Breaking News

Recent Posts

ਪੰਜਾਬ ’ਚ ਕਈ ਥਾਈਂ ਸੰਘਣੀ ਧੁੰਦ-ਵਿਜ਼ੀਬਿਲਟੀ ਹੋਈ ਜ਼ੀਰੋ

ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕਈ ਉਡਾਣਾਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਨੇੜਲੇ ਖੇਤਰਾਂ ਵਿਚ …

Read More »

ਕਿਸਾਨੀ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ : ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 46 ਦਿਨ ਪਟਿਆਲਾ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ …

Read More »

Recent Posts

ਕੁਲਦੀਪ ਨਈਅਰ ਤੋਂ ਐਵਾਰਡ ਵਾਪਸ ਲੈਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਪ੍ਰਸਿੱਧ ਲੇਖਕ ਤੇ ਸੀਨੀਅਰ ਪੱਤਰਕਾਰ ਕੁਲਦੀਪ ਨਈਅਰ ਨੇ ਡੇਰਾ ਸਾਧ ਗੁਰਮੀਤ ਰਾਮ ਰਹੀਮ ਬਾਰੇ ਲਿਖੇ ਆਪਣੇ ਇਕ ਪੰਜਾਬੀ ਲੇਖ ਵਿਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤੁਲਨਾ ਭਸਮਾਸੁਰ ਨਾਲ ਕਰਦਿਆਂ ਹੋਇਆਂ ਡੇਰਾ ਸਾਧ ਨਾਲ ਵੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਸਿੱਖ ਜਗਤ ਵਿਚ ਰੋਹ ਪੈਦਾ ਹੋ …

Read More »

‘ਫਸਟ ਲੇਡੀ’ ਅਖਵਾਉਣ ਲਈ ਭਿੜੀਆਂ ਟਰੰਪ ਦੀਆਂ ਦੋਵੇਂ ਤੀਵੀਆਂ

ਇਵਾਨਾ ਦਾ ਡੋਨਾਲਡ ਟਰੰਪ ਨਾਲ 1992 ‘ਚ ਤਲਾਕ ਹੋਣ ਤੋਂ ਬਾਅਦ ਮੌਜੂਦਾ ਪਤਨੀ ਮੇਲਾਨੀਆ ਨੂੰ ਦੁਨੀਆ ਮੰਨਦੀ ਹੈ ‘ਫਸਟ ਲੇਡੀ’ ਵਾਸ਼ਿੰਗਟਨ : ਦੁਨੀਆ ਮੇਲਾਨੀਆ ਟਰੰਪ ਨੂੰ ਅਮਰੀਕੀ ਦੀ ਫਸਟ ਲੇਡੀ ਦੇ ਤੌਰ ‘ਤੇ ਜਾਣਦੀ ਹੈ, ਪਰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਦਾ ਮੰਨਣਾ ਹੈ ਕਿ ਉਹ ਹੀ ਫਸਟ ਲੇਡੀ …

Read More »

ਜਦੋਂ ਚੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੀ ਕਾਰ ਚੋਰੀ ਕਰਕੇ ਲੈ ਗਏ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹੀ ਲੱਗਦੇ ਹਨ। ਇਸ ਦੀ ਤਾਜ਼ਾ ਮਿਸਾਲ ਦੇਖਣ ਨੂੰ ਮਿਲੀ, ਜਦ ਦਿੱਲੀ ਸਕੱਤਰੇਤ ਦੇ ਬਾਹਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਵੈਗਨਆਰ ਕਾਰ ਚੋਰੀ ਹੋ ਗਈ। ਸੂਚਨਾ ਮਿਲਦਿਆਂ ਹੀ ਦਿੱਲੀ ਪੁਲਿਸ ਨੇ ਚੋਰੀ ਦਾ ਮਾਮਲਾ …

Read More »

CIBC CELEBRATES DIWALI WITH UNIQUE COMMEMORATIVE GOLD & SILVER COINS

Just in time for Diwali, CIBC is once again exclusively offering Canadians limited edition unique festive Gold and Silver coins to commemorate this year’s celebration. CIBC is the only bank in Canada to offer these unique Diwali coins. This year, CIBC is offering two exclusive coin designs: Diwali Lakshmi and …

