Breaking News

Recent Posts

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਨਵੇਂ ਵਰ੍ਹੇ ਨੂੰ ਸਮਰਪਿਤ ਅੰਤਰਰਾਸ਼ਟਰੀ ‘ਗਾਉਂਦੀ ਸ਼ਾਇਰੀ’ ਪ੍ਰੋਗਰਾਮ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ

ਬਰੈਂਪਟਨ : ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ 12 ਜਨਵਰੀ ਐਤਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰੋਗਰਾਮ …

Read More »

ਨਵੇਂ ਸਾਲ ਨੂੰ ‘ਜੀ-ਆਇਆਂ’ ਕਹਿੰਦਿਆਂ ਟੀਪੀਏਆਰ ਕਲੱਬ ਨੇ ਸਲਾਨਾ ਡਿਨਰ ਸਮਾਗਮ ਜੋਸ਼-ਓ-ਖ਼ਰੋਸ਼ ਨਾਲ ਮਨਾਇਆ

ਐੱਮਪੀ ਮਨਿੰਦਰ ਸਿੱਧੂ, ਐੱਮਪੀਪੀ ਅਮਰਜੋਤ ਸੰਧੂ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਪੀਡੀਐੱਸਬੀ ਦੇ ਵਾਈਸ ਚੇਅਰ …

Read More »

ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੂੰ ਸਦਮਾ ਪਿਤਾ ਭਾਈ ਹਰਪਾਲ ਸਿੰਘ ਲੱਖਾ ਦਾ ਸਦੀਵੀ ਵਿਛੋੜਾ

ਅੰਤਿਮ ਸੰਸਕਾਰ ਤੇ ਭੋਗ 19 ਜਨਵਰੀ ਨੂੰ ਵੈਨਕੂਵਰ : ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ …

Read More »

ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ

ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ …

Read More »

Recent Posts

ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’

ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੇ ਪਾਇਆ ਹੈ। ਜੰਗਲੀ …

Read More »

ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਪ੍ਰਧਾਨ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਐਤਵਾਰ ਨੂੰ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ …

Read More »

ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵਿਚ ਮੱਤਭੇਦ ਉੱਭਰੇ

ਧਰਮ ਬਾਰੇ ਮੁੱਦਿਆਂ ਤੋਂ ਧਰਮਵੀਰ ਗਾਂਧੀ ਨੇ ਵੱਟਿਆ ਪਾਸਾ ਪਟਿਆਲਾ : ਪੰਜਾਬ ਡੈਮੋਕ੍ਰੈਟਿਕ ਐਲਾਇੰਸ (ਪੀਡੀਏ) ਬਣਨ ਸਾਰ ਹੀ ਤਿੜਕਣ ਲੱਗ ਪਿਆ ਹੈ। ਸੰਸਦ ਮੈਂਬਰ ਤੇ ਪੰਜਾਬ ਮੰਚ ਦੇ ਆਗੂ ਡਾ. ਧਰਮਵੀਰ ਗਾਂਧੀ ਨੇ ਸੁਖਪਾਲ ਸਿੰਘ ਖਹਿਰਾ ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਧਰਮ ਬਾਰੇ ਪੇਸ਼ ਕੀਤੇ ਮੁੱਦੇ ਸਲਾਹ …

Read More »

ਨਰਿੰਦਰ ਮੋਦੀ ਨੇ ਵਿਦੇਸ਼ ਯਾਤਰਾ ਦੇ ਮਾਮਲੇ ਵਿਚ ਪਿਛਲੇ ਪ੍ਰਧਾਨ ਮੰਤਰੀਆਂ ਦੇ ਰਿਕਾਰਡ ਤੋੜੇ

2022.58 ਕਰੋੜ ਰੁਪਏ ‘ਚ ਸਰਕਾਰੀ ਖਜ਼ਾਨੇ ਨੂੰ ਪਏ ਪ੍ਰਧਾਨ ਮੰਤਰੀ ਦੇ ਵਿਸ਼ਵ ਦਰਸ਼ਨ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਸ਼ਵ ਦਰਸ਼ਨ’ ਸਰਕਾਰੀ ਖ਼ਜ਼ਾਨੇ ਨੂੰ 2022.58 ਕਰੋੜ ਰੁਪਏ ਵਿਚ ਪਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ ਯਾਤਰਾ ਦੇ ਮਾਮਲੇ ਵਿਚ ਪਿਛਲੇ ਸਾਰੇ ਪ੍ਰਧਾਨ ਮੰਤਰੀਆਂ ਦੇ ਰਿਕਾਰਡ ਤੋੜ ਦਿੱਤੇ ਹਨ। …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ, ਪੰਜਾਬ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕਰਨ ਸਮੇਂ ਪੇਸ਼ ਕੀਤੇ ਮਤੇ ਉਤੇ ਬੋਲੇ ਮੁੱਖ ਮੰਤਰੀ ਪੰਜਾਬ ‘ਚ ਆਈ.ਐਸ.ਆਈ. ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦਿਆਂਗਾ : ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਗੁਰਦੁਆਰਾ ਕਰਤਾਰਪੁਰ …

