ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ …
Read More »ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਪੈਣਗੀਆਂ ਵੋਟਾਂ
8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ …
Read More »ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ …
Read More »8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ …
Read More »ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ …
Read More »15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, …
Read More »ਸਿਹਤ ਮੰਤਰੀ ਜੇਪੀ ਨੱਢਾ ਬੋਲੇ : ਇਹ ਇਕ ਆਮ ਵਾਇਰਸ ਇਸ ਤੋਂ ਡਰਨ ਦੀ ਲੋੜ …
Read More »8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ …
Read More »8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ …
Read More »ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …
Read More »ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ …
Read More »ਤਲਵਿੰਦਰ ਸਿੰਘ ਬੁੱਟਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ …
Read More »ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ …
Read More »ਆਗੇ ਸਮਝਚਲੋ ਨੰਦਲਾਲਾ, ਜੋ ਬੀਤੀ ਸੋ ਬੀਤੀ ਗੁਰਮੀਤ ਸਿੰਘ ਪਲਾਹੀ ਕੋਈ ਦੇਸ਼ਖੇਡਾਂ ਵਿੱਚ ਕਿਵੇਂ ਚੰਗਾ ਪ੍ਰਦਰਸ਼ਨਕਰੇ, ਇਹ ਸਮਾਜਸ਼ਾਸਤਰ, ਮਨੋਵਿਗਿਆਨ, ਜੀਵਨਵਿਗਿਆਨ, ਸੰਸਕ੍ਰਿਤੀ, ਰਾਜਨੀਤੀਅਤੇ ਅਰਥਸ਼ਾਸਤਰਦਾ ਇੱਕ ਗੁੰਝਲਦਾਰ ਸਵਾਲਹੈ।ਤੀਹ ਲੱਖ ਦੀਆਬਾਦੀਵਾਲਾਛੋਟਾ ਜਿਹਾ ਮੁਲਕ ਜਮਾਇਕਾ, ਜਿਸ ਦੀ ਜੀ ਡੀਪੀ 16 ਅਰਬਡਾਲਰ ਹੈ, ਦੁਨੀਆ ‘ਚ 100 ਮੀਟਰਵਾਲੀ ਦੌੜ ਵਿੱਚ ਸਭ ਤੋਂ ਤੇਜ਼ ਦੌੜਨ ਵਾਲੇ 29 …
Read More »ਹਰਚੰਦ ਸਿੰਘ ਬਾਸੀ ਕੁੱਝ ਦਿਨ ਹੋਏ ਮੈਂ ਗੋਰ ਮੀਡੋ ਲਾਇਬ੍ਰੇਰੀ ਗਿਆ। ਪੰਜਾਬੀ ਕਿਤਾਬਾਂ ਦੇ ਰੈਕ ਵੱਲ ਨਜ਼ਰ ਮਾਰੀ ਤਾਂ ਮੈਨੂੰ ਉਥੇ ਇੱਕ ਸ਼ਾਖਸਤ ਪ੍ਰਛਾਵਾਂ ਨਜ਼ਰ ਪਿਆ। ਉਸ ਦੇ ਨਕਸ਼ ਧੁੰਧਲੇ ਨਹੀਂ ਸਨ ਸਗੋਂ ਮੈਨੂੰ ਪਕੜਦੇ ਜਾਪੇ। ਮੈਂ ਕੁੱਝ ਦੇਰ ਅਟਕ ਕੇ ਝੁਕ ਕੇ ਉਸ ਨੂੰ ਨਮਸਕਾਰ ਕਰਨ ਲੱਗਾ ਤਾਂ ਉਨਾਂ …
