Breaking News

Recent Posts

ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ

ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …

Read More »

ਮਾਘੀ ਮੇਲੇ ਮੌਕੇ ਹੋਵੇਗਾ ਸ਼ੋ੍ਰਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦਾ ਐਲਾਨ

ਸੰਸਦ ਮੈਂਬਰ ਸਰਜੀਤ ਸਿੰਘ ਖਾਲਸਾ ਬੋਲੇ : ਲੜੀ ਜਾਵੇਗੀ ਅਧਿਕਾਰਾਂ ਦੀ ਲੜਾਈ ਫਰੀਦਕੋਟ/ਬਿਊਰੋ ਨਿਊਜ਼ : …

Read More »

ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਰਵੇਸ਼ ਵਰਮਾ ਲੜਨਗੇ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ …

Read More »

ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਹੋਇਆ ਐਕਸੀਡੈਂਟ

ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖਮੀ ਬਰਨਾਲਾ/ਬਿਊਰੋ ਨਿਊਜ਼ : ਖਨੌਰੀ …

Read More »

Recent Posts

ਕਮਰਸ਼ੀਅਲ ਵਾਹਨਾਂ ਦੀ ਸਾਂਝੀ ਜਾਂਚ ਦੌਰਾਨ ਅੱਧੇ ਫੇਲ੍ਹ

ਮਿਸੀਸਾਗਾ/ਬਿਊਰੋ ਨਿਊਜ਼ ਪੀਲਰੀਜਨਲ ਪੁਲਿਸ ਦੇ ਕਮਰਸ਼ੀਅਲਮੋਟਰਵਹੀਕਲ ਇੰਸਪੈਕਟਰਾਂ ਵੱਲੋਂ ਕੀਤੀ ਇਕ ਸਾਂਝੀ ਜਾਂਚ ਦੌਰਾਨ ਅੱਧੇ ਦੇ ਕਰੀਬਵਾਹਨਾਂ ਨਿਰਧਾਰਤਸਟੈਂਡਰਡ ਵਿੱਚ ਫੇਲਸਾਬਤ ਹੋਏ। ਪੀਲ ਪੁਲਿਸ ਵੱਲੋਂ ਭੇਜੀਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਨੂੰ ਮੁੱਖ ਰੱਖਦਿਆਂ 26 ਜੁਲਾਈ ਨੂੰ ਜੀਟੀਏ ਇਲਾਕੇ ਦੀਆਂ ਵੱਖ-ਵੱਖ ਪੁਲਿਸ ਫੋਰਸ, ਜਿਨ੍ਹਾਂ ਵਿੱਚ ਓਪੀਪੀ, ਟੋਰਾਂਟੋ ਪੁਲਿਸ, ਯਾਰਰੀਜਨ ਪੁਲਿਸ ਅਤੇ ਹਾਲਟਨਰੀਜਨ ਪੁਲਿਸ ਸ਼ਾਮਲ …

Read More »

ਦੇਸ਼ ਲਈ ਘਾਤਕ ਹਨ, ਲੋਕ ਓਹਲਾ ਰੱਖਣ ਵਾਲੀਆਂ ਡੰਗ ਟਪਾਊ ਨੀਤੀਆਂ

ਗੁਰਮੀਤ ਸਿੰਘ ਪਲਾਹੀ ਦੇਸ਼ ‘ਤੇ ਰਾਜ ਕਰਦੀਆਂ ਕੇਂਦਰ, ਸੂਬਾ ਸਰਕਾਰਾਂ ਦਾ ਪੂਰਾ ਜ਼ੋਰ ਇਸ ਗੱਲ ‘ਤੇ ਲੱਗਿਆ ਹੋਇਆ ਹੈ ਕਿ ਕਿਸੇ ਵੀ ਢੰਗ ਨਾਲ ”ਸ਼ਾਹੀ-ਖਜ਼ਾਨਾ” ਨੇਤਾਵਾਂ ਦੇ ਐਸ਼ੋ ਆਰਾਮ ਲਈ ਨੱਕੋ-ਨੱਕ ਭਰੇ ਅਤੇ ਆਮ ਆਦਮੀ ਨੂੰ ਬਣਦੀ-ਸਰਦੀ ਸਹੂਲਤ ਦੇਣ ਦੇ ਪਹਿਲੇ ਛੇੜੇ ਕੰਮਾਂ ਤੋਂ ਵੀ ਪਿੱਛਾ ਛੁਡਾ ਲਿਆ ਜਾਵੇ। ਦੇਸ਼ …

