Breaking News

Recent Posts

ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੰੂਘਾ ਦੁੱਖ ਪ੍ਰਗਟ

  ਅਹਿਮਦਾਬਾਦ ਏਅਰਪੋਰਟ ’ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਹਿਮਦਾਬਾਦ ’ਚ ਵਾਪਰੇ …

Read More »

ਏਅਰ ਇੰਡੀਆ ਦਾ ਲੰਡਨ ਜਾ ਰਿਹਾ ਜਹਾਜ਼ ਅਹਿਮਦਾਬਾਦ ’ਚ ਕ੍ਰੈਸ਼ – ਸਾਰੇ 242 ਯਾਤਰੀਆਂ ਦੀ ਗਈ ਜਾਨ

ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਦਾ ਵੀ ਦਿਹਾਂਤ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ …

Read More »

ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਗਠਤ ਹੋਵੇਗੀ ਸਬ-ਕਮੇਟੀ

  ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …

Read More »

ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਣੇ 242 ਯਾਤਰੀ ਸਨ ਸਵਾਰ ਅਹਿਮਦਾਬਾਦ/ਬਿਊਰੋ ਨਿਊਜ਼ : …

Read More »

Recent Posts

ਭਾਰਤ ਸਰਕਾਰ ਜਲਦ ਕਰੇਗੀ ਇਕ ਰੁਪਏ ਦਾ ਨਵਾਂ ਨੋਟ

ਨਵੀਂ ਦਿੱਲੀ : ਭਾਰਤ ਸਰਕਾਰ ਛੇਤੀ ਹੀ ਇਕ ਰੁਪਏ ਦਾ ਨਵਾਂ ਨੋਟ ਜਾਰੀ ਕਰਨ ਜਾ ਰਹੀ ਹੈ। ਰਿਜ਼ਰਵ ਬੈਂਕ ਨੇ ਐਲਾਨ ਕਰਦੇ ਹੋਏ ਦੱਸਿਆ ਕਿ ਇਕ ਰੁਪਏ ਦੇ ਨਵੇਂ ਨੋਟ ਛਪ ਕੇ ਤਿਆਰ ਵੀ ਹੋ ਗਏ ਹਨ। ਇਸਦੇ ਨਾਲ ਹੀ ਆਰਬੀਆਈ ਨੇ ਸਾਫ ਕੀਤਾ ਕਿ ਪੁਰਾਣੇ ਇਕ ਰੁਪਏ ਦੇ ਨੋਟ …

Read More »

ਪੰਜ ਸਾਲਾ ਬੱਚੀ ਬੇਲਾ ਥਾਮਸਨ ਨੂੰ ਇਕ ਦਿਨ ਲਈ ਕੈਨੇਡਾ ਦੀ ਪ੍ਰਧਾਨ ਮੰਤਰੀ ਬਣਨ ਦਾ ਮੌਕਾ ਮਿਲਿਆ

ਬੇਲਾ ਇਕ ਦਿਨਦੀਪ੍ਰਧਾਨਮੰਤਰੀ ਇਕ ਲੇਖ ਮੁਕਾਬਲੇ ‘ਚ ਜੇਤੂ ਹੋਣਦਾਮਿਲਿਆਇਨਾਮ, 24 ਘੰਟੇ ਆਪਣੇ ਪਰਿਵਾਰਸਮੇਤਪ੍ਰਧਾਨਮੰਤਰੀਦਫਤਰ ਤੇ ਸਰਕਾਰੀਰਿਹਾਇਸ਼ ‘ਚ ਹੋਈ ਮਹਿਮਾਨਨਿਵਾਜ਼ੀ ਟੋਰਾਂਟੋ/ਬਿਊਰੋ ਨਿਊਜ਼ ਪੰਜਸਾਲਦੀਬੱਚੀਬੇਲਾਥਾਮਸਨ ਨੂੂੰ ਇਕ ਦਿਨਵਾਸਤੇ ਕੈਨੇਡਾਦੀਪ੍ਰਧਾਨਮੰਤਰੀਬਣਨਦਾ ਮੌਕਾ ਮਿਲਿਆ ਹੈ। ਏਨਾ ਹੀ ਨਹੀਂ ਇਸ ਬੱਚੀ ਦੇ ਇਸ਼ਾਰੇ ‘ਤੇ ਪ੍ਰਧਾਨਮੰਤਰੀਜਸਟਿਨਟਰੂਡੋ ਕੰਮਕਰਦੇ ਵਿਖਾਈਦਿਤੇ। ਦਰਅਸਲਬੇਲਾਥਾਮਸਨ ਇਕ ਲੇਖਮੁਕਾਬਲੇ ਵਿਚਜੇਤੂ ਬਣੀ ਸੀ। ਇਨਾਮਵਜੋਂ ਉਸ ਨੂੰ ਇਕ ਦਿਨਲਈਕੈਨੇਡਾਦੀਪ੍ਰਧਾਨਮੰਤਰੀਬਣਾਇਆ …

