Breaking News

Recent Posts

ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ

ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …

Read More »

ਰਾਜਸਥਾਨ ਦੇ ਚੁਰੂ ’ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪਾਇਲਟ ਅਤੇ ਕੋ-ਪਾਇਲਟ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ …

Read More »

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …

Read More »

Recent Posts

ਉਨਟਾਰੀਓ ਦੀ ਪ੍ਰੀਮੀਅਰ ਕੈਥਲਿਨ ਵਿੰਨ ਵੱਲੋਂ ਕੁਈਨਜ਼ ਪਾਰਕ ਵਿਖੇ ‘ਵਤਨੋਂ ਪਾਰ ਪੰਜਾਬੀ ਡਾਇਰੈਕਟਰੀ’ ਦਾ 17ਵਾਂ ਐਡੀਸ਼ਨ ਰਿਲੀਜ਼

ਟੋਰਾਂਟੋ/ਬਿਊਰੋ ਨਿਊਜ਼ ਓਨਟਾਰੀਓ ਸੂਬੇ ‘ਚ ਲੰਘੇ 17 ਸਾਲ ਤੋਂ ਸਫਲਤਾ ਪੂਰਵਕ ਪੰਜਾਬੀ ਭਾਈਚਾਰੇ ਨੂੰ ਸੇਵਾਵਾਂ ਪ੍ਰਦਾਨ ਕਰਦੀ ਆ ਰਹੀ ਡਾਇਰੈਕਟਰੀ ”ਵਤਨੋਂ ਪਾਰ ਪੰਜਾਬੀ” ਦੇ 17ਵੇਂ ਐਡੀਸ਼ਨ ਨੂੰ ਸੂਬੇ ਦੀ ਪ੍ਰੀਮੀਅਰ (ਮੁੱਖ ਮੰਤਰੀ) ਕੈਥਲਿਨ ਵਿੰਨ ਵੱਲੋਂ ਕੂਈਨਜ਼ ਪਾਰਕ (ਸੂਬੇ ਦੀ ਵਿਧਾਨ ਸਭਾ) ਵਿਖੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਤਨੋਂ ਪਾਰ ਪੰਜਾਬੀ …

Read More »

ਮਈ ਦਿਵਸ ਸੈਮੀਨਾਰ 29 ਅਪਰੈਲ ਨੂੰ ਲੋਫਰ ਲੇਕ ਰੀਕਰੀਏਸ਼ਨ ਸੈਂਟਰ ਬਰੈਂਪਟਨ ਵਿਚ

ਬਰੈਂਪਟਨ : ਮਈ ਦਿਵਸ ਦੇ ਸ਼ਹੀਦਾਂ ਨੂੰ ਸਮੱਰਪਿਤ ਸੈਮੀਨਾਰ, ਬਰੈਂਪਟਨ ਦੀਆਂ ਤਿੰਨ ਅਗਾਂਹਵਧੂ ਜਥੇਬੰਦੀਆਂ, ਜੀ ਟੀ ਏ ਵੈਸਟ ਕਲੱਬ ਸੀ ਪੀ ਸੀ, ਉੱਤਰੀ ਅਮਰੀਕਾ ਤਰਕਸ਼ੀਲ ਸੁਸਾਇਟੀ, ਓਨਟਾਰੀਓ ਅਤੇ ਇੰਡੋ ਕਨੇਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਰੱਲ ਕੇ 29 ਅਪਰੈਲ, 2018 ਦਿਨ ਐਤਵਾਰ ਨੂੰ ਸ਼ਾਮੀ 2 ਵਜੇ ਤੋਂ 5 ਵਜੇ ਤੱਕ ਬਰੈਂਪਟਨ ਦੇ …

Read More »

