Breaking News

Recent Posts

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …

Read More »

ਅਰਵਿੰਦ ਕੇਜਰੀਵਾਲ ਦਾ ਦਾਅਵਾ – ਕਿਹਾ : ਸਾਡਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ

  ਨਵਾਂਸ਼ਹਿਰ/ਬਿਊਰੋ ਨਿਊਜ਼ ਸੀਐਮ ਭਗਵੰਤ ਮਾਨ ਵਲੋਂ ਨਵਾਂਸ਼ਹਿਰ ਵਿਚ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ …

Read More »

ਸੀਐਮ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ

  ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਨੂੰ ਭਾਈਵਾਲ ਬਣਨ ਦੀ ਕੀਤੀ ਅਪੀਲ ਨਵਾਂਸ਼ਹਿਰ/ਬਿਊਰੋ ਨਿਊਜ਼ ਮੁੱਖ …

Read More »

Recent Posts

ਆਨਲਾਈਨ ਪਟੀਸ਼ਨ ‘ਤੇ 48 ਘੰਟੇ ‘ਚ 15 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਨੇ ਕੀਤੇ ਦਸਤਖ਼ਤ

ਅਮਰੀਕਾ 71 ਲੱਖ ਕਰੋੜ ‘ਚ ਕੈਨੇਡਾ ਨੂੰ ਵੇਚਣਾ ਚਾਹੁੰਦਾ ਹੈ ਮੋਂਟਾਨਾ ਰਾਜ, ਕਿਹਾ ਕੰਮ ਦਾ ਨਹੀਂ, ਵੇਚ ਕੇ ਕਰਜ਼ਾ ਤਾਂ ਘਟਾਈਏ ਅਮਰੀਕਾ ‘ਤੇ ਹੈ 1500 ਲੱਖ ਕਰੋੜ ਰੁਪਏ ਦਾ ਕਰਜ਼, ਸੰਸਦ ਮੈਂਬਰਾਂ ਦੀ ਕਮੇਟੀ ਨੇ ਮਤਾ ਕੀਤਾ ਖਾਰਜ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਤੇ 22 ਟ੍ਰਿਲੀਅਨ ਡਾਲਰ ਯਾਨੀ ਲਗਭਗ 1500 ਲੱਖ …

Read More »

ਅਮਰੀਕਾ : ਯੋਸੇਮਾਈਟ ਨੈਸ਼ਨਲ ਪਾਰਕ ‘ਚ 1500 ਫੁੱਟ ਦੀ ਉਚਾਈ ਤੋਂ ਫਾਇਰਫਾਲ

ਵਾਸ਼ਿੰਗਟਨ : ਅਮਰੀਕਾ ਦੇ ਕੈਲੀਫੋਰਨੀਆ ਸਥਿਤ ਯੋਸੇਮਾਈਟ ਨੈਸ਼ਨਲ ਪਾਰਕ ਦੀ ਇਕ ਪਹਾੜੀ ਤੋਂ 1500 ਫੁੱਟ ਹੇਠਾਂ ਝਰਨੇ ਦੀ ਤਰ੍ਹਾਂ ਲਾਵਾ ਗਿਰ ਰਿਹਾ ਹੈ। ਦਰਅਸਲ, ਇਹ ਲਾਵਾ ਨਹੀਂ ਬਲਕਿ ਇਕ ਤਰ੍ਹਾਂ ਦਾ ਭਰਮ ਹੈ। ਇਹ ਉਦੋਂ ਹੋ ਰਿਹਾ ਹੈ, ਜਦੋਂ ਪਹਾੜ ‘ਤੇ ਬਰਫ ਜਮੀ ਹੋਈ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ …

Read More »

