Breaking News

Recent Posts

ਇੰਡੀਗੋ ਏਅਰਲਾਈਨਜ਼ ਦੇ ਬੁਕਿੰਗ ਸਿਸਟਮ ’ਚ ਆਈ ਖਰਾਬੀ

ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ ਜਾਰੀ

ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

Recent Posts

ਮੋਦੀ ਦੇ ਮੰਤਰੀ ਸਦਾਨੰਦ ਗੌੜ ਨੇ ਮੰਨਿਆ ਘੱਟ ਗਿਣਤੀਆਂ ਨਾਲ ਹੁੰਦਾ ਹੈ ਪੱਖਪਾਤ

ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫੜਨਾ ਚਿੰਤਾ ਦਾ ਵਿਸ਼ਾ ਅਲੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਕਾਨੂੰਨ ਮੰਤਰੀ ਡੀ.ਵੀ. ਸਦਾਨੰਦ ਗੌੜ ਨੇ ਕਿਹਾ ਹੈ ਕਿ ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨਾ ਚਿੰਤਾ ਦਾ ਵਿਸ਼ਾ ਹੈ। ਮੰਤਰੀ ਨੇ ਘੱਟ ਗਿਣਤੀਆਂ ਨਾਲ ਹੁੰਦੇ ਇਸ ਪੱਖਪਾਤ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਬਾਅਦ ਵਿੱਚ ਜਦੋਂ …

Read More »

ਮੁੜ ਸੁਲਗਣ ਲੱਗਾ ਹਰਿਆਣਾ

ਜਾਟਾਂ ਵਲੋਂ 5 ਜੂਨ ਤੋਂ ਫਿਰ ਸੰਘਰਸ਼ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਜਾਟਾਂ ਸਮੇਤ ਛੇ ਜਾਤਾਂ ਦੇ ਰਾਖਵੇਂਕਰਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 26 ਮਈ ਨੂੰ ਲੱਗੀ ਸਟੇਅ ਨੂੰ ਹਟਵਾਉਣ ਲਈ ਜਾਟ ਨੇਤਾਵਾਂ ਨੇ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਈ ਹਜ਼ਾਰ …

Read More »

ਪੁਲਿਸ ‘ਚ ਭਰਤੀ ਹੋਣ ਲਈ ਨੌਜਵਾਨਾਂ ਦਾ ਕਰਵਾਇਆ ਜਾਵੇਗਾ ਡਰੱਗ ਟੈਸਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਭਾਵੇਂ ਲੱਖ ਵਾਰ ਇਨਕਾਰ ਕਰਦੀ ਰਹੇ ਕਿ ਪੰਜਾਬ ਦਾ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਨਹੀਂ ਪਰ ਹੁਣ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੁਲਿਸ ਭਰਤੀ ਵਿੱਚ ਨਸ਼ਾ ਲੈਣ ਵਾਲਿਆਂ ਨੂੰ ਦੂਰ ਰੱਖਣ ਲਈ ਡਰੱਗ ਅਡਿਕਸ਼ਨ ਟੈਸਟ ਕਰਵਾਇਆ ਜਾਵੇਗਾ। ਇਹ ਟੈਸਟ ਪੰਜਾਬ ਦਾ ਸਿਹਤ ਵਿਭਾਗ ਕਰੇਗਾ ਤੇ ਇਸ …

Read More »

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਫਿਰੋਜ਼ਪੁਰ ਜ਼ਿਲ੍ਹੇ ਦੇ 60 ਅਕਾਲੀ ਸਰਪੰਚ ਕਾਂਗਰਸ ਵਿਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਨੇ ਅੱਜ ਅਕਾਲੀ ਦਲ ਵਿੱਚ ਵੱਡੀ ਸੰਨ੍ਹ ਲਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 60 ਪਿੰਡਾਂ ਦੇ ਅਕਾਲੀ ਸਰਪੰਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੈਪਟਨ ਨੇ ਇਨ੍ਹਾਂ ਸਰਪੰਚਾਂ ਦਾ …

Read More »

ਰਾਹੁਲ ਗਾਂਧੀ ਦੇ ਹੱਥ ਕਾਂਗਰਸ ਦੀ ਵਾਗਡੋਰ ਸੰਭਾਲਣ ਦਾ ਵਕਤ ਆ ਗਿਆ : ਅਮਰਿੰਦਰ

ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਪ੍ਰਧਾਨਗੀ ਸੌਂਪਣ ਦੀਆਂ ਚੱਲ ਰਹੀਆਂ ਚਰਚਾਵਾਂ ਦੇ ਦਰਮਿਆਨ ਹੀ ਉਹਨਾਂ ਦੇ ਸਮਰਥਨ ਵਿਚ ਅਮਰਿੰਦਰ ਸਿੰਘ ਨਿੱਤਰ ਕੇ ਸਾਹਮਣੇ ਆ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਹੱਥ ਕਾਂਗਰਸ ਪਾਰਟੀ ਦੀ ਵਾਗਡੋਰ ਸੌਂਪਣ ਦਾ ਵਕਤ ਆ ਗਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ …

Read More »

