Breaking News

Recent Posts

ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਤੋਂ ਬਚਣ ਲਈ ਇਲੈਕਟ੍ਰੀਕਲ ਸੇਫਟੀ ਅਥਾਰਟੀ ਦੇ ਸੁਝਾਅ ਸਾਂਝੇ ਕਰਦੇ ਹਨ

ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ …

Read More »

ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ …

Read More »

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ …

Read More »

Recent Posts

ਪ੍ਰਸਿੱਧ ਅਦਾਕਾਰ ਸ਼ਸ਼ੀ ਕਪੂਰ ਦਾ ਦੇਹਾਂਤ

ਮੁੰਬਈ/ਬਿਊਰੋ ਨਿਊਜ਼ : ਇਸ਼ਕ ਤੇ ਸੁਹਜ ਦਾਪ੍ਰਤੱਖਰੂਪ ਕਹੇ ਜਾਂਦੇ ਅਦਾਕਾਰਸ਼ਸ਼ੀਕਪੂਰ, ਜਿਨ੍ਹਾਂ ਨੂੰ 70ਵਿਆਂ ਤੇ 80ਵਿਆਂ ਵਿਚਫ਼ਿਲਮਇੰਡਸਟਰੀਦੀਆਂ ਸਿਖਰਲੀਆਂ ਅਦਾਕਾਰਾਂ ਨਾਲਕੰਮਕਰਨਦਾਮਾਣਹਾਸਲ ਹੈ, ਦਾਸੋਮਵਾਰ ਨੂੰ 79 ਸਾਲਦੀਉਮਰਵਿਚਦੇਹਾਂਤ ਹੋ ਗਿਆ। ਅਦਾਕਾਰ ਤੋਂ ਨਿਰਮਾਤਾਬਣੇ ਇਸ ਬਜ਼ੁਰਗ ਅਦਾਕਾਰ ਨੇ ਆਖਰੀ ਸਾਹ ਕੋਕਿਲਾਬੇਨਧੀਰੂਭਾਈਅੰਬਾਨੀਹਸਪਤਾਲਵਿੱਚਲਏ। ਅਦਾਕਾਰ ਦੇ ਮਰਹੂਮਭਰਾਰਾਜਕਪੂਰ ਦੇ ਬੇਟੇ ਅਤੇ ਭਤੀਜੇ ਰਣਧੀਰਕਪੂਰ ਨੇ ਸ਼ਸ਼ੀਕਪੂਰ ਦੇ ਅਕਾਲਚਲਾਣੇ ਦੀਖ਼ਬਰਦਿੱਤੀ। ਉਨ੍ਹਾਂ …

Read More »

‘ਨਾ ਅੰਮ੍ਰਿਤਸਰ ਦੀ ਅੱਖ ਰੋਵੇ ਨਾਤੜਪੇ ਕਦੇ ਲਾਹੌਰ’ ਵਾਲਾ ਸੰਗੀਤਕਾਰ ਤੇ ਗਾਇਕ

ਦਿਲਖੁਸ਼ ਥਿੰਦ ਸੰਗੀਤ ਰੱਬ ਦੀਇਬਾਦਤ ਹੈ ਤੇ ਇਸ ਨੂੰ ਪਾਉਣ (ਸਿੱਖਣ) ਲਈਨਿਸ਼ਠਾ, ਪ੍ਰਪੱਕਤਾ ਅਤੇ ਸਿੱਖਣ ਲਈਹਠੀਹੋਣਾ ਜ਼ਰੂਰੀ ਹੈ। ਇਹ ਕਹਿਣਾ ਹੈ ਸੰਗੀਤਕਾਰ ਅਤੇ ਗਾਇਕ ਦਿਲਖੁਸ਼ ਥਿੰਦ ਦਾ ਜੋ ਪਿਛਲੇ ਕਈ ਸਾਲਾਂ ਤੋਂ ਸੰਗੀਤ ਅਤੇ ਗਾਇਕੀ ਨੂੰ ਸਮਰਪਿਤ ਹੈ। ਪਿਤਾਸ੍ਰੀਵਸਾਵਾਰਾਮਅਤੇ ਮਾਤਾਸਵਰਗਵਾਸੀਸ੍ਰੀਮਤੀ ਕੁਸ਼ੱਲਿਆ ਦੇਵੀ ਦੇ ਘਰ ਪੰਜਾਬ ਦੇ ਜ਼ਿਲ੍ਹਾਫਿਰੋਜ਼ਪੁਰ ਦੇ ਪਿੰਡ ਚੱਕ …

Read More »

15 ਨੂੰ ਕੋਹਲੀ ਦੀ ਹੋ ਜਾਵੇਗੀ ਅਨੁਸ਼ਕਾ?