Read More »

ਪਾਣੀ ਪੰਜਾਬ ਦੀ ਜਾਨ ਹੈ

ਅੰਗਰੇਜ਼ਾਂ ਨੇ ਸਾਨੂੰ ਗੁਲਾਮ ਤਾਂ ਬਣਾਇਆ ਪਰ ਕੁੱਝ ਕੰਮ ਬਹੁਤ ਚੰਗੇ ਕੀਤੇ, ਉਨ੍ਹਾਂ ਨੇ ਦਰਿਆਵਾਂ ਦੇ ਪਾਣੀ ਨੂੰ ਸੰਭਾਲਣ ਲਈ ਨਹਿਰਾਂ ਵੱਡੀ ਪੱਧਰ ਤੇ ਕੱਢੀਆਂ। ਅਪਰਬਾਰੀ ਦੁਆਬਾ, ਲੋਅਰਬਾਰੀ ਦੁਆਬ ਦੀਆਂ ਨਹਿਰਾਂ ਤੋਂ ਇਲਾਵਾ ਲਾਇਲਪੁਰ, ਸਰਗੋਧਾ, ਮਿੰਟ ਕੁਮਰੀ ਆਦਿ ਦੇ ਇਲਾਕੇ ਵੀ ਪਾਣੀ ਨਾਲ ਆਬਾਦ ਕੀਤੇ। ਮਾਲਵੇ ਤੇ ਰਿਆਸਤਾਂ ਲਈ ਸਰਹੰਦ …

Read More »

ਭਾਰਤੀ ਸੰਵਿਧਾਨ ਦੀ ਧਾਰਾ 370 ਬਾਰੇ ਅਹਿਮ ਜਾਣਕਾਰੀ

ਕੁਲਵੰਤ ਸਿੰਘ ਟਿੱਬਾ ਜੰਮੂ ਕਸ਼ਮੀਰ ਭਾਰਤ ਦਾ ਇੱਕ ਅਜਿਹਾ ਸੂਬਾ ਹੈ, ਜਿੱਥੇ ਭਾਰਤ ਸਰਕਾਰ ਜਾਂ ਭਾਰਤ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੇ ਫ਼ੈਸਲੇ ਲਾਗੂ ਨਹੀਂ ਹੁੰਦੇ। ਕੇਂਦਰ ਸਰਕਾਰ ਕੋਲ ਵੀ ਜੰਮੂ ਕਸ਼ਮੀਰ ਸਬੰਧੀ ਸੀਮਤ ਸ਼ਕਤੀਆਂ ਹਨ, ਜਿਨ੍ਹਾਂ ਵਿੱਚ ਰੱਖਿਆ, ਵਿੱਤ, ਦੂਰਸੰਚਾਰ ਅਤੇ ਵਿਦੇਸ਼ ਮਾਮਲੇ ਆਉਂਦੇ ਹਨ। ਇਨ੍ਹਾਂ ਤੋਂ ਬਿਨਾਂ ਹੋਰ …

Read More »

