Breaking News

Recent Posts

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …

Read More »

ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਸਵੀਕਾਰੀ ਪਾਕਿ ਨੂੰ ਬੇਨਕਾਬ ਕਰਨ ਦੀ ਜ਼ਿੰਮੇਵਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਤੇ …

Read More »

ਰਾਜੋਆਣਾ ਦੀ ਪਟੀਸ਼ਨ ਸਬੰਧੀ ਸ਼ੋ੍ਰਮਣੀ ਕਮੇਟੀ ਨੇ ਕਾਨੂੰਨੀ ਮਾਹਿਰਾਂ ਨਾਲ ਕੀਤੀ ਮੀਟਿੰਗ

ਐਡਵੋਕੇਟ ਧਾਮੀ ਬੋਲੇ : ਰਾਜੋਆਣਾ ਮਾਮਲੇ ’ਚ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ : …

Read More »

Recent Posts

ਨਵਜੋਤ ਸਿੱਧੂ ਨੂੰ ਚੋਣ ਕਮਿਸ਼ਨ ਵਲੋਂ ਫਿਰ ਨੋਟਿਸ ਜਾਰੀ

ਭਲਕੇ 2 ਮਈ ਨੂੰ ਸ਼ਾਮ 6 ਵਜੇ ਤੱਕ ਮੰਗਿਆ ਜਵਾਬ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਨੇ ਫਿਰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਧੂ ਨੂੰ ਇਹ ਨੋਟਿਸ ਅਹਿਮਦਾਬਾਦ ਵਿਚ ਕੀਤੀ ਗਈ ਰੈਲੀ …

Read More »

ਤਰਨਤਾਰਨ ਦੇ ਪਿੰਡ ਸਭਰਾ ਦੇ ਕਰਜਈ ਕਿਸਾਨ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਜਰਨੈਲ ਸਿੰਘ ਦੇ ਸਿਰ ਸੀ 8 ਲੱਖ ਰੁਪਏ ਦਾ ਕਰਜ਼ਾ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਇੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ …

Read More »

ਮੋਦੀ ਖਿਲਾਫ ਵਾਰਾਨਸੀ ਤੋਂ ਚੋਣ ਲੜਨ ਵਾਲੇ ਤੇਜ ਬਹਾਦਰ ਦੀ ਨਾਮਜ਼ਦਗੀ ਹੋਈ ਰੱਦ

ਸਮਾਜਵਾਦੀ ਪਾਰਟੀ-ਬਸਪਾ ਗਠਜੋੜ ਨੂੰ ਲੱਗਾ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਵਾਰਾਨਸੀ ਤੋਂ ਚੋਣ ਲੜਨ ਲਈ ਸਪਾ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤੇਜ …

Read More »

ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ

ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ ਵੀ 9 ਮਈ ਤੱਕ ਟਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਲੰਘੇ ਦਿਨੀਂ ਰਾਮ ਰਹੀਮ ਨੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ …

Read More »

’84 ਕਤਲੇਆਮ ਦੌਰਾਨ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲੇ ‘ਚ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ

ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਕਰੀਬ …

Read More »

Recent Posts

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ : ਹਿਸਾਰ ਪੁਲੀਸ ਨੇ ਇੱਕ ਟਰੈਵਲ ਵਲੌਗਰ ਅਤੇ ਹਿਸਾਰ ਕਸਬੇ ਦੀ ਰਹਿਣ ਵਾਲੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀ ਤੋਂ ਪ੍ਰਾਪਤ …

Read More »

ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਸਵੀਕਾਰੀ ਪਾਕਿ ਨੂੰ ਬੇਨਕਾਬ ਕਰਨ ਦੀ ਜ਼ਿੰਮੇਵਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਪੁਸ਼ਤ ਪਨਾਹੀ ਤੋਂ ਪਰਦਾ ਚੁੱਕਣ ਦੇ ਇਰਾਦੇ ਨਾਲ ਅਗਲੇ ਹਫ਼ਤੇ ਤੋਂ ਵੱਖ ਵੱਖ ਮੁਲਕਾਂ ਲਈ ਸਰਬ ਪਾਰਟੀ ਵਫ਼ਦ ਭੇਜਣ ਦੇ ਸਰਕਾਰ ਦੇ ਫੈਸਲੇ ਮਗਰੋਂ ਸੰਸਦ ਮੈਂਬਰਾਂ ਦੀ ਚੋਣ ਨੂੰ ਲੈ ਕੇ …

Read More »

ਰਾਜੋਆਣਾ ਦੀ ਪਟੀਸ਼ਨ ਸਬੰਧੀ ਸ਼ੋ੍ਰਮਣੀ ਕਮੇਟੀ ਨੇ ਕਾਨੂੰਨੀ ਮਾਹਿਰਾਂ ਨਾਲ ਕੀਤੀ ਮੀਟਿੰਗ

ਐਡਵੋਕੇਟ ਧਾਮੀ ਬੋਲੇ : ਰਾਜੋਆਣਾ ਮਾਮਲੇ ’ਚ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ। ਸ਼੍ਰੋਮਣੀ …

