ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ …
Read More »ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲੀ ਸੀਐਮ ਯੋਗਸ਼ਾਲਾ ਦੀ ਕਮਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ …
Read More »ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਦਿੱਤਾ ਦਿਖਾਈ ਬੋਕਾਚਿਕਾ/ਬਿਊਰੋ ਨਿਊਜ਼ : ਦੁਨੀਆ ਦੇ ਸਭ …
Read More »ਦੇਸ਼ ਵਿਚ ਹੁਣ ਤੱਕ 113 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ …
Read More »ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …
Read More »ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …
Read More »ਗੁਰਬਚਨ ਜਗਤ ਇਵੇਂ ਜਾਪ ਰਿਹਾ ਹੈ ਜਿਵੇਂ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ …
Read More »ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ …
Read More »ਆਮਿਰ ਖਾਨ ਦੀ ‘ਦੰਗਲ’ ਬਣੀ ਬਿਹਤਰੀਨ ਫਿਲਮ ਦਲਜੀਤ ਦੁਸਾਂਝ ਨੂੰ ‘ਉੜਤਾ ਪੰਜਾਬ’ ਲਈ ਬਿਹਤਰੀਨ ਅਦਾਕਾਰ ਦਾ ਮਿਲਿਆ ਖਿਤਾਬ ਮੁੰਬਈ/ਬਿਊਰੋ ਨਿਊਜ਼ : ਮੁੰਬਈ ‘ਚ 62ਵੇਂ ਜੀਓ ਫਿਲਮਫੇਅਰ ਐਵਾਰਡ ਸਮਾਰੋਹ ਵਿੱਚ ਸੁਪਰ ਸਟਾਰ ਆਮਿਰ ਖ਼ਾਨ ਨੂੰ ਬਿਹਤਰੀਨ ਅਦਾਕਾਰ ਦਾ ਪੁਰਸਕਾਰ ਮਿਲਿਆ, ਜਦੋਂ ਕਿ ਉਸ ਦੀ ਫਿਲਮ ‘ਦੰਗਲ’ ਨੂੰ ਬਿਹਤਰੀਨ ਫਿਲਮ ਚੁਣਿਆ ਗਿਆ। …
Read More »ਪ੍ਰਿੰ.ਸਰਵਣ ਸਿੰਘ ਭਾਰਤਵਿਚ ਸਿੱਖਾਂ ਦੀਗਿਣਤੀਭਾਵੇਂ 2% ਤੋਂ ਘੱਟ ਹੈ ਪਰਭਾਰਤੀ ਹਾਕੀ ਟੀਮਵਿਚ ਉਹ 60% ਦੇ ਕਰੀਬਹਨ।ਭਾਰਤਦੀ ਜਿਸ ਟੀਮ ਨੇ 2016 ਦਾਜੂਨੀਅਰਵਰਲਡ ਕੱਪ ਜਿੱਤਿਆ ਉਸ ਵਿਚਹਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੰਤਾ ਸਿੰਘ ਤੇ ਗੁਰਿੰਦਰ ਸਿੰਘ ਖੇਡੇ।ਕੈਨੇਡਾਵਿਚਜਿਥੇ ਸਿੱਖਾਂ ਦੀਗਿਣਤੀ 1% ਦੇ …
Read More »ਤਲਵਿੰਦਰ ਸਿੰਘ ਬੁੱਟਰ 98780-70008 ਪੰਜ ਦਰਿਆਵਾਂ ਦੀ ਧਰਤੀ ਦੇ ਪਾਣੀ ਨੂੰ ਕਿਸੇ ਸਮੇਂ ਅੰਮ੍ਰਿਤ ਸਮਝਿਆ ਜਾਂਦਾ ਸੀ। ਹਰੀ ਕ੍ਰਾਂਤੀ ਤੋਂ ਬਾਅਦ ਖੇਤੀ ‘ਚ ਰਸਾਇਣਿਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਅਤੇ ਉਦਯੋਗਾਂ-ਕਾਰਖਾਨਿਆਂ ਦੇ ਪ੍ਰਦੂਸ਼ਣ ਨੇ ਕੁਦਰਤੀ ਸਰੋਤ ਅੱਜ ਅੰਮ੍ਰਿਤ ਤੋਂ ਜ਼ਹਿਰ ਬਣਾ ਦਿੱਤੇ ਹਨ। ਅੱਜ ਪੰਜਾਬ ‘ਚ ਕਿਸੇ ਨਲਕੇ ਜਾਂ ਟਿਊਬਵੈਲ ਦਾ …