ਇਨਕਲਾਬੀ ਯੋਧੇ ਸਨ ਸ਼ਹੀਦ ਊਧਮ ਸਿੰਘ

ਹਰਜੀਤ ਬੇਦੀ ਜਦ ਕੋਈ ਗੱਲ ਦਿਲ ਨੂੰ ਖਲਦੀ ਹੈ । ਤਾਂ ਸੀਨੇ ਵਿੱਚ ਅੱਗ ਬਲਦੀ ਹੈ । ਸ਼ਹੀਦ ਊਧਮ ਸਿੰਘ ਸਿਰਫ ਮਾਈਕਲ ਓਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲਾ ਸੂਰਮਾ ਹੀ ਨਹੀਂ ਸੀ ਸਗੋਂ ਉਹ ਵਿਚਾਰਧਾਰਕ ਤੌਰ ‘ਤੇ ਪਰਪੱਕ ਇਨਕਲਾਬੀ ਯੋਧਾ ਸੀ ਜੋ ਬ੍ਰਿਟਿਸ਼ ਸਾਮਰਾਜ ਦੇ ਖਿਲਾਾਫ ਸੀ ਤੇ ਭਾਰਤ …

Read More »

Recent Posts

ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ

ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਸਥਿਤ ਖਨੌਰੀ ਬਾਰਡਰ ਵਿਖੇ ਅੱਜ ਪੰਜਾਬ ਦੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ। ਇਸ ਮੌਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੇਚਰ ’ਤੇ ਮਹਾਂ ਪੰਚਾਇਤ ਵਿਚ ਲਿਆਂਦਾ …

Read More »

ਮਾਘੀ ਮੇਲੇ ਮੌਕੇ ਹੋਵੇਗਾ ਸ਼ੋ੍ਰਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਦਾ ਐਲਾਨ

ਸੰਸਦ ਮੈਂਬਰ ਸਰਜੀਤ ਸਿੰਘ ਖਾਲਸਾ ਬੋਲੇ : ਲੜੀ ਜਾਵੇਗੀ ਅਧਿਕਾਰਾਂ ਦੀ ਲੜਾਈ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨਾਲ ਮਿਲ ਕੇ ਬਣਾਈ ਜਾਣ ਵਾਲੀ ਪਾਰਟੀ ਦੇ ਨਾਮ ਦਾ …

Read More »

ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਰਵੇਸ਼ ਵਰਮਾ ਲੜਨਗੇ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਸੁਪਰੀਮੋ …

Read More »

ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਹੋਇਆ ਐਕਸੀਡੈਂਟ

ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਹੋਈ ਮੌਤ, ਕਈ ਹੋਏ ਗੰਭੀਰ ਜ਼ਖਮੀ ਬਰਨਾਲਾ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਅੱਜ ਹੋਣ ਵਾਲੀ ਪੰਚਾਇਤ ਵਿਚ ਸ਼ਾਮਲ ਹੋਣ ਲਈ ਆ ਰਹੇ ਕਿਸਾਨਾਂ ਦੀਆਂ ਦੋ ਬੱਸਾਂ ਦਾ ਅੱਜ ਬਰਨਾਲਾ ਨੇੜੇ ਐਕਸੀਡੈਂਟ ਹੋ ਗਿਆ। ਇਸ ਹਾਦਸੇ ਦੌਰਾਨ 1 ਮਹਿਲਾ ਸਮੇਤ ਤਿੰਨ ਕਿਸਾਨਾਂ ਦੀ ਮੌਤ ਹੋ ਗਈ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਰਲ ਇੰਡੀਆ ਫੈਸਟੀਵਲ 2025 ਦਾ ਕੀਤਾ ਉਦਘਾਟਨ

ਕਿਹਾ : ਅੱਜ ਭਾਰਤ ਦੇ ਹਰ ਪਿੰਡ ਨੂੰ ਮਿਲ ਰਹੀਆਂ ਹਨ ਵਧੀਆ ਸਹੂਲਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਰੂਰਲ ਇੰਡੀਆ ਫੈਸਟੀਵਲ 2025 ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਲ 2025 ਦੀ ਸ਼ੁਰੂਆਤ ’ਚ ਗ੍ਰਾਮੀਣ ਭਾਰਤ ਮਹਾਉਤਸਵ …