Recent Posts

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਵੋਟਾਂ ਪਾਈਆਂ ਗਈਆਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਸੀ। ਜਦਕਿ ਵੋਟਾਂ ਸ਼ਾਮ ਦੇ 6 ਵਜੇ ਤੱਕ ਪਾਈਆਂ …

Read More »

ਇੰਡੀਗੋ ਏਅਰਲਾਈਨਜ਼ ਦੇ ਬੁਕਿੰਗ ਸਿਸਟਮ ’ਚ ਆਈ ਖਰਾਬੀ

ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ ਏਅਰਲਾਈਨਜ਼ ਦਾ ਨੈਟਵਰਕ ਸਲੋਅ ਹੋਣ ਕਾਰਨ ਬੁਕਿੰਗ ਸਿਸਟਮ ਅਤੇ ਵੈਬਸਾਈਟ ’ਤੇ ਅਸਰ ਦੇਖਣ ਨੂੰ ਮਿਲਿਆ। ਜਿਸ ਦੇ ਚਲਦਿਆਂ ਹਵਾਈ ਅੱਡਿਆਂ ’ਤੇ ਫਲਾਈਟਾਂ ਦੀ ਉਡਾਣ ਅਤੇ ਗਰਾਊਂਡ ਸਰਵਿਸ ਪ੍ਰਭਾਵਿਤ ਹੋਈ। ਚੈਕ ਇਨ ਪ੍ਰੋਸੈਸ ਵੀ ਹੌਲੀ ਹੋ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ ਜਾਰੀ

ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ। ਇਸ ਨਾਲ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 20,000 ਕਰੋੜ ਰੁਪਏ ਪਾਏ ਜਾਣਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ ਇੰਦਰਸੇਨ ਰੈਡੀ ਨਲੂ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ। ਇੰਦਰਸੇਨ ਰੈਡੀ ਨੇ …

Read More »

ਰਾਹੁਲ ਗਾਂਧੀ ਨੇ ਕੋਹਲਾਪੁਰ ’ਚ ਸ਼ਿਵਾਜੀ ਦੀ ਮੂਰਤੀ ਦਾ ਕੀਤਾ ਉਦਘਾਟਨ

ਕਿਹਾ : ਸਿੰਧੂਦੁਰਗ ’ਚ ਮੂਰਤੀ ਟੁੱਟੀ ਕਿਉਂਕਿ ਨੀਅਤ ਸਾਫ ਨਹੀਂ ਸੀ ਮੁੰਬਈ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਮਹਾਰਾਸ਼ਟਰ ਦੇ ਦੌਰੇ ’ਤੇ ਹਨ। ਉਨ੍ਹਾਂ ਕੋਹਲਾਪੁਰ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੰਧੂਦੁਰਗ ’ਚ …

Read More »

ਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸਕੂਲ ਪਿ੍ਰੰਸੀਪਲ ਨੂੰ ਆਈ ਈਮੇਲ, ਪੁਲਿਸ ਜਾਂਚ ’ਚ ਜੁਟੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਆਦਰਸ਼ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪਿ੍ਰੰਸੀਪਲ ਨੂੰ ਈਮੇਲ ਰਾਹੀਂ ਮਿਲੀ ਹੈ। ਜਿਸ ’ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ …

Read More »

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੱਕ 10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਦਕਿ ਸਭ ਤੋਂ ਜ਼ਿਆਦਾ ਵੋਟਿੰਗ 12. 71 ਫੀਸਦੀ …

Read More »

ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ

ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਨੂੰ ਖਾਲੀ ਕਰ ਦਿੱਤਾ ਹੈ। ਕੇਜਰੀਵਾਲ ਪਰਿਵਾਰ ਸਣੇ ਸੀਐਮ ਰਿਹਾਇਸ਼ ਖਾਲੀ ਕਰਕੇ ਫਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ-5 ’ਚ ਪਹੁੰਚ ਗਏ ਹਨ। ਇਹ ਬੰਗਲਾ ਪੰਜਾਬ ਦੇ …

Read More »

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਦੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੰਗਾਹ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਸੁੱਚਾ …

Read More »

ਪੰਜਾਬ ’ਚ ਅੰਤਰਰਾਸ਼ਟਰੀ ਡਰੱਗ ਤਸਕਰੀ ਦਾ ਪਰਦਾਫਾਸ਼ – ਡੀਜੀਪੀ ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਆਰੋਪ ਵਿਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 1 ਕਿੱਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ …

Read More »

ਪੰਜਾਬ ’ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ

ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਲੰਘੇ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ …

Read More »

ਹਰਿਆਣਾ ’ਚ ਵੋਟਾਂ ਭਲਕੇ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ

90 ਵਿਧਾਨ ਸਭਾ ਸੀਟਾਂ ਲਈ 1031 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਲਕੇ 5 ਅਕਤੂਬਰ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ। ਹਰਿਆਣਾ ਵਿਚ ਭਲਕੇ ਪੈਣ ਵਾਲੀਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ 8 …

Read More »

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ‘ਨਸੀਹਤ’

ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣ : ਜਾਖੜ ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ …

Read More »

ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ

‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਕੀਤਾ ਐਲਾਨ ਖੰਨਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। …

Read More »

ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਕਮੇਡੀਅਨ ਕਪਿਲ ਸ਼ਰਮਾ ਵੀ ਜੁੜੇ

ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ ਅਤੇ …

Read More »