Breaking News

Recent Posts

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਕਿਹਾ : ਅਰਵਿੰਦ ਕੇਜਰੀਵਾਲ ਨੂੰ ਸੱਤਾ ਦਾ ਬਹੁਤ ਲਾਲਚ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ …

Read More »

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …

Read More »

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਕਿਹਾ : ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਰਾਜਨੀਤਿਕ ਤੌਰ ’ਤੇ ਮਾਰਿਆ ਬਰਨਾਲਾ/ਬਿਊਰੋ ਨਿਊਜ਼ : …

Read More »

ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲਾ ਗੁਰਚਰਨ ਸਿੰਘ ਲਾਪਤਾ

ਸੋਢੀ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਟੀਵੀ …

Read More »

Recent Posts

ਕੰਪਿਊਟਰ ਕਲਾਸਾਂ 20 ਜੂਨ ਤੋਂ ਸ਼ੁਰੂ ਹੋਣਗੀਆਂ

ਬਰੈਂਪਟਨ/ਬਿਊਰੋ ਨਿਊਜ਼ ਸਭ ਤੋਂ ਪਹਿਲੋਂ ਸਾਰੇ ਹੀ ਪ੍ਰਿੰਟ ਮੀਡੀਆ ਦਾ ਬਹੁਤ-ਬਹੁਤ ਹਾਰਦਿਕ ਧੰਨਵਾਦ ਕੀਤਾ ਜਾਂਦਾ ਹੈ। ਜੋ ਪਿਛਲੇ ਦਸਾਂ ਸਾਲਾਂ ਤੋਂ ਨਿਸਵਾਰਥ, ਕੰਪਿਊਟਰ ਕਲਾਸਾਂ ਦੀ ਸੂਚਨਾ ਲੋੜਵੰਦ ਸੀਨੀਅਰਾਂ ਤੱਕ ਪਹੁੰਚਾ ਰਿਹਾ ਹੈ। ਇਸ ਵੇਲੇ ਕੁੱਝ ਕੁ ਨੁਕਤਿਆਂ ਨੂੰ ਸਪਸ਼ਟ ਕੀਤਾ ਜਾਂਦਾ ਹੈ ਕਿ 1. ਕੰਪਿਊਟਰ ਕਲਾਸਾਂ ਲਈ ਸੀਨੀਅਰ ਤੋਂ ਭਾਵ …

Read More »

ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਦੀ ਸਲਾਨਾ ਪਿਕਨਿਕ ‘ਕੈਨੇਡਾ ਡੇਅ’ ਵਾਲੇ ਦਿਨ ਪਹਿਲੀ ਜੁਲਾਈ ਨੂੰ

ਬਰੈਂਪਟਨ/ਡਾ.ਝੰਡ :  ਮਹਿੰਦਰ ਸਿੰਘ ਆਹਲੂਵਾਲੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ‘ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ’ ਦੀ ਤੰਦੂਰੀ ਨਾਈਟਸ ਵਿਖੇ ਹੋਈ ਸ. ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਐਸੋਸੀਏਸ਼ਨ ਦੀ ਸਲਾਨਾ ਪਿਕਨਿਕ ‘ਕੈਨੇਡਾ ਡੇਅ’ ਵਾਲੇ ਦਿਨ ਪਹਿਲੀ ਜੁਲਾਈ ਨੂੰ ਮਨਾਈ ਜਾਏਗੀ। ਕੁਝ ਨਿੱਜੀ ਅਤੇ …

Read More »

ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 18 ਜੂਨ ਨੂੰ

ਈਟਬੀਕੋ/ਬਿਊਰੋ ਨਿਊਜ਼ : ਬਿਆਸ ਪਿੰਡ (ਜਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 18 ਜੂਨ (ਐਤਵਾਰ) ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ)  ਦੇ ਪਿਕਨਿਕ ਏਰੀਆ ਨੰਬਰ 8 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ …

Read More »

ਕੈਸਲਮੋਰ ਸੀਨੀਅਰਜ਼ ਕਲੱਬ ਦੀ ਮੀਟਿੰਗ ਹੋਈ

ਬਰੈਂਪਟਨ/ਬਿਊਰੋ ਨਿਊਜ਼ : ਕੈਸਲਮੋਰ ਸੀਨੀਅਰਜ਼ ਕਲੱਬ ਦੀ ਜਨਰਲ ਮੀਟਿੰਗ ਮਿਤੀ 27 ਮਈ 2017 ਨੂੰ 1.00 ਤੋਂ 4.00 ਵਜੇ ਤੱਕ ਗੋਰ ਮੀਡੋ ਕਮਿਊਨਿਟੀ ਸੈਂਟਰ ਵਿਚ ਹੋਈ। ਰਾਮ ਸਿੰਘ ਮੰਡ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਜ ਦੀ ਜ਼ਿੰਮੇਵਾਰ ਕਸ਼ਮੀਰਾ ਸਿੰਘ ਦਿਓਲ ਨੇ ਨਿਭਾਈ। ਚਾਹ-ਪਾਣੀ ਤੇ ਸਨੈਕਸ ਤੋਂ ਬਾਅਦ ਮੀਟਿੰਗ ਦੀ ਕਾਰਵਾਈ ਸ਼ੁਰੂ …

