Breaking News

Recent Posts

ਪੰਚਨਦ ਖੋਜ ਸੰਸਥਾ ਨੇ ਚੰਡੀਗੜ੍ਹ ’ਚ ਕਰਵਾਈ ਸਾਲਾਨਾ ਲੈਕਚਰ ਲੜੀ

ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ …

Read More »

ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, …

Read More »

Recent Posts

ਟਰੂਡੋ ਦੇ ਪੰਜਾਬ ‘ਚ ਸਵਾਗਤ ਲਈ ਅਮਰਿੰਦਰ ਸਿੰਘ ਤਿਆਰ-ਬਰ-ਤਿਆਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੂੰ ਭਾਰਤ ਵਿਰੋਧੀਆਂ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੰਜਾਬ ਆਉਣ ‘ਤੇ ਸਵਾਗਤ ਲਈ ਤਿਆਰ-ਬਰ-ਤਿਆਰ ਹਨ। ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ …

Read More »

ਚਲੋ ਇਸ ਬਹਾਨੇ ਗਾਰਗੀ ਦਾ ਕੁਝ ਹੋਰ ਟ੍ਰੇਲਰ ਵਿਖਾਇਆ ਜਾਊ…

ਪ੍ਰਿੰ. ਸਰਵਣ ਸਿੰਘ ਮੇਰੇ ਛਪੇ ਲੇਖ ‘ਪੰਜਾਬ ਦੇ ਕੋਹੇਨੂਰਾਂ ਦਾ ਟ੍ਰੇਲਰ’ ਬਾਰੇ ‘ਡਾਕ ਐਤਵਾਰ ਦੀ’ ਵਿਚ ਪਾਠਕਾਂ ਦੇ ਪ੍ਰਤੀਕਰਮ ਪੜ੍ਹਨ ਨੂੰ ਮਿਲੇ। ਚੰਗਾ ਲੱਗਾ ਕਿ ਪਾਠਕ ਪੜ੍ਹਦੇ ਹਨ ਤੇ ਟਿੱਪਣੀਆਂ ਕਰਦੇ ਹਨ। 11 ਜੂਨ ਦੀ ‘ਡਾਕ’ ਵਿਚ ਲਹਿਰੇ ਗਾਗੇ ਦੇ ਰਤਨ ਪਾਲ ਡੂਡੀਆਂ ਨੇ ਮੇਰੇ ਲੇਖ ‘ਤੇ ਟੀਕਾ ਟਿੱਪਣੀ ਕਰਦਿਆਂ …

Read More »

ਅਪਾਹਜ ਆਸ਼ਰਮ ਸਰਾਭਾ ਵਿੱਚ ਰਹਿ ਰਹੇ ਲੋੜਵੰਦਾਂ ਨੂੰ ਦੇਖ ਕੇ ਜਦੋਂ ਕਈਆਂ ਦੀਆਂ ਅੱਖਾਂ ਭਰ ਆਉਂਦੀਆਂ

ਦਲਜੀਤ ਸਿੰਘ ਰੰਧਾਵਾ ਦੁੱਖ ਦੇਖ ਕੇ ਇਹਨਾਂ ਦੁਖਿਆਰਿਆਂ ਦਾ, ਹੰਝੂ ਅੱਖਾਂ ਚੋਂ ਕਈਆਂ ਦੇ ਚੋ ਜਾਂਦੇ ॥ ਅਸਲੀ  ਰੂਪ  ਗਰੀਬੀ  ਦਾ ਵੇਖ  ਕੇ ਤੇ,  ਪੱਥਰ  ਦਿਲ ਵੀ ਮੋਮ ਨੇ ਹੋ ਜਾਂਦੇ ॥ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਦੇ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਵਿੱਚ ਹੋ ਰਹੀ ਸੇਵਾ ਨੂੰ …

Read More »

