Breaking News

Recent Posts

30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ

ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ ਖਨੌਰੀ/ਬਿਊਰੋ ਨਿਊਜ਼ : ਕਿਸਾਨ …

Read More »

ਪੰਜਾਬ ਸਰਕਾਰ ਐਨਆਰਆਈਜ਼ ਦੀਆਂ ਮੁਸ਼ਕਿਲਾਂ ਦਾ ਆਨਲਾਈਨ ਕਰੇਗੀ ਹੱਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼

ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ ਨਵੀਂ ਦਿੱਲੀ/ਬਿਊਰੋ …

Read More »

Recent Posts

ਸਾਬਕਾ ਆਈਏਐਸ ਮਨਦੀਪ ਸਿੰਘ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

ਚੰਡੀਗੜ੍ਹ : ਸਾਬਕਾ ਆਈਏਐਸ ਅਧਿਕਾਰੀ ਮਨਦੀਪ ਸਿੰਘ ਨੂੰ ਵਿਜੀਲੈਂਸ ਨੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਹਾਲੀ ਦੇ ਇੱਕ ਹੋਟਲ ਵਿੱਚੋਂ ਉਸ ਨੂੰ ਹਿਰਾਸਤ ਵਿੱਚ ਲਿਆ। ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਭੇਜ ਦਿੱਤਾ ਹੈ। …

Read More »

ਖੁਦਕੁਸ਼ੀ ਮਾਮਲੇ ਸਬੰਧੀ 70 ਫੀਸਦੀ ਕੇਸ ਸਰਕਾਰੀ ਮੁਆਵਜ਼ੇ ਲਈ ‘ਅਣਫਿੱਟ’

ਬਠਿੰਡਾ : ਡਿਪਟੀ ਕਮਿਸ਼ਨਰਾਂ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਦੇ ਤਕਰੀਬਨ 70 ਫ਼ੀਸਦ ਕੇਸ ਸਰਕਾਰੀ ਮੁਆਵਜ਼ੇ ਲਈ ‘ਅਣਫਿੱਟ’ ਐਲਾਨ ਦਿੱਤੇ ਹਨ। ਪੀੜਤ ਪਰਿਵਾਰਾਂ ਲਈ ਇਹ ਵੱਡਾ ਝਟਕਾ ਹੈ। ਚਿੱਟੀ ਮੱਖੀ ਦੇ ਝੰਬੇ ਕਿਸਾਨ ਮਜ਼ਦੂਰ ਤਾਂ ਹਾਲੇ ਤੱਕ ਤਾਬ ਨਹੀਂ ਆਏ ਹਨ। ਲੰਘੇ ਸਾਢੇ ਤਿੰਨ ਵਰ੍ਹਿਆਂ ਦੌਰਾਨ ਇਨ੍ਹਾਂ ਪੀੜਤ ਪਰਿਵਾਰਾਂ …

Read More »

ਵਿਦੇਸ਼ ਮੰਤਰਾਲੇ ਵੱਲੋਂ ਭੇਜੇ ਗਏ ਪੱਤਰ ‘ਚ ਇਸੇ ਸਾਲ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਕਰਵਾਉਣ ਦਾ ਦਿੱਤਾ ਭਰੋਸਾ

7 ਸਾਲ ਦੀ ਉਮਰ ‘ਚ ਪਾਕਿ ਗਿਆ ਨਾਨਕ 40 ਸਾਲ ਦਾ ਹੋ ਕੇ ਵਾਪਸ ਘਰ ਪਰਤੇਗਾ ਅੰਮ੍ਰਿਤਸਰ : ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ‘ਚ ਕੈਦ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੋਟਰਜਾਦਾ ਛੰਨਾ ਬੇਦੀ ਨਿਵਾਸੀ ਰਤਨ ਸਿੰਘ ਦੇ ਬੇਟੇ ਨਾਨਕ ਸਿੰਘ ਦੀ ਰਿਹਾਈ ਇਸੇ ਸਾਲ ਹੋਣ ਦੀ ਸੰਭਾਵਨਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ …

Read More »

ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰਵਾਸੀ ਭਾਰਤੀਆਂ ਦੀ ਕਰੰਸੀ ਹੋ ਰਹੀ ਮਿੱਟੀ