ਟਰੱਕਿੰਗ ਮੇਲੇ ਵਿੱਚ ਨੌਕਰੀਆਂ ਅਤੇ ਵਪਾਰ ਬਾਰੇ ਦਿੱਤੀ ਭਰਪੂਰ ਜਾਣਕਾਰੀ

ਬਰੈਂਪਟਨ/ਹਰਜੀਤ ਸਿੰਘ ਬਾਜਵਾ : ਲੰਘੇ ਦਿਨੀ ਕਿਊਬਿਕ ਦੀ ਇੱਕ ਕੰਪਨੀ ਵੱਲੋਂ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ ਵਿਖੇ ਕੁਝ ਟ੍ਰੱਕਿੰਗ ਕੰਪਨੀਆਂ ਨਾਲ ਮਿਲ ਕੇ ਤਿੰਨ ਦਿਨਾਂ ‘ਟਰੱਕ ਵਰਲਡ ਸ਼ੋਅ’ ਕਰਵਾਇਆ ਗਿਆ। ਕੈਨੇਡਾ ਦੇ ਸਭ ਤੋਂ ਵੱਡੇ ਟਰੱਕਿਗ ਸ਼ੋਅ ਵੱਜੋਂ ਜਾਂਣੇ ਜਾਂਦੇ ਅਤੇ ਹਰ ਦੋ ਸਾਲ ਬਾਅਦ ਹੋਣ ਵਾਲੇ ਇਸ ਜਾਣਕਾਰੀ ਭਰਪੂਰ ਸ਼ੋਅ …

Read More »

ਬਰੈਂਪਟਨ-ਵੈੱਸਟ ਪੀ.ਸੀ. ਐਸੋਸੀਏਸ਼ਨ ਵੱਲੋਂ ਆਪਣੇ ਉਮੀਦਵਾਰ ਅਮਰਜੋਤ ਸੰਧੂ ਲਈ ਕੀਤਾ ਗਿਆ ‘ਫ਼ੰਡ-ਰੇਜ਼ਿੰਗ ਲੰਚ’

ਬਰੈਂਪਟਨ/ਡਾ. ਝੰਡ : 7 ਜੂਨ ਨੂੰ ਹੋਣ ਵਾਲੀਆਂ ਓਨਟਾਰੀਓ ਪਾਰਲੀਮੈਂਟ ਚੋਣਾਂ ਲਈ ਮੈਦਾਨ ਭਖ਼ਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਉਹ ਆਪਣੇ ਸਮੱਰਥਕਾਂ ਨਾਲ ਚੋਣ-ਮੈਦਾਨ ਵਿਚ ਡੱਟਦੇ ਜਾ ਰਹੇ ਹਨ। ਏਸੇ ਸਿਲਸਿਲੇ ਵਿਚ ਹੀ ਲੰਘੇ ਦਿਨੀਂ ਪੀ.ਸੀ. …

Read More »

ਘੁਡਾਣੀ ਨਿਵਾਸੀਆਂ ਵੱਲੋਂ ਛੇਵੇਂ ਪਾਤਿਸ਼ਾਹ ਦੀ ਯਾਦ ਵਿੱਚ ਅਖੰਡ ਪਾਠ 13 ਮਈ ਨੂੰ

ਬਰੈਂਪਟਨ : ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਵਲੋ ਵਰਸਾਏ, ਮਾਲਵੇ ਦੇ ਨਾਮਵਾਰ ਨਗਰ ਘੁਡਾਣੀ ਦੇ ਨਿਵਾਸੀਆਂ ਵੱਲੋ, ਗੁਰੂ ਜੀ ਦੀ ਯਾਦ ਨੂੰ ਸਮਰਪਤ ਅਖੰਡ ਪਾਠ ਸਾਹਿਬ ਦਾ ਪਰਯੋਜਨ ਬਰੈਂਪਟਨ ਵਿਖੇ ਕੀਤਾ ਗਿਆ ਹੈ। ਇਹ ਅਖੰਡ ਪਾਠ ਰੇਅਲਾਸਨ ਦੇ ਇਲਾਕੇ ਵਿੱਚ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਸ਼ੁਕਰਵਾਰ 11 …

Read More »

