Breaking News

Recent Posts

ਅਮਰੀਕਾ ਅਤੇ ਚੀਨ ਵਿਚਾਲੇ ਹੋਇਆ ਵਪਾਰਕ ਸਮਝੌਤਾ – ਦੋਵਾਂ ਦੇਸ਼ਾਂ ਨੇ ਘਟਾਇਆ ਟੈਰਿਫ

  ਜੇਨੇਵਾ/ਬਿਊਰੋ ਨਿਊਜ਼ ਜੇਨੇਵਾ ਵਿਚ ਅਮਰੀਕਾ ਅਤੇ ਚੀਨ ਵਿਚਕਾਰ ਇਕ ਵਪਾਰਕ ਸਮਝੌਤਾ ਹੋਇਆ ਹੈ। ਦੋਵਾਂ …

Read More »

ਪੰਜਾਬ ’ਚ ਪਾਕਿਸਤਾਨ ਦੀ ਸਾਈਬਰ ਅਟੈਕ ਦੀ ਕੋਸ਼ਿਸ਼-ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ

  ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਇਕ ਹੋਰ ਕਾਇਰਾਨਾ ਹਰਕਤ ਦੇ ਬਾਰੇ ਸੂਬੇ …

Read More »

ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

  ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ’ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਲੋਕ …

Read More »

Recent Posts

ਸਪੈਸ਼ਲ ਸਿਟੀਜ਼ਨਸ਼ਿਪ ਸਮਾਰੋਹ ਉਨਟਾਰੀਓ ਸਾਇੰਸ ਸੈਂਟਰ ਵਿਚ ਹੋਵੇਗਾ

ਟੋਰਾਂਟੋ : 8 ਤੋਂ 14 ਅਕਤੂਬਰ ਤੱਕ ਸਿਟੀਜ਼ਨਸ਼ਿਪ ਹਫਤੇ ਦੇ ਤਹਿਤ ਉਨਟਾਰੀਓ ਸਾਇੰਸ ਸੈਂਟਰ ਵਿਚ ਸਪੈਸ਼ਲ ਸਿਟੀਜ਼ਨਸ਼ਿਪ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਰੋਹ ਉਨਟਾਰੀਓ ਭਰ ਵਿਚ ਨਵੇਂ ਕੈਨੇਡੀਅਨਾਂ ਨੂੰ ਸਿਟੀਜ਼ਨਸ਼ਿਪ ਦੀ ਸਹੁੰ ਚੁਕਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਦੀ ਮੇਜ਼ਬਾਨੀ ਇਮੀਗਰੇਸ਼ਨ, ਰਿਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ …

Read More »

ਮਹਾਰਾਜਾ ਰਣਜੀਤ ਸਿੰਘ ਦੇ ਤਰਕਸ਼ ਦੀ ਲੰਡਨ ‘ਚ ਹੋਵੇਗੀ ਨਿਲਾਮੀ

ਲੰਡਨ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਲਈ ਬਣਾਏ ਗਏ ਸੋਨੇ ਦੀ ਕਢਾਈ ਅਤੇ ਮਖਮਲੀ ਚਮੜੇ ਵਾਲੇ ਤਰਕਸ਼ ਦੀ ਨਿਲਾਮੀ ਲੰਡਨ ਵਿਚ ਇਸ ਮਹੀਨੇ ਦੇ ਅਖੀਰ ‘ਚ ਹੋਵੇਗੀ। ਮੰਨਿਆ ਜਾਂਦਾ ਹੈ ਕਿ ਇਹ ਖਾਸ ਤਰਕਸ਼ ਜੰਗ ਵਿਚ ਵਰਤਣ ਦੀ ਬਜਾਏ ਸ਼ਾਨੋ- ਸ਼ੌਕਤ ਵਾਸਤੇ ਉਚੇਚੇ ਸਮਾਗਮਾਂ ਲਈ ਬਣਾਇਆ ਗਿਆ ਸੀ। ਨਿਲਾਮੀ …

Read More »

ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

ਲਾਹੌਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪਾਕਿਸਤਾਨ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (67) ਨੂੰ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰੀਫ਼ ਪਰਿਵਾਰ ਨੂੰ ਇਹ ਨਵਾਂ ਝਟਕਾ ਹੈ ਕਿਉਂਕਿ ਨਵਾਜ਼ ਸ਼ਰੀਫ਼, ਉਨ੍ਹਾਂ …

Read More »

ਨਾਦੀਆ ਮੁਰਾਦ ਅਤੇ ਡਾ. ਮੁਕਵੇਗੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਓਸਲੋ : ਨੋਬਲ ਪੁਰਸਕਾਰਾਂ ਵਿਚ ਸ਼ਾਂਤੀ ਪੁਰਸਕਾਰ ਦਾ ਐਲਾਨ ਕੀਤਾ ਗਿਆ। ਓਸਲੋ ਵਿਚ ਪੰਜ ਮੈਂਬਰਾਂ ਦੀ ਕਮੇਟੀ ਨੇ ਡੀ.ਆਰ. ਕਾਂਗੋ ਦੇ ਡਾਕਟਰ ਡੈਨਿਸ ਮੁਕਵੇਗੇ ਅਤੇ ਆਈ.ਐਸ.ਦੇ ਅੱਤਵਾਦ ਦੀ ਸ਼ਿਕਾਰ ਹੋਈ ਯਜ਼ੀਦੀ ਜਬਰ-ਜਨਾਹ ਦੀ ਪੀੜਤਾ ਨਾਦੀਆ ਮੁਰਾਦ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣਿਆ ਹੈ। ਕਮੇਟੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ …

Read More »

ਕੈਲਡਰਸਟੋਨ ਸੀਨੀਅਰ ਕਲੱਬ ਬਰੈਂਪਟਨ ਨੇ ਵਿਦਾਇਗੀ ਦਿਵਸ ਮਨਾਇਆ

ਬਰੈਂਪਟਨ : ਪਿਛਲੇ ਸਾਲਾਂ ਵਿਚ ਇਸ ਵਾਰ ਵੀ ਕੈਲਡਰਸਟੋਨ ਸੀਨੀਅਰਜ਼ ਕਲੱਬ ਨੇ ਆਪਣੇ ਦੇਸ਼ ਪਰਤਣ ਵਾਲਿਆਂ ਵਾਸਤੇ ਵਿਦਾਇਗੀ ਪਾਰਟੀ ਦਾ ਇੰਤਜ਼ਾਮ ਕੀਤਾ। ਇਹ ਪਾਰਟੀ ਕਲੱਬ ਵਲੋਂ ਗੋਰ ਮੈਡੋਜ਼ ਕਮਿਊਨਿਟੀ ਸੈਂਟਰ ਵਿੱਖੇ 5 ਅਕਤੂਬਰ ਵਾਲੇ ਦਿਨ ਸ਼ਾਮ ਦੇ 1 ਤੋਂ 4 ਵਜੇ ਤੱਕ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ‘ਓ ਕੈਨੇਡਾ’ ਗੀਤ ਨਾਲ …

Read More »

Recent Posts

ਅਮਰੀਕਾ ਅਤੇ ਚੀਨ ਵਿਚਾਲੇ ਹੋਇਆ ਵਪਾਰਕ ਸਮਝੌਤਾ – ਦੋਵਾਂ ਦੇਸ਼ਾਂ ਨੇ ਘਟਾਇਆ ਟੈਰਿਫ

  ਜੇਨੇਵਾ/ਬਿਊਰੋ ਨਿਊਜ਼ ਜੇਨੇਵਾ ਵਿਚ ਅਮਰੀਕਾ ਅਤੇ ਚੀਨ ਵਿਚਕਾਰ ਇਕ ਵਪਾਰਕ ਸਮਝੌਤਾ ਹੋਇਆ ਹੈ। ਦੋਵਾਂ ਦੇਸ਼ਾਂ ਨੇ ਟੈਰਿਫ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਜੇਨੇਵਾ ਵਿਚ ਦੋਵਾਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਦੇ ਅਨੁਸਾਰ, ਅਮਰੀਕਾ ਚੀਨੀ ਸਮਾਨ ’ਤੇ 30 ਪ੍ਰਤੀਸ਼ਤ ਟੈਰਿਫ ਲਗਾਏਗਾ। ਇਸਦੇ ਨਾਲ ਹੀ, ਚੀਨ ਅਮਰੀਕੀ ਸਾਮਾਨ ’ਤੇ 10 ਪ੍ਰਤੀਸ਼ਤ …

Read More »

ਪੰਜਾਬ ’ਚ ਪਾਕਿਸਤਾਨ ਦੀ ਸਾਈਬਰ ਅਟੈਕ ਦੀ ਕੋਸ਼ਿਸ਼-ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ

  ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਇਕ ਹੋਰ ਕਾਇਰਾਨਾ ਹਰਕਤ ਦੇ ਬਾਰੇ ਸੂਬੇ ਦੇ ਲੋਕਾਂ ਨੂੰ ਚੌਕਸ ਕੀਤਾ ਹੈ। ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਵਲੋਂ ਸਾਈਬਰ ਅਟੈਕ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਗਏ ਇਕ ਅਲਰਟ ਵਿਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵਲੋਂ ਸਾਈਬਰ …

Read More »

ਏਅਰ ਸਟਰਾਈਕ ’ਤੇ ਬੋਲੇ ਭਾਰਤੀ ਏਅਰ ਮਾਰਸ਼ਲ

  ਕਿਹਾ : ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਖਿਲਾਫ ਅਪਰੇਸ਼ਨ ਸੰਦੂਰ ’ਤੇ ਭਾਰਤੀ ਸੈਨਾ ਨੇ ਅੱਜ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਪ੍ਰੈਸ ਕਾਨਫਰੰਸ ਕੀਤੀ ਹੈ। ਫੌਜ ਦੇ ਡੀ.ਜੀ.ਐਮ.ਓ. ਲੈਫਟੀਨੈਂਟ ਜਨਰਲ ਰਾਜੀਵ ਘਈ, ਨੇਵੀ ਤੋਂ ਵਾਈਸ ਐਡਮਿਰਲ ਏ.ਐਨ. ਪ੍ਰਮੋਦ ਅਤੇ ਏਅਰਫੋਰਸ …

