Breaking News

Recent Posts

ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਤੋਂ ਬਚਣ ਲਈ ਇਲੈਕਟ੍ਰੀਕਲ ਸੇਫਟੀ ਅਥਾਰਟੀ ਦੇ ਸੁਝਾਅ ਸਾਂਝੇ ਕਰਦੇ ਹਨ

ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ …

Read More »

ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ …

Read More »

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ …

Read More »

Recent Posts

ਟਾਈਗਰਜ਼ ਵਲੋਂ ਆਯੋਜਿਤਸਮਾਗਮਮਰਾਈਕਲਆਨਮੇਨ ਨੇ ਆਪਣੇ ਸਾਰੇ ਰਿਕਾਰਡਤੋੜੇ

ਮਾਲਟਨ/ਬਿਊਰੋ ਨਿਊਜ਼ :ਇਥੇ ਪੰਜਾਬੀ ਭਾਈਚਾਰੇ ਦਾਮਾਣਟਾਈਗਰਜੀਤ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਜੂਨੀਅਰਟਾਈਗਰਅਲੀ ਸਿੰਘ ਵਲੋਂ ਆਪਣਾ9ਵਾਂ ਸਲਾਨਾ’ਮਰਾਈਕਲਆਨਮੇਨ’ਸਮਾਗਮਕਰਵਾਇਆ ਗਿਆ। ਇਸ ਸਮਾਗਮ ਨੇ ਆਪਣੇ ਪਿਛਲੇ ਸਾਰੇ ਹੀ ਰਿਕਾਰਡਤੋੜ ਦਿੱਤੇ ਹਨ। ਇਸ ਵਾਰੀ ਦੇ ਕਰਵਾਏ ਗਏ ਸਮਾਗਮ ਵਿੱਚ ਹੁਣਤਕ ਲੋੜਵੰਦਾਂ ਲਈਦਾਨ ਇੱਕਠਾ ਕਰਨਦਾਟੀਚਾਪਾਰ ਹੋ ਗਿਆ ਹੈ। ਇਸ ਵਾਰੀਹੁਣਤਕ ਇਸ ਟਾਈਗਰਜ਼ ਸੰਸਥਾ ਵਲੋਂ ਕੋਈ ਤਿੰਨ …

Read More »

ਫਿਊਲਟਰਾਂਜ਼ਿਟ ਸਿਸਟਮ ਦੇ ਪਸਾਰ ਲਈ ਬਰੈਂਪਟਨ ਨੂੰ ਮਿਲਣਗੇ 11 ਮਿਲੀਅਨਡਾਲਰ

ਟਰਾਂਜਿਟਸਿਸਟਮਵਿੱਚ ਇਹ ਨਿਵੇਸ਼ਕੀਤਾਜਾਣਾਸਮੇਂ ਦੀਲੋੜ ਬਰੈਂਪਟਨ/ਬਿਊਰੋ ਨਿਊਜ਼ : ਫਿਊਲਟਰਾਂਜ਼ਿਟਸਿਸਟਮ ਦੇ ਪਸਾਰਲਈਬਰੈਂਪਟਨ ਨੂੰ ਓਨਟਾਰੀਓਸਰਕਾਰ ਤੋਂ 11 ਮਿਲੀਅਨਡਾਲਰ ਤੋਂ ਵੱਧਦੀਵਿੱਤੀਮਦਦਮਿਲੇਗੀ। ਇਸ ਸਬੰਧਵਿੱਚਟਰਾਂਸਪੋਰਟਮੰਤਰੀਸਟੀਵਨਡੈੱਲਡੂਕਾਵੱਲੋਂ ਸੈਂਡਲਵੁੱਡ ਪਾਰਕਵੇਅਵਿੱਚਕੀਤੇ ਗਏ ਐਲਾਨ ਮੌਕੇ ਬਰੈਂਪਟਨਦੀਮੇਅਰਲਿੰਡਾਜੈਫਰੀ ਤੇ ਬਰੈਂਪਟਨਸਪਰਿੰਗਡੇਲ ਤੋਂ ਐਮਪੀਪੀਹਰਿੰਦਰਮੱਲ੍ਹੀਵੀਹਾਜ਼ਰਸਨ। ਸਾਲ 2016-17 ਲਈਬਰੈਂਪਟਨ ਨੂੰ ਹਾਸਲ ਹੋਏ 10 ਮਿਲੀਅਨਡਾਲਰ ਤੋਂ ਇਹ ਫੰਡਵੱਖਰੇ ਹੋਣਗੇ। ਬਰੈਂਪਟਨਉਨ੍ਹਾਂ 105 ਮਿਉਂਸਪਲਟਰਾਂਜਿਟਸਿਸਟਮਜਵਿੱਚੋਂ ਇੱਕ ਹੈ ਜਿਹੜੇ 142 ਕਮਿਊਨਿਟੀਜਦੀਸੇਵਾਕਰਦੇ ਹਨ …

