Breaking News

Recent Posts

ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ

ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ …

Read More »

ਪੀਐਮ ਮੋਦੀ ਨੇ ਭਲਕੇ ਕੇਂਦਰੀ ਕੈਬਨਿਟ ਦੀ ਮੀਟਿੰਗ ਵੀ ਬੁਲਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ …

Read More »

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸਾਰੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਕਿਹਾ : ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …

Read More »

Recent Posts

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ 33 ਕਰੋੜ ਦੇ ਨਸ਼ੇ ਫੜੇ

ਬਠਿੰਡਾ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਕਰੀਬ 33 ਕਰੋੜ ਦੇ ਨਸ਼ੇ ਫੜੇ ਗਏ ਹਨ, ਜਦੋਂਕਿ 58 ਕਰੋੜ ਰੁਪਏ ਦੀ ਨਗ਼ਦੀ ਬਰਾਮਦ ਹੋਈ ਹੈ। ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚੋਂ ਸਭ ਤੋਂ ਵੱਧ ਨਸ਼ੇ ਫੜੇ ਗਏ ਹਨ। ਇਸ ਸਾਲ ਪੰਜ ਸੂਬਿਆਂ ਵਿੱਚ ਵਿਧਾਨ ਸਭਾ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਦਾ ਬਜਟ ਪਾਸ

ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਅਰਬ 6 ਕਰੋੜ 59 ਲੱਖ 98 ਹਜ਼ਾਰ 434 ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ …

Read More »

ਨਿੰਦਰ ਘੁਗਿਆਣਵੀ, ਡਾ.ਰੁਬੀਨਾ, ਨੂਰ, ਰਤਨ ਤੇ ਸਈਅਦ ਸਨਮਾਨੇ ਗਏ

ਮਾਲੇਰਕੋਟਲਾ/ਐਚ ਐਸ ਰਾਣੂੰ : ਪੰਜਾਬੀ ਸਾਹਿਤ ਸਭਾ ਮਾਲਰੇਕੋਟਲਾ ਵੱਲੋਂ ‘ਅਦਾਰਾ ਸਾਹਿਤਕ ਨਜ਼ਰੀਆ ਮੈਗਜੀਨ’ ਦੇ ਸਹਿਯੋਗ ਨਾਲ 26 ਮਾਰਚ ਦੇ ਦਿਨ ਧਰਮਸ਼ਾਲਾ ਬਹਾਵਾਲੀਆ ਵਿਚ  ਵਿਸ਼ਾਲ ਸਾਹਿਤਕ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਵਲਕਾਰ ਜਸਦੇਵ ਸਿੰਘ ਧਾਲੀਵਾਲ ਸੇਵਾਮੁਕਤ ਏ.ਡੀ.ਸੀ ਨੇ ਕੀਤੀ। ਅਤੇ ਮੁੱਖ ਮਹਿਮਾਨ ਦੇ ਤੌਰ ‘ਤੇ ਇੰਦਰਜੀਤ ਸਿੰਘ ਮੁੰਡੇ …

Read More »

‘ਆਪ’ ਵਲੋਂ ਪੰਜਾਬ ਵਿਧਾਨ ਸਭਾ ‘ਚ ਸ਼ੋਰ ਸ਼ਰਾਬਾ

ਸਦਨ ਦੀ ਕਾਰਵਾਈ ਦਾਕੀਤਾ ਵਾਕਆਊਟ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੀ ਮੰਗ ਕਰਦਿਆਂ ਭਾਰੀ ਸ਼ੋਰ-ਸ਼ਰਾਬਾ ਕੀਤਾ ਅਤੇ ਸਪੀਕਰ ਦੀ ਚੋਣ ਦੌਰਾਨ ਸਦਨ ਦੀ ਕਾਰਵਾਈ ਦਾ ਬਾਈਕਾਟ ਵੀ ਕੀਤਾ। ‘ਆਪ’ ਵਿਧਾਇਕਾਂ ਦੇ ਸ਼ੋਰ-ਸ਼ਰਾਬੇ ਦੌਰਾਨ ਹੀ ਸਦਨ ਦੇ ਨੇਤਾ …

Read More »

ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ : ਕੈਪਟਨ

ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ ਮਗਰਮੱਛਾਂ ਨੂੰ ਹੀ ਹੱਥ ਪਾਇਆ ਜਾਵੇਗਾ। ਉਨ੍ਹਾਂ …

Read More »

Recent Posts

ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ

ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਪੁਲਿਸ ਵੱਲੋਂ ਸ਼ੱਕੀ ਕਿਸਮ ਦੇ ਵਿਅਕਤੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਬਠਿੰਡਾ ਕੈਂਟ ਤੋਂ ਇਕ ਮੋਚੀ ਨੂੰ ਪਾਕਿਸਤਾਨ ਦੀ ਇਕ ਮਹਿਲਾ ਨਾਲ ਸੰਪਰਕ ਰੱਖਣ ਦੇ ਆਰੋਪ …

