Breaking News

Recent Posts

DENTAL IMPLANTS

WHAT IS A DENTAL IMPLANT ? A dental implant is an artificial structure that replaces …

Read More »

ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ …

Read More »

ਭਾਰਤੀ ਫੌਜਾਂ ਦੇ ਸਨਮਾਨ ‘ਚ ਨੌਜਵਾਨਾਂ ਵੱਲੋਂ ਖ਼ਾਲਸਾ ਤਿਰੰਗਾ ਯਾਤਰਾ

ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਹੋਰ ਆਗੂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ …

Read More »

‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿ ਨੂੰ ਦਿੱਤਾ ਸਖ਼ਤ ਸੁਨੇਹਾ: ਜਨਰਲ ਕਟਿਆਰ

ਪੱਛਮੀ ਕਮਾਂਡ ਦੇ ਮੁਖੀ ਮੁਤਾਬਕ ਪਾਕਿ ਖਿਲਾਫ ਭਾਰਤ ਨੇ ਬਦਲੀ ਰਣਨੀਤਕ ਸੋਚ ਚੰਡੀਗੜ੍ਹ/ਬਿਊਰੋ ਨਿਊਜ਼ : …

Read More »

Recent Posts

ਡਾਇਬਟੀਜ਼ ਸਬੰਧੀ ਜਾਗਰੂਕਤਾ ਬਹੁਤ ਜ਼ਰੂਰੀ ਹੈ : ਐਮ.ਪੀ. ਸੋਨੀਆ ਸਿੱਧੂ

ਕੈਨੇਡਾ ‘ਚ ਪਹਿਲੀ ਵਾਰ ਨਵੰਬਰ ਮਹੀਨੇ ਨੂੰ ਡਾਇਬਟੀਜ਼ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਬਰੈਂਪਟਨ : ਕੈਨੇਡਾ ਵਿਚ ਪਹਿਲੀ ਵਾਰ ਨਵੰਬਰ ਦਾ ਮਹੀਨਾ ‘ਡਾਇਬੇਟੀਜ਼ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸਦਾ ਸਿਹਰਾ ਬਰੈਂਪਟਨ ਸਾਊਥ ਤੋਂ ਮੁੜ ਚੁਣੇ ਗਏ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੂੰ ਜਾਂਦਾ ਹੈ। ਦਰਅਸਲ, ਹਾਊਸ …

Read More »

ਕਮਿਊਨਿਟੀ ਸੁਰੱਖਿਆ ਨੂੰ ਹੋਰ ਪੁਖਤਾ ਕਰਨ ਸਬੰਧੀ ਪੁਲਿਸ ਚੀਫ ਨਿਸ਼ ਦੁਰਯੱਪਾਹ ਨਾਲ ਬਰੈਂਪਟਨ ਦੇ ਸੰਸਦ ਮੈਂਬਰਾਂ ਨੇ ਕੀਤੀ ਮੀਟਿੰਗ

ਬਰੈਂਪਟਨ/ਬਿਊਰੋ ਨਿਊਜ਼ : ਭਾਈਚਾਰੇ ਦੀ ਸੁਰੱਖਿਆ ਦੇ ਮੱਦੇ ਨਜ਼ਰ ਬਰੈਂਪਟਨ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਪੁਲਿਸ ਚੀਫ਼ ਨਿਸ਼ ਦੁਰਯੱਪਾਹ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬਰੈਂਪਟਨ ਸਾਊਥ ਤੋਂ ਐੱਮ.ਪੀ ਸੋਨੀਆ ਸਿੱਧੂ, ਬਰੈਂਪਟਨ ਨਾਰਥ ਤੋਂ ਐੱਮ.ਪੀ ਰੂਬੀ ਸਹੋਤਾ, ਬਰੈਂਪਟਨ ਵੈਸਟ ਤੋਂ ਐੱਮ.ਪੀ ਕਮਲ ਖਹਿਰਾ ਅਤੇ ਬਰੈਂਪਟਨ ਈਸਟ ਤੋਂ ਐੱਮ.ਪੀ ਮਨਿੰਦਰ ਸਿੱਧੂ …