Read More »

Recent Posts

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਨਵੇਂ ਵਰ੍ਹੇ ਨੂੰ ਸਮਰਪਿਤ ਅੰਤਰਰਾਸ਼ਟਰੀ ‘ਗਾਉਂਦੀ ਸ਼ਾਇਰੀ’ ਪ੍ਰੋਗਰਾਮ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ

ਬਰੈਂਪਟਨ : ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਵੱਲੋਂ 12 ਜਨਵਰੀ ਐਤਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ‘ਗਾਉਂਦੀ ਸ਼ਾਇਰੀ’ ਸਿਰਲੇਖ ਹੇਠ ਦੇਸ਼ ਵਿਦੇਸ਼ ਤੋਂ ਬਹੁਤ ਸਾਰੇ ਸ਼ਾਇਰਾਂ ਨੇ ਹਿੱਸਾ ਲਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਤੇ ਪ੍ਰਬੰਧਕ ਰਮਿੰਦਰ ਵਾਲੀਆ ਰੰਮੀ ਦੇ ਵਿਸ਼ੇਸ਼ ਯਤਨਾਂ ਨਾਲ ਇਸ ਪ੍ਰੋਗਰਾਮ ਦਾ ਆਯੋਜਨ …

Read More »

ਨਵੇਂ ਸਾਲ ਨੂੰ ‘ਜੀ-ਆਇਆਂ’ ਕਹਿੰਦਿਆਂ ਟੀਪੀਏਆਰ ਕਲੱਬ ਨੇ ਸਲਾਨਾ ਡਿਨਰ ਸਮਾਗਮ ਜੋਸ਼-ਓ-ਖ਼ਰੋਸ਼ ਨਾਲ ਮਨਾਇਆ

ਐੱਮਪੀ ਮਨਿੰਦਰ ਸਿੱਧੂ, ਐੱਮਪੀਪੀ ਅਮਰਜੋਤ ਸੰਧੂ, ਡਿਪਟੀ ਮੇਅਰ ਹਰਕੀਰਤ ਸਿੰਘ ਤੇ ਪੀਡੀਐੱਸਬੀ ਦੇ ਵਾਈਸ ਚੇਅਰ ਸਤਪਾਲ ਜੌਹਲ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਪਿਛਲੇ ਇੱਕ ਦਹਾਕੇ ਤੋਂ ਵਧੀਕ ਸਰਗਰਮ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀਪੀਏਆਰ ਕਲੱਬ) ਨੇ ਲੰਘੇ ਸ਼ਨੀਵਾਰ 11 ਜਨਵਰੀ ਨੂੰ ‘ਗਰੇਟਰ ਟੋਰਾਂਟੋ ਮਾਰਗੇਜ’ (ਜੀਟੀਐੱਮ) ਆਫ਼ਿਸ ਦੇ ਪਿਛਲੇ ਹਾਲ …

Read More »

ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੂੰ ਸਦਮਾ ਪਿਤਾ ਭਾਈ ਹਰਪਾਲ ਸਿੰਘ ਲੱਖਾ ਦਾ ਸਦੀਵੀ ਵਿਛੋੜਾ

ਅੰਤਿਮ ਸੰਸਕਾਰ ਤੇ ਭੋਗ 19 ਜਨਵਰੀ ਨੂੰ ਵੈਨਕੂਵਰ : ਮੀਡੀਆ ਸ਼ਖਸੀਅਤ ਤੇ ਰੀਐਲਟਰ ਡਾ. ਗੁਰਵਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਭਾਈ ਹਰਪਾਲ ਸਿੰਘ ਲੱਖਾ 11 ਜਨਵਰੀ ਨੂੰ ਕਰੀਬ 85 ਸਾਲ ਦੀ ਉਮਰ ‘ਚ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਜੱਦੀ ਪਿੰਡ ਲੱਖਾ, ਜ਼ਿਲ੍ਹਾ …