Read More »

ਪੀਐਮ ਮੋਦੀ ਨੇ ਭਲਕੇ ਕੇਂਦਰੀ ਕੈਬਨਿਟ ਦੀ ਮੀਟਿੰਗ ਵੀ ਬੁਲਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਗ੍ਰਹਿ ਮੰਤਰਾਲੇ ’ਚ ਇਕ ਅਹਿਮ ਮੀਟਿੰਗ ਹੋਈ ਹੈ। ਇਸ ਹਾਈਲੈਵਲ ਮੀਟਿੰਗ ਵਿਚ ਰਾਸ਼ਟਰੀ ਸੁਰੱਖਿਆ ਗਾਰਡ, ਬਾਰਡਰ ਸਕਿਓਰਟੀ ਫੋਰਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਇਸਦੇ ਚੱਲਦਿਆਂ ਕੇਂਦਰ ਸਰਕਾਰ …

Read More »

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸਾਰੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਕਿਹਾ : ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ੇ ਖਿਲਾਫ ਪੁਲਿਸ ਦਾ ਐਕਸ਼ਨ ਪਲਾਨ ਤਿਆਰ ਹੋ ਚੁੱਕਾ ਹੈ। ਇਸਦੇ ਚੱਲਦਿਆਂ ਡੀ.ਜੀ.ਪੀ. ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ …

Read More »

ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈਕੋਰਟ

ਮਾਮਲਾ, ਪੁਲਿਸ ਨੂੰ ਜਮ੍ਹਾਂ ਕਰਵਾਏ ਮੋਬਾਇਲ ਦਾ ਪਾਸਵਰਡ ਨਾ ਦੱਸਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ 50 ਬੰਬਾਂ ਸਬੰਧੀ ਇੰਟਰਵਿਊ ਦਾ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ …

Read More »

ਪ੍ਰਧਾਨ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨੂੰ ਮੁੜ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਦਿੱਤੀ ਵਧਾਈ

ਕਿਹਾ : ਅਸੀਂ ਆਪਸੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕਰਾਂਗੇ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਲਿਬਰਲ ਪਾਰਟੀ ਦੀ ਜਿੱਤ ਅਤੇ ਮਾਰਕ ਕਾਰਨੀ ਨੂੰ ਦੇਸ਼ ਦਾ ਮੁੜ ਤੋਂ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਦਿੱਤੀ। ਉਨ੍ਹਾਂ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ …

Read More »

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

2021 ਦੀਆਂ ਸੰਸਦੀ ਚੋਣਾਂ ’ਚ 18 ਪੰਜਾਬੀਆਂ ਨੇ ਜਿੱਤ ਕੀਤੀ ਸੀ ਦਰਜ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਹਰਿਆਣਾ ਨੂੰ ਜਾਣ ਵਾਲਾ ਪਾਣੀ ਸਾਢੇ 9 ਹਜ਼ਾਰ ਕਿਊਸਿਕ ਤੋਂ ਘਟਾ ਕੇ 4 ਹਜ਼ਾਰ ਕਿਊਸਿਕ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ …

Read More »

ਪ੍ਰਤਾਪ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਜਾਂਚ ਟੀਮ ਨੇ ਬਾਜਵਾ ਦੇ ਮੋਬਾਇਲ ਫੋਨ ਦਾ ਮੰਗਿਆ ਸੀ ਪਾਸਵਰਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਬਾਜਵਾ ਵੱਲੋਂ ਜਾਂਚ ਲਈ ਸੌਂਪੇ ਮੋਬਾਇਲ ਫੋਨ ਦਾ ਪਾਸਵਰਡ …

Read More »

ਜਸਰਾਜ ਸਿੰਘ ਹੱਲਣ ਕੈਲਗਰੀ ਈਸਟ ਤੋਂ ਚੋਣ ਜਿੱਤੇ

ਜਸਰਾਜ ਸਿੰਘ ਹੱਲਣ ਕੈਲਗਰੀ ਈਸਟ ਤੋਂ ਚੋਣ ਜਿੱਤੇ ਕੈਲਗਰੀ ਈਸਟ ਤੋਂ ਹੱਲਣ ਨੇ ਤੀਜੀ ਵਾਰ ਜਿੱਤ ਕੀਤੀ ਹਾਸਲ ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਦੀਆਂ ਹੋਈਆਂ ਆਮ ਚੋਣਾਂ ਦੌਰਾਨ ਪਾਰਲੀਮੈਂਟ ਹਲਕਾ ਕੈਲਗਰੀ ਈਸਟ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਚੋਣ ਜਿੱਤ ਗਏ ਹਨ। ਜਸਰਾਜ ਸਿੰਘ ਹੱਲਣ ਪਿਛਲੇ ਸਾਲਾਂ …

