ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ …
Read More »ਕਿਸਾਨ ਆਗੂ ਬੋਲੇ : ਜੇਕਰ ਕੁਝ ਹੋਇਆ ਤਾਂ ਕੇਂਦਰ ਸਰਕਾਰ ਹੋਵੇਗੀ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ …
Read More »2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ …
Read More »2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ …
Read More »ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …
Read More »ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …
Read More »ਤਲਵਿੰਦਰ ਸਿੰਘ ਬੁੱਟਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ …
Read More »ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ …
Read More »ਨਵੀਂ ਦਿੱਲੀ: ਪਾਕਿਸਤਾਨ ਦੇ ਭਾਰਤ ਵਿੱਚ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਨੂੰ ਆਪਣੇ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਲੰਮਾ ਪੈਂਡਾ ਤੈਅ ਕਰਨਾ ਪਵੇਗਾ। ਪਰ ਇਸ ਦੇ ઠਬਾਵਜੂਦ ਦੋਵਾਂ ਮੁਲਕਾਂ ਨੂੰ ਰਲ ਕੇ ਖਿੱਤੇ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਇਥੇ ਭਾਰਤ-ਪਾਕਿਸਤਾਨ …
Read More »ਵਿਰੋਧੀ ਧਿਰ ਵਲੋਂ ਸੁਪਰੀਮ ਕੋਰਟ ਦੀ ਅਗਵਾਈ ਹੇਠ ਸੀਬੀਆਈ ਤੋਂ ਜਾਂਚ ਕਰਾਉਣ ਦੀ ਮੰਗ ਨਵੀਂ ਦਿੱਲੀ : ਆਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਵਿਚ ਵੱਢੀ ਦੇ ਮਾਮਲੇ ‘ਤੇ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਵਿਰੋਧੀ ਮੈਂਬਰਾਂ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ …
Read More »ਰਾਸ਼ਟਰਪਤੀ ਦੇ ਨਿਸ਼ਾਨੇ ‘ਤੇ ਰਹੇ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀਬਰਾਕਓਬਾਮਾਵ੍ਹਾਈਟ ਹਾਊਸ ਕਵਰਕਰਨਵਾਲੇ ਪੱਤਰਕਾਰਾਂ ਨਾਲਆਪਣੇ ਆਖਰੀਰਾਤਰੀਭੋਜਵਿੱਚਬੜੇ ਹੀ ਮਜ਼ਾਹੀਆਅੰਦਾਜ਼ ਵਿੱਚਨਜ਼ਰ ਆਏ। ਉਨ੍ਹਾਂ ਨੇ ਨਾਸਿਰਫ਼ਆਪਣਾਮਜ਼ਾਕਬਣਾਇਆ ਸਗੋਂ ਪੱਤਰਕਾਰਾਂ, ਰਿਪਬਲਿਕਨਪਾਰਟੀਵੱਲੋਂ ਰਾਸ਼ਟਰਪਤੀਅਹੁਦੇ ਦੀਉਮੀਦਵਾਰੀਵਿੱਚਸਭ ਤੋਂ ਅੱਗੇ ਚੱਲਰਹੇ ਡੋਨਲਡਟਰੰਪ’ਤੇ ਵੀਟਿੱਪਣੀਆਂ ਕੀਤੀਆਂ। ਇਸ ਰਾਤਰੀਭੋਜਵਿੱਚਓਬਾਮਾ ਨੇ ਡੈਮੋਕਰੈਟ ਤੋਂ ਲੈਕੇ ਰਿਪਬਲਿਕਨਤੱਕਅਤੇ ਮੀਡੀਆ ਤੋਂ ઠਲੈ ਕੇ ਆਪਣੇ ਜਾਨਸ਼ੀਨਾਂ ઠਤੱਕਸਭ’ਤੇ ਵਿਅੰਗ ਕੀਤਾ। …
Read More »ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀਬਰਾਕਓਬਾਮਾ ਤੇ ਉਨ੍ਹਾਂ ਦੀਪਤਨੀਮਿਸ਼ੇਲ ਨੇ ਇਕ ਭਾਰਤੀ-ਅਮਰੀਕੀਪੱਤਰਕਾਰਦਾਸਨਮਾਨਕੀਤਾ। ਵ੍ਹਾਈਟ ਹਾਊਸ ਵਿੱਚ ਹੋਏ ਸਮਾਰੋਹ ਦੌਰਾਨ ਨੀਲਾਬੈਨਰਜੀ ਤੇ ਕਲਾਈਮੇਟਨਿਊਜ਼ ਵਿੱਚ ਉਸ ਦੇ ਤਿੰਨਸਾਥੀਆਂ ਜੌਹਨ ਕਸ਼ਮੈਨਜੂਨੀਅਰ, ਡੇਵਿਡਹਸੇਮਰਅਤੇ ਲਿਜ਼ਾ ਸਾਂਗ ਨੂੰ ਐਡਗਰ ਏ ਪੋ ਐਵਾਰਡਦਿੱਤਾ ਗਿਆ। ਵ੍ਹਾਈਟ ਹਾਊਸ ਕੋਰਸਪੌਡੈਂਟਸ ਐਸੋਸੀਏਸ਼ਨ (ਡਬਲਯੂਐਚਸੀਏ) ਵੱਲੋਂ ਦਿੱਤਾਜਾਂਦਾ ਇਹ ਸਾਲਾਨਾਐਵਾਰਡ ਕੌਮੀ ਜਾਂ ਖੇਤਰੀਮਹੱਤਵਲਈਕੀਤੀਵਧੀਆਪੱਤਰਕਾਰੀਬਦਲੇ ਦਿੱਤਾਜਾਂਦਾ ਹੈ। ਵਾਸ਼ਿੰਗਟਨਡੀਸੀਆਧਾਰਤਪੱਤਰਕਾਰਨੀਲਾਬੈਨਰਜੀ …