Read More »ਵਿਲੱਖਣ ਸ਼ਖਸੀਅਤ ਸਨ ਪ੍ਰੋ. ਗੁਰਦਿਆਲ ਸਿੰਘ ਨਿੰਦਰ ਘੁਗਿਆਣਵੀ ਪਦਮ ਸ੍ਰੀ ਪ੍ਰੋਫੈਸਰ ਗੁਰਦਿਆਲ ਸਿੰਘ ਦੀ ਸੰਗਤ ਮਾਣਦਿਆਂ ਸੁਖ ਮਹਿਸੂਸ ਹੁੰਦਾ ਸੀ। ਮੈਂ ਜਦ ਵੀ ਜੈਤੋ ਗਿਆ ਸਾਂ ਤਾਂ ਹੱਲਾਸ਼ੇਰੀ ਤੇ ਉਤਸ਼ਾਹ ਵਿੱਚ ਭਰਿਆ ਵਾਪਸ ਪਰਤਿਆਂ ਸਾਂ। ਬਹੁਤ ਗੱਲ ਕਰਦੇ। ਵੱਖ-ਵੱਖ ਵਿਸ਼ੇ ਹੁੰਦੇ। ਸਾਹਿਤ ਤੇ ਕਲਾ ਕੇਂਦਰ ਬਿੰਦੂ ਹੁੰਦੇ ਗੱਲਾਂ ਦਾ। ਉਨ੍ਹਾਂ …
Read More »ਚਰਨ ਸਿੰਘ ਰਾਏ ਆਲ ਰਿਸਕ ਮਨੇਜਮੈਂਟ ਪਾਲਸੀ ਇਕ ਵਿਅਕਤੀ ਨੂੰ ਆਉਣ ਵਾਲੇ ਸਾਰੇ ਦੇ ਸਾਰੇ ਰਿਸਕ ਕਵਰ ਕਰਦੀ ਹੈ। ਕਿਸੇ ਖਤਰੇ ਨੂੰ ਪਹਿਲਾਂ ਹੀ ਭਾਂਪ ਕੇ ਉਸ ਖਤਰੇ ਤੋਂ ਬਚਣ ਦੇ ਸਾਧਨ ਜੁਟਾਉਣੇ ਹੀ ਰਿਸਕ ਮਨੇਜਮੈਂਟ ਹੈ। ਇਹ ਅਸੀਂ ਆਪਣੀ ਜਿੰਦਗੀ ਵਿਚ ਪਹਿਲਾਂ ਹੀ ਜਾਣੇ ਅਣਜਾਣੇ ਕਰ ਰਹੇ ਹੁੰਦੇ ਹਾਂ …
Read More »ਰੀਆ ਦਿਓਲ ਸੀਪੀਏ ਸੀਜੀਏ416-300-2359 ਟੈਕਸ ਰਿਟਰਨ ਫਾਈਲ ਕਰਨਾ ਹਮੇਸਾ ਹੀ ਇਕ ਔਖਾ ਅਤੇ ਫਿਕਰ ਵਾਲਾ ਕੰਮ ਹੁੰਦਾ ਹੈ। ਬਹੁਤੇ ਵਿਅੱਕਤੀ ਤਾਂ ਟੈਕਸ ਰਿਟਰਨ ਫਾਈਲ ਕਰ ਹੀ ਦਿੰਦੇ ਹਨ ਪਰ ਕੁਝ ਕੁ ਲੋਕ ਜਨ ਜੋ ਟੈਕਸ ਰਿਟਰਨ ਫਾਈਲ ਨਹੀਂ ਕਰਦੇ। ਕਨੇਡਾ ਰੈਵੀਨਿਊ ਏਜੰਸੀ ਅਨੁਸਾਰ 80-85% ਕਨੇਡੀਅਨ ਆਪਣੀ ਰਿਟਰਨ ਭਰਦੇ ਹਨ, ਬਾਕੀ …
Read More »8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …
Read More »ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਰਾਸ਼ਟਰ ਵਜੋਂ ਉੱਭਰਿਆ : ਡਾ: ਪ੍ਰਸ਼ਾਂਤ ਪੌਲ ਪੰਚਨਦ ਰਿਸਰਚ ਮੈਗਜ਼ੀਨ ਅਤੇ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਨਦ ਖੋਜ ਸੰਸਥਾ ਦੀ ਸਾਲਾਨਾ ਲੈਕਚਰ ਲੜੀ 5 ਜਨਵਰੀ 2025 ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ …
Read More »15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਗਏ ਕੱਚੇ ਕਾਮਿਆਂ …
Read More »ਸਿਹਤ ਮੰਤਰੀ ਜੇਪੀ ਨੱਢਾ ਬੋਲੇ : ਇਹ ਇਕ ਆਮ ਵਾਇਰਸ ਇਸ ਤੋਂ ਡਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ 8 ਹੋ ਗਈ ਹੈ। ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ’ਚ ਐਚਐਮਪੀਵੀ ਤੋਂ ਪੀੜਤ ਦੋ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ …
Read More »ਭਾਰਤ, ਨੇਪਾਲ ਅਤੇ ਭੂਟਾਨ ’ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਦੇ ਤਿੱਬਤ ਪ੍ਰਾਂਤ ’ਚ ਮੰਗਲਵਾਰ ਨੂੰ ਸਵੇਰੇ ਆਏ ਭੂਚਾਲ ਕਾਰਨ 53 ਵਿਅਕਤੀਆਂ ਦੀ ਮੌਤ ਗਈ ਜਦਕਿ 62 ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ …
Read More »ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ। ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ. ਨੇ ਦੱਸਿਆ ਕਿ …
Read More »ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ …
Read More »ਚੀਫ ਸੈਕਟਰੀ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹਣ ਲਈ ਨਵੀਂ ਨੀਤੀ ਲਿਆਏਗੀ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਪ੍ਰਕੋਪ ਦੇ ਮੱਦੇਨਜ਼ਰ ਸੱਤਾਧਾਰੀ ਧਿਰ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਗਿਆ ਹੈ …
Read More »ਹੁਣ 3 ਮਹੀਨੇ ਦੀ ਬੱਚੀ ਆਈ ਵਾਇਰਸ ਦੀ ਲਪੇਟ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਫੈਲੇ ਕਰੋਨਾ ਵਰਗੇ ਵਾਇਰਸ ਦਾ ਭਾਰਤ ਵਿਚ ਦੂਜਾ ਕੇਸ ਮਿਲਿਆ ਹੈ। ਇਸ ਵਾਇਰਸ ਦਾ ਨਾਮ ਹਿਊਮਨ ਮੈਟਾਨਿਊਮੋ ਵਾਇਰਸ ਹੈ। ਭਾਰਤ ਵਿਚ ਇਸ ਵਾਇਰਸ ਦੇ ਦੋਵੇਂ ਮਾਮਲੇ ਕਰਨਾਟਕ ਵਿਚ ਮਿਲੇ ਹਨ। ਇਸ ਵਾਇਰਸ ਤੋਂ 8 ਮਹੀਨਿਆਂ …
Read More »ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਹੋਰ ਚਿੰਤਾਜਨਕ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦਾ ਇਹ ਮਰਨ ਵਰਤ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਹੈ। ਇਸੇ ਦੌਰਾਨ ਅੱਜ ਡੱਲੇਵਾਲ ਮਾਮਲੇ ਵਿਚ ਸੁਪਰੀਮ ਕੋਰਟ …
Read More »ਜੰਮੂ ਰੇਲ ਡਿਵੀਜ਼ਨ ਦਾ ਵੀ ਕੀਤਾ ਗਿਆ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਈ ਰੇਲਵੇ ਪ੍ਰੋਜੈਕਟਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਵਿਚ ਨਵੇਂ ਜੰਮੂ ਰੇਲਵੇ ਡਵੀਜ਼ਨ ਅਤੇ ਚਾਰਲਾਪੱਲੀ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਕੀਤਾ। ਪੀਐਮ ਨੇ …
Read More »ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ …
Read More »ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ …
Read More »ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ …
Read More »