Read More »

ਦੀਵਾਲੀ ਅੰਬਰਸਰ ਦੀ

ਰੂਪ ਸਿੰਘ ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਵਰੋਸਾਏ ਪਾਵਨ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੀ ਆਪਣੀ ਮਹੱਤਤਾ ਤੇ ਪਛਾਣ ਹੈ। ਇਸ ਨੂੰ ਪੰਜਾਬ ਦਾ ਦਿਲ ਤੇ ਗੁਰਸਿੱਖਾਂ ਦੀ ਜਿੰਦ-ਜਾਨ ਕਿਹਾ ਜਾਣਾ ਕੋਈ ਅਤਿਕਥਨੀ ਨਹੀਂ ਹੋਵੇਗੀ। ਅੰਮ੍ਰਿਤਸਰ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਵਿਸ਼ਵ ਦੇ ਲੋਕਾਂ ਲਈ ਵਿਸ਼ਵ-ਧਰਮ ਮੰਦਰ, ਸ੍ਰੀ …

Read More »

Recent Posts

ਪਠਾਨਕੋਟ ਵਿਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ

ਸਾਲ 2024 ਦੌਰਾਨ ਇਕ ਹਜ਼ਾਰ ਮੁੰਡਿਆਂ ਪਿੱਛੇ 864 ਕੁੜੀਆਂ ਦਾ ਹੋਇਆ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਿੰਗ ਅਨੁਪਾਤ ਸਬੰਧੀ ਆਏ ਅੰਕੜਿਆਂ ਮੁਤਾਬਕ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ’ਚ ਕੁੜੀਆਂ ਦੀ ਜਨਮ ਦਰ ’ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਪਠਾਨਕੋਟ ’ਚ ਪਿਛਲੇ ਸਾਲ ਇਕ ਹਜ਼ਾਰ ਮੁੰਡਿਆਂ ਪਿੱਛੇ 902 ਕੁੜੀਆਂ …

Read More »

ਕੈਲੀਫੋਰਨੀਆ ’ਚ ਲੱਗੀ ਅੱਗ 40 ਹਜ਼ਾਰ ਏਕੜ ’ਚ ਫੈਲੀ

10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਅਤੇ 7 ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਲੌਸ ਏਂਜਲਸ ਦੇ ਚਾਰੋਂ ਪਾਸੇ ਲੱਗੀ ਅੱਗ ਕਾਰਨ 10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਲੰਘੇ ਚਾਰ ਦਿਨਾਂ ਤੋਂ ਲੱਗੀ ਅੱਗ ਕਰੀਬ 40 ਹਜ਼ਾਰ ਏਕੜ ਤੱਕ ਫੈਲ ਚੁੱਕੀ ਹੈ। ਇਸ ਅੱਗ ਕਾਰਨ …

Read More »

ਪੰਜਾਬ ’ਚ ਕਈ ਥਾਈਂ ਸੰਘਣੀ ਧੁੰਦ-ਵਿਜ਼ੀਬਿਲਟੀ ਹੋਈ ਜ਼ੀਰੋ

ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕਈ ਉਡਾਣਾਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਨੇੜਲੇ ਖੇਤਰਾਂ ਵਿਚ ਕਈ ਥਾਈਂ ਅੱਜ ਪਈ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ। ਸੰਘਣੀ ਧੁੰਦ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਰੇਲ ਗੱਡੀਆਂ ਵੀ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੀ …

Read More »

ਕਿਸਾਨੀ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂ : ਡੱਲੇਵਾਲ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 46 ਦਿਨ ਪਟਿਆਲਾ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 46 ਦਿਨ ਹੋ ਗਏ ਹਨ। ਇਸਦੇ ਚੱਲਦਿਆਂ ਡੱਲੇਵਾਲ ਨੇ ਕਿਹਾ ਕਿ ਭਾਜਪਾ ਆਗੂ ਕਿਸਾਨੀ ਮੰਗਾਂ ਨੂੰ ਲੈ ਕੇ …

Read More »

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ

ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਪਟਿਆਲਾ/ਬਿਊਰੋ ਨਿਊਜ਼ ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ। ਇਸਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ …

Read More »

ਚੰਡੀਗੜ੍ਹ ’ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ਦੀ ਬਾਜਵਾ ਨੇ ਵੀ ਕੀਤੀ ਨਿੰਦਾ

ਕਿਹਾ : ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਇਸ ਫੈਸਲੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ …

Read More »

ਚੰਡੀਗੜ੍ਹ ‘ਚ ਸਲਾਹਕਾਰ ਦਾ ਅਹੁਦਾ ਖਤਮ ਕਰਨ ‘ਤੇ ਸਿਆਸਤ ਗਰਮਾਈ

‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ‘ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ‘ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਭਲਾਈ ਕੰਮਾਂ ਲਈ ਪੂਰੀ ਤਨਖਾਹ ਕੀਤੀ ਦਾਨ

ਸੰਤ ਸੀਚੇਵਾਲ ਦੁਨੀਆ ‘ਚ ਬਣ ਰਹੇ ਮਿਸਾਲ ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਾਰੀ ਤਨਖਾਹ ਮਾਨਵਤਾ ਅਤੇ ਵਾਤਾਵਰਣ ਦੇ ਕੰਮਾਂ ਲਈ ਦਾਨ ਕਰਕੇ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ। ਧਿਆਨ ਰਹੇ ਕਿ ਸੰਤ ਸੀਚੇਵਾਲ ਦਾ …

Read More »

ਸੰਯੁਕਤ ਕਿਸਾਨ ਮੋਰਚੇ ਨੂੰ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਨਾ ਮਿਲਿਆ ਸਮਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਵਫ਼ਦ ਨੂੰ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫ਼ਤਰ ਦੇ ਇਕ ਅਧਿਕਾਰੀ ਨੇ ਐੱਸਕੇਐੱਮ ਵੱਲੋਂ ਮੁਲਾਕਾਤ ਦਾ ਸਮਾਂ ਮੰਗਣ ਲਈ ਈ-ਮੇਲ ਰਾਹੀਂ ਕੀਤੀ ਗਈ ਬੇਨਤੀ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਦਫ਼ਤਰ …

Read More »

ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪਾਲਣ ਕਰਨ ਦੀ ਨਸੀਹਤ

ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ ਮੰਨਿਆ ਜਾਣਾ ਚਾਹੀਦੈ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ‘ਚ …

Read More »

ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀ

ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮਸਲਿਆਂ ਨੂੰ ਘੋਖਣ ਲਈ ਚਾਰ ਮਹੀਨੇ ਪਹਿਲਾਂ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ‘ਤੇ ਮਰਨ ਵਰਤ ਉਪਰ ਬੈਠੇ …

Read More »

ਹਿੰਦੂ ਸਭਾ ਦਾ ‘ਫੂਡ ਬੈਂਕ’ ਸੈਂਕੜੇ ਲੋੜਵੰਦਾਂ ਨੂੰ ਉਮੀਦ ਦਿੰਦਾ ਹੈ

ਛੇ ਮਹੀਨੇ ਪਹਿਲਾਂ, ਹਿੰਦੂ ਸਭਾ ਨੇ ‘ਫੂਡ ਬੈਂਕ’ ਸ਼ੁਰੂ ਕਰਕੇ ਲੋੜਵੰਦਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਇੱਕ ਮਿਸ਼ਨ ਸ਼ੁਰੂ ਕੀਤਾ ਸੀ। ਅੱਜ, ਇਹ ਉੱਤਮ ਪਹਿਲਕਦਮੀ ਇੱਕ ਮਹੱਤਵਪੂਰਨ ਪ੍ਰਭਾਵ ਪਾ ਰਹੀ ਹੈ, ਹਰ ਮਹੀਨੇ 350 ਤੋਂ ਵੱਧ ਲੋਕਾਂ ਦੀ ਇੱਜ਼ਤ ਅਤੇ ਦੇਖਭਾਲ ਨਾਲ ਸੇਵਾ ਕਰ ਰਹੀ ਹੈ। ਫੂਡ ਬੈਂਕ ਬਿਨਾਂ …

Read More »

