Breaking News

Recent Posts

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਆਨ ਲਾਈਨ ਮੀਟਿੰਗ

ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ’ਤੇ ਆਈ ਕੈਗ ਦੀ ਰਿਪੋਰਟ

ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ …

Read More »

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’ ਚੰਡੀਗੜ੍ਹ/ਬਿਊਰੋ ਨਿਊਜ਼ : …

Read More »

Recent Posts

ਪੈਟ੍ਰਿਕਬਰਾਊਨ ਨੇ ਦਰਬਾਰਸਾਹਿਬਟੇਕਿਆ ਮੱਥਾ ਤੇ ਲੰਗਰ ਘਰ ‘ਚ ਕੀਤੀਸੇਵਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਓਨਟਾਰੀਓਸੂਬੇ ਦੀਸਰਕਾਰਵਿੱਚਵਿਰੋਧੀਧਿਰ ਦੇ ਆਗੂ ਪੈਟ੍ਰਿਕਬਰਾਊਨ ਨੇ ਮੰਗਲਵਾਰ ਨੂੰ ਸ੍ਰੀਹਰਿਮੰਦਰਸਾਹਿਬਵਿਖੇ ਮੱਥਾਟੇਕਿਆਅਤੇ ਆਪਣੀਪਾਰਟੀਦੀਸਫਲਤਾਲਈਅਰਦਾਸਕੀਤੀ। ਉਨ੍ਹਾਂ ਨਾਲਪਾਰਟੀ ਦੇ ਸੱਤਪੰਜਾਬੀਉਮੀਦਵਾਰਵੀਇੱਥੇ ਪੁੱਜੇ ਸਨ। ਇਸ ਮੌਕੇ ਬਰਾਊਨ ਨੇ ਆਖਿਆ ਕਿ ਸ੍ਰੀਹਰਿਮੰਦਰਸਾਹਿਬਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀਪ੍ਰਾਪਤ ਹੋਈ ਹੈ। ਉਹ ਪਹਿਲਾਂ ਵੀਸ੍ਰੀਹਰਿਮੰਦਰਸਾਹਿਬ ਦੇ ਦਰਸ਼ਨਕਰਨਲਈ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾਵਿੱਚਪੰਜਾਬੀਆਂ ਅਤੇ ਖਾਸ …

Read More »

ਤਾਏ ਦੇ ਪੁੱਤ ਨੇ ਹੀ ਕਰ ਦਿੱਤਾ ਭਰਾਦਾਕਤਲ

ਗੁਰਪ੍ਰੀਤ ਧਾਮੀ ਨੂੰ ਤਿੰਨਵਾਰਆਪਣੀ ਗੱਡੀ ਨਾਲ ਕੁਚਲਣ ਵਾਲੇ ਅਵਤਾਰ ਸਿੰਘ ਤਾਰੀ’ਤੇ ਕਤਲਕਰਨਦਾ ਲੱਗਿਆ ਚਾਰਜ ਹੁਸ਼ਿਆਰਪੁਰ ਦੇ ਲਾਗਲੇ ਪਿੰਡਬਜਵਾੜਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਧਾਮੀਦੀ ਦੋ ਦਿਨਬਾਅਦ ਸੀ ਮੈਰਿਜਐਨਵਰਸਰੀ ਬਰੈਂਪਟਨ : ਬਰੈਂਪਟਨ : ਬਰੈਂਪਟਨਸਿਟੀਵਿਚਪੰਜਾਬ ਦੇ ਹੁਸ਼ਿਆਰਪੁਰ ਦੇ ਲਾਗਲੇ ਪਿੰਡਬਜਵਾੜਾ ਦੇ ਰਹਿਣਵਾਲੇ ਇਕ ਵਿਅਕਤੀ ਨੇ ਆਪਣੇ ਹੀ ਚਚੇਰੇ ਭਰਾਦਾਕਤਲਕਰ ਦਿੱਤਾ। ਪੁਲਿਸ ਨੇ ਉਸ …

Read More »

