟਰਾਫੀ ਲਈ ਭਾਰਤੀ ਕ੍ਰਿਕਟ ਟੀਮ ਦਾ ਕੀਤਾ ਗਿਆ ਐਲਾਨ

ਰੋਹਿਤ ਸ਼ਰਮਾ ਕਪਤਾਨ ਅਤੇ ਸ਼ੁਭਮਨ ਗਿੱਲ ਹੋਣਗੇ ਟੀਮ ਦਾ ਉਪ ਕਪਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਕੰਟਰੋਲ ਬੋਰਡ ਨੇ ਇੰਗਲੈਂਡ ਦੇ ਖਿਲਾਫ ਇਕ ਦਿਨਾ ਸੀਰੀਜ਼ ਅਤੇ ਚੈਂਪੀਅਨ ਟਰਾਫੀ ਲਈ ਅੱਜ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਮੁੰਬਈ ਵਾਨਖੇੜੇ ਸਟੇਡੀਅਮ ’ਚ ਸਿਲੈਕਟਰ ਅਜੀਤ ਅਗਰਕਰ ਅਤੇ ਕਪਤਾਨ ਰੋਹਿਤ ਸ਼ਰਮਾ ਨੇ …

Read More »

ਸੇਵਾ ਭਾਰਤੀ ਚੰਡੀਗੜ੍ਹ ਨੇ ਕੁੰਭ ਮੇਲੇ ਲਈ ਹਜ਼ਾਰਾਂ ਥੈਲੇ, ਥਾਲੀਆਂ ਅਤੇ ਗਲਾਸ ਪ੍ਰਯਾਗਰਾਜ ਭੇਜੇ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਤ ਕੁੰਭ ਅਭਿਆਨ ਦੇ ਤਹਿਤ ਚੰਡੀਗੜ੍ਹ ਸੇਵਾ ਭਾਰਤੀ ਵੱਲੋਂ ਹਜ਼ਾਰਾਂ ਥੈਲੇ, ਥਾਲੀਆਂ ਅਤੇ ਗਿਲਾਸਾ ਦੀ ਸੇਵਾ ਹਰਿਤ ਮਹਾਂ ਕੁੰਭ ਲਈ ‘ਇਕ ਥੈਲਾ ਇਕ ਥਾਲੀ’ ਅਭਿਆਨ ਤਹਿਤ ਭੇਜੇ ਗਏ। ਹਰਿਆਵਲ ਪੰਜਾਬ ਦੇ ਸਹਿਯੋਗ ’ਚ ਸੇਵਾ ਭਾਰਤੀ ਚੰਡੀਗੜ੍ਹ ਵੱਲੋਂ 4000 ਥੈਲੇ, 4000 ਥਾਲੀਆਂ ਅਤੇ 4000 ਹਜ਼ਾਰ ਗਿਲਾਸ ਪੂਜਾ ਪ੍ਰੋਗਰਾਮ …

Read More »

ਕੋਲਕਾਤਾ ਡਾਕਟਰ ਜਬਰ ਜਨਾਹ ਅਤੇ ਕਤਲ ਮਾਮਲੇ ’ਚ ਅਦਾਲਤ ਵੱਲੋਂ ਸੰਜੇ ਰਾਏ ਦੋਸ਼ੀ ਕਰਾਰ

ਸੋਮਵਾਰ ਨੂੰ ਕੀਤਾ ਜਾਵੇਗਾ ਸਜ਼ਾ ਸਬੰਧੀ ਐਲਾਨ ਕੋਲਕਾਤਾ/ਬਿਊਰੋ ਨਿਊਜ਼ : ਸਿਆਲਦਾਹ ਅਦਾਲਤ ਨੇ ਕੋਲਕਾਤਾ ਦੇ ਆਰ.ਜੀ. ਕਾਰ ਹਸਪਤਾਲ ਵਿਚ ਇਕ ਸਿਖਲਾਈ ਪ੍ਰਾਪਤ ਡਾਕਟਰ ਨਾਲ ਜਬਰ ਜਨਾਹ ਅਤੇ ਉਸ ਦੇ ਕਤਲ ਮਾਮਲੇ ਵਿਚ ਮੁੱਖ ਦੋਸ਼ੀ ਸੰਜੇ ਰਾਏ ਨੂੰ ਦੋਸ਼ੀ ਠਹਿਰਾਇਆ ਹੈ। ਜਸਟਿਸ ਅਨਿਰਬਾਨ ਦਾਸ ਨੇ ਫੈਸਲਾ ਸੁਣਾਇਆ ਅਤੇ ਸਜ਼ਾ ਸਬੰਧੀ ਸੋਮਵਾਰ …

Read More »