ਚੀਨ ‘ਚ 9ਵੀਂ ਕਲਾਸ ਦੀ ਵਿਦਿਆਰਥਣ ਨੇ ਹੋਮਵਰਕ ਕਰਨ ਤੋਂ ਬਚਣ ਦੇ ਲਈ ਗਿਫਟ ‘ਚ ਮਿਲੇ 8 ਹਜ਼ਾਰ ਰੁਪਏ ਨਾਲ ਖਰੀਦਿਆ ਰੋਬੋਟ

ਰੋਬੋਟ ਨੂੰ ਹੈਂਡਰਾਈਟਿੰਗ ਕਾਪੀ ਕਰਨਾ ਸਿਖਾਇਆ, ਹੋਮਵਰਕ ਜਲਦੀ ਪੂਰਾ ਹੋਣ ‘ਤੇ ਮਾਂ ਨੇ ਫੜੀ ਚੋਰੀ ਬੀਜਿੰਗ : ਸਕੂਲੀ ਬੱਚਿਆਂ ਨੂੰ ਹੋਮਵਰਕ ਕਰਨਾ ਥਕਾਊ ਅਤੇ ਬੋਰਿੰਗ ਲਗਦਾ ਹੈ। ਖਾਸ ਕਰਕੇ ਉਦੋਂ ਜਦੋਂ ਹੋਮਵਰਕ ਕਾਪੀ ਕਰਨ ਨਾਲ ਜੁੜਿਆ ਹੋਵੇ। ਚੀਨ ‘ਚ 9ਵੀਂ ਕਲਾਸ ‘ਚ ਪੜ੍ਹਨ ਵਾਲੀ ਇਕ ਵਿਦਿਆਰਥਣ ਨੇ ਹੋਮਵਰਕ ਦਾ ਨਵਾਂ …

Read More »

ਕਿਸਾਨਾਂ ਨੇ ਖੁਸ਼ਕ ਧਰਤੀ ‘ਤੇ ਸਬਜ਼ੀਆਂ ਅਤੇ ਫਲ਼ ਉਗਾਉਣ ਦੇ ਲਈ ਡ੍ਰਾਈ ਫਾਰਮਿੰਗ ਤਕਨੀਕ ਅਪਣਾਈ

ਅਮਰੀਕਾ ਦੇ ਕੈਲੀਫੋਰਨੀਆ ‘ਚ 2.75 ਲੱਖ ਏਕੜ ਜ਼ਮੀਨ ‘ਤੇ ਬਿਨਾ ਸਿੰਚਾਈ ਖੇਤੀ ਹੋ ਰਹੀ ਹੈ, ਕਿਸਾਨ 30 ਫੀਸਦੀ ਜ਼ਿਆਦਾ ਕਮਾ ਰਹੇ ਹਨ ਮੁਨਾਫਾ ਕੈਲੀਫੋਰਨੀਆ ‘ਚ ਸੋਕੇ ਦੇ ਕਾਰਨ 2014 ਤੋਂ ਵਾਟਰ ਮੈਨੇਜਮੈਂਟ ਐਕਟ ਹੈ ਲਾਗੂ ਸੈਕਰਾਮੈਂਟ : ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ‘ਚ ਭਿਆਨਕ ਸੋਕੇ ਦੇ ਦਰਮਿਆਨ ਲਗਭਗ 2.75 ਲੱਖ ਏਕੜ …

Read More »