ਮੁੰਬਈ : ਅਨੁਸ਼ਕਾ ਸ਼ਰਮਾ ਤੇ ਵਿਰਾਟਕੋਹਲੀਦਾਤਿੰਨਸਾਲ ਪੁਰਾਣਾ ਰਿਸ਼ਤਾਵਿਆਹਬੰਧਨਵਿਚ ਬੱਝਣ ਜਾ ਰਿਹਾਹੈ।ਸੂਤਰਾਂ ਅਨੁਸਾਰ 13 ਤੋਂ 15 ਦਸੰਬਰ ਤੱਕ ਅਨੁਸ਼ਕਾ ਤੇ ਵਿਰਾਟਕੋਹਲੀ ਦੇ ਵਿਆਹਸਮਾਗਮਇਟਲੀਵਿਚਹੋਣਗੇ। 13 ਦਸੰਬਰ ਨੂੰ ਸੰਗੀਤ, 14 ਨੂੰ ਹਲਦੀਦੀਰਸਮ ਤੇ 15 ਦਸੰਬਰ ਨੂੰ ਵਿਆਹਹੋਵੇਗਾ। ਸ਼ੁੱਕਰਵਾਰ ਰਾਤ ਇਹ ਜੋੜੀ ਮੁੰਬਈ ਤੋਂ ਦੁਬਈ ਦੀ ਉਡਾਣ ਭਰੇਗੀ, ਜਿਥੋਂ ਉਹ ਸਿੰਗਾਪੁਰ ਜਾਣਗੇ। ਉਥੋਂ ਇਕ …

Read More »

ਬਰੈਂਪਟਨ ਸਿਟੀ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਵਿਚ 2.7 ਫੀਸਦੀ ਦਾ ਵਾਧਾ

ਬਰੈਂਪਟਨ/ਪਰਵਾਸੀਬਿਊਰੋ ਬਰੈਂਪਟਨਸਿਟੀ ਕੌਂਸਲ ਨੇ ਨਾਗਰਿਕਾਂ ਨਾਲਕੀਤੇ ਸਲਾਹ-ਮਸ਼ਵਰੇ ਤੋਂ ਬਾਅਦਸਾਲ 2018 ਲਈਪ੍ਰਾਪਰਟੀਟੈਕਸ ਵਿੱਚ 2.7 ਫੀਸਦੀਵਾਧਾਕਰਨਦਾਫੈਸਲਾਕੀਤਾ ਹੈ। ਇੰਝ 470,000 ਦੀਕੀਮਤਵਾਲੇ ਘਰ ਦੇ ਟੈਕਸ ਵਿੱਚ ਸਾਲਾਨ 126 ਡਾਲਰਦਾਵਾਧਾਹੋਵੇਗਾ। ਸਿਟੀ ਵੱਲੋਂ ਭੇਜੀਜਾਣਕਾਰੀ ਮੁਤਾਬਕ ਅਗਲੇ ਚਾਰਸਾਲਾਂ ਦੌਰਾਨ ਹੇਠਲਿਖੀਆਂ ਸੁਵਿਧਾਵਾਂ ਵਿੱਚ ਵਾਧਾਕੀਤਾਜਾਵੇਗਾ: 1. ਟ੍ਰਾਂਜ਼ਿਟ: 31 ਨਵੀਆਂ ਬੱਸਾਂ, 34 ਨਵੀਆਂ ਜ਼ੂਮ ਬੱਸਾਂ। 2. ਅੱਗ ਬੁਝਾਊ ਟਰੱਕ: ਨਵੇਂ …

Read More »

ਚਾਈਲਡਵੈੱਲਫੇਅਰਸਰਵਿਸਿਜ਼ ਲਈ ਵੱਧ ਪੈਸੇ ਰੱਖੇ ਜਾਣਗੇ :ਜੇਨ ਫਿਲਪੌਟ

ਓਟਵਾ/ਬਿਊਰੋ ਨਿਊਜ਼ ਫੈਡਰਲਮਨਿਸਟਰਜੇਨ ਫਿਲਪੌਟ ਨੇ ਦੱਸਿਆ ਹੈ ਕਿ ਚਾਈਲਡਵੈਲਫੇਅਰਸਰਵਿਸਿਜ਼ ਲਈ ਹੁਣ ਵੱਧ ਪੈਸੇ ਰੱਖੇ ਜਾਣਗੇ। ਇੰਡੀਜੀਨਸਸਰਵਿਸਿਜ਼ ਮੰਤਰੀਜੇਨ ਫਿਲਪੌਟ ਦਾਕਹਿਣਾ ਹੈ ਕਿ ਅਗਲੇ ਫੈਡਰਲਬਜਟਵਿੱਚਫਰਸਟਨੇਸ਼ਨਜ਼ ਚਾਈਲਡਵੈੱਲਫੇਅਰਸਰਵਿਸਿਜ਼ ਲਈ ਵੱਧ ਪੈਸੇ ਰੱਖੇ ਜਾਣਗੇ। ਪਰਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਰਕਮਕਿੰਨੀਹੋਵੇਗੀ। ਅਸੈਂਬਲੀਆਫਫਰਸਟਨੇਸ਼ਨਜ਼ ਵੱਲੋਂ ਚੀਫਜ਼ ਦੀਵਿਸ਼ੇਸ਼ਮੀਟਿੰਗ ਉੱਤੇ ਫਿਲਪੌਟ ਨੇ ਆਖਿਆ ਕਿ ਗੈਰਮੂਲਵਾਸੀਬੱਚਿਆਂ ਦੇ ਮੁਕਾਬਲੇ ਮੂਲਵਾਸੀਬੱਚਿਆਂ ਲਈਉਪਲਬਧਵਸੀਲਿਆਂ …