Read More »

ਟੋਰਾਂਟੋ ਦੀ ਪਹਿਲੀ ਮਹਿਲਾ ਮੇਅਰ ਜੂਨਰੋਅ ਲੈਂਡ ਦਾ ਦੇਹਾਂਤ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੀਪਹਿਲੀਮਹਿਲਾਮੇਅਰਜੂਨਰੋਅਲੈਂਡਜ਼ ਦਾ 93 ਸਾਲਾਂ ਦੀਉਮਰਵਿੱਚਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਟੇ ਵੱਲੋਂ ਇਸ ਗੱਲ ਦੀਪੁਸ਼ਟੀਕੀਤੀ ਗਈ ਕਿ ਰੋਅਲੈਂਡਜ਼ ਦੀ ਮੌਤ ਵੀਰਵਾਰ ਨੂੰ ਵੈਲਸਲੇ ਵਿੱਚਚਰਚਦੀ ਲਾਂਗ ਟਰਮਫੈਸਿਲਿਟੀਵਿੱਚ ਹੋਈ। ਦਸੰਬਰ 1991 ਵਿੱਚਚੁਣੇ ਜਾਣ ਤੋਂ ਬਾਅਦਰੋਅਲੈਂਡ ਨੇ 1994 ਤੱਕਸ਼ਹਿਰਦੀ60ਵੀਂ ਮੇਅਰਵਜੋਂ ਸੇਵਾਨਿਭਾਈ। ਰੋਅਲੈਂਡਦਾਮੁਕਾਬਲਾ ਉਸ ਸਮੇਂ ਸਿਟੀ ਕੌਂਸਲਰ ਰਹੇ ਜੈੱਕ ਲੇਯਟਨਨਾਲ ਸੀ। …

Read More »

ਅੱਤਵਾਦ ‘ਤੇ ਪਾਕਿਸਤਾਨ ਨੂੰ ਅਮਰੀਕਾ ਦਾ ਅਲਟੀਮੇਟਮ

ਅਮਰੀਕੀ ਰਾਸ਼ਟਰਪਤੀ ਮਾਈਕਪੈਂਸ ਨੇ ਅਫ਼ਗਾਨਿਸਤਾਨ ਦੇ ਬਰਗਾਮਏਅਰਬੇਸ ਤੋਂ ਪਾਕਿ ਨੂੰ ਚਿਤਾਵਨੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀਮਾਈਕਪੈਂਸ ਨੇ ਕਿਹਾ ਕਿ ਪਾਕਿਸਤਾਨ ਲੰਬੇ ਸਮੇਂ ਤੋਂ ਤਾਲਿਬਾਨਅਤੇ ਦੂਜੇ ਅੱਤਵਾਦੀ ਸੰਗਠਨਾਂ ਨੂੰ ਸੁਰੱਖਿਅਤ ਠਿਕਾਣੇ ਮੁਹੱਈਆ ਕਰਵਾਉਂਦਾ ਰਿਹਾ ਹੈ ਪ੍ਰੰਤੂ ਹੁਣ ਉਹ ਦਿਨ ਲੰਘ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕੀਰਾਸ਼ਟਰਪਤੀਡੋਨਾਲਡਟਰੰਪ ਇਸ ਬਾਰੇ ‘ਚ ਪਾਕਿਸਤਾਨ …

Read More »

