Breaking News

Recent Posts

ਤੇਲੰਗਾਨਾ ਕੈਮੀਕਲ ਫੈਕਟਰੀ ’ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋਈ

  ਤਿਲੰਗਾਨਾ ਦੇ ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਲਈ 1-1 ਕਰੋੜ ਰੁਪਏ ਮੁਆਵਜ਼ੇ ਦਾ …

Read More »

ਪਹਾੜੀ ਸੂਬਿਆਂ ’ਚ ਤੇਜ਼ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ

  ਉਤਰਾਖੰਡ ’ਚ ਪਹਾੜ ਟੁੱਟਿਆ ਅਤੇ ਹਿਮਾਚਲ ਦੇ ਮੰਡੀ ’ਚ ਬੱਦਲ ਫਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਪਹਾੜੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਾਪਸ ਲਿਆ ਕੇਸ

  ਸ਼ੋ੍ਰਮਣੀ ਕਮੇਟੀ ਖਿਲਾਫ ਗਿਆਨੀ ਰਘਬੀਰ ਸਿੰਘ ਨੇ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ …

Read More »

Recent Posts

ਅਖ਼ਬਾਰਾਂ ਪੱਤਰਕਾਰੀ ਦੀ ਬੁਨਿਆਦ ਹਨ

ਇਕ ਪ੍ਰਸਿੱਧ ਟੈਲੀਵਿਜ਼ਨ ਐਂਕਰ ਦੀ ਵੀਡੀਓ ਵੇਖ ਰਿਹਾ ਸਾਂ। ਉਹ ਕਹਿ ਰਿਹਾ ਸੀ ਅਖ਼ਬਾਰਾਂ ਪੱਤਰਕਾਰੀ ਦੀ ਬੁਨਿਆਦ ਹਨ। ਆਤਮਾ ਹਨ। ਜੇ ਤੁਸੀਂ ਖ਼ੁਦ ਨੂੰ ਅਪਡੇਟ ਰੱਖਣਾ ਚਾਹੁੰਦੇ ਹੋ ਤਾਂ ਅਖ਼ਬਾਰਾਂ ਤੋਂ ਬਿਹਤਰ ਕੋਈ ਮਾਧਿਅਮ ਨਹੀਂ। ਅਖ਼ਬਾਰਾਂ ਜਾਣਕਾਰੀ ਦੀ ਯੂਨੀਵਰਸਿਟੀ ਹਨ। ਇਹ ਗੱਲ ਹਰ ਕੋਈ ਮੰਨਦਾ ਸਮਝਦਾ ਹੈ। ਟੈਲੀਵਿਜ਼ਨ ਚੈਨਲਾਂ ਵਾਲੇ …

Read More »

Genetic Pre-Screening for Couples :

Steps Toward Informed and Healthy Relationship In today’s era of personalized medicine and informed decision-making, genetic health has emerged as a critical factor in couple relationships—especially for those planning for marriage and to start a family. While love, communication, and shared values remain the cornerstones of a successful partnership, understanding …

Read More »

ਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਗੁਰਦੁਆਰਾ ਚੋਣ ਬੋਰਡ ਦੇ ਅਧਿਕਾਰੀ ਚੋਣ ਅਮਲ ਨੇਪਰੇ ਚਾੜਨ ਲਈ ਮੌਕੇ ‘ਤੇ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ਵਿੱਚ ਬਹੁਤੀ …

Read More »

ਲਾਲੂ ਪ੍ਰਸਾਦ ਆਰਜੇਡੀ ਦੇ ਮੁੜ ਕੌਮੀ ਪ੍ਰਧਾਨ ਬਣੇ

5 ਜੁਲਾਈ ਨੂੰ ਨੈਸ਼ਨਲ ਕੌਂਸਲ ਦੀ ਮੀਟਿੰਗ ਦੌਰਾਨ ਕੀਤਾ ਜਾਵੇਗਾ ਰਸਮੀ ਐਲਾਨ; ਸੱਤਾਧਾਰੀ ਐੱਨਡੀਏ ਨੇ ਲਾਲੂ ‘ਤੇ ਪਰਿਵਾਰਵਾਦ ਦੇ ਲਾਏ ਆਰੋਪ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਬਾਨੀ ਲਾਲੂ ਪ੍ਰਸਾਦ ਯਾਦਵ ਨੂੰ ਮੁੜ ਪਾਰਟੀ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਦੇ ਸੰਗਠਨਾਤਮਕ ਚੋਣ ਲਈ ਚੋਣ ਅਧਿਕਾਰੀ ਰਾਮਚੰਦਰ …

Read More »

ਜ਼ਿਮਨੀ ਚੋਣ : ਗੁਜਰਾਤ ‘ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇ

ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ ਇਕ ਸੀਟ ਭਾਜਪਾ ਨੇ ਜਿੱਤ ਲਈ ਹੈ ਜਦੋਂਕਿ ਇਕ ਇਕ ਸੀਟ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਹਿੱਸੇ ਆਈ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ …

Read More »

Recent Posts

ਤੇਲੰਗਾਨਾ ਕੈਮੀਕਲ ਫੈਕਟਰੀ ’ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋਈ

  ਤਿਲੰਗਾਨਾ ਦੇ ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਲਈ 1-1 ਕਰੋੜ ਰੁਪਏ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿਚ ਲੰਘੇ ਕੱਲ੍ਹ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਗਿਣਤੀ 36 ਹੋ ਗਈ ਹੈ ਅਤੇ …

Read More »

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ

ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਿਲੁਜ ਦਰਿਆ …

Read More »

ਪਹਾੜੀ ਸੂਬਿਆਂ ’ਚ ਤੇਜ਼ ਮੀਂਹ ਨੇ ਜਨਜੀਵਨ ਕੀਤਾ ਪ੍ਰਭਾਵਿਤ

  ਉਤਰਾਖੰਡ ’ਚ ਪਹਾੜ ਟੁੱਟਿਆ ਅਤੇ ਹਿਮਾਚਲ ਦੇ ਮੰਡੀ ’ਚ ਬੱਦਲ ਫਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਪਹਾੜੀ ਸੂਬਿਆਂ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ 3 ਦਿਨਾਂ ਤੋਂ ਤੇਜ਼ ਮੀਂਹ ਪਿਆ ਹੈ। ਹਿਮਾਚਲ ਦੇ ਮੰਡੀ ਵਿਚ ਚਾਰ ਸਥਾਨਾਂ ’ਤੇ ਬੱਦਲ ਫਟਣ ਦੀਆਂ ਖਬਰਾਂ ਹਨ। ਇਸੇ ਦੌਰਾਨ ਕੁਕਲਾਹ ’ਚ ਇਕ ਪੁਲ ਰੁੜ ਗਿਆ ਅਤੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਾਪਸ ਲਿਆ ਕੇਸ

  ਸ਼ੋ੍ਰਮਣੀ ਕਮੇਟੀ ਖਿਲਾਫ ਗਿਆਨੀ ਰਘਬੀਰ ਸਿੰਘ ਨੇ ਪਾਈ ਸੀ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਅੱਜ …

Read More »

ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਮੁੜ ਬੋਲੇ ਅਮਨ ਅਰੋੜਾ

  ਕਿਹਾ : ਭਾਜਪਾ ਮਜੀਠੀਆ ਨੂੰ ਚਾਹੁੰਦੀ ਹੈ ਬਚਾਉਣਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ੇ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣਾ ਚਾਹੁੰਦੀ ਹੈ ਤੇ ਉਸਦੇ ਕੇਸ ਨੂੰ ਕਮਜ਼ੋਰ ਕਰਨਾ …

Read More »

ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਲੈ ਕੇ ਪਹੁੰਚੀ ਵਿਜੀਲੈਂਸ

  ਵਿਧਾਇਕਾ ਗਨੀਵ ਕੌਰ ਨੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਲਗਾਇਆ ਧਰਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਵਲੋਂ ਮਜੀਠੀਆ …

Read More »

ਆਦਮਪੁਰ ਤੋਂ ਮੁੰਬਈ ਲਈ ਭਲਕੇ ਬੁੱਧਵਾਰ ਤੋਂ ਸ਼ੁਰੂ ਹੋਵੇਗੀ ਫਲਾਈਟ

ਸਿੱਖ ਸੰਗਤ ਨੂੰ ਮਿਲੇਗਾ ਲਾਭ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪਹੁੰਚਣ ’ਚ ਹੋਵੇਗੀ ਅਸਾਨੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੀ ਹਵਾਈ ਕਨੈਕਟਿਵਟੀ ਨੂੰ ਮਜ਼ਬੂਤੀ ਦਿੰਦੇ ਹੋਏ ਇੰਡੀਗੋ ਏਅਰਲਾਈਨਜ਼ ਭਲਕੇ 2 ਜੁਲਾਈ ਦਿਨ ਬੁੱਧਵਾਰ ਤੋਂ ਆਦਮਪੁਰ ਅਤੇ ਮੁੰਬਈ ਵਿਚਾਲੇ ਸਿੱਧੀ ਉਡਾਨ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਸੇਵਾ ਨੂੰ ਪੰਜਾਬ ਦੇ ਲੋਕਾਂ ਅਤੇ …

Read More »

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ਜੀਐੱਸਟੀ ਮਾਲੀਆ ਵਧਣ ਦਾ ਕੀਤਾ ਦਾਅਵਾ