Read More »

ਦਿੱਲੀ ’ਚ ਪਾਣੀ ਦੇ ਗਲਤ ਆਏ ਬਿਲਾਂ ਸਬੰਧੀ ਬੋਲੇ ਅਰਵਿੰਦ ਕੇਜਰੀਵਾਲ

ਕਿਹਾ : ਪਾਣੀ ਦੇ ਗਲਤ ਆਏ ਬਿਲਾਂ ਨੂੰ ਭਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਦਿੱਲੀ ’ਚ ਗਲਤ ਪਾਣੀ ਦਾ ਬਿੱਲ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ …

Read More »

ਡੋਨਾਲਡ ਟਰੰਪ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਲੱਗਿਆ ਵੱਡਾ ਝਟਕਾ

ਪੋਰਨ ਸਟਾਰ ਨੂੰ ਪੈਸੇ ਦੇ ਕੇ ਚੁੱਪ ਕਰਵਾਉਣ ਦੇ ਮਾਮਲੇ ’ਚ 10 ਜਨਵਰੀ ਨੂੰ ਸੁਣਾਈ ਜਾਵੇਗੀ ਸਜ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਟਰੰਪ ਨੂੰ ਪੋਰਨ ਸਟਾਰ ਨੂੰ ਪੈਸੇ …

Read More »

ਲਗਾਤਾਰ ਘਟਦੇ ਤਾਪਮਾਨ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਛੇੜਿਆ ਕਾਂਬਾ

ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਕਈ ਰਾਜਾਂ ਨੂੰ ਲਗਾਤਾਰ ਘਟਦੇ ਤਾਪਮਾਨ ਨੇ ਕਾਂਬਾ ਛੇੜ ਦਿੱਤਾ ਹੈ। ਉਧਰ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਹੋਇਆ ਹੈ। ਜਿਸ ਕਾਰਨ ਆਉਣ-ਜਾਣ ਵਾਲਿਆਂ ਨੂੰ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ 

ਡਾ. ਮਨਮੋਹਨ ਸਿੰਘ ਨੂੰ ਕਿਹਾ ਜਾਂਦਾ ਹੈ ਆਰਥਿਕ ਸੁਧਾਰਾਂ ਦਾ ਪਿਤਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ 92 ਸਾਲ ਦੀ ਉਮਰ ਵਿਚ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡਾ. ਮਨਮੋਹਨ ਸਿੰਘ ਦੀ ਅੰਤਿਮ …

Read More »

ਬਠਿੰਡਾ ਸਣੇ ਭਾਰਤ ਦੇ 440 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦੂਸ਼ਿਤ

ਪਾਣੀ ’ਚ ਯੂਰੇਨੀਅਮ ਵੱਧ ਮਾਤਰਾ ’ਚ ਹੋਣ ਕਾਰਨ ਭਿਆਨਕ ਬਿਮਾਰੀਆਂ ਦਾ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਸਣੇ ਭਾਰਤ ਦੇ 440 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ‘ਨਾਈਟਰੇਟ’ ਉੱਚ ਪੱਧਰ ’ਤੇ ਮਿਲਿਆ ਹੈ। ਇਸ ਨਾਲ ਨਵ ਜਨਮੇ ਬੱਚਿਆਂ ਵਿੱਚ ‘ਬਲੂ ਬੇਬੀ ਸਿੰਡਰੋਮ’ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੇ …

Read More »