Read More »

ਐਂਡਰਿਊਸ਼ੀਅਰਬਣੇ ਕੰਸਰਵੇਟਿਵਪਾਰਟੀ ਦੇ ਲੀਡਰ

ਟੋਰਾਂਟੋ/ਬਿਊਰੋ ਨਿਊਜ਼ਜਦਪਹਿਲੀਵਾਰਐਂਡਰਿਊਸ਼ੀਅਰਦਾਨਾਮ 2004 ਵਿਚਫੈਡਰਲ ਪੌਲੀਟੀਕਲ ਆਫਿਸਲਈ ਸੁਣਿਆ ਗਿਆ ਤਾਂ ਘੱਟ ਹੀ ਲੋਕ ਉਹਨਾਂ ਨੂੰ ਜਾਣਦੇ ਸਨ। ਉਹਨਾਂ ਨੇ ਇਸ ਸਮੇਂ ਹਾਊਸ ਆਫਕਾਮਨਜ਼ ਵਿਚ ਲੰਬੇ ਸਮੇਂ ਤੋਂ ਬਣਦੇ ਆ ਰਹੇ ਐਮਪੀ ਨੂੰ ਹਰਾ ਦਿੱਤਾ ਜੋ ਕਿ ਐਨਡੀਪੀਨਾਲਸਬੰਧਤ ਸੀ। ਸੱਤ ਸਾਲਾਂ ਬਾਅਦ ਉਸਦੀ ਕੰਸਰਵੇਟਿਵਪਾਰਟੀ ਨੇ ਬਹੁਮਤ ਨਾਲਸਰਕਾਰਬਣਾਈਅਤੇ ਉਹ ਵੀਚੁਣੇ ਗਏ ਅਤੇ ਤਦ …

Read More »

ਕੈਨੇਡੀਅਨਟੀਨਏਜ਼ਰ ਪੈਸਿਆਂ ਨੂੰ ਲੈ ਕੇ ਜ਼ਿਆਦਾਸਮਾਰਟ

ਟੋਰਾਂਟੋ : ਕੈਨੇਡੀਅਨਟੀਨਏਜ਼ਰ ਵਿੱਤੀ ਤੌਰ ‘ਤੇ ਜ਼ਿਆਦਾਸਾਖ਼ਰਹਨਅਤੇ ਉਹ ਹੋਰਅਮੀਰਦੇਸ਼ਾਂ ਦੇ ਆਪਣੀ ਉਮਰ ਦੇ ਮੁਕਾਬਲੇ ਵਿਚਜ਼ਿਆਦਾਸਾਵਧਾਨਹਨ।ਹਾਲਾਂਕਿ ਹੁਣ ਵੀ 8 ਵਿਚੋਂ ਇਕ ਇਸ ਵਿਸ਼ੇ ‘ਤੇ ਓਆਈਸੀਡੀ ਦੇ ਤੈਅਮਾਪਦੰਡਾਂ ਅਨੁਸਾਰ ਕੁਸ਼ਲਤਾ ਦੇ ਮਾਪਦੰਡਾਂ ‘ਤੇ ਖਰੇ ਨਹੀਂ ਉਤਰ ਸਕੇ। ਆਰਗੇਨਾਈਜੇਸ਼ਨਫਾਰ ਇਕਨੌਮਿਕ ਕੋਆਪਰੇਸ਼ਨਐਂਡਡਿਵੈਲਪਮੈਂਟ ਦੁਆਰਾ ਜਾਰੀਰਿਪੋਰਟ ਅਨੁਸਾਰ ਔਸਤ 15 ਸਾਲ ਦੇ ਕੈਨੇਡੀਅਨ ਵਿੱਤੀ ਪੱਧਰ ‘ਤੇ ਕਾਫੀਜ਼ਿਆਦਾਸਾਵਧਾਨਹਨ।ਰਿਪੋਰਟ …

Read More »