Read More »

ਸ਼ਹੀਦ ਬੁਕਮ ਸਿੰਘ ਨੂੰ ਅਕਾਲ ਅਕੈਡਮੀ ਵਲੋਂ ਸ਼ਰਧਾਂਜਲੀ ਭੇਟ

ਬਰੈਂਪਟਨ/ਬਿਊਰੋ ਨਿਊਜ਼ : ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਕੈਨੇਡੀਅਨ ਸੈਨਿਕਾਂ ਦੀ ਯਾਦ ਵਿਚ ਸਿੱਖ ਭਾਈਚਾਰੇ ਵਲੋਂ ਐਤਵਾਰ ਨੂੰ ਕਿਚਨਰ ਮਾਊਂਟ ਹੋਪ ਸਮਿਟਰੀ 175 ਮੋਰ ਰੋਡ ਵਿਖੇ ਭਾਈ ਬੁਕਮ ਸਿੰਘ ਦੀ ਯਾਦਗਾਰ ਤੇ ‘ਰਿਮੈਂਬਰੈਂਸ ਦਿਵਸ’ ਨਾਲ ਸਬੰਧਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਉਨਟਾਰੀਓ ਭਰ ਤੋਂ ਸੰਸਥਾਵਾਂ ਸਥਾਨਕ ਲੋਕਾਂ …

Read More »

ਫਿਰਿ ਬਾਬਾ ਆਇਆ ਕਰਤਾਰਪੁਰਿ

ਸੰਗ੍ਰਹਿ ਕਰਤਾ ਗਿਆਨੀ ਭਰਪੂਰ ਸਿੰਘ ਜੀ ਭਾਈ ਵਿਕਰਮਜੀਤ ਸਿੰਘ ਕਰਤਾਰਪੁਰ ਗੁਰੂਆਂ ਦੀ ਵਰੋਸਾਈ ਧਰਤੀ ਹੈ। ਇਹ ਭਾਵੇਂ ਗੁਰੂ ਨਾਨਕ ਦੇਵ ਜੀ ਵਲੋਂ ਪਾਕਿਸਤਾਨ ‘ਚ ਰਾਵੀ ਦਰਿਆ ਦੇ ਸੱਜੇ ਕੰਢੇ ਵਸਾਇਆ ਨਗਰ ਹੋਵੇ ਤੇ ਭਾਵੇਂ ਗੁਰੂ ਅਰਜਨ ਦੇਵ ਜੀ ਵਲੋਂ ਜਲੰਧਰ-ਅੰਮ੍ਰਿਤਸਰ ਜਰਨੈਲੀ ਸੜਕ ‘ਤੇ ਵਸਾਇਆ ਨਗਰ ਕਰਤਾਰਪੁਰ ਹੋਵੇ। ਇਹ ਦੋਵੇਂ ਨਗਰ …

Read More »

ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਮੋਦੀ ਵੱਲੋਂ ਬੈਂਕਾਕ ‘ਚ ਸਿੱਕਾ ਜਾਰੀ

ਬੈਂਕਾਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਕਾਕ ‘ਚ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਸਿੱਕਾ ਜਾਰੀ ਕੀਤਾ ਹੈ। ਇਹ ਸਿੱਕਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਜਾਰੀ ਕੀਤਾ ਗਿਆ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ …

Read More »

Recent Posts

DENTAL IMPLANTS

WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …

Read More »

ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਹੋਰਾਂ ਖਿਲਾਫ ‘ਮੁੱਢਲੀ ਨਜ਼ਰ’ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਬਣਦਾ ਹੈ। ਰਾਊਜ਼ ਐਵੇਨਿਊ ਅਦਾਲਤ ‘ਚ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਅੱਗੇ ਸੁਣਵਾਈ ਦੌਰਾਨ ਈਡੀ ਨੇ ਤੱਥ …

