Breaking News

Recent Posts

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਬੇਸ ਪਹੁੰਚ ਕੇ ਫੌਜ ਦੇ ਬਹਾਦਰ ਜਵਾਨਾਂ ਦੀ ਹੌਸਲਾ ਅਫ਼ਜ਼ਾਈ …

Read More »

ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ, ਕਿਸੇ ਦੀ ਨਿੱਜੀ ਨਹੀਂ : ਮਨਪ੍ਰੀਤ ਸਿੰਘ ਇਯਾਲੀ

ਨਾਰਾਜ਼ ਟਕਸਾਲੀ ਆਗੂਆਂ ਨੂੰ ਮਿਲੇ ਵਿਧਾਇਕ; ਭਰਤੀ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੋਗਾ/ਬਿਊਰੋ ਨਿਊਜ਼ : …

Read More »

ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ …

Read More »

Recent Posts

ਸੀ.ਐੱਨ. ਟਾਵਰ ਦੀਆਂ ਪੌੜੀਆਂ ਚੜ੍ਹਨ ਦੇ ਈਵੈਂਟ ਨੂੰ ਟੀ.ਪੀ.ਏ.ਆਰ. ਕਲੱਬ ਕਰੇਗੀ ਜੱਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਨੂੰ ਸਮਰਪਿਤ

ਬਰੈਂਪਟਨ/ਡਾ. ਝੰਡ : ਸੀ.ਐੱਨ. ਟਾਵਰ ਦੀਆਂ 1776 ਪੌੜੀਆ ਚੜ੍ਹਨ ਦਾ ਈਵੈਂਟ ਸਾਲੋ-ਸਾਲ ਹੋਰ ਵੀ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ। ਡਬਲਿਊ. ਡਬਲਿਊ. ਐੱਫ਼. ਵੱਲੋਂ ਕਰਵਾਏ ਜਾਂਦੇ ਇਸ ਦਿਲਚਸਪ ਈਵੈਂਟ ਵਿਚ ਲੋਕ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦੇ ਹਨ। ਆਮ ਫ਼ਿੱਟਨੈੱਸ ਵਾਲਾ ਵਿਅੱਕਤੀ ਇਸ ਉੱਪਰ …

Read More »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ 24 ਫਰਵਰੀ ਨੂੰ ਮਨਾਇਆ ਜਾਵੇਗਾ

ਓਨਟਾਰੀਓ/ਬਿਊਰੋ ਨਿਊਜ਼ : ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਬਰਲਿੰਗਟਨ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਚਰਨਜੀਤ ਸਿੰਘ ਸੰਧੀ ਨੇ ਦੱਸਿਆ ਕਿ 22 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਨ੍ਹਾਂ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ 10:30 ਪਾਏ …

Read More »

ਫਿਲਮ ਅਦਾਕਾਰ ਦੀਪ ਸਿੱਧੂ ਦਾ ਹੋਇਆ ਸਨਮਾਨ

ਟੋਰਾਂਟੋ/ਹਰਜੀਤ ਸਿੰਘ ਬਾਜਵਾ ਪੰਜਾਬੀ ਦੀ ਹਿੱਟ ਫਿਲਮ ‘ਜ਼ੋਰਾ ਦਸ ਨੰਬਰੀਆ’ ਸਮੇਤ ਕਈ ਫਿਲਮਾਂ ਅਤੇ ਨਾਟਕਾਂ ਵਿੱਚ ਮੁੱਖ ਯਾਦਗਾਰੀ ਭੂਮਿਕਾਵਾਂ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਪਿਛਲੇ ਦਿਨੀ ਟੋਰਾਂਟੋ ਵਿਖੇ ਇੱਕ ਸਮਾਗਮ ਦੌਰਾਨ ਉਹਨਾਂ ਦਾ ਫਿਲਮਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਨਾਮਵਰ ਸਿਆਸੀ ਅਤੇ ਸਮਾਜਿਕ ਆਗੂ ਰਮਨ …

Read More »

