ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …
Read More »ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ
ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ …
Read More »ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …
Read More »ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ …
Read More »ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ …
Read More »ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ …
Read More »”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ …
Read More »ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ …
Read More »”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ …
Read More »ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …
Read More »ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …
Read More »ਪਰਵਾਸੀ ਟਰੱਕ ਡਰਾਈਵਰਾਂ ਲਈ ਨਿਰਪੱਖ ਵਿਚਾਰ ਕਰਨ ਦੀ ਅਪੀਲ ਸਤਨਾਮ ਸਿੰਘ ਚਾਹਲ ਉੱਤਰੀ ਅਮਰੀਕੀ ਪੰਜਾਬੀ …
Read More »ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ …
Read More »ਵਾਰਸਾ (ਪੋਲੈਂਡ) : ਰੂਸ ਦੀ ਰਾਜਧਾਨੀ ਮਾਸਕੋ ਤੋਂ ਕਰੀਬ ਪੰਜ ਹਜ਼ਾਰ ਕਿਲੋਮੀਟਰ ਪੂਰਬ ਵਿਚ ਸਥਿਤ ਸੁਰਦ ਸ਼ੁਕੁਸ਼ੀਆ ਨਾਂਅ ਦੇ ਕਸਬੇ ਵਿਚ ਇਸ ਹਫ਼ਤੇ ਮਨਫ਼ੀ 67 ਤੱਕ ਤਾਪਮਾਨ ਦਰਜ ਕੀਤਾ ਗਿਆ। ਇਹ ਸਥਾਨ ਧਰਤੀ ਦੇ ਸਭ ਤੋਂ ਠੰਢੇ ਇਲਾਕਿਆਂ ਵਿਚ ਜਾਣਿਆਂ ਜਾਂਦਾ ਹੈ। ਏਨੀ ਕੜਾਕੇ ਦੀ ਠੰਢ ਦੇ ਚੱਲਦਿਆਂ ਸਭ ਸਕੂਲ …
Read More »ਕੈਨੇਡਾ/ਬਿਊਰੋ ਨਿਊਜ਼ : ਬੀਤੇ ਦਿਨੀਂ ਸਰੀ ਦੀ ਕਵਾਂਟਲਨ ਯੂਨੀਵਰਸਿਟੀ ਨੇ ਭਾਰਤੀ ਪਾਸਪੋਰਟ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ‘ਫਾਲ-2018 ਸਮੈਸਟਰ’ ‘ਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਆਪਣੀ ਵੈੱਬਸਾਈਟ ਰਾਹੀਂ ਪੋਸਟ ਕਰਕੇ ਪੁਸ਼ਟੀ ਕੀਤੀ ਗਈ ਹੈ। ਦਰਅਸਲ ਦੁਨੀਆ ਭਰ ਤੋਂ ਜੋ ਵਿਦਿਆਰਥੀ ਕੈਨੇਡਾ ਵਿਚ ਪੜਾਈ ਕਰਨ ਆਉਂਦੇ ਹਨ …