  ਸੂਬਾ ਸਰਕਾਰ ਨੇ ਵੱਧ ਟੈਕਸ ਦੇਣ ਵਾਲੇ ਪੰਜ ਕਾਰੋਬਾਰੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਜੂਨ ਮਹੀਨੇ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦ ਵੱਧ ਜੀ.ਐਸ.ਟੀ. ਮਾਲੀਆ ਇਕੱਠਾ ਹੋਇਆ ਹੈ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਮੀਡੀਆ ਨਾਲ ਗੱਲਬਾਤ …

Read More »

ਤੇਲੰਗਾਨਾ ਦੀ ਕੈਮੀਕਲ ਫੈਕਟਰੀ ’ਚ ਧਮਾਕਾ-12 ਮਜ਼ਦੂਰਾਂ ਦੀ ਮੌਤ

  ਪੀਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲੰਗਾਨਾ ਦੇ ਸੰਗਾਰੈਡੀ ਜ਼ਿਲ੍ਹੇ ਵਿਚ ਅੱਜ ਸਵੇਰੇ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਰਿਐਕਟਰ ਯੂਨਿਟ ਵਿਚ ਧਮਾਕਾ ਹੋ ਗਿਆ। ਇਸ ਘਟਨਾ ਵਿਚ 12 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 34 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ …

Read More »

ਹਿਮਾਚਲ ’ਚ ਭਾਰੀ ਮੀਂਹ-ਹੁਣ ਤੱਕ 39 ਮੌਤਾਂ – ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਵੀ ਪਿਆ ਮੀਂਹ

  ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸੂਨ ਆਮ ਨਾਲੋਂ ਇਕ ਹਫਤਾ ਪਹਿਲਾਂ ਹੀ ਪੂਰੇ ਭਾਰਤ ਵਿਚ ਪਹੁੰਚ ਗਈ ਹੈ, ਜਿਸ ਕਰਕੇ ਕੌਮੀ ਰਾਜਧਾਨੀ ਦਿੱਲੀ ਤੇ ਹੋਰਨਾਂ ਉਤਰੀ ਰਾਜਾਂ ਹਿਮਾਚਲ ਪ੍ਰਦੇਸ਼, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਭਰਵਾਂ ਮੀਂਹ ਪਿਆ ਹੈ। ਹਿਮਾਚਲ ਪ੍ਰਦੇਸ਼ ’ਚ ਲੰਘੇ ਕੱਲ੍ਹ ਐਤਵਾਰ ਤੋਂ ਤੇਜ਼ ਮੀਂਹ ਪੈ ਰਿਹਾ ਹੈ ਇਸ ਕਾਰਨ …

Read More »

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ ਲਿਆ ਫੈਸਲਾ

  ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ …

Read More »

ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ’ਤੇ ਚੁੱਕੇ ਸਵਾਲ – ਕਿਹਾ : ਦਿੱਲੀ ਵਾਲਿਆਂ ਨੇ ਪੰਜਾਬ ਨੂੰ ਬੈਂਕ ਬਣਾ ਦਿੱਤਾ  

  ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਕੁਝ ਦਿਨ ਪਹਿਲਾਂ ਅਹਿਮਦਾਬਾਦ ’ਚ ਜਹਾਜ਼ ਹਾਦਸੇ ’ਚ ਮੌਤ ਹੋ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ’ਚ ਪਾਰਟੀ ਦੇ ਦਫਤਰ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਰਿਆਣਾ ਦੇ …

Read More »

ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ – ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਦੇ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇਸ ਅੰਤਰਰਾਜ਼ੀ ਕਾਰਵਾਈ ਦੌਰਾਨ ਇਕ ਮਹਿਲਾ ਸਮੇਤ ਨੌ ਵਿਅਕਤੀਆਂ ਨੂੰ …

Read More »

ਹਰਪਾਲ ਸਿੰਘ ਚੀਮਾ ਨੇ ਚੰਨੀ, ਬਾਜਵਾ ਅਤੇ ਖਹਿਰਾ ’ਤੇ ਚਿੱਟੇ ਦੇ ਵਪਾਰੀਆਂ ਨਾਲ ਖੜ੍ਹਨ ਦੇ ਲਗਾਏ ਆਰੋਪ

  ਰਵਨੀਤ ਬਿੱਟੂ ਅਤੇ ਨਵਜੋਤ ਸਿੱਧੂ ਦੇ ਬਿਆਨਾਂ ਨੂੰ ਵੀ ਮੀਡੀਆ ਸਾਹਮਣੇ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ ਚ ਲੰਮੇ …

Read More »

ਮਜੀਠੀਆ ਦੀ ਗਿ੍ਰਫਤਾਰੀ ’ਤੇ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ

  ਕਿਹਾ : ਗਵਾਹੀ ਦੀ ਜ਼ਰੂਰਤ ਹੈ ਤਾਂ ਮੈਂ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਦੇ ਆਗੂ ਮਜੀਠੀਆ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ …

Read More »