Read More »ਵਸ਼ਿੰਗਟਨ/ਬਿਊਰੋ ਨਿਊਜ਼ ਚੰਡੀਗੜ੍ਹ ਦੀਜੰਮੀਪਲੀਇੰਡੋ-ਅਮਰੀਕਨ ਸਿੱਖ ਵਕੀਲਹਰਮੀਤ ਕੌਰ ਢਿੱਲੋਂ ਨੂੰ ਰਿਪਬਲਿਕਨਨੈਸ਼ਨਲਕਮੇਟੀਵਿਚਨੈਸ਼ਨਲਕਮੇਟੀਮੈਂਬਰਚੁਣਿਆ ਗਿਆ ਹੈ। ਕੈਲੇਫੋਰਨੀਆਦੀਰਿਪਬਲਿਕਨਪਾਰਟੀਦੀਕਨਵਨਸ਼ੈਨਵਿਚਹਜ਼ਾਰਾਂ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਕੌਮੀ ਕਮੇਟੀਦਾਮੈਂਬਰਚੁਣਿਆ ਗਿਆ। ਉਹ ਇਸ ਤੋਂ ਪਹਿਲਾਂ ਰਿਪਬਲਿਕਨਪਾਰਟੀਕੈਲੇਫੋਰਨੀਆਦੀਚੇਅਰਪਰਸਨ ਸੀ। ਅਜਿਹੇ ਅਹੁਦੇ ‘ਤੇ ਬੈਠਣਵਾਲੀ ਉਹ ਕੈਲੇਫੋਰਨੀਆਰਿਪਬਲਿਕਨਪਾਰਟੀਦੀਪਹਿਲੀ ਔਰਤ ਹੈ। ਢਿੱਲੋਂ ਭਾਰਤਵਿਚਜਨਮੀ ਸੀ ਪਰ ਉਹ ਉੱਤਰੀਕੈਲੇਫੋਰਨੀਆਵਿਚਵੱਡੀ ਹੋਈ। ਉਸ ਦੇ ਪਿਤਾਚੰਡੀਗੜ੍ਹ ਤੋਂ ਅਮਰੀਕਾਚਲੇ ਗਏ ਸਨ। ਉਨ੍ਹਾਂ …
Read More »ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ ਗਈ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮਿ੍ਰਤਸਰ ’ਚ ਮੁਲਾਕਾਤ ਕੀਤੀ ਗਈ। ਕਰੀਬ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ …
Read More »‘ਆਪ’ ਅਤੇ ਅਕਾਲੀ ਦਲ ਨੇ ਕੇਂਦਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਚੰਡੀਗੜ੍ਹ ਵਿਚ 40 ਸਾਲ ਬਾਅਦ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ …
Read More »ਕਿਸਾਨ ਆਗੂ ਬੋਲੇ : ਜੇਕਰ ਕੁਝ ਹੋਇਆ ਤਾਂ ਕੇਂਦਰ ਸਰਕਾਰ ਹੋਵੇਗੀ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਡੱਲੇਵਾਲ ਵਲੋਂ ਰੱਖੇ ਗਏ ਮਰਨ ਵਰਤ ਨੂੰ ਅੱਜ 44 ਦਿਨ ਹੋ …
Read More »2012 ਤੋਂ 2017 ਦੌਰਾਨ ਭਾਰਤ ਦੇ ਰਾਸ਼ਟਰਪਤੀ ਰਹੇ ਹਨ ਮੁਖਰਜੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਕੀਤੀ ਜਾ ਰਹੀ ਮੰਗ ਵਿਚਾਲੇ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਯਾਦਗਾਰ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਕੇਂਦਰੀ ਸ਼ਹਿਰੀ …
Read More »ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ …
Read More »ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਭਾਰਤੀ ਜਨਤਾ ਪਾਰਟੀ ਦੇ ਪਹਿਲਾਂ ਪੰਜਾਬ ’ਚ 18 ਲੱਖ ਸਰਗਰਮ ਮੈਂਬਰ ਸਨ, ਜਿਹਨਾਂ ਦੀ ਗਿਣਤੀ ਘਟ ਕੇ 6 ਲੱਖ ਰਹਿ ਗਈ ਹੈ। ਜਦੋਂ ਕਿ ਪਾਰਟੀ ਨੇ 30 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਸੀ। ਮੀਡੀਆ …