Read More »

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ ਵਾਲੇ ਹਾਲਾਤ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਹੋਏ ਹਮਲੇ ’ਚ ਜਾਨ ਗੁਆਉਣ ਵਾਲੇ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁਣਛ ਪਹੁੰਚੇ। ਉਨ੍ਹਾਂ …

Read More »

ਅਰਵਿੰਦ ਕੇਜਰੀਵਾਲ ਦਾ ਦਾਅਵਾ – ਕਿਹਾ : ਸਾਡਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ

  ਨਵਾਂਸ਼ਹਿਰ/ਬਿਊਰੋ ਨਿਊਜ਼ ਸੀਐਮ ਭਗਵੰਤ ਮਾਨ ਵਲੋਂ ਨਵਾਂਸ਼ਹਿਰ ਵਿਚ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਵਿਚ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਸੋਨੇ ਦੀ ਚਿੜੀ ਕਹਾਉਂਦਾ ਸੀ, ਪਰ ਹੁਣ ਇਹ ਪੰਜਾਬ 16ਵੇਂ-17ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਕੇਜਰੀਵਾਲ ਨੇ ਆਰੋਪ …

Read More »

ਸੀਐਮ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ

  ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਨੂੰ ਭਾਈਵਾਲ ਬਣਨ ਦੀ ਕੀਤੀ ਅਪੀਲ ਨਵਾਂਸ਼ਹਿਰ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਸਨ। ਇਸ …

Read More »

ਭੁੱਜ ਏਅਰਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕਿਹਾ : ਪੂਰੀ ਦੁਨੀਆ ਨੇ ਸੁਣੀ ਭਾਰਤੀ ਹਵਾਈ ਸੈਨਾ ਦੀ ਗੂੰਜ ਅਹਿਮਦਾਬਾਦ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਗੁਜਰਾਤ ਦੇ ਭੁਜ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਭੁਜ ਏਅਰ ਫੋਰਸ ਸਟੇਸ਼ਨ ’ਤੇ ਤਾਇਨਾਤ ਏਅਰ ਫੋਰਸ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਵੀ ਉਨ੍ਹਾਂ …

Read More »

ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ

  ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੁਟਾਲਾ ਮਾਮਲੇ ਵਿਚ ਮੁੱਖ ਆਰੋਪੀ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਲੰਡਨ ਦੀ ਕਿੰਗਜ਼ ਬੈਂਚ ਡਿਵੀਜ਼ਨ ਹਾਈਕੋਰਟ ਨੇ ਸੁਣਵਾਈ ਤੋਂ ਬਾਅਦ ਇਸ ਨੂੰ ਖਾਰਜ ਕੀਤਾ। ਭਾਰਤ ਵਲੋਂ ਸੀਬੀਆਈ ਦੇ ਵਕੀਲ …

Read More »

ਐਸ. ਜੈਸ਼ੰਕਰ ਨੇ ਪਹਿਲੀ ਵਾਰ ਤਾਲਿਬਾਨ ਸਰਕਾਰ ਨਾਲ ਗੱਲਬਾਤ ਕੀਤੀ

  ਅਫਗਾਨਿਸਤਾਨ ਨੇ ਭਾਰਤੀ ਰਾਕੇਟ ਹਮਲੇ ਦਾ ਪਾਕਿਸਤਾਨੀ ਦਾਅਵਾ ਕੀਤਾ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਮਾਵਲਵੀ ਆਮਿਰ ਖਾਨ ਮੁਤਾਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਜੈਸ਼ੰਕਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਦੇ ਲਈ ਮੁਤਾਕੀ ਨੂੰ ਸ਼ੁਕਰੀਆ …

Read More »

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

  ਪੰਜਾਬ ਦੀ ਰਾਜਨੀਤਕ ਰਣਨੀਤੀ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਹ ਜਾਣਕਾਰੀ ਰਵਨੀਤ ਬਿੱਟੂ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ …

Read More »

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਬੇਸ ਪਹੁੰਚ ਕੇ ਫੌਜ ਦੇ ਬਹਾਦਰ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਆਦਮਪੁਰ ਦੋਆਬਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ …

Read More »

ਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 …

Read More »

ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ, ਕਿਸੇ ਦੀ ਨਿੱਜੀ ਨਹੀਂ : ਮਨਪ੍ਰੀਤ ਸਿੰਘ ਇਯਾਲੀ

ਨਾਰਾਜ਼ ਟਕਸਾਲੀ ਆਗੂਆਂ ਨੂੰ ਮਿਲੇ ਵਿਧਾਇਕ; ਭਰਤੀ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੋਗਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਸੁਰਜੀਤੀ ਲਈ ਬਣਾਈ ਕਮੇਟੀ ਦੇ ਆਗੂ ਅਤੇ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਥ ਦੀ ਪਾਰਟੀ ਹੈ, …

Read More »

ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੰਤਰਿੰਗ ਕਮੇਟੀ …

Read More »