ਉਨਟਾਰੀਓ ਨੇ ਟਰੰਪ ਦੇ ਟੈਰਿਫ ਖਤਰੇ ਦੇ ਚਲਦਿਆਂ ਸਰਹੱਦ ਮਜ਼ਬੂਤ ਕਰਨ ਦੀ ਮੁਹਿੰਮ ਕੀਤੀ ਸ਼ੁਰੂ

ਟੋਰਾਂਟੋ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੰਯੁਕਤ ਰਾਜ ਅਮਰੀਕਾ ਨਾਲ ਸੀਮਾ ‘ਤੇ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਇੱਕ ਪ੍ਰੈੱਸ ਰਿਲੀਜ਼ ਵਿੱਚ ਪ੍ਰੀਮੀਅਰ ਡਗ ਫੋਰਡ ਨੇ ਕਿਹਾ ਕਿ ਆਪਰੇਸ਼ਨ ਡਿਟਰੈਂਸ ਗ਼ੈਰਕਾਨੂੰਨੀ ਸੀਮਾ ਪਾਰ ਕਰਨ ਅਤੇ ਗ਼ੈਰਕਾਨੂੰਨੀ ਬੰਦੂਕਾਂ ਅਤੇ ਡਰਗਜ਼ ‘ਤੇ ਨੁਕੇਲ …

Read More »

ਕੈਲਗਰੀ ‘ਚ ਕਿੰਗਜ਼ ਇਲੈਵਨ ਨੇ ਜਿੱਤਿਆ ਪ੍ਰੋ-ਟੈਕਸ ਬਲੌਕ ਕਿੰਗਜ਼ ਗੋਲਡ ਹਾਕੀ ਕੱਪ ਦਾ ਖਿਤਾਬ

ਫਾਈਨਲ ਮੈਚ ਵਿਚ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਨੂੰ 5-4 ਨਾਲ ਹਰਾਇਆ ਕੈਲਗਰੀ/ਬਿਊਰੋ ਨਿਊਜ਼ : ਕਿੰਗਜ਼ ਇਲੈਵਨ ਫੀਲਡ ਹਾਕੀ ਸੁਸਾਇਟੀ ਵੱਲੋਂ ਕੈਲਗਰੀ ਦੇ ਖਾਲਸਾ ਸਕੂਲ ਵਿੱਚ ਦੋ ਰੋਜ਼ਾ ਪ੍ਰੋ ਟੈਕਸ ਬਲੌਕ ਕਿੰਗਜ਼ ਫੀਲਡ ਹਾਕੀ ਕੱਪ ਕਰਵਾਇਆ ਗਿਆ। ਮੇਜ਼ਬਾਨ ਟੀਮ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਨੇ ਪਹਿਲਾ ਅਤੇ ਅਕਾਲ ਵਾਰੀਅਰਜ਼ ਫੀਲਡ …

Read More »

ਜ਼ਹਿਰੀਲਾ ਹੋ ਰਿਹਾ ਪੰਜਾਬ ਦਾ ਪਾਣੀ

ਪਾਣੀ ਜੀਵਨ ਹੈ। ਸਵੱਛ ਪਾਣੀ ਜੀਵਨ ਦੀ ਧੜਕਣ ਹੈ। ਪਹਿਲੇ ਸਮਿਆਂ ਬਾਰੇ ਇਹ ਪ੍ਰਭਾਵ ਬਣਿਆ ਰਿਹਾ ਹੈ ਕਿ ਲੋਕ ਉਦੋਂ ਸਿਹਤਮੰਦ ਜੀਵਨ ਬਿਤਾਉਂਦੇ ਸਨ। ਇਸਦਾ ਇਕ ਕਾਰਨ ਉਨ੍ਹਾਂ ਦੀ ਸਰਲ ਜੀਵਨ ਸ਼ੈਲੀ ਹੋ ਸਕਦੀ ਹੈ ਅਤੇ ਇਕ ਹੋਰ ਵੱਡਾ ਕਾਰਨ ਉਨ੍ਹਾਂ ਸਮਿਆਂ ਦੇ ਪਾਣੀ ਦੀ ਗੁਣਵੱਤਾ ਨੂੰ ਮੰਨਿਆ ਜਾ ਸਕਦਾ …

Read More »