Read More »

ਚਾਰ ਨੌਜਵਾਨਾਂ ਨੇ ਜਿੱਤਿਆ ਰੋਬੋਟਿਕਸ ਮੁਕਾਬਲਾ

ਬਰੈਂਪਟਨ/ ਬਿਊਰੋ ਨਿਊਜ਼ ਇਸ ਤੋਂ ਇਲਾਵਾ ਟੀਮ ਨੇ ਅਮੇਜ ਐਵਾਰਡ ਵੀ ਜਿੱਤਿਆ ਹੈ। ਇਹ ਐਵਾਰਡ ਟੀਮ ਨੂੰ ਸ਼ਾਨਦਾਰ ਅਤੇ ਹਾਈ ਸਕੋਰਿੰਗ, ਮਜ਼ਬੂਤ ਡਿਜ਼ਾਈਨ ਅਤੇ ਬੇਹੱਦ ਤੇਜ਼ੀ ਨਾਲ ਤਿਆਰ ਕੀਤੇ ਗਏ ਮਾਹੌਲ ਲਈ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਟੀਮ ਦੇ ਪ੍ਰਦਰਸ਼ਨ ‘ਚ ਲਗਾਤਾਰ ਬਿਹਤਰ ਗੁਣਵੱਤਾ ਨੂੰ ਦੇਖਿਆ ਗਿਆ। ਬਰੈਂਪਟਨ ਦੇ ਵੱਖ-ਵੱਖ …

Read More »

Recent Posts

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਕਿਹਾ : ਅਰਵਿੰਦ ਕੇਜਰੀਵਾਲ ਨੂੰ ਸੱਤਾ ਦਾ ਬਹੁਤ ਲਾਲਚ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਾਈ ਕੋਰਟ ਵੱਲੋਂ ਇਕ ਟਿੱਪਣੀ ਕੀਤੀ ਗਈ। ਇਸ ਟਿੱਪਣੀ ਤੋਂ ਬਾਅਦ ਭਾਜਪਾ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ …

Read More »

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ …

Read More »

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਕਿਹਾ : ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਰਾਜਨੀਤਿਕ ਤੌਰ ’ਤੇ ਮਾਰਿਆ ਬਰਨਾਲਾ/ਬਿਊਰੋ ਨਿਊਜ਼ : ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ’ਚ ਇਕ ਚੋਣ ਰੈਲੀ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਖਹਿਰਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ …

Read More »

ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲਾ ਗੁਰਚਰਨ ਸਿੰਘ ਲਾਪਤਾ

ਸੋਢੀ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਹਨ। ਇਸ ਸਬੰਧੀ ਗੁਰਚਰਨ ਸਿੰਘ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ …

Read More »

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਿਸਾਨਾਂ ’ਤੇ ਭੜਕੇ

ਕਿਹਾ : ਕਿਸਾਨਾਂ ਨੇ ਮੈਨੂੰ ਬਾਬਾ ਸਾਹਿਬ ਨੂੰ ਨਮਨ ਕਰਨ ਤੋਂ ਰੋਕਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਗਿਆ ਇਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਾਬਕਾ ਸੰਸਦ ਮੈਂਬਰ ਵੱਲੋਂ ਸ਼ੋਸ਼ਲ ਮੀਡੀਆ ’ਤੇ ਇਕ …

Read More »

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅਦਾਲਤ ਨੇ 8 ਮਈ ਤੱਕ ਵਧਾ ਦਿੱਤੀ ਹੈ। ਸ਼ਰਾਬ ਨੀਤੀ ਮਾਮਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ …

Read More »

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਨਜ਼ਰ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਹੈ ਅਤੇ ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਾਲੜੂ ਪਹੁੰਚੇ। ਰਾਜਾ ਵੜਿੰਗ ਨੇ ਇਥੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। …

Read More »

ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੀ ਕਾਂਗਰਸ ਖਿਲਾਫ ਬੋਲੇ ਭਾਜਪਾ ਪ੍ਰਧਾਨ ਜੇਪੀ ਨੱਢਾ