ਭਾਰਤੀ ਮੂਲ ਦੀ ਰੀਆ ਰਾਜ ਕੁਮਾਰ ਦੀ ਮੌਤ ਦਾ ਮਾਮਲਾ ਗਰਮਾਇਆ

ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸੋਨੀਆ ਸਿੱਧੂ ਸਣੇ ਪੂਰਾ ਸਮਾਜ ਚਿੰਤਤ ਬਰੈਂਪਟਨ : ਭਾਰਤੀ ਮੂਲ ਦੀ 11 ਸਾਲਾ ਰੀਆ ਰਾਜ ਕੁਮਾਰ ਦੀ ਮੌਤ ਤੋਂ ਬਾਅਦ ਪੂਰੇ ਕੈਨੇਡਾ ‘ਚ ਸੋਗ ਛਾ ਗਿਆ। ਉਸ ਨੂੰ ਸ਼ਰਧਾਂਜਲੀ ਦੇਣ ਲਈ ਫੁੱਲ ਅਤੇ ਟੈਡੀ ਬੀਅਰ ਰੱਖੇ ਜਾ ਰਹੇ ਹਨ। ਇਸ ਤੋਂ ਇਲਾਵਾ ਬਰੈਂਪਟਨ ਸਿਟੀ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਫ਼ਰਵਰੀ ਸਮਾਗ਼ਮ ‘ਅੰਤਰ-ਰਾਸ਼ਟਰੀ ਭਾਸ਼ਾ-ਦਿਵਸ’ ਨੂੰ ਸਮੱਰਪਿਤ

ਪੰਜਾਬੀ ਭਾਸ਼ਾ ਦੀਆਂ ਬਾਰੀਕੀਆਂ ਨੂੰ ਨਿਵੇਕਲੇ ਢੰਗ ਨਾਲ ਸਮਝਾਇਆ ਬਰੈਂਪਟਨ/ਪਰਮਜੀਤ ਢਿੱਲੋਂ, ਡਾ.ਝੰਡ ਲੰਘੇ ਐਤਵਾਰ 17 ਫਰਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਾਸਿਕ ਇਕੱਤਰਤਾ ਐੱਫ਼.ਬੀ.ਆਈ. ਸਕੂਲ ਵਿਚ ਹੋਈ। ਇਸ ਮੌਕੇ ਹੋਏ ਸਮਾਗਮ ਨੂੰ ‘ਅੰਤਰਰਾਸ਼ਟਰੀ ਭਾਸ਼ਾ-ਦਿਵਸ’ ਵਜੋਂ ਮਨਾਉਂਦੇ ਹੋਏ ਪੰਜਾਬੀ ਭਾਸ਼ਾ ਨੂੰ ਸਮਰਪਿਤ ਕੀਤਾ ਗਿਆ। ਸੱਭ ਤੋਂ ਪਹਿਲਾਂ ਕਨੈਡੀਅਨ ਪੰਜਾਬੀ …

Read More »

Recent Posts

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਬੇਸ ਪਹੁੰਚ ਕੇ ਫੌਜ ਦੇ ਬਹਾਦਰ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਆਦਮਪੁਰ ਦੋਆਬਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ …

Read More »

ਮਨੀਸ਼ ਸਿਸੋਦੀਆ ਨੇ ਜੰਗਬੰਦੀ ਨੂੰ ਲੈ ਕੇ ਚੁੱਕੇ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਸਪਸ਼ਟ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤ ਪਾਕਿਸਤਾਨ ਵਿਚਕਾਰ ਜੰਗਬੰਦੀ ਨੂੰ ਲੈ ਕੇ ਬਣੀ ਸਹਿਮਤੀ ਦੇ ਹਵਾਲੇ ਨਾਲ ਚਾਰ ਸਵਾਲ ਕੀਤੇ ਹਨ। ਸਿਸੋਦੀਆ ਨੇ ਕਿਹਾ ਕਿ 22 …

Read More »

ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ, ਕਿਸੇ ਦੀ ਨਿੱਜੀ ਨਹੀਂ : ਮਨਪ੍ਰੀਤ ਸਿੰਘ ਇਯਾਲੀ

ਨਾਰਾਜ਼ ਟਕਸਾਲੀ ਆਗੂਆਂ ਨੂੰ ਮਿਲੇ ਵਿਧਾਇਕ; ਭਰਤੀ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੋਗਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਸੁਰਜੀਤੀ ਲਈ ਬਣਾਈ ਕਮੇਟੀ ਦੇ ਆਗੂ ਅਤੇ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਥ ਦੀ ਪਾਰਟੀ ਹੈ, …

Read More »

ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੰਤਰਿੰਗ ਕਮੇਟੀ …

Read More »