ਕੌਂਸਲਰ ਗੁਰਪ੍ਰੀਤ ਢਿੱਲੋਂ ਮਿਊਂਸੀਪਲ 101 ਦੀ ਮੇਜ਼ਬਾਨੀਲਈਤਿਆਰ

ਬਰੈਂਪਟਨਵਾਸੀਆਂ ਲਈਵਿਸ਼ੇਸ਼ਸੈਸ਼ਨ ਬਰੈਂਪਟਨ/ ਬਿਊਰੋ ਨਿਊਜ਼ : ਸ਼ਹਿਰਵਾਸੀਆਂ ਨੂੰ ਸਿਟੀਸਰਵਿਸਜ਼ ਅਤੇ ਸਹੂਲਤਾਂ ਬਾਰੇ ਵਧੇਰੇ ਜਾਣਕਾਰੀਦੇਣਲਈ ਕੌਂਸਲਰ ਗੁਰਪ੍ਰੀਤ ਢਿੱਲੋਂ ਵਲੋਂ ਮਿਊਸੀਪਲ 101 ਸੈਸ਼ਨਕਰਵਾਇਆ ਜਾ ਰਿਹਾਹੈ। ਇਸ ਦੌਰਾਨ ਉਨ੍ਹਾਂ ਨੂੰ ਸਿਟੀਆਫ਼ਬਰੈਂਪਟਨਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀਦਿੰਦਿਆਂ ਢਿੱਲੋਂ ਨੇ ਦੱਸਿਆ ਕਿ ਸ਼ਹਿਰਵਾਸੀਆਂ ਲਈਸਥਾਨਕਪ੍ਰਸ਼ਾਸਨ ਦੇ ਕੰਮਕਰਨ ਦੇ …

Read More »

Recent Posts

ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੰੂਘਾ ਦੁੱਖ ਪ੍ਰਗਟ

  ਅਹਿਮਦਾਬਾਦ ਏਅਰਪੋਰਟ ’ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਹਿਮਦਾਬਾਦ ’ਚ ਵਾਪਰੇ ਜਹਾਜ਼ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਫਿਲਮੀ ਹਸਤੀਆਂ  ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪੰਜਾਬ ਦੇ ਮੁੱਖ …

Read More »

ਏਅਰ ਇੰਡੀਆ ਦਾ ਲੰਡਨ ਜਾ ਰਿਹਾ ਜਹਾਜ਼ ਅਹਿਮਦਾਬਾਦ ’ਚ ਕ੍ਰੈਸ਼ – ਸਾਰੇ 242 ਯਾਤਰੀਆਂ ਦੀ ਗਈ ਜਾਨ

ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਦਾ ਵੀ ਦਿਹਾਂਤ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਅਹਿਮਦਾਬਾਦ ਵਿਚ ਅੱਜ ਦੁਪਹਿਰੇ ਏਅਰ ਇੰਡੀਆ ਦਾ ਬੋਇੰਗ 787 ਡਰੀਮ ਲਾਈਨਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦਾ ਵੀ ਦਿਹਾਂਤ ਹੋ ਗਿਆ ਹੈ। ਦੱਸਣਯੋਗ …

Read More »

ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਗਠਤ ਹੋਵੇਗੀ ਸਬ-ਕਮੇਟੀ

  ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਦੀ ਅੰਮਿ੍ਰਤਸਰ ’ਚ ਇਕੱਤਰਤਾ ਹੋਈ ਹੈ। ਇਕੱਤਰਤਾ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ …

Read More »

ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਣੇ 242 ਯਾਤਰੀ ਸਨ ਸਵਾਰ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰਨ ਸਮੇਂ ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋ ਗਿਆ। ਇਸ ਮੰਦਭਾਗੇ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਚਾਲਕ ਦਲ ਦੇ ਮੈਂਬਰਾਂ ਸਮੇਤ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਕੀਤੀ ਗਈ ਸ਼ੁਰੂਆਤ

ਮਾਨ ਬੋਲੇ : ਹੁਣ ਜਮ੍ਹਾਂਬੰਦੀ ਜਾਂ ਫਰਦ ਲੈਣ ਲਈ ਤਹਿਸੀਲ ਜਾਣ ਦੀ ਨਹੀਂ ਪਵੇਗੀ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਵੀਰਵਾਰ ਨੂੰ ਅੰਮਿ੍ਰਤਸਰ ਤੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ …

Read More »

ਕਰਨਲ ਬਾਠ ਦੀ ਪਤਨੀ ਨੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਕੁੱਟਮਾਰ ’ਚ ਸ਼ਾਮਲ ਪੁਲਿਸ ਕਰਮਚਾਰੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ’ਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਵੀਰਵਾਰ ਨੂੰ ਉਨ੍ਹਾਂ ਦੀ ਪਤਨੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦਾ ਆਰੋਪ ਹੈ ਕਿ ਕਰਨਲ …

Read More »

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਲੱਗਿਆ ਵੱਡਾ ਝਟਕਾ

ਅਦਾਲਤ ਨੇ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਕੀਤਾ ਖਾਰਜ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਵੱਡਾ ਝਟਕਾ ਲੱਗਿਆ ਹੈ। ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਖਾਰਜ ਕਰ …

Read More »

ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੀ ਹੋਈ ਮੌਤ

ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ’ਚੋਂ ਮਿਲੀ ਮਿ੍ਤਕਾ ਦੀ ਲਾਸ਼ ਲੁਧਿਆਣਾ/ਬਿਊਰੋ ਨਿਊਜ਼ : ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਪੰਜਾਬ ਦੀ ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇਕ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ਵਿਚੋਂ ਮਿਲੀ ਹੈ। ਪੁਲਿਸ ਨੇ …

Read More »

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ

ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹੇ ਹਨ ਲਕਸ਼ਮਣ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ …

Read More »

ਪ੍ਰਤਾਪ ਸਿੰਘ ਬਾਜਵਾ ਨੇ ਕਰਜ਼ੇ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਘੇਰਿਆ

ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਅਪਰੈਲ ਅਤੇ ਮਈ ਮਹੀਨੇ ਵਿੱਚ 11,200 …

Read More »

ਪੰਜਾਬ ’ਚ ਤਾਪਮਾਨ 47 ਡਿਗਰੀ ਤੋਂ ਪਾਰ- ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ 

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਜਨਜੀਵਨ ’ਤੇ ਅਸਰ ਵੀ ਪੈ ਰਿਹਾ ਹੈ। ਇਸਦੇ ਚੱਲਦਿਆਂ ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਇੱਥੇ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲਾਂ ਬਾਅਦ ਪੰਜਾਬ ’ਚ ਫਿਰ ਤਾਪਮਾਨ 47 …

Read More »

ਮਸਕ ਨੇ ਡੋਨਾਲਡ ਟਰੰਪ ਕੋਲੋਂ ਮੰਗੀ ਮੁਆਫੀ

ਦੋਵਾਂ ਵਿਚਾਲੇ ਪਿਛਲੇ ਦਿਨਾਂ ਤੋਂ ਚੱਲ ਰਹੀ ਸੀ ਨਰਾਜ਼ਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਟੇਸਲਾ ਚੀਫ ਐਲੋਨ ਮਸਕ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੋਲੋਂ ਮੁਆਫੀ ਮੰਗ ਲਈ ਹੈ। ਸ਼ੋਸ਼ਲ ਮੀਡੀਆ ਪੋਸਟ ਵਿਚ ਮਸਕ ਨੇ ਆਪਣੀ ਗਲਤੀ ਮੰਨੀ ਹੈ ਅਤੇ ਮਸਕ ਨੇ ਇਸ ਨੂੰ ਲੈ ਕੇ ‘ਐਕਸ’ ਉਤੇ ਪੋਸਟ ਕੀਤਾ ਹੈ। ਮਸਕ ਨੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਮੰਤਰੀਆਂ ਨੂੰ ਕਰਵਾਉਣਾ ਪਵੇਗਾ ਕਰੋਨਾ ਟੈਸਟ

ਕਰੋਨਾ ਕੇਸਾਂ ’ਚ ਦਿਨੋ-ਦਿਨ ਹੋ ਰਿਹਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ ਕਰੋਨਾ ਟੈਸਟ ਕਰਵਾਉਣ ਲਾਜ਼ਮੀ ਕੀਤਾ ਗਿਆ …

Read More »

ਅਮਰੀਕਾ ਦੇ 12 ਸੂਬਿਆਂ ਦੇ 25 ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ

ਟਰੰਪ ਨੇ ਕਿਹਾ : ਸੁਰੱਖਿਆ ਬਲ ਪੂਰੀ ਤਾਕਤ ਨਾਲ ਨਿਪਟ ਲੈਣਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ 12 ਸੂਬਿਆਂ ਦੇ 25 ਸ਼ਹਿਰਾਂ ਵਿਚ 5 ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਹ ਰੋਸ ਪ੍ਰਦਰਸ਼ਨ ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਟਰੰਪ ਪ੍ਰਸ਼ਾਸ਼ਨ ਦੇ ਫੈਸਲੇ ਖਿਲਾਫ ਹੋ ਰਹੇ ਹਨ। ਇਸਦੇ ਚੱਲਦਿਆਂ ਲਾਸ …

Read More »

ਪੰਜਾਬ ਸਰਕਾਰ ਨੇ ਐਚਡੀਐਫਸੀ ਬੈਂਕ ਨਾਲ ਤੋੜੇ ਸਾਰੇ ਸੰਬੰਧ

ਵਿੱਤ ਮੰਤਰਾਲੇ ਨੇ ਵੱਖ-ਵੱਖ ਵਿਭਾਗਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਐੱਚ.ਡੀ.ਐਫ.ਸੀ. ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਕਦਮ ਉਸ ਸਮੇਂ ਚੁੱਕਿਆ, ਜਦੋਂ ਪਿਛਲੇ ਦਿਨੀਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ …

Read More »