Read More »

ਐਨਡੀਪੀ ਪਾਰਟੀ ਆਗੂ ਜਗਮੀਤ ਸਿੰਘ ਫੈਡਰਲ ਚੋਣ ਹਾਰੇ

ਹਾਰ ਉਪਰੰਤ ਪਾਰਟੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ’ਚ ਹੋਈਆਂ ਆਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਨਡੀਪੀ ਆਗੂ ਜਗਮੀਤ ਸਿੰਘ ਆਪਣੀ ਸੀਟ ਤੋਂ ਚੋਣ ਹਾਰ ਗਏ ਹਨ ਅਤੇ ਆਪਣੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …

Read More »

ਚਾਰ ਧਾਮ ਯਾਤਰਾ ਭਲਕੇ 30 ਅਪ੍ਰੈਲ ਤੋਂ ਹੋਵੇਗੀ ਸ਼ੁਰੂ

30 ਅਪ੍ਰੈਲ ਨੂੰ ਯਮਨੋਤਰੀ ਤੇ ਗੰਗੋਤਰੀ, 2 ਮਈ ਨੂੰ ਕੇਦਾਰਨਾਥ ਅਤੇ 4 ਮਈ ਬਦਰੀਨਾਥ ਧਾਮ ਦੇ ਖੁੱਲ੍ਹਣਗੇ ਕਪਾਟ ਦੇਹਰਾਦੂਨ/ਬਿਊਰੋ ਨਿਊਜ਼ : ਚਾਰ ਧਾਮ ਦੀ ਯਾਤਰਾ ਭਲਕੇ 30 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ ਜੋ ਕਿ 6 ਨਵੰਬਰ ਤੱਕ ਚੱਲੇਗੀ। ਸਭ ਤੋਂ ਪਹਿਲਾਂ 30 ਅਪੈ੍ਰਲ ਨੂੰ ਯਮਨੋਤਰੀ ਅਤੇ ਗੰਗੋਤਰੀ ਧਾਮ …

Read More »

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਵੇਗੀ ਹੁਣ ਨਸ਼ਾ ਮੁਕਤੀ ਯਾਤਰਾ

ਸਰਪੰਚ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਚਲਾਉਣਗੇ ਨਸ਼ਿਆਂ ਖਿਲਾਫ਼ ਮੁਹਿੰਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ। ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯਾਤਰਾ ਤਹਿਤ ਪੰਜਾਬ ਦੇ …

Read More »

ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ

ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਸੋਮਵਾਰ ਨੂੰ ਔਨਲਾਈਨ ਅਸ਼ਲੀਲ ਕੰਟੈਂਟ ਦੀ ਸਟਰੀਮਿੰਗ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ। ਅਦਾਲਤ ਨੇ ਕੇਂਦਰ ਸਰਕਾਰ ਅਤੇ 9 ਓ.ਟੀ.ਟੀ.-ਸ਼ੋਸ਼ਲ ਮੀਡੀਆ ਪਲੇਟਫਾਰਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਨਯੋਗ …

Read More »

ਭਾਰਤ ਤੇ ਫਰਾਂਸ ਨੇ 26 ਰਾਫੇਲ ਜਹਾਜ਼ਾਂ ਦੇ ਸੌਦੇ ’ਤੇ ਕੀਤੇ ਦਸਤਖਤ

ਇਹ ਜਹਾਜ਼ ਪ੍ਰਮਾਣੂ ਬੰਬ ਦਾਗਣ ਲਈ ਸਮਰੱਥ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਦੇ ਤਣਾਅਪੂਰਨ ਸੰਬੰਧਾਂ ਦੇ ਵਿਚਕਾਰ, ਭਾਰਤ ਅਤੇ ਫਰਾਂਸ ਨੇ ਅੱਜ ਦਿੱਲੀ ਵਿਚ 26 ਰਾਫੇਲ ਸਮੁੰਦਰੀ ਲੜਾਕੂ ਜਹਾਜ਼ਾਂ ਲਈ 63,000 ਕਰੋੜ ਰੁਪਏ ਦੇ ਸੌਦੇ ’ਤੇ ਦਸਤਖਤ ਕੀਤੇ ਹਨ। ਭਾਰਤੀ ਪੱਖ ਦੀ ਨੁਮਾਇੰਦਗੀ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਕੀਤੀ, …

Read More »

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ

ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਜਿਕ ਜ਼ਿੰਮੇਵਾਰੀ ਦੀ ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਯੂਨੀਵਰਸਿਟੀ ਪੀੜਤਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਟਿਊਸ਼ਨ ਫੀਸ …

Read More »