Read More »

ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

  ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ’ਤੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਤੁਰੰਤ ਰਾਸ਼ਟਰੀ ਕਾਰਵਾਈ ਕਰਨ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ …

Read More »

ਪਾਣੀ ਦੇ ਮੁੱਦੇ ’ਤੇ ਹਾਈਕੋਰਟ ਪੁੱਜੀ ਪੰਜਾਬ ਸਰਕਾਰ

  ਬੀਬੀਐਮਬੀ ਨੇ ਤਿੰਨ ਸੂਬਿਆਂ ਦੀ ਸੱਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਕਿਹਾ ਹੈ। …

Read More »

ਵਿਰਾਟ ਕੋਹਲੀ ਨੇ ਟੈਸਟ ਕਿ੍ਰਕਟ ਤੋਂ ਲਿਆ ਸੰਨਿਆਸ

  ਕਿਹਾ : ਟੈਸਟ ਕ੍ਰਿਕਟ ’ਚ ਸਿੱਖੇ ਸਬਕ ਹਮੇਸ਼ਾ ਯਾਦ ਰਹਿਣਗੇ ਮੁੰਬਈ/ਬਿਊਰੋ ਨਿਊਜ਼ ਭਾਰਤੀ ਕਿ੍ਰਕਟ ਖਿਡਾਰੀ ਵਿਰਾਟ ਕੋਹਲੀ ਨੇ ਟੈਸਟ ਕਿ੍ਰਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ …

Read More »

ਜੰਗਬੰਦੀ ਮਗਰੋਂ 32 ਹਵਾਈ ਅੱਡੇ ਖੁੱਲ੍ਹੇ

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਦੇ ਸਾਰੇ ਹਵਾਈ ਅੱਡਿਆਂ ਤੋਂ ਉਡਾਣਾਂ ਹੋਈਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਅੱਜ ਸੋਮਵਾਰ ਨੂੰ 9 ਸੂਬਿਆਂ ਦੇ 32 ਹਵਾਈ ਅੱਡੇ ਖੋਲ੍ਹ ਦਿੱਤੇ ਗਏ ਹਨ। ਏਅਰ ਲਾਈਨਜ਼ ਕੰਪਨੀਆਂ ਵਲੋਂ ਯਾਤਰੀਆਂ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ …

Read More »

ਅਪ੍ਰੇਸ਼ਨ ਸਿੰਧੂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖੀ ਵੱਡੀ ਗੱਲ

ਕਿਹਾ : ਜੇ ਪਾਕਿਸਤਾਨ ਗੋਲੀ ਚਲਾਏਗਾ ਤਾਂ ਭਾਰਤ ਵੱਲੋਂ ਗੋਲਾ ਦਾਗਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਦਾਅਵਾ ਕੀਤਾ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਤੇ ਵਿਦੇਸ਼ ਮੰਤਰੀਆਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਬਲਕਿ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ …

Read More »

ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ

ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ ਨੰਗਲ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ’ਤੇ ਬੀਬੀਐਮਬੀ ਹਰਿਆਣਾ ਨੂੰ ਪਾਣੀ ਛੱਡਣ ਦੀ ਤਿਆਰੀ ਵਿੱਚ ਸੀ, ਪਰ ਆਮ ਆਦਮੀ ਪਾਰਟੀ ਦੇ …

Read More »

ਮਲਿਕਾ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਵਿਸ਼ੇਸ਼ ਇਜਲਾਸ ਸੱਦਣ ਦੀ ਕੀਤੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਦੇ ਘਟਨਾਕ੍ਰਮ ’ਤੇ ਚਰਚਾ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਰਾਜ ਸਭਾ ਅਤੇ …

Read More »

ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ 100 ਉਡਾਣਾਂ ਹੋਈਆਂ ਰੱਦ

ਹਵਾਈ ਅੱਡੇ ’ਤੇ ਸੁਰੱਖਿਆ ਇੰਤਜ਼ਾਮ ਸਖ਼ਤ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੇ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਪਗ 100 ਉਡਾਣਾਂ ਅੱਜ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜਰ ਦੇਸ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 32 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ …

Read More »

ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਤੋਂ ਬਚਣ ਲਈ ਇਲੈਕਟ੍ਰੀਕਲ ਸੇਫਟੀ ਅਥਾਰਟੀ ਦੇ ਸੁਝਾਅ ਸਾਂਝੇ ਕਰਦੇ ਹਨ

ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਵਾਧਾ ਹੋਇਆ ਹੈ ਅਤੇ ਇਹ ਬਿਜਲੀ ਦੀਆਂ ਮੌਤਾਂ ਦਾ ਮੁੱਖ ਕਾਰਨ ਹਨ। ਦੁੱਖ ਦੀ ਗੱਲ ਹੈ ਕਿ ਪਿਛਲੇ 10 ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਦੀਆਂ 1,400 …

Read More »

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ …

Read More »

ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ …

Read More »

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ …

Read More »