Read More »

ਭਾਰਤੀ ਫੌਜਾਂ ਦੇ ਸਨਮਾਨ ‘ਚ ਨੌਜਵਾਨਾਂ ਵੱਲੋਂ ਖ਼ਾਲਸਾ ਤਿਰੰਗਾ ਯਾਤਰਾ

ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਹੋਰ ਆਗੂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਨਮਾਨ ਵਿੱਚ ਸਿੱਖ ਨੌਜਵਾਨਾਂ ਵੱਲੋਂ ਖਾਲਸਾ ਤਿਰੰਗਾ ਯਾਤਰਾ ਕੱਢੀ ਗਈ ਜਿਸਦਾ ਪ੍ਰਬੰਧ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਆਗੂ ਵੀ ਸ਼ਾਮਲ ਹੋਏ। ਨਵੀਂ …

Read More »

‘ਅਪਰੇਸ਼ਨ ਸਿੰਧੂਰ’ ਰਾਹੀਂ ਪਾਕਿ ਨੂੰ ਦਿੱਤਾ ਸਖ਼ਤ ਸੁਨੇਹਾ: ਜਨਰਲ ਕਟਿਆਰ

ਪੱਛਮੀ ਕਮਾਂਡ ਦੇ ਮੁਖੀ ਮੁਤਾਬਕ ਪਾਕਿ ਖਿਲਾਫ ਭਾਰਤ ਨੇ ਬਦਲੀ ਰਣਨੀਤਕ ਸੋਚ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਹਿਲਗਾਮ ‘ਚ ਪਾਕਿਸਤਾਨ ਦੇ ਦਹਿਸ਼ਤੀ ਕਾਰੇ ਨੂੰ ਨਾ ਸਿਰਫ ਲਹਿੰਦੇ ਪੰਜਾਬ ‘ਚ ਮਿਜ਼ਾਈਲਾਂ ਰਾਹੀਂ ਹਮਲੇ ਕਰਕੇ ਸਜ਼ਾ ਦਿੱਤੀ ਹੈ ਸਗੋਂ ਉਸ ਦੀ ਪਰਮਾਣੂ ਹਮਲੇ ਦੀ ਧਮਕੀ ਨੂੰ ਅਣਗੌਲਿਆ ਕਰਕੇ ਆਪਣੇ ਇਰਾਦਿਆਂ ਅਤੇ ਸਮਰੱਥਾ …

Read More »

ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ ਭਾਜਪਾ : ਮਲਿਕਾਰਜੁਨ ਖੜਗੇ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਸ਼ੋਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਦੀ ਗ੍ਰਿਫਤਾਰੀ ਅਤੇ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਆਰੋਪ ਲਾਇਆ ਕਿ ਭਾਜਪਾ ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਮੌਜੂਦਾ ਘਟਨਾਕ੍ਰਮ ਦੀ ਆੜ …

Read More »

ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆ

ਪਾਕਿ ਵੱਲੋਂ ਵੀ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅਧਿਕਾਰੀ …

Read More »

ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ

ਚੜ੍ਹਦੀ ਕਲਾ ਦਾ ਪ੍ਰਤੀਕ ਹੈ ਗੁਰੂ ਨਾਨਕ ਜਹਾਜ਼ ਦਾ ਸਫ਼ਰ ਡਾ. ਗੁਰਵਿੰਦਰ ਸਿੰਘ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ‘ਗੁਰੂ ਨਾਨਕ ਜਹਾਜ਼’ ਦਾ ਸਫ਼ਰ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ, ਨਿੱਡਰ ਅਤੇ …

Read More »