Read More »7 ਰੋਜ਼ਾ ਫੇਰੀਦੌਰਾਨ ਪ੍ਰਧਾਨਮੰਤਰੀਸ੍ਰੀਦਰਬਾਰਸਾਹਿਬਵਿਖੇ ਵੀਹੋਣਗੇ ਨਤਮਸਤਕ ਟੋਰਾਂਟੋ : ਕੈਨੇਡਾ ਦੇ ਪ੍ਰਧਾਨਮੰਤਰੀਜਸਟਿਨਟਰੂਡੋ ਅਗਲੇ ਮਹੀਨੇ ਫਰਵਰੀਵਿੱਚਭਾਰਤ ਦੇ ਮਹਿਮਾਨਹੋਣਗੇ। ਇਸ ਫੇਰੀ ਦੌਰਾਨ ਉਹ ਅੰਮ੍ਰਿਤਸਰਵੀਜਾਣਗੇ ਅਤੇ ਦਰਬਾਰਸਾਹਿਬਵੀਨਤਮਸਤਕਹੋਣਗੇ। ਮਿਲੀਜਾਣਕਾਰੀਮੁਤਾਬਕਜਸਟਿਨਟੂਰਡੋ ਮੁੰਬਈਅਤੇ ਅਹਿਮਦਾਬਾਦਵੀਜਾਣਗੇ। ਖ਼ੁਦਪ੍ਰਧਾਨਮੰਤਰੀਟਰੂਡੋ ਨੇ ਐਲਾਨਕੀਤਾ ਕਿ ਉਹ ਪ੍ਰਧਾਨਮੰਤਰੀਨਰਿੰਦਰਮੋਦੀ ਦੇ ਸੱਦੇ ‘ਤੇ 17 ਤੋਂ 23 ਫਰਵਰੀਤੱਕਭਾਰਤਦੀਫੇਰੀ’ਤੇ ਹੋਣਗੇ। ਦੋਵਾਂ ਦੇਸ਼ਾਂ ਵਿਚਕਾਰਊਰਜਾ, ਵਪਾਰ ਤੇ ਅੱਤਵਾਦ ਵਰਗੇ ਮੁੱਦਿਆਂ ‘ਤੇ ਗੱਲ …
Read More »ਦਸਤਾਰ ਲਾਹੁਣ ਦੀਵੀ ਦਿੱਤੀ ਧਮਕੀ, ਫਿਰ ਮੰਗੀ ਮੁਆਫ਼ੀ ਓਟਵਾ/ਬਿਊਰੋ ਨਿਊਜ਼ : ਕੈਨੇਡੀਅਨਕਲੱਬਵਿੱਚ ਇਕ ਔਰਤ ਨੇ ਸਿੱਖ ਨੌਜਵਾਨ ਨੂੰ ਦਸਤਾਰਲਾਹੁਣਲਈ ਕਿਹਾ। ਦਸਤਾਰ’ਲਾਹੁਣ’ਦੀਧਮਕੀ ਤੋਂ ਇਲਾਵਾ ਸਿੱਖ ਨੌਜਵਾਨ ਖ਼ਿਲਾਫ਼ਨਸਲੀਟਿੱਪਣੀਆਂ ਵੀਕੀਤੀਆਂ ਗਈਆਂ। ਜਾਣਕਾਰੀਅਨੁਸਾਰਸਾਬਕਾਕੈਨੇਡੀਅਨ ਫੌਜੀਆਂ ਦੀਆਰਗੇਨਾਈਜੇਸ਼ਨ’ਰਾਇਲਕੈਨੇਡੀਅਨਲੀਜਨ’ਵਿੱਚਜਸਵਿੰਦਰ ਸਿੰਘ ਧਾਲੀਵਾਲਆਪਣੇ ਦੋਸਤਾਂ ਨਾਲਸਨੂਕਰਖੇਡਰਿਹਾ ਸੀ। ਇਸ ਆਰਗੇਨਾਈਜੇਸ਼ਨ ਦੇ ਪ੍ਰਬੰਧਕਉਨ੍ਹਾਂ ਕੋਲ ਆਏ ਅਤੇ ਧਾਲੀਵਾਲ ਨੂੰ ਦਸਤਾਰਉਤਾਰਨਲਈ ਕਿਹਾ ਕਿਉਂਕਿ ਸੀਨੀਅਰ ਫ਼ੌਜੀਆਂ …
Read More »ਟੋਰਾਂਟੋ : ਕੈਨੇਡੀਅਨ ਮੰਤਰੀ ਨਵਦੀਪਬੈਂਸਵਲੋਂ ਵਰਲਡਇਕਨਾਮਿਕਫੋਰਮਵਲੋਂ ਸਵਿਟਜ਼ਰਲੈਂਡ ਦੇ ਸ਼ਹਿਰਦਾਵੋਸ ਵਿੱਚ ਅਯੋਜਿਤਕੀਤੀ ਗਈ ਕਾਨਫਰੰਸ ਵਿੱਚ ਭਾਗ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਡੈਲੀਗੇਟ ਨਾਲ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਅਰਥਚਾਰੇ ਨੂੰ ਕਿਸ ਤਰੀਕੇ ਨਾਲਮਜ਼ਬੂਤ ਰੱਖਿਆ ਜਾਵੇ ਅਤੇ ਇਸ ਵਿਚ ਗਤੀਲਿਆਂਦੀਜਾਵੇ। ਇਸ ਮੌਕੇ ਮਿਸਟਰਬੈਂਸਅਤੇ ਉਨ੍ਹਾਂ ਦੀਟੀਮ ਨੇ ਕੈਨੇਡੀਅਨਟੇਲੈੱਟਦਾਪ੍ਰਦਰਸ਼ਨਕੀਤਾ।ਉਨ੍ਹਾਂ ਵਲੋਂ ਭਾਰਤੀਫਿਲਮਾਂ …
Read More »ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ …
Read More »ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …
Read More »ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …
Read More »”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ ਪੱਤਰਕਾਰਾਂ ਦੀ ਸੰਸਥਾ ‘ਪੰਜਾਬੀ ਪ੍ਰੈਸ ਕਲੱਬ ਆਫ ਬੀਸੀ’ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਤੁਰੰਤ ਖਤਮ ਕਰਨ ਅਤੇ ਪੰਜਾਬ ਨੂੰ ਜੰਗ ਦਾ ਅਖਾੜਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬੀ ਪ੍ਰੈਸ ਕਲੱਬ ਆਫ …
Read More »ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਵਿਚ ਆਈ ਖਟਾਸ ਨੇ ਜਿੱਥੇ ਮੇਡ ਇੰਨ ਕੈਨੇਡਾ ਦੀ ਸੋਚ ਨੂੰ ਉਭਾਰਿਆ ਹੈ, ਉੱਥੇ ਹੀ ਦੋਹਾਂ ਦੇਸ਼ਾਂ ਦੇ ਵਾਸੀਆਂ ਦੀ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਤ ਕੀਤਾ ਹੈ। ਦੋਹਾਂ ਦੇਸ਼ਾਂ ਦੇ ਆਰ-ਪਾਰ ਦੇ ਲਾਂਘਿਆਂ ਦੇ ਪਿਛਲੇ ਮਹੀਨਿਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ …
Read More »ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 28’ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ ਮਿਲ ਕੇ 18 ਮਈ ਦਿਨ ਐਤਵਾਰ ਨੂੰ ਬਰਲਿੰਗਟਨ ਦੇ ਰਵੀਦਾਸ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …
Read More »(ਸ਼ਹੀਦੀ-ਪ੍ਰਸੰਗ) ਕੈਨੇਡਾ ‘ਚ ਪੰਜਾਬੀਆਂ ਦੀ ਚੜ੍ਹਦੀ ਕਲਾ ਮੰਗਦੇ ਪੰਜਾਬੀ ਸਰਬੱਤ ਦਾ ਭਲਾ ਜਿੱਤਦੇ ਨੇ ਚੋਣਾਂ ਮਾਣਦੇ ਵਜ਼ੀਰੀਆਂ ਵੱਧ ਫੁਲ ਰਹੀਆਂ ਸਾਡੀਆਂ ਪਨੀਰੀਆਂ ਬਣੀਆਂ ਨੇ ਜੱਜ ਗੁਰਸਿੱਖ ਬੀਬੀਆਂ ਹਰ ਪਾਸੇ ਹੈਣ ਚੰਗੀਆਂ ਨਸੀਬੀਆਂ ਪਰ ਫੁੱਲ ਖੁਸ਼ੀਆਂ ਦੇ ਐਵੇਂ ਨੀ ਖਿਲੇ ਥਾਲੀ ‘ਚ ਪਰੋਸ ਕੇ ਮੁਕਾਮ ਨੀਂ ਮਿਲੇ ਜਾਨ ਦੇ ਕੇ ਹੱਕ …
Read More »ਟੀਪੀਏਆਰ ਕਲੱਬ ਦੇ 80 ਤੋਂ ਵਧੇਰੇ ਦੌੜਾਕ ਇਸ ਵਿੱਚ ਹਿੱਸਾ ਲੈ ਰਹੇ ਹਨ ਬਰੈਂਪਟਨ/ਡਾ. ਝੰਡ : ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਐਤਵਾਰ 25 ਮਈ ਨੂੰ ਹੋ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਪਾਠਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਬਰੈਂਪਟਨ-ਵਾਸੀਆਂ ਅਤੇ ਦੂਰ …
Read More »ਨਵੀਂ ਪਾਰਲੀਮੈਂਟ ਮੈਂਬਰ ਅਮਨਦੀਪ ਸੋਢੀ ਸੀ ਸਮਾਗਮ ਦੀ ਮੁੱਖ-ਮਹਿਮਾਨ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 4 ਮਈ ਨੂੰ ਬਰੈਂਪਟਨ ਦੀ ‘ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ’ ਨੇ ਪਾਲ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿੱਚ ‘ਮਾਂ-ਦਿਵਸ’ ਪੂਰੀ ਗਰਮਜੋਸ਼ੀ ਤੇ ਉਤਸ਼ਾਹ ਨਾਲ ਮਨਾਇਆ। ਕਲੱਬ ਦੇ 150 ਮੈਂਬਰਾਂ ਨੇ ਇਸ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ ਜਿਸ ਵਿੱਚ …