Read More »

Recent Posts

ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਤੋਂ ਬਚਣ ਲਈ ਇਲੈਕਟ੍ਰੀਕਲ ਸੇਫਟੀ ਅਥਾਰਟੀ ਦੇ ਸੁਝਾਅ ਸਾਂਝੇ ਕਰਦੇ ਹਨ

ਪਾਵਰਲਾਈਨਾਂ ਖ਼ਤਰਨਾਕ, ਮਾਫ਼ ਕਰਨ ਯੋਗ ਅਤੇ ਘਾਤਕ ਹਨ। ਓਨਟਾਰੀਓ ਵਿੱਚ, ਪਿਛਲੇ ਪੰਜ ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਵਾਧਾ ਹੋਇਆ ਹੈ ਅਤੇ ਇਹ ਬਿਜਲੀ ਦੀਆਂ ਮੌਤਾਂ ਦਾ ਮੁੱਖ ਕਾਰਨ ਹਨ। ਦੁੱਖ ਦੀ ਗੱਲ ਹੈ ਕਿ ਪਿਛਲੇ 10 ਸਾਲਾਂ ਵਿੱਚ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਦੀਆਂ 1,400 …

Read More »

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ …

Read More »

ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਅਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ …

Read More »

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ …

Read More »

ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ

ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਹਿੰਦ-ਪਾਕ ਵਿਚਕਾਰ ਵਧ ਰਹੇ ਅਜਿਹੇ ਜੰਗੀ ਤਣਾਅ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ ਅੰਬਾਲਾ ਤੋਂ ਅੰਮਿ੍ਰਤਸਰ, …

Read More »

ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ

ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ …

Read More »

ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ‘ਚੋਂ ਲੰਘੇਗੀ : ਮਾਰਕ ਕਾਰਨੀ

ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …

Read More »

ਆਲਮੀ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …

Read More »

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਭਾਰਤ-ਪਾਕਿ ਜੰਗ ਖਿਲਾਫ ਮਤਾ ਪਾਸ

”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ ਪੱਤਰਕਾਰਾਂ ਦੀ ਸੰਸਥਾ ‘ਪੰਜਾਬੀ ਪ੍ਰੈਸ ਕਲੱਬ ਆਫ ਬੀਸੀ’ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਤੁਰੰਤ ਖਤਮ ਕਰਨ ਅਤੇ ਪੰਜਾਬ ਨੂੰ ਜੰਗ ਦਾ ਅਖਾੜਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬੀ ਪ੍ਰੈਸ ਕਲੱਬ ਆਫ …

Read More »

ਕੈਨੇਡਾ-ਅਮਰੀਕਾ ਸਬੰਧਾਂ ‘ਚ ਖਟਾਸ ਤੋਂ ਬਾਅਦ ਦੋਹੇਂ ਪਾਸਿਓਂ ਆਵਾਜਾਈ ਅੱਧੀ ਹੋਈ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਵਿਚ ਆਈ ਖਟਾਸ ਨੇ ਜਿੱਥੇ ਮੇਡ ਇੰਨ ਕੈਨੇਡਾ ਦੀ ਸੋਚ ਨੂੰ ਉਭਾਰਿਆ ਹੈ, ਉੱਥੇ ਹੀ ਦੋਹਾਂ ਦੇਸ਼ਾਂ ਦੇ ਵਾਸੀਆਂ ਦੀ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਤ ਕੀਤਾ ਹੈ। ਦੋਹਾਂ ਦੇਸ਼ਾਂ ਦੇ ਆਰ-ਪਾਰ ਦੇ ਲਾਂਘਿਆਂ ਦੇ ਪਿਛਲੇ ਮਹੀਨਿਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ …

Read More »