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀ ਅਮਰੀਕਾ ਦਾ ‘ਗੋਲਡਨ ਡੋਮ’ ਪਸੰਦ ਆਇਆ ਹੈ। ਪੀਐਮ ਕਾਰਨੀ ਨੇ ਲੰਘੇ ਬੁੱਧਵਾਰ ਨੂੰ ਇਸ ਸਬੰਧੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਉਸਦੇ ਪ੍ਰਸਤਾਵਿਤ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰੋਗਰਾਮ ਵਿੱਚ …

Read More »

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਗਿਆਨੀ ਰਣਜੀਤ ਸਿੰਘ ਗੌਹਰ ਦੋਸ਼ ਮੁਕਤ, ਪਟਨਾ ਸਾਹਿਬ ਦੀ ਕਮੇਟੀ ਤਲਬ ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ ਪ੍ਰਵਾਨ ਕਰ ਲਿਆ। ਇਸ ਮਗਰੋਂ ਉਨ੍ਹਾਂ ਢੱਡਰੀਆਂ ਵਾਲੇ ਨੂੰ ਧਰਮ ਪ੍ਰਚਾਰ ਕਰਨ …

Read More »

ਅਮਰੀਕਾ ਤੋਂ ਭਾਰਤ ਸਮੇਤ ਹੋਰ ਦੋਸ਼ਾਂ ਵਿੱਚ ਪੈਸੇ ਭੇਜਣ ਉਪਰ ਲੱਗੇਗਾ 5% ਟੈਕਸ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਪ੍ਰਸਤਾਵਿਤ ਨਵਾਂ ਬਿੱਲ ਜੇਕਰ ਕਾਨੂੰਨ ਬਣ ਜਾਂਦਾ ਹੈ ਜਿਸਦੀ ਕਿ ਪੂਰੀ ਸੰਭਾਵਨਾ ਹੈ, ਤਾਂ ਅਮਰੀਕਾ ਵਿਚ ਰਹਿ ਰਹੇ ਲੱਖਾਂ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਆਪਣੇ ਘਰ ਜਾਂ ਦੇਸ਼ ਪੈਸੇ ਭੇਜਣ ਉਪਰ ਟੈਕਸ ਦੇਣਾ ਪਵੇਗਾ। ਹਾਊਸ ਬਜਟ ਕਮੇਟੀ ਨੇ ”ਵੱਨ ਬਿੱਗ …

Read More »

ਕੈਨੇਡਾ ‘ਚ ਅਗਲੀ ਪੀੜ੍ਹੀ ਨੂੰ ਪੰਜਾਬੀ ਬੋਲੀ, ਭੰਗੜਾ ਤੇ ਕਬੱਡੀ ਨਾਲ਼ ਜੋੜਨ ਲਈ ਪ੍ਰਬੰਧ ਕੀਤੇ : ਸਤਪਾਲ ਸਿੰਘ ਜੌਹਲ

ਬਰੈਂਪਟਨ/ਹਰਜੀਤ ਸਿੰਘ ਬਾਜਵਾ : ਕੈਨੇਡਾ ਵਿੱਚ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਬਰੈਂਪਟਨ ਵਾਰਡ 9-10 ਦੇ ਲੋਕਾਂ ਵਲੋਂ ਵੱਡੇ ਬਹੁਮੱਤ ਨਾਲ਼ ਚੁਣੇ ਹੋਏ ਸਕੂਲ ਬੋਰਡ ਟਰੱਸਟੀ ਸਤਪਾਲ ਸਿੰਘ ਜੌਹਲ ਨੇ ਦੱਸਿਆ ਹੈ ਕਿ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਚੰਗਾ ਬਣਾਈ ਰੱਖਣ ਵਿੱਚ ਸਹਾਈ ਹੋਣ ਵਾਲੇ ਉੱਚਕੋਟੀ ਦੇ …

Read More »