ਕਿੱਧਰ ਨੂੰ ਲੈ ਕੇ ਜਾਵੇਗੀ ਸੋਸ਼ਲਮੀਡੀਆ’ਤੇ ਵੱਧ ਰਹੀ ਨਿਰਭਰਤਾ

ਡਿਜ਼ੀਟਲ ਯੁੱਗ ਵਿਚਸੋਸ਼ਲਮੀਡੀਆ ਦੁਨੀਆ ‘ਚ ਲੋਕਤੰਤਰਦਾਮਜ਼ਬੂਤਥੰਮਬਣ ਕੇ ਉਭਰਿਆ ਹੈ।ਜਿਨ੍ਹਾਂ ਦੇਸ਼ਾਂ ਵਿਚ ਮੁੱਖ ਧਾਰਾਦਾਮੀਡੀਆਹਾਲੇ ਵੀਪੂਰੀਤਰ੍ਹਾਂ ਆਜ਼ਾਦਨਹੀਂ ਹੈ, ਉਥੇ ਤਾਂ ਸੋਸ਼ਲਮੀਡੀਆ ਮੁੱਖ ਧਾਰਾ ਦੇ ਮੀਡੀਆਦਾਬਦਲਬਣਰਿਹਾਹੈ। ਕਿਹਾ ਤਾਂ ਇਥੋਂ ਤੱਕ ਜਾ ਰਿਹਾ ਹੈ ਕਿ ਮੁੱਖ ਧਾਰਾਦਾਮੀਡੀਆਵਿਸ਼ਵਪੂੰਜੀਵਾਦਅਤੇ ਵਿਸ਼ਵਰਾਜਨੀਤਕਤਾਕਤਾਂ ਤੋਂ ਪੂਰੀਤਰ੍ਹਾਂ ਆਜ਼ਾਦਨਹੀਂ ਹੈ, ਇਸ ਲਈਡਿਜ਼ੀਟਲ ਯੁੱਗ ਵਿਚਮੀਡੀਆਦੀਆਜ਼ਾਦੀਦੀਮਸ਼ਾਲਸੋਸ਼ਲਮੀਡੀਆਬਣਰਿਹਾਹੈ। ਇਸ ਦੀਅਹਿਮੀਅਤਦਾ ਅਨੁਮਾਨ ਇਸ ਗੱਲ ਤੋਂ ਲੱਗ ਜਾਂਦਾ …

Read More »

Recent Posts

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ ਵਾਲੇ ਹਾਲਾਤ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਹੋਏ ਹਮਲੇ ’ਚ ਜਾਨ ਗੁਆਉਣ ਵਾਲੇ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁਣਛ ਪਹੁੰਚੇ। ਉਨ੍ਹਾਂ …

Read More »

ਅਰਵਿੰਦ ਕੇਜਰੀਵਾਲ ਦਾ ਦਾਅਵਾ – ਕਿਹਾ : ਸਾਡਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ

  ਨਵਾਂਸ਼ਹਿਰ/ਬਿਊਰੋ ਨਿਊਜ਼ ਸੀਐਮ ਭਗਵੰਤ ਮਾਨ ਵਲੋਂ ਨਵਾਂਸ਼ਹਿਰ ਵਿਚ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਵਿਚ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਸੋਨੇ ਦੀ ਚਿੜੀ ਕਹਾਉਂਦਾ ਸੀ, ਪਰ ਹੁਣ ਇਹ ਪੰਜਾਬ 16ਵੇਂ-17ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਕੇਜਰੀਵਾਲ ਨੇ ਆਰੋਪ …

Read More »

ਸੀਐਮ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ

  ਨਸ਼ਿਆਂ ਵਿਰੁੱਧ ਲੜਾਈ ’ਚ ਲੋਕਾਂ ਨੂੰ ਭਾਈਵਾਲ ਬਣਨ ਦੀ ਕੀਤੀ ਅਪੀਲ ਨਵਾਂਸ਼ਹਿਰ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਸਨ। ਇਸ …

Read More »

ਭੁੱਜ ਏਅਰਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕਿਹਾ : ਪੂਰੀ ਦੁਨੀਆ ਨੇ ਸੁਣੀ ਭਾਰਤੀ ਹਵਾਈ ਸੈਨਾ ਦੀ ਗੂੰਜ ਅਹਿਮਦਾਬਾਦ/ਬਿਊਰੋ ਨਿਊਜ਼ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਗੁਜਰਾਤ ਦੇ ਭੁਜ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਭੁਜ ਏਅਰ ਫੋਰਸ ਸਟੇਸ਼ਨ ’ਤੇ ਤਾਇਨਾਤ ਏਅਰ ਫੋਰਸ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਵੀ ਉਨ੍ਹਾਂ …