Read More »ਸਿਹਤ ਮੰਤਰੀ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਕੁਝ ਸੂਬਿਆਂ ਵਿਚ ਸਾਹਮਣੇ ਆਏ ਹਿਊਮਨ ਮੈਟਾਨਿਊਮੋ ਵਾਇਰਸ (ਐਚ.ਐਮ.ਪੀ.ਵੀ.) ਦੇ ਮਾਮਲਿਆਂ ਦੇ ਚੱਲਦਿਆਂ ਭਾਰਤ ਸਰਕਾਰ ਨੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਵੀ ਚੌਕਸ ਹੋ …
Read More »8 ਫਰਵਰੀ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਇਕ ਗੇੜ ਤਹਿਤ ਵੋਟਾਂ ਪਾਈਆਂ ਜਾਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਅੱਜ ਮੰਗਲਵਾਰ ਨੂੰ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨ ਨੇ …
Read More »ਭਾਰਤ ਆਪਣੇ ਗਿਆਨ ਅਤੇ ਆਦਰਸ਼ਾਂ ਨਾਲ ਵਿਸ਼ਵ ਗੁਰੂ ਬਣਿਆ : ਗੁਲਾਬ ਚੰਦ ਕਟਾਰੀਆ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਰਾਸ਼ਟਰ ਵਜੋਂ ਉੱਭਰਿਆ : ਡਾ: ਪ੍ਰਸ਼ਾਂਤ ਪੌਲ ਪੰਚਨਦ ਰਿਸਰਚ ਮੈਗਜ਼ੀਨ ਅਤੇ ਦੋ ਕਿਤਾਬਾਂ ਰਿਲੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਨਦ ਖੋਜ ਸੰਸਥਾ ਦੀ ਸਾਲਾਨਾ ਲੈਕਚਰ ਲੜੀ 5 ਜਨਵਰੀ 2025 ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ …
Read More »15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਦਿਨ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਮਗਰੋਂ ਹੜਤਾਲ ’ਤੇ ਗਏ ਕੱਚੇ ਕਾਮਿਆਂ …
Read More »ਸਿਹਤ ਮੰਤਰੀ ਜੇਪੀ ਨੱਢਾ ਬੋਲੇ : ਇਹ ਇਕ ਆਮ ਵਾਇਰਸ ਇਸ ਤੋਂ ਡਰਨ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਐਚਐਮਪੀਵੀ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ 8 ਹੋ ਗਈ ਹੈ। ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ’ਚ ਐਚਐਮਪੀਵੀ ਤੋਂ ਪੀੜਤ ਦੋ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ …
Read More »ਭਾਰਤ, ਨੇਪਾਲ ਅਤੇ ਭੂਟਾਨ ’ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਦੇ ਤਿੱਬਤ ਪ੍ਰਾਂਤ ’ਚ ਮੰਗਲਵਾਰ ਨੂੰ ਸਵੇਰੇ ਆਏ ਭੂਚਾਲ ਕਾਰਨ 53 ਵਿਅਕਤੀਆਂ ਦੀ ਮੌਤ ਗਈ ਜਦਕਿ 62 ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ …
Read More »ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ। ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ. ਨੇ ਦੱਸਿਆ ਕਿ …
Read More »ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ …
Read More »ਚੀਫ ਸੈਕਟਰੀ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹਣ ਲਈ ਨਵੀਂ ਨੀਤੀ ਲਿਆਏਗੀ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਨਸ਼ਿਆਂ ਦੇ ਪ੍ਰਕੋਪ ਦੇ ਮੱਦੇਨਜ਼ਰ ਸੱਤਾਧਾਰੀ ਧਿਰ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਗਿਆ ਹੈ …
Read More »