Recent Posts

ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ

ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ ਅਤੇ ਪਬਲਿਕ ਟਰਾਂਸਪੋਰਟ ਜਿਹੀਆਂ ਸੇਵਾਵਾਂ ਅੱਜ ਯਾਨੀ 9 ਜੁਲਾਈ ਨੂੰ ਭਾਰਤ ’ਚ ਕਈ ਥਾਈਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਹਨਾਂ ਦੇ ਸਹਿਯੋਗੀ ਸੰਗਠਨਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ। …

Read More »

ਰਾਜਸਥਾਨ ਦੇ ਚੁਰੂ ’ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪਾਇਲਟ ਅਤੇ ਕੋ-ਪਾਇਲਟ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਫੌਜ ਦੇ ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਜਾਨ ਚਲੇ ਗਈ ਹੈ। ਚੁਰੂ ਦੇ ਐਸ.ਪੀ.  ਜੈ ਯਾਦਵ ਨੇ ਦੱਸਿਆ ਕਿ ਰਾਜਲ …

Read More »

ਗੁਜਰਾਤ ’ਚ 45 ਸਾਲ ਪੁਰਾਣਾ ਪੁਲ ਡਿੱਗਿਆ-9 ਮੌਤਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਬੁੱਧਵਾਰ ਸਵੇਰੇ ਡਿੱਗ ਪਿਆ। ਹਾਦਸੇ ਦੇ ਸਮੇਂ ਪੁਲ ਉਤੋਂ ਗੱਡੀਆਂ ਲੰਘ ਰਹੀਆਂ ਸਨ। ਪੁਲ ਡਿੱਗਣ ਦੇ ਕਾਰਨ ਦੋ ਟਰੱਕ, ਦੋ ਕਾਰਾਂ ਅਤੇ ਇਕ ਰਿਕਸ਼ਾ ਨਦੀ ’ਚ ਡਿੱਗ ਗਿਆ। …

Read More »

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਲਈ ਇਕ ਡਰੈਸ ਕੋਡ ਨਿਰਧਾਰਤ ਕਰ ਦਿੱਤਾ ਹੈ, ਜਿਸ ਨੂੰ 20 ਜੁਲਾਈ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਸਕੂਲਾਂ ਵਿਚ ਪੁਰਸ਼ ਅਧਿਆਪਕਾਂ ਲਈ ਫਾਰਮਲ ਅਤੇ …

Read More »

ਵਿਜੇ ਸਾਂਪਲਾ ਨੇ ਲੈਂਡ ਪੂਲਿੰਗ ਨੀਤੀ ’ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਖੋਹ ਰਹੀ ਹੈ ਕਿਸਾਨਾਂ ਦੇ ਹੱਕ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਵਾਲ ਚੁੱਕੇ ਹਨ। ਜਲੰਧਰ ਪਹੁੰਚੇ ਵਿਜੇ ਸਾਂਪਲਾ ਨੇ ਕਿਹਾ …

Read More »

ਪੰਜਾਬ ਤੇ ਹਰਿਆਣਾ ’ਚ ਈਡੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ

  ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ’ਚ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿਚ ਕੀਤੀ ਗਈ ਹੈ, ਜੋ ਅਮਰੀਕਾ ਤੋਂ …

Read More »

ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ

  ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਗਲੋਬਲ ਟੈਰਿਫ ਵਧਾਉਣ ਦੀ ਆਖਰੀ ਤਰੀਕ 9 ਜੁਲਾਈ ਤੋਂ ਵਧਾ ਕੇ 1 ਅਗਸਤ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬੰਗਲਾਦੇਸ਼ ਅਤੇ ਜਪਾਨ ਸਣੇ …

Read More »

ਹੈਦਰਾਬਾਦ ਨਾਲ ਸਬੰਧਤ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਗਈ ਜਾਨ

ਛੁੱਟੀਆਂ ਮਨਾਉਣ ਲਈ ਡੈਲਸ ਗਿਆ ਸੀ ਇਹ ਪਰਿਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਸ ਵਿਚ ਸੜਕ ਹਾਦਸੇ ਵਿਚ ਭਾਰਤ ਦੇ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮਿ੍ਰਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ …

Read More »

ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ

  ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ ਸਰਕਾਰ ਨੇ ਮਹਿਲਾਵਾਂ ਦੇ ਲਈ ਡੋਮੀਸਾਈਲ ਪਾਲਿਸੀ ਲਾਗੂ ਕਰ ਦਿੱਤੀ ਹੈ। ਹੁਣ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਨੂੰ ਇਸਦਾ ਲਾਭ ਮਿਲੇਗਾ। ਇਸਦੇ ਚੱਲਦਿਆਂ ਬਿਹਾਰ ਦੀਆਂ ਮਹਿਲਾਵਾਂ ਨੂੰ ਜਨਰਲ ਕੈਟੇਗਰੀ ਵਿਚ ਜੋੜਿਆ ਜਾਵੇਗਾ।  ਇਸ ਤੋਂ ਪਹਿਲਾਂ ਬਿਹਾਰ …

Read More »

ਭਾਰਤ ’ਚ ਭਲਕੇ ਬੁੱਧਵਾਰ ਨੂੰ 25 ਕਰੋੜ ਕਰਮਚਾਰੀ ਕਰਨਗੇ ਹੜਤਾਲ

  ਟਰੇਡ ਯੂਨੀਅਨਾਂ ਦਾ ਐਲਾਨ- ਬੈਂਕ ਅਤੇ ਡਾਕਘਰਾਂ ’ਚ ਵੀ ਕੰਮ ਬੰਦ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ, ਹਾਈਵੇ ਅਤੇ ਕਈ ਸੂਬਿਆਂ ਵਿਚ ਸਰਕਾਰੀ ਆਵਾਜਾਈ ਵਰਗੀਆਂ ਅਹਿਮ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਜ਼ਿਆਦਾ ਕਰਮਚਾਰੀ ਦੇਸ਼ ਵਿਆਪੀ …

Read More »

ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ

  ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਭਗਵੰਤ ਮਾਨ ਨੇ ਦਿਲਜੀਤ ਦੀ ਫਿਲਮ ਦੇ ਹੋ ਰਹੇ ਵਿਰੋਧ ’ਤੇ ਚਿੰਤਾ ਜਤਾਈ ਹੈ। ਸੀਐਮ ਮਾਨ ਨੇ ਕਿਹਾ ਕਿ …

Read More »

ਬਿਕਰਮ ਸਿੰਘ ਮਜੀਠੀਆ ਮਾਮਲੇ ਦੀ 29 ਜੁਲਾਈ ਨੂੰ ਮੁੜ ਹੋਵੇਗੀ ਸੁਣਵਾਈ

  ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜੇਲ੍ਹ ’ਚ ਹਨ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗਿ੍ਰਫਤਾਰੀ ਨੂੰ …

Read More »

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ

  ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖੀ ਹੈ। ਬਾਜਵਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਤਾਪ …

Read More »

ਪੰਜਾਬ ਵਿਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਹੋਈ ਸ਼ੁਰੂਆਤ

  ਪੰਜਾਬ ਦਾ ਹਰ ਵਿਅਕਤੀ 10 ਲੱਖ ਰੁਪਏ ਤੱਕ ਕਰਵਾ ਸਕੇਗਾ ਆਪਣਾ ਮੁਫਤ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ …

Read More »

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ ਨਾਮਕ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਇਸ ਨੂੰ ਇਕ ਮੂਰਖਤਾਪੂਰਨ ਕਦਮ ਦੱਸਿਆ ਹੈ ਅਤੇ ਕਿਹਾ ਕਿ ਅਮਰੀਕਾ ਦੇ ਦੋ-ਪਾਰਟੀ ਰਾਜਨੀਤਿਕ ਪ੍ਰਣਾਲੀ ਵਿਚ ਇਕ ਤੀਜੀ ਧਿਰ ਸਿਰਫ …

Read More »