Read More »ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ। ਬੀਸੀਸੀਆਈ ਅਧਿਕਾਰੀ ਨੇ ਹਾਈ ਪ੍ਰੋਫਾਈਲ ਲੀਗ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ …
Read More »ਐਤਕੀਂ ਕੈਨੇਡਾ ਦੀਆਂ ਚੋਣਾਂ ਕਈ ਕੋਣਾਂ ਤੋਂ ਮਹੱਤਵਪੂਰਨ ਸਨ। ਚੋਣ ਕਿਆਸ ਕੈਨੇਡਾ ਦੇ ਮੌਸਮ ਵਾਂਗ ਵਾਰ-ਵਾਰ ਰੰਗ ਬਦਲਦੇ ਰਹੇ। ਕੈਨੇਡਾ ਵਸਦੇ ਪਰਵਾਸੀ ਦੱਖਣੀ ਏਸ਼ਿਆਈ ਭਾਈਚਾਰਿਆਂ ਦੀ ਚੋਣਾਂ ਵਿੱਚ ਭਰਵੀਂ ਸ਼ਮੂਲੀਅਤ, ਵਪਾਰ ਯੁੱਧ ਅਤੇ ਪਰਵਾਸੀਆਂ ਪ੍ਰਤੀ ਨੀਤੀ ਕਾਰਨ ਇਹ ਚੋਣਾਂ ਹੋਰ ਰੌਚਕ ਤੇ ਉਤਸੁਕਤਾ ਵਾਲੀਆਂ ਸਨ। ਕੈਨੇਡਾ ਦੀ ਲਿਬਰਲ ਪਾਰਟੀ ਨੇ …
Read More »ਚੀਨ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਮੁਲਕਾਂ ਨੂੰ ਰਿਸ਼ਤਿਆਂ ਵਿਚਲੀ ਕੜਵਾਹਟ ਘਟਾਉਣ ਲਈ ਅਪੀਲ …
Read More »ਜੰਮੂ/ਬਿਊਰੋ ਨਿਊਜ਼ ਬੀਐੱਸਐੱਫ ਨੇ ਜੰਮੂ ਖੇਤਰ ਦੇ ਸਾਂਬਾ ਸੈਕਟਰ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਮ ਕਰਦੇ ਹੋਏ 7 ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਸਾਂਬਾ ਸੈਕਟਰ ਵਿੱਚ ਲੰਘੀ ਰਾਤ ਨੂੰ ਦਹਿਸ਼ਤਗਰਦਾਂ ਦੇ ਇੱਕ ਵੱਡੇ ਸਮੂਹ ਵੱਲੋਂ ਘੁਸਪੈਠ ਦੀ …
Read More »ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕਿਸੇ ਤਰ੍ਹਾਂ ਦੀ ਵੀ ਕੋਲਾ ਸਪਲਾਈ ਰੋਕੀ ਨਹੀਂ ਗਈ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਨਿਰੀ ਅਫਵਾਹ ਹੈ ਕਿ ਰੇਲਵੇ ਨੇ ਤਿੰਨ ਦਿਨਾਂ ਲਈ ਥਰਮਲ ਪਲਾਂਟਾਂ ’ਚ ਕੋਲੇ …
Read More »ਦਿੱਲੀ ’ਚ ਕਈ ਉਡਾਣਾਂ ਕੀਤੀਆਂ ਗਈਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਤਣਾਅ ਦੇ ਚੱਲਦਿਆਂ 8 ਸੂਬਿਆਂ ਦੇ 29 ਹਵਾਈ ਅੱਡਿਆਂ ਨੂੰ ਭਲਕੇ 10 ਮਈ ਤੱਕ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਸੂਬਿਆਂ ਵਿਚ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਸ਼ਾਮਲ ਹਨ। ਇਸਦੇ …
Read More »