ਪਾਕਿ ਸਿੱਖ ਆਗੂ ਰਮੇਸ਼ ਸਿੰਘ ਖ਼ਾਲਸਾ ਵਲੋਂ ਅਮਰੀਕਾ ਵਿਚ ਪਾਕਿਸਤਾਨੀ ਰਾਜਦੂਤ ਨਾਲ ਮੁਲਾਕਾਤ

ਵਾਸ਼ਿੰਗਟਨ : ਪਾਕਿਸਤਾਨ ਸਿੱਖ ਕਾਸਲ ਦੇ ਪੈਟਰਨਇਨਚੀਫ਼ ਸ. ਰਮੇਸ਼ ਸਿੰਘ ਖ਼ਾਲਸਾ ਨੇ ਆਪਣੇ ਵਾਸ਼ਿੰਗਟਨਡੀ. ਸੀ. ਦੇ ਦੌਰੇ ਦੌਰਾਨ ਅਮਰੀਕਾ ‘ਚ ਪਾਕਿਸਤਾਨ ਦੇ ਰਾਜਦੂਤ ਏਜ਼ਾਜ ਅਹਿਮਦ ਚੌਧਰੀ ਨਾਲਪਾਕਿਸਤਾਨਦੂਤਾਵਾਸ ‘ਚ ਮੁਲਾਕਾਤਕਰ ਕੇ ਅਮਰੀਕੀ ਸਿੱਖਾਂ ਨੂੰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਦੀਯਾਤਰਾਲਈਵੀਜ਼ਾਸਬੰਧੀ ਆਉਂਦੀਆਂ ਮੁਸ਼ਕਿਲਾਂ ਨੂੰ ਹੱਲਕਰਨਸਬੰਧੀ ਗੱਲਬਾਤਕੀਤੀ। ਸ. ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਮੰਗ …

Read More »

Recent Posts

ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਤੋਂ ਬਚਣ ਲਈ ਇਲੈਕਟ੍ਰੀਕਲ ਸੇਫਟੀ ਅਥਾਰਟੀ ਦੇ ਸੁਝਾਅ ਸਾਂਝੇ ਕਰਦੇ ਹਨ

ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਵਾਧਾ ਹੋਇਆ ਹੈ ਅਤੇ ਇਹ ਬਿਜਲੀ ਦੀਆਂ ਮੌਤਾਂ ਦਾ ਮੁੱਖ ਕਾਰਨ ਹਨ। ਦੁੱਖ ਦੀ ਗੱਲ ਹੈ ਕਿ ਪਿਛਲੇ 10 ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਦੀਆਂ 1,400 …

Read More »

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ …

Read More »

ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ …

Read More »

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ …

Read More »

ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ

ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਹਿੰਦ-ਪਾਕ ਵਿਚਕਾਰ ਵਧ ਰਹੇ ਅਜਿਹੇ ਜੰਗੀ ਤਣਾਅ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ ਅੰਬਾਲਾ ਤੋਂ ਅੰਮਿ੍ਰਤਸਰ, …

Read More »

ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ

ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ …

Read More »

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ‘ਚੋਂ ਲੰਘੇਗੀ : ਮਾਰਕ ਕਾਰਨੀ

ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …

Read More »

ਆਲਮੀ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …

Read More »

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਭਾਰਤ-ਪਾਕਿ ਜੰਗ ਖਿਲਾਫ ਮਤਾ ਪਾਸ

”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ ਪੱਤਰਕਾਰਾਂ ਦੀ ਸੰਸਥਾ ‘ਪੰਜਾਬੀ ਪ੍ਰੈਸ ਕਲੱਬ ਆਫ ਬੀਸੀ’ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਤੁਰੰਤ ਖਤਮ ਕਰਨ ਅਤੇ ਪੰਜਾਬ ਨੂੰ ਜੰਗ ਦਾ ਅਖਾੜਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬੀ ਪ੍ਰੈਸ ਕਲੱਬ ਆਫ …

Read More »

ਕੈਨੇਡਾ-ਅਮਰੀਕਾ ਸਬੰਧਾਂ ‘ਚ ਖਟਾਸ ਤੋਂ ਬਾਅਦ ਦੋਹੇਂ ਪਾਸਿਓਂ ਆਵਾਜਾਈ ਅੱਧੀ ਹੋਈ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਵਿਚ ਆਈ ਖਟਾਸ ਨੇ ਜਿੱਥੇ ਮੇਡ ਇੰਨ ਕੈਨੇਡਾ ਦੀ ਸੋਚ ਨੂੰ ਉਭਾਰਿਆ ਹੈ, ਉੱਥੇ ਹੀ ਦੋਹਾਂ ਦੇਸ਼ਾਂ ਦੇ ਵਾਸੀਆਂ ਦੀ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਤ ਕੀਤਾ ਹੈ। ਦੋਹਾਂ ਦੇਸ਼ਾਂ ਦੇ ਆਰ-ਪਾਰ ਦੇ ਲਾਂਘਿਆਂ ਦੇ ਪਿਛਲੇ ਮਹੀਨਿਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ …

Read More »

ਬ੍ਰਹਮ ਗਿਆਨੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਬਰਸੀ 18 ਮਈ ਐਤਵਾਰ ਨੂੰ ਮਨਾਈ ਜਾਏਗੀ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 28’ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ ਮਿਲ ਕੇ 18 ਮਈ ਦਿਨ ਐਤਵਾਰ ਨੂੰ ਬਰਲਿੰਗਟਨ ਦੇ ਰਵੀਦਾਸ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ

(ਸ਼ਹੀਦੀ-ਪ੍ਰਸੰਗ) ਕੈਨੇਡਾ ‘ਚ ਪੰਜਾਬੀਆਂ ਦੀ ਚੜ੍ਹਦੀ ਕਲਾ ਮੰਗਦੇ ਪੰਜਾਬੀ ਸਰਬੱਤ ਦਾ ਭਲਾ ਜਿੱਤਦੇ ਨੇ ਚੋਣਾਂ ਮਾਣਦੇ ਵਜ਼ੀਰੀਆਂ ਵੱਧ ਫੁਲ ਰਹੀਆਂ ਸਾਡੀਆਂ ਪਨੀਰੀਆਂ ਬਣੀਆਂ ਨੇ ਜੱਜ ਗੁਰਸਿੱਖ ਬੀਬੀਆਂ ਹਰ ਪਾਸੇ ਹੈਣ ਚੰਗੀਆਂ ਨਸੀਬੀਆਂ ਪਰ ਫੁੱਲ ਖੁਸ਼ੀਆਂ ਦੇ ਐਵੇਂ ਨੀ ਖਿਲੇ ਥਾਲੀ ‘ਚ ਪਰੋਸ ਕੇ ਮੁਕਾਮ ਨੀਂ ਮਿਲੇ ਜਾਨ ਦੇ ਕੇ ਹੱਕ …

Read More »

25 ਮਈ ਨੂੰ ਹੋਣ ਵਾਲੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰਾਂ ‘ਤੇ

ਟੀਪੀਏਆਰ ਕਲੱਬ ਦੇ 80 ਤੋਂ ਵਧੇਰੇ ਦੌੜਾਕ ਇਸ ਵਿੱਚ ਹਿੱਸਾ ਲੈ ਰਹੇ ਹਨ ਬਰੈਂਪਟਨ/ਡਾ. ਝੰਡ : ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਐਤਵਾਰ 25 ਮਈ ਨੂੰ ਹੋ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਪਾਠਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਬਰੈਂਪਟਨ-ਵਾਸੀਆਂ ਅਤੇ ਦੂਰ …

Read More »

ਫਲਾਵਰ ਸਿਟੀ ਫ਼ਰੈਂਡਜ਼ ਕਲੱਬ ਬਰੈਂਪਟਨ ਨੇ ਮਨਾਇਆ ‘ਮਦਰਜ਼ ਡੇਅ’

ਨਵੀਂ ਪਾਰਲੀਮੈਂਟ ਮੈਂਬਰ ਅਮਨਦੀਪ ਸੋਢੀ ਸੀ ਸਮਾਗਮ ਦੀ ਮੁੱਖ-ਮਹਿਮਾਨ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 4 ਮਈ ਨੂੰ ਬਰੈਂਪਟਨ ਦੀ ‘ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ’ ਨੇ ਪਾਲ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿੱਚ ‘ਮਾਂ-ਦਿਵਸ’ ਪੂਰੀ ਗਰਮਜੋਸ਼ੀ ਤੇ ਉਤਸ਼ਾਹ ਨਾਲ ਮਨਾਇਆ। ਕਲੱਬ ਦੇ 150 ਮੈਂਬਰਾਂ ਨੇ ਇਸ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ ਜਿਸ ਵਿੱਚ …

Read More »

ਇੰਡੀਅਨ ਪ੍ਰੀਮੀਅਰ ਲੀਗ ਦਾ ਮੌਜੂਦਾ ਐਡੀਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

  ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ। ਬੀਸੀਸੀਆਈ ਅਧਿਕਾਰੀ ਨੇ ਹਾਈ ਪ੍ਰੋਫਾਈਲ ਲੀਗ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ …

Read More »