Read More »

ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ

  ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੁਟਾਲਾ ਮਾਮਲੇ ਵਿਚ ਮੁੱਖ ਆਰੋਪੀ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਲੰਡਨ ਦੀ ਕਿੰਗਜ਼ ਬੈਂਚ ਡਿਵੀਜ਼ਨ ਹਾਈਕੋਰਟ ਨੇ ਸੁਣਵਾਈ ਤੋਂ ਬਾਅਦ ਇਸ ਨੂੰ ਖਾਰਜ ਕੀਤਾ। ਭਾਰਤ ਵਲੋਂ ਸੀਬੀਆਈ ਦੇ ਵਕੀਲ …

Read More »

ਐਸ. ਜੈਸ਼ੰਕਰ ਨੇ ਪਹਿਲੀ ਵਾਰ ਤਾਲਿਬਾਨ ਸਰਕਾਰ ਨਾਲ ਗੱਲਬਾਤ ਕੀਤੀ

  ਅਫਗਾਨਿਸਤਾਨ ਨੇ ਭਾਰਤੀ ਰਾਕੇਟ ਹਮਲੇ ਦਾ ਪਾਕਿਸਤਾਨੀ ਦਾਅਵਾ ਕੀਤਾ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਮਾਵਲਵੀ ਆਮਿਰ ਖਾਨ ਮੁਤਾਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਜੈਸ਼ੰਕਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਦੇ ਲਈ ਮੁਤਾਕੀ ਨੂੰ ਸ਼ੁਕਰੀਆ …

Read More »

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

  ਪੰਜਾਬ ਦੀ ਰਾਜਨੀਤਕ ਰਣਨੀਤੀ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਹ ਜਾਣਕਾਰੀ ਰਵਨੀਤ ਬਿੱਟੂ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ …

Read More »

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਬੇਸ ਪਹੁੰਚ ਕੇ ਫੌਜ ਦੇ ਬਹਾਦਰ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਆਦਮਪੁਰ ਦੋਆਬਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ …

Read More »

ਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 …

Read More »

ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ, ਕਿਸੇ ਦੀ ਨਿੱਜੀ ਨਹੀਂ : ਮਨਪ੍ਰੀਤ ਸਿੰਘ ਇਯਾਲੀ

ਨਾਰਾਜ਼ ਟਕਸਾਲੀ ਆਗੂਆਂ ਨੂੰ ਮਿਲੇ ਵਿਧਾਇਕ; ਭਰਤੀ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੋਗਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਸੁਰਜੀਤੀ ਲਈ ਬਣਾਈ ਕਮੇਟੀ ਦੇ ਆਗੂ ਅਤੇ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਥ ਦੀ ਪਾਰਟੀ ਹੈ, …

Read More »

ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੰਤਰਿੰਗ ਕਮੇਟੀ …

Read More »

ਪਾਣੀ ਬਾਰੇ ਹਾਈਕੋਰਟ ਦਾ ਫੈਸਲਾ ਪੰਜਾਬ ਦੀ ਜਿੱਤ : ਭਗਵੰਤ ਮਾਨ

ਮੁੱਖ ਮੰਤਰੀ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ …

Read More »

ਮਜੀਠਾ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਮੌਤਾਂ

ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ÷ ੇ ‘ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ …

Read More »

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ

ਡੇਢ ਦਹਾਕੇ ਦੌਰਾਨ ਪੰਜਾਬ ‘ਚ 157 ਜਾਨਾਂ ਗਈਆਂ; ਗੁਜਰਾਤ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ ਭਰ ‘ਚੋਂ ਅੱਗੇ ਰਿਹਾ ਹੈ ਜਿੱਥੇ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ

ਮੁਲਜ਼ਮਾਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ‘ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ‘ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ‘ਚ ਬੈਠ ਕੇ …

Read More »