ਬ੍ਰਹਮ ਗਿਆਨੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਬਰਸੀ 18 ਮਈ ਐਤਵਾਰ ਨੂੰ ਮਨਾਈ ਜਾਏਗੀ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 28’ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ ਮਿਲ ਕੇ 18 ਮਈ ਦਿਨ ਐਤਵਾਰ ਨੂੰ ਬਰਲਿੰਗਟਨ ਦੇ ਰਵੀਦਾਸ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ

(ਸ਼ਹੀਦੀ-ਪ੍ਰਸੰਗ) ਕੈਨੇਡਾ ‘ਚ ਪੰਜਾਬੀਆਂ ਦੀ ਚੜ੍ਹਦੀ ਕਲਾ ਮੰਗਦੇ ਪੰਜਾਬੀ ਸਰਬੱਤ ਦਾ ਭਲਾ ਜਿੱਤਦੇ ਨੇ ਚੋਣਾਂ ਮਾਣਦੇ ਵਜ਼ੀਰੀਆਂ ਵੱਧ ਫੁਲ ਰਹੀਆਂ ਸਾਡੀਆਂ ਪਨੀਰੀਆਂ ਬਣੀਆਂ ਨੇ ਜੱਜ ਗੁਰਸਿੱਖ ਬੀਬੀਆਂ ਹਰ ਪਾਸੇ ਹੈਣ ਚੰਗੀਆਂ ਨਸੀਬੀਆਂ ਪਰ ਫੁੱਲ ਖੁਸ਼ੀਆਂ ਦੇ ਐਵੇਂ ਨੀ ਖਿਲੇ ਥਾਲੀ ‘ਚ ਪਰੋਸ ਕੇ ਮੁਕਾਮ ਨੀਂ ਮਿਲੇ ਜਾਨ ਦੇ ਕੇ ਹੱਕ …

Read More »

25 ਮਈ ਨੂੰ ਹੋਣ ਵਾਲੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰਾਂ ‘ਤੇ

ਟੀਪੀਏਆਰ ਕਲੱਬ ਦੇ 80 ਤੋਂ ਵਧੇਰੇ ਦੌੜਾਕ ਇਸ ਵਿੱਚ ਹਿੱਸਾ ਲੈ ਰਹੇ ਹਨ ਬਰੈਂਪਟਨ/ਡਾ. ਝੰਡ : ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਵਿੱਚ ਐਤਵਾਰ 25 ਮਈ ਨੂੰ ਹੋ ਰਹੀ ‘ਬੀਵੀਡੀ ਗਰੁੱਪ ਬਰੈਂਪਟਨ ਹਾਫ਼-ਮੈਰਾਥਨ’ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਪਾਠਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਬਰੈਂਪਟਨ-ਵਾਸੀਆਂ ਅਤੇ ਦੂਰ …

Read More »

ਫਲਾਵਰ ਸਿਟੀ ਫ਼ਰੈਂਡਜ਼ ਕਲੱਬ ਬਰੈਂਪਟਨ ਨੇ ਮਨਾਇਆ ‘ਮਦਰਜ਼ ਡੇਅ’

ਨਵੀਂ ਪਾਰਲੀਮੈਂਟ ਮੈਂਬਰ ਅਮਨਦੀਪ ਸੋਢੀ ਸੀ ਸਮਾਗਮ ਦੀ ਮੁੱਖ-ਮਹਿਮਾਨ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 4 ਮਈ ਨੂੰ ਬਰੈਂਪਟਨ ਦੀ ‘ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ’ ਨੇ ਪਾਲ ਪੈਲੇਸ਼ੀ ਰੀਕਰੀਏਸ਼ਨ ਸੈਂਟਰ ਵਿੱਚ ‘ਮਾਂ-ਦਿਵਸ’ ਪੂਰੀ ਗਰਮਜੋਸ਼ੀ ਤੇ ਉਤਸ਼ਾਹ ਨਾਲ ਮਨਾਇਆ। ਕਲੱਬ ਦੇ 150 ਮੈਂਬਰਾਂ ਨੇ ਇਸ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ ਜਿਸ ਵਿੱਚ …

Read More »

ਇੰਡੀਅਨ ਪ੍ਰੀਮੀਅਰ ਲੀਗ ਦਾ ਮੌਜੂਦਾ ਐਡੀਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ

  ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਫੌਜੀ ਟਕਰਾਅ ਦਰਮਿਆਨ ਇੰਡੀਅਨ ਪ੍ਰੀਮੀਅਰ ਲੀਗ ਦੇ ਮੌਜੂਦਾ ਐਡੀਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਦਿੱੱਤਾ ਗਿਆ ਹੈ। ਬੀਸੀਸੀਆਈ ਅਧਿਕਾਰੀ ਨੇ ਹਾਈ ਪ੍ਰੋਫਾਈਲ ਲੀਗ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ …

Read More »