ਪਾਣੀ ਬਾਰੇ ਹਾਈਕੋਰਟ ਦਾ ਫੈਸਲਾ ਪੰਜਾਬ ਦੀ ਜਿੱਤ : ਭਗਵੰਤ ਮਾਨ

ਮੁੱਖ ਮੰਤਰੀ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ …

Read More »

ਮਜੀਠਾ ਖੇਤਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਮੌਤਾਂ

ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ÷ ੇ ‘ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ …

Read More »

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ

ਡੇਢ ਦਹਾਕੇ ਦੌਰਾਨ ਪੰਜਾਬ ‘ਚ 157 ਜਾਨਾਂ ਗਈਆਂ; ਗੁਜਰਾਤ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ ਭਰ ‘ਚੋਂ ਅੱਗੇ ਰਿਹਾ ਹੈ ਜਿੱਥੇ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ

ਮੁਲਜ਼ਮਾਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ : ਰਾਜਾ ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ‘ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ‘ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ‘ਚ ਬੈਠ ਕੇ …

Read More »

ਅਮਰਿੰਦਰ ਸਿੰਘ 11 ਦਿਨਾਂ ਮਗਰੋਂ ਪੀੜਤਾਂ ਤੱਕ ਪੁੱਜੇ ਸਨ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਹਕੂਮਤ ਦੌਰਾਨ ਜਦੋਂ 29 ਜੁਲਾਈ 2020 ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡਾ ਦੁਖਾਂਤ ਵਾਪਰਿਆ ਸੀ ਤਾਂ ਉਦੋਂ ਘਟਨਾ ਤੋਂ 11 ਦਿਨਾਂ ਮਗਰੋਂ 8 ਅਗਸਤ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀੜਤਾਂ ਦੀ ਸਾਰ ਲੈਣ ਪਹੁੰਚੇ ਸਨ। ਉਸ ਕਾਂਡ ਵਿੱਚ 121 ਲੋਕਾਂ ਦੀ ਜਾਨ ਗਈ …

Read More »

ਜੇਠ ਮਹੀਨਾ ਚੜ੍ਹਦਿਆਂ ਹੀ ਤਪਿਆ ਪੰਜਾਬ

ਬਜ਼ੁਰਗਾਂ ਨੂੰ ਗਰਮੀ ਤੋਂ ਬਚਣ ਦੀ ਅਪੀਲ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਜੇਠ ਮਹੀਨਾ ਚੜ੍ਹਨ ਦੇ ਨਾਲ-ਨਾਲ ਗਰਮੀ ਨੇ ਵੀ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਦੋ-ਤਿੰਨ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਅਗਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 44 ਤੋਂ 45 …

Read More »

‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ

ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 ਨੂੰ ਆਯੋਜਿਤ ਕੀਤੇ ਗਏ ਵਿਸ਼ਵ ਪੱਧਰੀ ਮੁਕਾਬਲੇ ਵਿੱਚ ‘ਲੋਹੇ ਦਾ ਬੰਦਾ’ (ਆਇਰਨਮੈਨ) ਖ਼ਿਤਾਬ ਪ੍ਰਾਪਤ ਕਰਨ ਵਾਲੇ ਹਰਜੀਤ ਸਿੰਘ ਨੂੰ ਲੰਘੀ 8 ਮਈ ਨੂੰ ਬਰੈਂਪਟਨ ਸਿਟੀ ਕੌਂਸਲ ਵੱਲੋਂ ਸਥਾਨਕ ‘ਰੋਜ਼ ਥੀਏਟਰ’ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ …

Read More »