ਕੋਹਰੇ ਕਾਰਨ ਅੰਮਿ੍ਰਤਸਰ ’ਚ ਹਵਾਈ ਉਡਾਣਾਂ ਪ੍ਰਭਾਵਿਤ

  ਹਿਮਾਚਲ ’ਚ ਬਰਫਬਾਰੀ ਕਾਰਨ ਤਾਪਮਾਨ ਮਾਈਨਸ 14 ਡਿਗਰੀ ਤੱਕ ਪਹੁੰਚਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਕੋਹਰੇ ਨੇ ਵੀ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇਸਦੇ ਚੱਲਦਿਆਂ ਸੰਘਣੇ ਕੋਹਰੇ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ …

Read More »

ਵਿਦੇਸ਼ ਜਾਣ ਵਾਲਿਆਂ ਨੂੰ ਹੁਣ ਨਿੱਜੀ ਡੇਟਾ ਵੀ ਦੱਸਣਾ ਪਵੇਗਾ!

ਕੇਂਦਰ ਸਰਕਾਰ ਪੁੱਛੇਗੀ ਯਾਤਰਾ ਸਬੰਧੀ ਖਰਚਾ ਕਿਸ ਨੇ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਹੁਣ ਵਿਦੇਸ਼ ਜਾਣ ਵਾਲੇ ਵਿਅਕਤੀਆਂ ਕੋਲੋਂ 19 ਤਰ੍ਹਾਂ ਦੀਆਂ ਨਿੱਜੀ ਜਾਣਕਾਰੀਆਂ ਲਵੇਗੀ। ਇਨ੍ਹਾਂ ਵਿਚ ਯਾਤਰੀ ਕਦੋਂ, ਕਿੱਥੇ ਅਤੇ ਕਿਸ ਤਰ੍ਹਾਂ ਯਾਤਰਾ ਕਰ ਰਿਹਾ ਹੈ, ਇਸਦਾ ਖਰਚਾ ਕਿਸ ਨੇ ਅਤੇ ਕਿਉਂ ਚੁੱਕਿਆ ਹੈ। ਇਸਦੇ ਨਾਲ ਹੀ ਯਾਤਰੀ …

Read More »

ਪੰਜਾਬ ’ਚ ਤਿੰਨ ਦਿਨ ਸਰਕਾਰੀ ਬੱਸ ਸੇਵਾ ਰਹੇਗੀ ਠੱਪ

6,7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਦੀ ਹੜਤਾਲ ’ਤੇ ਜਾ ਰਹੇ ਹਨ। ਇਸ ਕਰਕੇ 6, 7 ਅਤੇ 8 ਜਨਵਰੀ ਨੂੰ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀਆਰਟੀਸੀ ਅਤੇ ਪਨਬਸ ਕਰਮਚਾਰੀ …

Read More »

ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ

ਐਸਕੇਐਮ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਨਾਲ ਗੱਲਬਾਤ ਦੇ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਇਹ ਮੀਟਿੰਗ ਪੰਚਕੂਲਾ ਵਿਚ ਅੱਜ ਸਵੇਰੇ 11 ਵਜੇ ਰੱਖੀ ਗਈ ਸੀ। ਕਿਸਾਨ ਜਥੇਬੰਦੀਆਂ ਵਲੋਂ ਇਸ ਮੀਟਿੰਗ ਵਿਚ ਸ਼ਾਮਲ ਹੋਣ …

Read More »

ਕੈਲੀਫੋਰਨੀਆ ’ਚ ਪ੍ਰਾਈਵੇਟ ਜਹਾਜ਼ ਕ੍ਰੈਸ਼-2 ਮੌਤਾਂ

  ਫਰਨੀਚਰ ਬਣਾਉਣ ਵਾਲੀ ਬਿਲਡਿੰਗ ਦੀ ਛੱਤ ਨਾਲ ਟਕਰਾਇਆ ਜਹਾਜ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਪ੍ਰਾਈਵੇਟ ਛੋਟਾ ਜਹਾਜ਼ ਇਕ ਬਿਲਡਿੰਗ ਨਾਲ ਟਕਰਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬਿਲਡਿੰਗ ਨੂੰ ਵੀ ਅੱਗ …

Read More »