Read More »ਟੋਬਰਮਰੀ ਮੇਜਰ ਮਾਂਗਟ ਲੰਬੀ ਸਰਦ ਰੁੱਤ ਬੀਤਣ ਤੋਂ ਬਾਅਦ, ਜਦੋਂ ਬਰਫਵਾਰੀ ਰੁਕਦੀ ਹੈ, ਤਾਂ ਕੈਨੇਡੀਅਨ ਜੀਵਨ ਚਹਿਕ ਉੱਠਦਾ ਹੈ। ਲੋਕ ਸਪਤਾਹਿਕ ਅੰਤ ਤੇ ਘੁੰਮਣਯੋਗ ਥਾਵਾਂ ਵਲ ਨਿੱਕਲ ਤੁਰਦੇ ਨੇ। ਜਿਹੜੇ ਦੂਰ ਦੁਰਾਡੇ ਨਹੀਂ ਜਾ ਸਕਦੇ ਉਨ੍ਹਾਂ ਲਈ ਆਸ ਪਾਸ ਹੀ ਦੇਖਣ ਯੋਗ ਥਾਵਾਂ ਹੁੰਦੀਆਂ ਨੇ। ਉਨਟਾਰੀਉ ਸੂਬੇ ਵਿੱਚ ਟੋਬਰਮਰੀ ਵੀ …
Read More »ਕਾਲਾ ਬੱਦਲ, ਤਿੱਖੀਆਂ ਕਿੱਲਾਂ ਡਾ. ਡੀ ਪੀ ਸਿੰਘ 416-859-1856 ਪਾਤਰ: ਸ਼ਹਿਨਾਜ਼ : ਸੋਲ੍ਹਾਂ ਕੁ ਸਾਲ ਦੀ ਲੜਕੀ। ਤਨਵੀਰ: ਚੋਦਾਂ ਕੁ ਸਾਲ ਦਾ ਲੜਕਾ। ਕਾਲਾ ਬੱਦਲ: ਕਾਲੇ ਪੀਲੇ ਧੱਬਿਆਂ ਵਾਲਾ ਚੋਲਾ ਤੇ ਲਾਲ-ਭੂਰੇ ਵਾਲਾਂ ਵਾਲਾ ਵਿੱਗ ਪਹਿਨੀ 50 ਕੁ ਸਾਲ ਦਾ ਆਦਮੀ, ਜੋ ਪ੍ਰਦੂਸ਼ਣ ਦੀ ਨੁਮਾਇੰਦਗੀ ਕਰਦਾ ਹੈ। ਕਾਲੇ ਬੱਦਲ ਦੇ …
Read More »ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਾਲ ਕਮੇਡੀ ’ਚ ਵਾਪਸੀ ਕਰ ਰਹੇ ਹਨ। ਇਸ ਕਮੇਡੀ ਸ਼ੋਅ ਦਾ ਨਵਾਂ ਸੀਜਨ 21 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ …
Read More »ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ …
Read More »ਸਿਹਤ ਮੰਤਰੀ ਬਲਬੀਰ ਸਿੰਘ ਨੇ ਸੰਭਾਲੀ ਸੀਐਮ ਯੋਗਸ਼ਾਲਾ ਦੀ ਕਮਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਸਥਿਤ ਪੀਏਪੀ ਗਰਾਊਂਡ ’ਚ ਵੀਰਵਾਰ ਨੂੰ ਸੀਐਮ ਯੋਗਸ਼ਾਲਾ ਦੇ ਨਾਮ ’ਤੇ ਇਕ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ …
Read More »ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਦਿੱਤਾ ਦਿਖਾਈ ਬੋਕਾਚਿਕਾ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੇ ਸਟਾਰਸ਼ਿਪ-36 ਰਾਕੇਟ ’ਚ ਟੈਸਟਿੰਗ ਦੌਰਾਨ ਧਮਾਕਾ ਹੋ ਗਿਆ। ਇਹ ਧਮਾਕਾ ਟੈਕਸਾਸ ਦੀ ਸਟਾਰਬੇਸ ਟੈਸਟਿੰਗ ਸਾਈਟ ’ਤੇ ਹੋਇਆ ਅਤੇ ਰਾਕੇਟ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ, ਜਿਸ ਦੀਆਂ ਲਪਟਾਂ …
Read More »ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ …
Read More »ਦੇਸ਼ ਵਿਚ ਹੁਣ ਤੱਕ 113 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਨਵੇਂ ਵੈਰੀਐਂਟ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਮਹਾਰਾਸ਼ਟਰ ਵਿਚ 2 ਅਤੇ ਦਿੱਲੀ ਤੇ ਕੇਰਲ ਵਿਚ 1-1 ਕਰੋਨਾ ਪਾਜ਼ੇਟਿਵ ਵਿਅਕਤੀ ਨੇ ਜਾਨ ਗੁਆਈ ਹੈ। ਸਿਹਤ ਵਿਭਾਗ …