ਐਨਆਰਆਈਜ਼ ਨੂੰ ਪਈ ਨੋਟਬੰਦੀ ਦੀ ਮਾਰ, ਲੋਕ ਕਰ ਰਹੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਬਠਿੰਡਾ/ਬਿਊਰੋ ਨਿਊਜ਼ ਨੋਟਬੰਦੀ ਕਾਰਨ ਜਿੱਥੇ ਪੂਰੇ ਦੇਸ਼ ਦੇ ਲੋਕ ਖੱਜਲ ਖੁਆਰ ਹੋ ਰਹੇ ਹਨ, ਉਥੇ ਹੀ ਵਿਦੇਸ਼ੋਂ ਆਉਣ ਵਾਲੇ ਐਨਆਰਆਈਜ਼ ਕੇਂਦਰ ਸਰਕਾਰ ਤੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰੇਸ਼ਾਨ ਹੀ ਨਹੀਂ …

Read More »

ਨੋਟਬੰਦੀ ਤੋਂ ਅੱਕੇ ਕਿਸਾਨ ਟਰੈਕਟਰ ਵੇਚਣ ਲਈ ਮਜ਼ਬੂਰ

ਮੋਦੀ ਵਲੋਂ ਦੁੱਗਣੀ ਆਮਦਨ ਕਰਨ ਦੇ ਐਲਾਨ ਵੀ ਹਨ ਸ਼ੋਸ਼ਾ : ਕਿਸਾਨ ਬਠਿੰਡਾ/ਬਿਊਰੋ ਨਿਊਜ਼ : ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ‘ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ …

Read More »

Recent Posts

30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ

ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ ਖਨੌਰੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਰਿਆਂ ਵੱਲੋਂ ਸਰਬਸੰਮਤੀ …

Read More »

ਪੰਜਾਬ ਸਰਕਾਰ ਐਨਆਰਆਈਜ਼ ਦੀਆਂ ਮੁਸ਼ਕਿਲਾਂ ਦਾ ਆਨਲਾਈਨ ਕਰੇਗੀ ਹੱਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼

ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਰ ਤੋਂ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ‘ਵੀਰ ਬਾਲ ਦਿਵਸ’ ਦਾ ਨਾਮ ਦਿੱਤਾ ਗਿਆ ਹੈ, ਉਸ ’ਤੇ ਮੁੜ ਤੋਂ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ …

Read More »

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਐਮਪੀ ਗੁਰਜੀਤ ਸਿੰਘ ਔਜਲਾ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ …

Read More »

ਹਿਮਾਚਲ ’ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਬਰਫਬਾਰੀ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੱਗੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਹੋ ਰਹੀ ਹੈ। ਇਸਦੇ ਚੱਲਦਿਆਂ ਹਿਮਾਚਲ ਦਾ ਲਾਹੌਲ ਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਡਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 7 ਡਿਗਰੀ ਤੱਕ ਚਲਾ ਗਿਆ ਹੈ। ਹਿਮਾਚਲ ਵਿਚ ਬਰਫਬਾਰੀ ਦੇ ਚੱਲਦਿਆਂ …

Read More »

ਸੀਐਮ ਆਤਿਸ਼ੀ ਦੀ ਹੋ ਸਕਦੀ ਹੈ ਗਿ੍ਫਤਾਰੀ : ਕੇਜਰੀਵਾਲ ਦਾ ਆਰੋਪ

ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾਈ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗਿ੍ਰਫਤਾਰ ਕਰਨ ਦੀ ਸਾਜਿਸ਼ ਰਚੀ ਜਾ ਰਹੀ  ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ …

Read More »

ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੀ ਧਾਰਮਿਕ ਸਜ਼ਾ

ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬੋਲੇ ਸਨ ਅਪਸ਼ਬਦ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਬਾਗੀ ਆਗੂ ਬੀਬੀ ਜਗੀਰ ਕੌਰ ਨੂੰ ਲੰਘੇ ਦਿਨੀਂ ਅਪਸ਼ਬਦ ਬੋਲੇ ਸਨ। ਜਿਸ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ …

Read More »

ਅਜਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ

42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਅਸਤਾਨਾ/ਬਿਊਰੋ ਨਿਊਜ਼ : ਕਜ਼ਾਕਿਸਤਾਨ ਦੇ ਅਕਤਾਉ ਵਿਚ ਅੱਜ ਸਵੇਰੇ ਇਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸਾਗ੍ਰਸਤ ਜਹਾਜ਼ ਵਿਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ ਜਿਨ੍ਹਾਂ ਵਿਚੋਂ 42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਦਕਿ 25 ਵਿਅਕਤੀਆਂ ਨੂੰ ਬਚਾਅ …

Read More »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਦਿੱਤੀ ਸਲਾਹ

ਕਿਹਾ : ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਆਇਆ ਜਾਵੇ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਲਾਹ ਦਿੰਦਿਆਂ ਕਿਹਾ ਕਿ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਨਾਲ ਪੇਸ਼ ਆਇਆ …

Read More »

ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਕੇਜਰੀਵਾਲ ਦੇ ਐਲਾਨਾਂ ਨੂੰ ਸਿਰੇ ਤੋਂ ਨਕਾਰਿਆ

ਕਿਹਾ : ਦਿੱਲੀ ’ਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਯੋਜਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਵੱਲੋਂ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾ ਸਬੰਧੀ ਅਖਬਾਰਾਂ ਵਿਚ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ’ਚ ਕਿਹਾ ਗਿਆ ਹੈ ਕਿ ਦਿੱਲੀ ਵਾਸੀ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾਵਾਂ …

Read More »

ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਨੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਬਣਾਈ ਦੂਰੀ

ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਫਿਲਹਾਲ ਸ਼ਾਮਲ ਨਹੀਂ ਹੋਵੇਗਾ। ਕਿਸਾਨ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਕਿਸਾਨ …

Read More »

ਉਲੰਪਿਕ ਮੈਡਲ ਜੇਤੂ ਮਨੂ ਭਾਕਰ ਨੂੰ ਮਿਲ ਸਕਦਾ ਹੈ ਖੇਡ ਰਤਨ

ਖੇਡ ਮੰਤਰਾਲਾ ਮਨੂੰ ਭਾਕਰ ਨੂੰ ਨੌਮੀਨੇਟ ਕਰਨ ਦੀ ਤਿਆਰ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਮੈਡਲ ਜਿੱਤਣ ਵਾਲੀ ਸ਼ੂਟਰ ਮਨੂ ਭਾਕਰ ਨੂੰ ਭਾਰਤ ਸਰਕਾਰ ਵੱਲੋਂ ਮੇਜਰ ਧਿਆਨਚੰਦ ਖੇਡ ਰਤਨ ਐਵਾਰਡ ਦਿੱਤਾ ਜਾ ਸਕਦਾ ਹੈ। ਜਦਕਿ ਖੇਡ ਪੁਰਸਕਾਰਾਂ ਲਈ ਸ਼ੌਰਟ ਕੀਤੀ ਲਿਸਟ ਵਿਚ ਮਨੂ ਭਾਕਰ ਦਾ …

Read More »

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ …

Read More »

ਹਿਮਾਚਲ, ਉਤਰਾਖੰਡ ਤੇ ਜੰਮੂ ਕਸ਼ਮੀਰ ’ਚ ਬਰਫਬਾਰੀ

ਸ਼ਿਮਲਾ ’ਚ ਸੜਕਾਂ ’ਤੇ ਜੰਮੀ 3-3 ਇੰਚ ਬਰਫ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ 3 ਸੂਬਿਆਂ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਦਾ ਦੌਰ ਜਾਰੀ ਹੈ। ਬਰਫਬਾਰੀ ਦੇ ਚੱਲਦਿਆਂ ਹਿਮਾਚਲ ਵਿਚ ਦੋ ਨੈਸ਼ਨਲ ਹਾਈਵੇ ਸਣੇ 30 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ ’ਚ ਸੀਜਨ ਦੀ ਦੂਜੀ ਬਰਫਬਾਰੀ ਹੋਈ ਹੈ, ਜਿਸ …

Read More »