Read More »

ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ

ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ‘ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਆਗਾਮੀ ਚੋਣਾਂ ਲੜਨ ਤੋਂ ਕੀਤੀ ਜਾ ਰਹੀ ਨਾਂਹ ਇਸ ਗੱਲ ਦਾ ਸੰਕੇਤ ਬਣ ਰਹੀ ਹੈ ਕਿ ਉਨ੍ਹਾਂ …

Read More »

ਜਗਮੀਤ ਸਿੰਘ ਵੱਲੋਂ ਡੋਨਾਲਡ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’

ਕੈਨੇਡਾ ਵੱਲੋਂ ਵੀ ਅਮਰੀਕੀ ਉਤਪਾਦਾਂ ਉੱਤੇ ਟੈਕਸ ਲਾਉਣ ਦੀ ਪੇਸ਼ਬੰਦੀ ਟੋਰਾਂਟੋ/ਬਿਊਰੋ ਨਿਊਜ਼ : ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਪੇਸ਼ਕਸ਼ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਜਗਮੀਤ …

Read More »

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਹੋਇਆ ਹਮਲਾ

ਮੁੰਬਈ : ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਇਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਸੈਫ ਦੇ ਗਲ਼, ਪਿੱਠ, ਹੱਥ ਤੇ ਸਿਰ ‘ਤੇ ਹਮਲਾਵਰ ਵੱਲੋਂ ਚਾਕੂ ਨਾਲ ਵਾਰ ਕੀਤੇ ਗਏ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ …

Read More »

ਐੱਮ.ਪੀ. ਸੋਨੀਆ ਸਿੱਧੂ ਨੇ ਉਨਟਾਰੀਓ ਵਿਚ ‘ਅਰਲੀ ਲਰਨਿੰਗ ਅਤੇ ਚਾਈਲਡ ਕੇਅਰ’ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ

ਬਰੈਂਪਟਨ/ਬਿਊਰੋ ਨਿਊਜ਼ : ਨਵੇਂ ਸਾਲ 2025 ਦੀ ਆਮਦ ‘ਤੇ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਉਨਟਾਰੀਓ ਸੂਬੇ ਵਿਚ ‘ਅਰਲੀ ਲਰਨਿੰਗ ਅਤੇ ਚਾਈਲਡ ਕੇਅਰ’ ਬਾਰੇ ਨਵੀਂ ਜਾਣਕਾਰੀ ਕੈਨੇਡਾ ਵਾਸੀਆਂ ਨਾਲ ਵਿਸਥਾਰ ਵਿਚ ਇਸ ਤਰ੍ਹਾਂ ਸਾਂਝੀ ਕੀਤੀ। ਜਨਵਰੀ 2025 ਤੋਂ ਉਨਟਾਰੀਓ ਵਿਚ ਆਰੰਭ ਹੋਏ ‘ਅਰਲੀ ਲਰਨਿੰਗ ਐਂਡ ਚਾਈਲਡ ਕੇਅਰ’ (ਈਐੱਲਸੀਸੀ) ਪ੍ਰੋਗਰਾਮ ਤਹਿਤ ਛੇ ਸਾਲ …

Read More »

ਕੈਨੇਡਾ ਪਹੁੰਚੇ ਪਰ ਕਾਲਜ ਨਹੀਂ ਗਏ 20 ਹਜ਼ਾਰ ਭਾਰਤੀ ਵਿਦਿਆਰਥੀ

ਸਟੱਡੀ ਪਰਮਿਟ ਹੋਲਡਰਾਂ ਦੀ ਜਾਂਚ ਸਖਤ ਹੋਈ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (ਆਈਆਰਸੀਸੀ) ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਮਾਰਚ ਅਤੇ ਅਪ੍ਰੈਲ 2024 ਵਿੱਚ ਕਰੀਬ 50,000 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ”ਨੋ-ਸ਼ੋਅ” ਐਲਾਨ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 20,000 ਭਾਰਤੀ ਵਿਦਿਆਰਥੀ ਸਨ। …

Read More »

ਡੋਨਾਲਡ ਟਰੰਪ ਦੀ ਅਮਰੀਕਾ ‘ਚ ਮੁੜ ਆਮਦ

20 ਜਨਵਰੀ 2025 ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਮੁੜ ਕੁਰਸੀ ਸੰਭਾਲ ਰਹੇ ਹਨ। ਕੁਰਸੀ ‘ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਹੀ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਕਹਿਣ ਦੀਆਂ ਗੈਰ-ਸੰਜੀਦਾ ਟਿੱਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕੈਨੇਡੀਅਨ ਵਪਾਰ ਉੱਤੇ 25% …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਮਨਮੋਹਨ ਸਿੰਘ ਦਾ ਆਰਥਿਕ ਦ੍ਰਿਸ਼ਟੀਕੋਣ

