Parvasi News TV

Recent Posts

Recent Posts

ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ

ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਹੀ ਮੈਗਡਾਲੇਨਾ ਐਂਡਰਸਨ ਨੇ ਦਿੱਤਾ ਅਸਤੀਫਾ ਸਟਾਕਹੋਮ : ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੇਨਾ ਐਂਡਰਸਨ ਨੇ ਚੁਣੇ ਜਾਣ ਤੋਂ 12 ਘੰਟਿਆਂ ਬਾਅਦ ਹੀ ਅਸਤੀਫਾ ਦੇ ਦਿੱਤਾ। ਐਂਡਰਸਨ ਨੇ ਤਿੰਨ ਪਾਰਟੀਆਂ ਨਾਲ ਗਠਜੋੜ ਕਰਕੇ ਸਰਕਾਰ ਬਣਾਈ ਸੀ। ਇਸ ਵਿਚ ਗਰੀਨ ਪਾਰਟੀ ਅਤੇ ਸੈਂਟਰ ਪਾਰਟੀ ਨੇ …

Read More »

ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ

ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾਧਾਰਕਾਂ ਨੂੰ ਮਿਲੇਗੀ ਅਰਜ਼ੀ ਦੇਣ ਤੋਂ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ …

Read More »

ਪੰਜਾਬ ਦੇ ਮੁੱਦੇ ਕੀ ਹਨ?

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਹੁਤ ਨਜ਼ਦੀਕ ਹਨ। ਚੋਣਾਂ ਵਿੱਚ ਹਰ ਹਾਲਤ ਵਿੱਚ ਜਿੱਤ ਦੇ ਟੀਚੇ ਨੂੰ ਸਾਹਮਣੇ ਰੱਖ ਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਲੋਕਾਂ ਨਾਲ ਬੇਲੋੜੇ ਅਤੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜੇਕਰ ਇਹ ਸਾਰੇ ਵਾਅਦੇ ਪੂਰੇ ਕਰਨੇ ਪਏ ਤਾਂ ਪੰਜਾਬ ਵਿੱਚ ਸਰਕਾਰ ਕੋਲ ਤਨਖਾਹਾਂ ਅਤੇ ਹੋਰ …

Read More »

ਬਦਲ ਰਹੇ ਕਲਾਈਮੇਟ ਦੇ ਪ੍ਰਭਾਵਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ : ਟਰੂਡੋ

ਓਟਵਾ/ਬਿਊਰੋ ਨਿਊਜ਼ : ਹਾਊਸ ਆਫ ਕਾਮਨ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਹੜ੍ਹਾਂ ਕਾਰਨ ਖਰਾਬ ਹੋਏ ਹਾਲਾਤ ਲਈ ਐਮਰਜੈਂਸੀ ਮੀਟਿੰਗ ਕੀਤੀ ਗਈ। ਜ਼ਿਆਦਾ ਜ਼ੋਰ ਇਸ ਗੱਲ ਉੱਤੇ ਦਿੱਤਾ ਗਿਆ ਕਿ ਬਦਲ ਰਹੇ ਕਲਾਈਮੇਟ ਦੇ ਪੈਣ ਵਾਲੇ ਪ੍ਰਭਾਵਾਂ ਤੋਂ ਦੇਸ਼ ਕਿਸ ਤਰ੍ਹਾਂ ਅਵੇਸਲਾ ਹੈ ਤੇ ਇਨ੍ਹਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ …

Read More »

ਲਿਬਰਲ ਸਰਕਾਰ ਨੇ ਪੇਸ਼ ਕੀਤਾ ਕਾਰੋਬਾਰੀਆਂ ਤੇ ਵਰਕਰਾਂ ਲਈ ਨਵਾਂ ਪੈਨਡੈਮਿਕ ਏਡ ਬਿਲ

ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਨਵਾਂ ਪੈਨਡੈਮਿਕ ਏਡ ਬਿੱਲ ਪੇਸ਼ ਕੀਤਾ ਗਿਆ, ਜੋ ਕਿ ਕਾਰੋਬਾਰਾਂ ਤੇ ਵਰਕਰਜ਼ ਲਈ 2022 ਦੀ ਬਸੰਤ ਤੱਕ ਥੋੜ੍ਹੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਜੇ ਪਾਸ ਹੋ ਜਾਂਦਾ ਹੈ ਤਾਂ ਬਿੱਲ ਸੀ-2 ਤਹਿਤ ਕਈ ਨਵੇਂ ਟੀਚਿਆਂ ਆਧਾਰਤ ਪ੍ਰੋਗਰਾਮ ਲਿਆਂਦੇ ਜਾਣਗੇ, ਮਹਾਂਮਾਰੀ ਦੇ ਸ਼ੁਰੂ ਹੋਣ ਸਮੇਂ ਪੇਸ਼ …

Read More »