ਕਿਹਾ : ਕਾਂਗਰਸ ਓਬੀਸੀ, ਐਸਸੀ ਅਤੇ ਐਸਟੀ ਦਾ ਹੱਕ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ’ਤੇ ਫਿਰ ਤੋਂ ਹਮਲਾ ਕੀਤਾ ਗਿਆ। ਨੱਢਾ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਕਾਂਗਰਸ ਪਾਰਟੀ ਅਤੇ ‘ਇੰਡੀਆ …

Read More »

ਚੰਡੀਗੜ੍ਹ ’ਚ ਆਏਗਾ ‘ਇੰਡੀਆ’ ਗੱਠਜੋੜ ਦਾ ਲੋਕਲ ਚੋਣ ਮੈਨੀਫੈਸਟੋ

ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੇਅਰ ਦੀ ਚੋਣ ਜਿੱਤਣ ਤੋਂ ਬਾਅਦ ‘ਇੰਡੀਆ ਗੱਠਜੋੜ’ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ’ਚ ਆਪਣਾ ਸੰਸਦ ਮੈਂਬਰ ਬਣਾਉਣ ਪੂਰੀ ਤਾਕਤ ਲਗਾ ਦਿੱਤੀ ਹੈ। ਦੋਵੇਂ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸੀ ਉਮੀਦਵਾਰ …

Read More »

ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਕੀਤਾ ਖਾਰਜ

ਕਿਹਾ : ਸਿਸਟਮ ’ਚ ਬਿਨਾ ਮਤਲਬ ਦੀ ਦਖਲਅੰਦਾਜ਼ੀ ਪੈਦਾ ਕਰ ਸਕਦੀ ਹੈ ਸ਼ੱਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਈਵੀਐਮ ਅਤੇ ਵੀਵੀਪੀਏਟੀ ਪਰਚੀਆਂ ਦੀ ਕਰਾਸ ਚੈਕਿੰਗ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ਵਾਲੇ ਸੁਝਾਅ …

Read More »

ਚੰਡੀਗੜ੍ਹ ’ਚ ਪਹਿਲੀ ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ

73 ਥਾਵਾਂ ’ਤੇ ਸਹੂਲਤ ਹੋਵੇਗੀ ਲਾਗੂ, ਕਿਊਆਰ ਕੋਡ ਸਕੈਨ ਕਰਕੇ ਕੀਤਾ ਜਾ ਸਕੇਗਾ ਭੁਗਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀਆਂ ਪਾਰਕਿੰਗਾਂ ’ਚ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕੇਗਾ। ਇਹ ਸਹੂਲਤ ਪਹਿਲੀ ਮਈ ਤੋਂ ਚੰਡੀਗੜ੍ਹ ’ਚ ਸ਼ੁਰੂ ਕੀਤੀ ਜਾਵੇਗੀ। ਇਸ ਦੇ …

Read More »

ਲੋਕ ਸਭਾ ਚੋਣਾਂ ਲਈ ਦੂਜੇ ਗੇੜ ਤਹਿਤ 88 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ

ਰਾਹੁਲ ਗਾਂਧੀ ਅਤੇ ਓਮ ਬਿਰਲਾ ਸਣੇ ਹੋਰ ਸਿਆਸੀ ਦਿੱਗਜ਼ਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਅੱਜ ਸ਼ੁੱਕਰਵਾਰ ਨੂੰ ਦੂਜੇ ਗੇੜ ਤਹਿਤ 13 ਰਾਜਾਂ ਦੀਆਂ 88 ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਕੇਰਲ ਦੀਆਂ 20, ਕਰਨਾਟਕ ਦੀਆਂ 14, ਰਾਜਸਥਾਨ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ …

Read More »

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ

ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਮਹਿੰਦਰ ਕੇਪੀ ਨੂੰ ਜਲੰਧਰ ਤੋਂ, ਹੁਸ਼ਿਆਰਪੁਰ ਤੋਂ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਤੇ ਲੁਧਿਆਣਾ ਤੋਂ ਰਣਜੀਤ ਢਿੱਲੋਂ ਨੂੰ ਟਿਕਟ, ਚੰਡੀਗੜ੍ਹ ਤੋਂ ਸਾਬਕਾ ਡਿਪਟੀ ਮੇਅਰ ਹਰਦੀਪ ਸਿੰਘ ‘ਤੇ ਦਾਅ ਖੇਡਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ …

Read More »

ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਭਾਜਪਾ : ਸੁਖਬੀਰ ਬਾਦਲ ਦਾ ਆਰੋਪ

ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿਚ ਸਿਰਫ ਇਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ‘ਤੇ ਖਰੀ ਉਤਰ ਸਕਦੀ ਹੈ। ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ …

Read More »