ਕਬਡੀ ਪ੍ਰਤੀ ਸਕੂਲਾਂ ਦੇ ਬੱਚਿਆਂ ਦੀ ਡੂੰਘੀ ਦਿਲਚਸਪੀ : ਸਤਪਾਲ ਸਿੰਘ ਜੌਹਲ

ਬਰੈਂਪਟਨ ਵਾਰਡ 10 ‘ਚ ਮੁੰਡੇ ਤੇ ਕੁੜੀਆਂ ਦੀਆਂ 7 ਟੀਮਾਂ ਦੇ ਮੁਕਾਬਲੇ 5 ਜੂਨ ਨੂੰ ਬਰੈਂਪਟਨ/ਹਰਜੀਤ ਸਿੰਘ ਬਾਜਵਾ : ਪੀਲ ਡਿਸਟ੍ਰਿਕਟ ਸਕੂਲ ਬੋਰਡ ਵਲੋਂ ਪਹਿਲੀ ਵਾਰ ਕਬੱਡੀ ਮੇਲੇ ਦਾ ਅਯੋਜਨ ਕੀਤਾ ਜਾ ਰਿਹਾ ਹੈ ਜੋ ਕੈਨੇਡਾ ਵਿੱਚ ਪੰਜਾਬੀਆਂ ਅਤੇ ਪੰਜਾਬਣਾਂ ਦੀ ਚਹੇਤੀ ਖੇਡ ਦਾ ਆਪਣੀ ਕਿਸਮ ਦਾ ਪਹਿਲਾ ਵਿਸ਼ੇਸ਼ ਖੇਡ …

Read More »

‘ਜੂਨੀਅਰ ਸ਼ੂਟਿੰਗ ਵੱਰਲਡ ਕੱਪ-2021’ ਦਾ ਜੇਤੂ ਰਾਜਪ੍ਰੀਤ ਫਿਰ ਬਣਿਆ 43ਵੀਂ ‘ਕੈਨੇਡੀਅਨ ਏਅਰ-ਗੰਨ ਗਰੈਂਡ ਪ੍ਰਿਕਸ ਚੈਂਪੀਅਨਸ਼ਿਪ-2025’ ਦਾ ਚੈਂਪੀਅਨ

ਬਰੈਂਪਟਨ/ਡਾ. ਝੰਡ : ਖੇਡ ਜਗਤ ਵਿੱਚ ਆਮ ਕਰਕੇ ਅਤੇ ਪੰਜਾਬੀ ਕਮਿਊਨਿਟੀ ਵਿੱਚ ਖ਼ਾਸ ਤੌਰ ‘ਤੇ ਇਹ ਖ਼ਬਰ ਬੜੇ ਚਾਅ ਤੇ ਉਤਸ਼ਾਹ ਨਾਲ ਪੜ੍ਹੀ/ਸੁਣੀ ਜਾਏਗੀ ਕਿ ਕਮਿਊਨਿਟੀ ਦਾ ਹੋਣਹਾਰ ‘ਸ਼ੂਟਰ’ ਰਾਜਪ੍ਰੀਤ ਸਿੰਘ ਇੱਕ ਵਾਰ ਫਿਰ ’43ਵੀਂ ਕੈਨੇਡੀਅਨ ਏਅਰ-ਗੰਨ ਗਰੈਂਡ ਪ੍ਰਿਕਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2025′ ਦਾ ਚੈਂਪੀਅਨ ਬਣ ਗਿਆ ਹੈ। ਉਸਨੇ ਤੇ ਉਸਦੀ ਟੀਮ …

Read More »

‘ਬੀਵੀਡੀ ਗਰੁੱਪ ਬਰੈਂਪਟਨ ਹਾਫ-ਮੈਰਾਥਨ’ ‘ਚ ਭਾਗ ਲੈਣ ਲੋਕਾਂ ‘ਚ ਭਾਰੀ ਉਤਸ਼ਾਹ

1100 ਤੋਂ ਵਧੀਕ ਦੌੜਾਕਾਂ ਤੇ ਵਾੱਕਰਾਂ ਨੇ ਹੁਣ ਤੱਕ ਕਰਵਾਈ ਰਜਿਸਟ੍ਰੇਸ਼ਨ *ਟੀਪੀਏਆਰ ਕਲੱਬ ਦੇ 86 ਮੈਂਬਰ ਲੈ ਰਹੇ ਨੇ, ਇਸ ਈਵੈਟ ‘ਚ ਹਿੱਸਾ * 200 ਤੋਂ ਵਧੀਕ ਵਾਲੰਟੀਅਰ ਸੰਭਾਲਣਗੇ ਆਪਣੀਆਂ ਡਿਊਟੀਆਂ ਬਰੈਂਪਟਨ/ਡਾ. ਝੰਡ : ਐਤਵਾਰ 25 ਮਈ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਕਰਵਾਈ ਜਾ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ-ਮੈਰਾਥਨ’ …

Read More »

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਚਿੰਤਾ ਦਾ ਵਿਸ਼ਾ

ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਅੰਮ੍ਰਿਤਸਰ …

Read More »