ਪ੍ਰੋ. ਪ੍ਰੀਤਮ ਸਿੰਘ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਜਿਸ ਬਿਰਤਾਂਤ ਨੂੰ ਪ੍ਰਮੁੱਖਤਾ ਨਾਲ ਪ੍ਰਚਾਰਿਆ ਗਿਆ, ਉਹ ਸੀ ਉਨ੍ਹਾਂ ਵੱਲੋਂ 1991 ਦੇ ਭਾਰਤ ਦੇ ਆਰਥਿਕ ਉਦਾਰੀਕਰਨ ‘ਚ ਨਿਰਮਾਤਾ ਵਜੋਂ ਪਾਇਆ ਸਭ ਤੋਂ ਮਹੱਤਵਪੂਰਨ ਹਿੱਸਾ। ਇਹ ਬਿਰਤਾਂਤ ਕਈ ਪੱਖਾਂ ਤੋਂ ਅਧੂਰਾ ਹੈ। ਪਹਿਲੀ ਗੱਲ ਤਾਂ …

Read More »

ਸੱਤਾ, ਸਮਾਜ ਅਤੇ ਕਿਸਾਨ ਅੰਦੋਲਨ

ਡਾ. ਮੇਹਰ ਮਾਣਕ ਪੰਜਾਬ ਭਾਰਤ ਦਾ ਖੇਤੀ ਪ੍ਰਧਾਨ ਸੂਬਾ ਹੈ ਜਿਸਦੀ ਦੋ-ਤਿਹਾਈ ਵੱਸੋਂ ਖੇਤੀ ਉੱਤੇ ਨਿਰਭਰ ਕਰਦੀ ਹੈ। ਇਥੋਂ ਦੇ ਬਾਸ਼ਿੰਦੇ ਜਿਥੇ ਮਿਹਨਤੀ ਅਤੇ ਸਿਰੜੀ ਹਨ ਉੱਥੇ ਇਹ ਆਪਣੀ ਭੂਗੋਲਿਕ ਸਥਿਤੀ ਕਾਰਨ ਕਿਰਤ ਅਤੇ ਉਸਦੀ ਰਾਖੀ ਲਈ ਹਮੇਸ਼ਾ ਚੇਤੰਨ ਅਤੇ ਸੰਘਰਸ਼ਸ਼ੀਲ ਰਹੇ ਹਨ। ਇਸ ਕਰਕੇ ਇਥੋਂ ਦਾ ਵੱਖ-ਵੱਖ ਰੂਪਾਂ ਵਿੱਚ …

Read More »

CLEAN WHEELS

Medium & Heavy Vehicle Zero Emission Mission (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ ਸਵਾਰੀਆਂ ਸਾਡੀ ਹਵਾ ਨੂੰ ਤਾਜ਼ਾ ਅਤੇ ਸਾਡੀ ਸਿਹਤ …

Read More »

ਅਮਰੀਕੀ ਰਾਜਨੀਤੀ ਵਿਚ ਭਾਰਤੀ ਭਾਈਚਾਰੇ ਦਾ ਵਧ ਰਿਹਾ ਪ੍ਰਭਾਵ

ਪ੍ਰਤੀਨਿੱਧ ਸਦਨ ਵਿਚ ਭਾਰਤੀ ਮੈਂਬਰਾਂ ਦੀ ਗਿਣਤੀ ਵਧ ਕੇ 6 ਹੋਈ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਭਾਰਤੀ-ਅਮਰੀਕੀ ਭਾਈਚਾਰੇ ਲਈ ਇਹ ਵੱਡੀ ਖੁਸ਼ੀ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅਮਰੀਕਾ ਦੀ ਰਾਜਨੀਤੀ ਵਿਚ ਭਾਰਤੀਆਂ ਦਾ ਹਿੱਸਾ ਨਿਰੰਤਰ ਵਧ ਰਿਹਾ ਹੈ। ਭਾਰਤੀ ਮੂਲ ਦੇ 6 ਉਮੀਦਵਾਰ ਚੋਣ ਜਿੱਤ ਕੇ 119ਵੀਂ ਕਾਂਗਰਸ ਵਿਚ …

Read More »

ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ …

Read More »