ਬਗਲਿਆਂ ਦੇ ਆਉਣ ਦੀ ਰੁੱਤ

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ94174-21700 ਪੰਜਾਬ ਵਿੱਚ ਇਹਨੀਂ ਦਿਨੀਂ (ਮਾਲਵਾ ਖਿੱਤੇ ‘ਚ ਖਾਸ ਕਰਕੇ) ਬਗਲਿਆਂ ਦੀ ਭਰਮਾਰ ਹੈ। ਇਹ ਛੇ ਮਹੀਨੇ ਬਾਅਦ ਆਉਂਦੇ ਨੇ। ਇਹ ਅਸਮਾਨੀ ਬਗਲੇ ਹਨ, ਇਨਸਾਨੀ ਨਹੀਂ। ਇਹ ਸੱਚ ਹੈ ਕਿ ਕੁਝ ਬਗਲੇ ਧਰਤੀ ਉੱਤੇ ਵੀ ਫਿਰਦੇ ਨੇ, ਇਹ ਅਸਮਾਨੀ ਬਗਲਿਆਂ ਤੋਂ ਬੜੇ ਭਿੰਨ ਹਨ। ਅਸਮਾਨੀ ਬਗਲੇ …

Read More »

ਘੱਟੋ-ਘੱਟ ਤਨਖਾਹ ਵਿਚ ਵਾਧਾ ਅਤੇ ਰੋਜ਼ਗਾਰ ਬੀਮਾ ਲੈਣ ਦੀਆਂ ਸ਼ਰਤਾਂ

ਚਰਨ ਸਿੰਘ ਰਾਏ ਉਨਟਾਰੀਓ ਸਰਕਾਰ ਨੇ ਕੰਮ ਕਰਨ ਵਾਲਿਆਂ ਦੀ ਘੱਟੋ-ਘੱਟ ਤਨਖਾਹ ਵਿਚ ਵਾਧਾ ਕਰ ਦਿਤਾ ਹੈ। ਹੁਣ ਘੱਟੋ-ਘੱਟ ਉਜਰਤ 11.25 ਡਾਲਰ ਤੋਂ ਵਧਾ ਕੇ 11.40 ਡਾਲਰ ਕਰ ਦਿਤੀ ਗਈ ਹੈ। ਇਸ ਤਰਾਂ ਹੀ ਜਿਹੜੇ ਸਟੂਡੈਂਟਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਹ ਸਕੂਲ ਜਾਂਦੇ ਹਨ,ਇਕ ਹਫਤੇ ਵਿਚ …

Read More »

Recent Posts

ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਪੈਣਗੀਆਂ ਵੋਟਾਂ

8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …

Read More »

ਪੰਚਨਦ ਖੋਜ ਸੰਸਥਾ ਨੇ ਚੰਡੀਗੜ੍ਹ ’ਚ ਕਰਵਾਈ ਸਾਲਾਨਾ ਲੈਕਚਰ ਲੜੀ

ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਰਾਸ਼ਟਰ ਵਜੋਂ ਉੱਭਰਿਆ : ਡਾ: ਪ੍ਰਸ਼ਾਂਤ  ਪੌਲ ਪੰਚਨਦ ਰਿਸਰਚ ਮੈਗਜ਼ੀਨ ਅਤੇ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਨਦ ਖੋਜ ਸੰਸਥਾ ਦੀ ਸਾਲਾਨਾ ਲੈਕਚਰ ਲੜੀ 5 ਜਨਵਰੀ 2025 ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ …

Read More »

ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਗਏ ਕੱਚੇ ਕਾਮਿਆਂ …

Read More »

ਭਾਰਤ ’ਚ ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 8

ਸਿਹਤ ਮੰਤਰੀ ਜੇਪੀ ਨੱਢਾ ਬੋਲੇ : ਇਹ ਇਕ ਆਮ ਵਾਇਰਸ ਇਸ ਤੋਂ ਡਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ 8 ਹੋ ਗਈ ਹੈ। ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ’ਚ ਐਚਐਮਪੀਵੀ ਤੋਂ ਪੀੜਤ ਦੋ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ …

Read More »

ਚੀਨ ’ਚ ਆਏ ਭੂਚਾਲ ਨੇ 53 ਵਿਅਕਤੀਆਂ ਦੀ ਲਈ ਜਾਨ

ਭਾਰਤ, ਨੇਪਾਲ ਅਤੇ ਭੂਟਾਨ ’ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਦੇ ਤਿੱਬਤ ਪ੍ਰਾਂਤ ’ਚ ਮੰਗਲਵਾਰ ਨੂੰ ਸਵੇਰੇ ਆਏ ਭੂਚਾਲ ਕਾਰਨ 53 ਵਿਅਕਤੀਆਂ ਦੀ ਮੌਤ ਗਈ ਜਦਕਿ 62 ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ …

Read More »

ਛੱਤੀਸਗੜ੍ਹ ਦੇ ਬੀਜਾਪੁਰ ’ਚ ਨਕਸਲੀ ਹਮਲਾ- 9 ਜਵਾਨ ਸ਼ਹੀਦ

ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ।  ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ.  ਨੇ ਦੱਸਿਆ ਕਿ …

Read More »

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਰੋ ਪਈ

ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ …

Read More »

ਨਸ਼ਿਆਂ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਬਣਾਏਗੀ ਨੀਤੀ

ਚੀਫ ਸੈਕਟਰੀ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹਣ ਲਈ ਨਵੀਂ ਨੀਤੀ ਲਿਆਏਗੀ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਪ੍ਰਕੋਪ ਦੇ ਮੱਦੇਨਜ਼ਰ ਸੱਤਾਧਾਰੀ ਧਿਰ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਗਿਆ ਹੈ …

Read More »

ਕਰੋਨਾ ਵਰਗੇ ਚੀਨੀ ਵਾਇਰਸ ਦਾ ਭਾਰਤ ’ਚ ਦੂਜਾ ਕੇਸ!

ਹੁਣ 3 ਮਹੀਨੇ ਦੀ ਬੱਚੀ ਆਈ ਵਾਇਰਸ ਦੀ ਲਪੇਟ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਫੈਲੇ ਕਰੋਨਾ ਵਰਗੇ ਵਾਇਰਸ ਦਾ ਭਾਰਤ ਵਿਚ ਦੂਜਾ ਕੇਸ ਮਿਲਿਆ ਹੈ। ਇਸ ਵਾਇਰਸ ਦਾ ਨਾਮ ਹਿਊਮਨ ਮੈਟਾਨਿਊਮੋ ਵਾਇਰਸ ਹੈ। ਭਾਰਤ ਵਿਚ ਇਸ ਵਾਇਰਸ ਦੇ ਦੋਵੇਂ ਮਾਮਲੇ ਕਰਨਾਟਕ ਵਿਚ ਮਿਲੇ ਹਨ। ਇਸ ਵਾਇਰਸ ਤੋਂ 8 ਮਹੀਨਿਆਂ …

Read More »

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਹੋਰ ਚਿੰਤਾਜਨਕ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦਾ ਇਹ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਹੈ। ਇਸੇ ਦੌਰਾਨ ਅੱਜ ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਰੇਲਵੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੰਮੂ ਰੇਲ ਡਿਵੀਜ਼ਨ ਦਾ ਵੀ ਕੀਤਾ ਗਿਆ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਈ ਰੇਲਵੇ ਪ੍ਰੋਜੈਕਟਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਵੀਜ਼ਨ ਅਤੇ ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ। ਪੀਐਮ ਨੇ …

Read More »

ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। …

Read More »

ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ …

Read More »

ਭਾਰਤ ਵਿਸ਼ਵ ਕ੍ਰਿਕਟ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚੋਂ ਹੋਇਆ ਬਾਹਰ

ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ …

Read More »

ਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ …

Read More »