Read More »ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ …
Read More »ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ ਦੀਆਂ …
Read More »ਡਾ. ਰਵਜੋਤ ਸਿੰਘ ਨੇ ਕਿਹਾ : ਸ਼ੋਸ਼ਲ ਮੀਡੀਆ ’ਤੇ ਫੋਟੋਆਂ ਦੇਖ ਕੇ ਬਹੁਤ ਦੁੱਖ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਮਜੀਠੀਆ ਵਲੋਂ ਮੰਤਰੀ ਡਾ. ਰਵਜੋਤ …
Read More »ਆਸ਼ੂ ਨੇ ਕਿਹਾ : ਪੰਜਾਬ ਪੁਲਿਸ ਧੱਕੇਸ਼ਾਹੀ ’ਤੇ ਉਤਰੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 19 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੱਥੋਪਾਈ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੁਧਿਆਣਾ ਦੇ ਜਵਾਹਰ …
Read More »ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ …
Read More »3 ਹਜ਼ਾਰ ਰੁਪਏ ’ਚ ਇਕ ਸਾਲ ਲਈ ਸਲਾਨਾ ਪਾਸ ਦੀ ਮਿਲੇਗੀ ਸਹੂਲਤ ਨਵੀਂ ਦਿੱਲੀ : ਭਾਰਤ ਸਰਕਾਰ ਨੇ ਫਾਸਟੈਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਵਲੋਂ 15 ਅਗਸਤ ਤੋਂ ਟੋਲ ਪਲਾਜ਼ਾ ’ਤੇ ਸਲਾਨਾ ਪਾਸ ਦੀ ਸਹੂਲਤ ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਲੋਕਾਂ ਨੂੰ 3 ਹਜ਼ਾਰ …
Read More »ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ ਲੁਧਿਆਣਾ/ਬਿੳੂਰੋ ਨਿੳੂਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ ਗਿਆ …
Read More »ਮੋਦੀ ਨੇ ਕਿਹਾ : ਜੰਗਬੰਦੀ ਪਾਕਿਸਤਾਨ ਦੇ ਕਹਿਣ ’ਤੇ ਹੋਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਇਹ ਗੱਲਬਾਤ ਕਰੀਬ 35 ਮਿੰਟ ਹੋਈ ਹੈ। ਇਸ ਦੌਰਾਨ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਅਤੇ ਅਪਰੇਸ਼ਨ ਸੰਦੂਰ ’ਤੇ ਚਰਚਾ ਹੋਈ ਹੈ। …
Read More »ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ : ਕੈਨੇਡਾ ਅਤੇ ਭਾਰਤ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਨਾਂ ਮੁਲਕਾਂ ਦਰਮਿਆਨ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ …
Read More »