ਹੁਣ ਓਨਟਾਰੀਓਸੂਬੇ ‘ਚ ਘੱਟੋ-ਘੱਟ 14 ਡਾਲਰਮਿਲੇਗਾ ਪ੍ਰਤੀਘੰਟਾਸੇਵਾਫ਼ਲ

ਓਨਟਾਰੀਓ/ਬਿਊਰੋ ਨਿਊਜ਼ ਓਨਟਾਰੀਓਸੂਬੇ ਦੇ ਮੁਲਾਜ਼ਮਾਂ, ਵਰਕਰਾਂ, ਦਿਹਾੜੀਦਾਰਾਂ ਲਈ ਇਕ ਚੰਗੀ ਖ਼ਬਰ ਆਈ ਹੈ ਕਿ ਉਨ੍ਹਾਂ ਨੂੰ ਹੁਣ ਪ੍ਰਤੀਘੰਟਾਸੇਵਾਫ਼ਲ ਘੱਟੋ-ਘੱਟ 14 ਡਾਲਰਮਿਲੇਗਾ ਹੀ ਮਿਲੇਗਾ। ਘੱਟ ਤੋਂ ਘੱਟਸੇਫਾਫ਼ਲਵਿੱਚਵਾਧੇ ਵਾਲਾਨਿਯਮਓਨਟਾਰੀਓਵਿੱਚਲਾਗੂ ਹੋ ਗਿਆ ਹੈ। ਹੁਣਓਨਟਾਰੀਓਭਰਵਿੱਚਲੋਕਾਂ ਦੀਘੱਟ ਤੋਂ ਘੱਟਸੇਵਾਫਲ 14 ਡਾਲਰਪ੍ਰਤੀਘੰਟਾਹੋਵੇਗੀ। ਇਸ ਤਬਦੀਲੀਨਾਲਆਰਥਿਕਸੰਘਰਸ਼ਕਰਰਹੇ ਲੋਕਾਂ ਨੂੰ ਵੱਡੀਰਾਹਤਮਿਲੇਗੀ। ਓਨਟਾਰੀਓ ਦੇ ਫੇਅਰਵਰਕਪਲੇਸਿਜ਼, ਬੈਟਰਜਾਬਜ਼ ਐਕਟ,2017ਅਨੁਸਾਰਅਗਲੇ ਸਾਲਭਾਵਪਹਿਲੀਜਨਵਰੀ, 2019 ਤੋਂ ਘੱਟ …

Read More »

ਓਨਟਾਰੀਓਵਾਸੀਆਂ ਨੂੰ ਹੁਣ ਮੁਫ਼ਤ ਮਿਲਣਗੀਆਂ ਦਵਾਈਆਂ

ਓਨਟਾਰੀਓ/ਬਿਊਰੋ ਨਿਊਜ਼ ਕੈਨੇਡਾ ਦੇ ਸੂਬੇ ਓਨਟਾਰੀਓ ਨੇ ਆਪਣੇ ਨਾਗਰਿਕਾਂ ਨੂੰ ਨਵੇਂ ਸਾਲਦਾ ਖਾਸ ਤੋਹਫਾਦਿੱਤਾ ਹੈ , ਜਿਸ ਤਹਿਤਓਨਟਾਰੀਓਵਾਸੀਦਵਾਈਆਂ ਮੁਫਤਲੈਸਕਦੇ ਹਨ। ਬੱਚਿਆਂ ਅਤੇ 24 ਸਾਲਤਕਦੀਉਮਰਵਾਲੇ ਨਾਗਰਿਕਾਂ ਨੂੰ ਮੁਫਤਦਵਾਈਆਂ ਦੀਆਂ ਸਹੂਲਤਾਂ ਮਿਲਸਕਣਗੀਆਂ। ਇਸ ਤੋਂ ਪਹਿਲਾਂ ਇਸ ਸੂਬੇ ਨੇ ਕਰਮਚਾਰੀਆਂ ਨੂੰ ਜਨਵਰੀ 2018 ਪ੍ਰਤੀਘੰਟਾ 14 ਡਾਲਰਉਜਰਤਦੇਣਦਾਐਲਾਨਕੀਤਾ ਸੀ ਅਤੇ ਹੁਣ ਇਹ ਦੂਜੀਵੱਡੀਖੁਸ਼ੀਦੀ ਗੱਲ ਹੈ …

Read More »