ਫੀਲਡ ਹਾਕੀ ਦੀ ਰਾਜਧਾਨੀ ਬਰੈਂਪਟਨ

ਆਓ ਹਾਕੀ ਦਾ ਟੂਰਨਾਮੈਂਟ ਵੇਖੀਏ ਪ੍ਰਿੰਸੀਪਲ ਸਰਵਣ ਸਿੰਘ ਚੰਡੀਗੜ÷ ੍ਹ ਦੀ ਥਾਂ ਹੁਣ ਬਰੈਂਪਟਨ ਪੰਜਾਬੀਆਂ ਦੀ ਨਵੀਂ ਰਾਜਧਾਨੀ ਬਣ ਰਿਹੈ। ਬਣ ਕੀ ਰਿਹੈ, ਬਣ ਹੀ ਗਿਆ ਸਮਝੋ। ਕਈ ਸਾਲਾਂ ਤੋਂ ਇਥੋਂ ਦੇ ਸਾਰੇ ਦੇ ਸਾਰੇ ਪਾਰਲੀਮੈਂਟ ਮੈਂਬਰ ਪੰਜਾਬੀ ਹੀ ਚੁਣੇ ਜਾ ਰਹੇ ਹਨ। ਪੰਜਾਬੀ ਜਿੱਦਣ ਚਾਹੁਣ, ‘ਕੱਠੇ ਹੋ ਕੇ ਆਪਣਾ …

Read More »

CLEAN WHEELS

* Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? ZEV ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ …

Read More »

ਪੋਪ ਵੱਲੋਂ ਏਕਤਾ ਲਈ ਕੰਮ ਕਰਨ ਦਾ ਅਹਿਦ

ਕੈਥੋਲਿਕ ਚਰਚ ਨੂੰ ਦੁਨੀਆ ‘ਚ ਸ਼ਾਂਤੀ ਦਾ ਪ੍ਰਤੀਕ ਬਣਾਉਣ ਦਾ ਦਿੱਤਾ ਸੱਦਾ ਵੈਟੀਕਨ ਸਿਟੀ/ਬਿਊਰੋ ਨਿਊਜ਼ : ਪੋਪ ਲੀਓ 14ਵੇਂ ਨੇ ਏਕਤਾ ਲਈ ਕੰਮ ਕਰਨ ਦਾ ਅਹਿਦ ਦੁਹਰਾਇਆ ਤਾਂ ਜੋ ਕੈਥੋਲਿਕ ਚਰਚ ਦੁਨੀਆ ‘ਚ ਸ਼ਾਂਤੀ ਦਾ ਪ੍ਰਤੀਕ ਬਣ ਸਕੇ। ਪੋਪ ਲੀਓ (69) ਨੇ ਸੇਂਟ ਪੀਟਰਜ਼ ਸਕੁਏਅਰ ‘ਚ ਹੋਈ ਸਮੂਹਿਕ ਪ੍ਰਾਰਥਨਾ ਸਭਾ …

Read More »

ਡੋਨਾਲਡ ਟਰੰਪ ਵੱਲੋਂ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਐਲਾਨ

ਪੁਲਾੜ ਤੋਂ ਦਾਗ਼ੀਆਂ ਮਿਜ਼ਾਈਲਾਂ ਤੋਂ ਵੀ ਅਮਰੀਕਾ ਦਾ ਬਚਾਅ ਕਰੇਗੀ ਨਵੀਂ ਪ੍ਰਣਾਲੀ; ਨਵੀਂ ਪ੍ਰਣਾਲੀ ‘ਤੇ ਖ਼ਰਚ ਆਉਣਗੇ 175 ਅਰਬ ਡਾਲਰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਵਿੱਖ ਦੀ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਐਲਾਨ ਕੀਤਾ ਹੈ। ਇਹ ਇਕ ਬਹੁਪੱਧਰੀ ਅਤੇ 175 ਅਰਬ ਡਾਲਰ ਦੀ ਲਾਗਤ ਵਾਲੀ ਪ੍ਰਣਾਲੀ …

Read More »