ਸ਼ੈਰਡੀਨਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਮਿਲੀਧਮਕੀਭਰੀਈਮੇਲ

ਮਿਸੀਸਾਗਾ : ਕੈਨੇਡਾਵਿਚਸ਼ੈਰਡੀਨਕਾਲਜ ਦੇ ਵਿਦਿਆਰਥੀਆਂ ਅਤੇ ਸਟਾਫਮੈਂਬਰਾਂ ਨੂੰ ਧਮਕੀਭਰੀਈਮੇਲਮਿਲੀ ਹੈ, ਜਿਸ ਮਗਰੋਂ ਪੁਲਿਸ ਜਾਂਚ ਵਿਚਜੁਟ ਗਈ ਹੈ। ਈਮੇਲਵਿਚਵਿਦਿਆਰਥੀਆਂ ਤੇ ਸਟਾਫਮੈਂਬਰਾਂ ਨੂੰ ਸਰੀਰਕ ਤੌਰ ‘ਤੇ ਨੁਕਸਾਨਪਹੁੰਚਾਉਣਦੀ ਗੱਲ ਆਖੀ ਗਈ ਹੈ। ਸੁਰੱਖਿਆ ਦੇ ਪ੍ਰਬੰਧਸਖਤਕਰਦਿੱਤੇ ਗਏ ਹਨ। ਕੈਂਪਸਲਦੀਸੁਰੱਖਿਆਅਤੇ ਐਮਰਜੈਂਸੀਮੈਨਜਮੈਂਟ ਦੇ ਡਾਇਰੈਕਟਰਕੈਥਰੀਨਕੈਮਰੂਨਦਾਕਹਿਣਾ ਹੈ ਕਿ ਪਿਛਲੇ ਹਫਤੇ ਓਕਵਿੱਲੇ ਸਥਿਤਟਰੈਫਲਗਰਕੈਂਪਸਵਿਚਧਮਕੀਭਰੀਈਮੇਲਮਿਲੀ ਸੀ। ਇਸ ਕੈਂਪਸਵਿਚਵੱਡੀਗਿਣਤੀਵਿਚਵਿਦਿਆਰਥੀਹਨ। ਈਮੇਲਵਿਚਭੇਜਣਵਾਲੇ ਨੇ ਦੱਸਿਆ …

Read More »

Recent Posts

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੇਵੀਐਮ ਸਕੂਲ ਨੇੜਲੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬਸੀ ਵੱਲੋਂ ਦਿੱਤੀ ਗਈ। ਇਸ ਸਮੇਂ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਆਨ ਲਾਈਨ ਮੀਟਿੰਗ

ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਿਆਂ …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ’ਤੇ ਆਈ ਕੈਗ ਦੀ ਰਿਪੋਰਟ

ਕੇਜਰੀਵਾਲ ਸਰਕਾਰ ਨੇ ਫੈਸਲਿਆਂ ਸਬੰਧੀ ਐਲਜੀ ਤੋਂ ਨਹੀਂ ਲਈ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਕੈਗ (ਕੰਪਟਰੋਲਰ ਐਂਡ ਐਡੀਟਰ ਜਨਰਲ ਆਫ਼ ਇੰਡੀਆ ) ਦੀ ਰਿਪੋਰਟ ਲੀਕ ਹੋਈ ਹੈ। ਇਸ ’ਚ ਸਰਕਾਰ ਨੂੰ 2026 ਕਰੋੜ ਰੁਪਏ ਦੇ ਰੈਵੇਨਿਊ ਦੇ ਘਾਟੇ …

Read More »

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਫਰਵਰੀ ’ਚ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ’ਤੇ ਆਧਾਰਤ ਹੈ ਫਿਲਮ ‘ਪੰਜਾਬ 95’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸੁਪਰ ਸਟਾਰ ਦਿਲਜੀਤ ਦੁਸਾਂਝ ਦੀ ਚਰਚਿਤ ਫਿਲਮ ‘ਪੰਜਾਬ 95’ ਫਰਵਰੀ ਵਿਚ ਰਿਲੀਜ਼ ਹੋਵੇਗੀ। ਇਸ ਸਬੰਧੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ ਜਦਕਿ ਫਿਲਮ ਦੀ ਰਿਲੀਜ਼ ਤਰੀਕ ਸਬੰਧੀ …

Read More »

‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ’ਤੇ ਲਗਾਏ ਗੰਭੀਰ ਆਰੋਪ

ਕਿਹਾ : ਦਿੱਲੀ ਚੋਣਾਂ ’ਚ ਧਾਂਦਲੀ ਕਰਨ ਲਈ ਭਾਜਪਾ ਬਣਵਾ ਰਹੀ ਹੈ ਜਾਅਲੀ ਵੋਟਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਦਿੱਲੀ ਚੋਣਾਂ ਦੌਰਾਨ ਧਾਂਦਲੀ ਕਰਨ ਦਾ ਗੰਭੀਰ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ …

Read More »

ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਦਿੱਤੀ ਵਧਾਈ ਅਯੋਧਿਆ/ਬਿਊਰੋ ਨਿਊਜ਼ : ਅਯੋਧਿਆ ’ਚ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਅੱਜ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਭਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਵਿਕਸਤ ਭਾਰਤ ਦੀ ਸੰਕਲਪ ਸਿੱਧੀ …

Read More »

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਪਿਸਟਲ ਸਾਫ਼ ਕਰਦੇ ਸਮੇਂ ਗੋਲੀ ਸਿਰ ਤੋਂ ਹੋਈ ਆਰ-ਪਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਵਿਧਾਇਕ ਗੋਗੀ ਆਪਣੇ ਹੀ ਘਰ ’ਚ …

Read More »

ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਕੀਤਾ ਮਨਜ਼ੂਰ

ਨਵੇਂ ਪ੍ਰਧਾਨ ਦੀ ਚੋਣ ਤੱਕ ਬਲਵਿੰਦਰ ਸਿੰਘ ਭੂੰਦੜ ਬਣੇ ਰਹਿਣਗੇ ਕਾਰਜਕਾਰੀ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ …

Read More »

ਪਠਾਨਕੋਟ ਵਿਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ

ਸਾਲ 2024 ਦੌਰਾਨ ਇਕ ਹਜ਼ਾਰ ਮੁੰਡਿਆਂ ਪਿੱਛੇ 864 ਕੁੜੀਆਂ ਦਾ ਹੋਇਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਿੰਗ ਅਨੁਪਾਤ ਸਬੰਧੀ ਆਏ ਅੰਕੜਿਆਂ ਮੁਤਾਬਕ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ’ਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ’ਚ ਪਿਛਲੇ ਸਾਲ ਇਕ ਹਜ਼ਾਰ ਮੁੰਡਿਆਂ ਪਿੱਛੇ 902 ਕੁੜੀਆਂ …

Read More »

ਕੈਲੀਫੋਰਨੀਆ ’ਚ ਲੱਗੀ ਅੱਗ 40 ਹਜ਼ਾਰ ਏਕੜ ’ਚ ਫੈਲੀ

10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਅਤੇ 7 ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਲੌਸ ਏਂਜਲਸ ਦੇ ਚਾਰੋਂ ਪਾਸੇ ਲੱਗੀ ਅੱਗ ਕਾਰਨ 10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਲੰਘੇ ਚਾਰ ਦਿਨਾਂ ਤੋਂ ਲੱਗੀ ਅੱਗ ਕਰੀਬ 40 ਹਜ਼ਾਰ ਏਕੜ ਤੱਕ ਫੈਲ ਚੁੱਕੀ ਹੈ। ਇਸ ਅੱਗ ਕਾਰਨ …

Read More »

ਪੰਜਾਬ ’ਚ ਕਈ ਥਾਈਂ ਸੰਘਣੀ ਧੁੰਦ-ਵਿਜ਼ੀਬਿਲਟੀ ਹੋਈ ਜ਼ੀਰੋ

ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕਈ ਉਡਾਣਾਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਨੇੜਲੇ ਖੇਤਰਾਂ ਵਿਚ ਕਈ ਥਾਈਂ ਅੱਜ ਪਈ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ। ਸੰਘਣੀ ਧੁੰਦ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਰੇਲ ਗੱਡੀਆਂ ਵੀ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੀ …

Read More »

ਕਿਸਾਨੀ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ : ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 46 ਦਿਨ ਪਟਿਆਲਾ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 46 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਨੇ ਕਿਹਾ ਕਿ ਭਾਜਪਾ ਆਗੂ ਕਿਸਾਨੀ ਮੰਗਾਂ ਨੂੰ ਲੈ ਕੇ …

Read More »

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ

ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਪਟਿਆਲਾ/ਬਿਊਰੋ ਨਿਊਜ਼ ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ। ਇਸਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ …

Read More »

ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਦੀ ਬਾਜਵਾ ਨੇ ਵੀ ਕੀਤੀ ਨਿੰਦਾ

ਕਿਹਾ : ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਇਸ ਫੈਸਲੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ …

Read More »

ਚੰਡੀਗੜ੍ਹ ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ‘ਤੇ ਸਿਆਸਤ ਗਰਮਾਈ

‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ‘ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ …

Read More »