Breaking News

Recent Posts

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਸੁਰਿੰਦਰ ਚੌਧਰੀ ਬਣੇ ਉਪ ਮੁੱਖ ਮੰਤਰੀ, ਕਾਂਗਰਸ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਕੀਤਾ ਫੈਸਲਾ …

Read More »

ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਸਤੀਫ਼ਾ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ …

Read More »

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਪਿ੍ਅੰਕਾ ਗਾਂਧੀ ਨੂੰ ਬਣਾਇਆ ਉਮੀਦਵਾਰ

ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਵੀ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ ਨਵੀਂ …

Read More »

Recent Posts

ਕਨੱਈਆ ਕੁਮਾਰ ਨੇ ਜੇਐਨਯੂ ਵਿਚ ਆਯੋਜਿਤ ਕੀਤਾ ਸੀ ਪ੍ਰੋਗਰਾਮ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਅੱਜ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ ਅਨੁਸਾਰ 9 ਫਰਵਰੀ ਨੂੰ ਯੂਨੀਵਰਸਿਟੀ ਵਿਚ ਆਯੋਜਿਤ ਪ੍ਰੋਗਰਾਮ ਵਿਚ …

Read More »

ਦੋਵੇਂ ਸਦਨ ਚੜ੍ਹੇ ਹੰਗਾਮੇ ਦੀ ਭੇਟ

ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਰਾਜ ਸਭਾ ਅਤੇ ਲੋਕ ਸਭਾ ਵਿਚ ਸੰਸਦ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਰਾਜ ਸਭਾ ਵਿਚ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਦਾ ਮੁੱਦਾ ਉੱਠਿਆ ਅਤੇ ਜੰਮ ਕੇ ਹੰਗਾਮਾ ਹੋਇਆ। ਜਿੱਥੇ ਬਸਪਾ ਮੁਖੀ ਮਾਇਆਵਤੀ ਅਤੇ ਭਾਜਪਾ ਦੀ ਮਨੁਖੀ ਵਸੀਲੇ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਵਿਚਾਲੇ ਤਿੱਖੀ ਬਹਿਸ ਹੋਈ, …

Read More »

Recent Posts

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਸੁਰਿੰਦਰ ਚੌਧਰੀ ਬਣੇ ਉਪ ਮੁੱਖ ਮੰਤਰੀ, ਕਾਂਗਰਸ ਨੇ ਸਰਕਾਰ ਤੋਂ ਬਾਹਰ ਰਹਿਣ ਦਾ ਕੀਤਾ ਫੈਸਲਾ ਸ੍ਰੀਨਗਰ/ਬਿਊਰੋ ਨਿਊਜ਼ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਮਰ …

Read More »

ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਸਤੀਫ਼ਾ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਵੀਕਾਰ ਕਰ ਲਿਆ …

Read More »

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਪਿ੍ਅੰਕਾ ਗਾਂਧੀ ਨੂੰ ਬਣਾਇਆ ਉਮੀਦਵਾਰ

ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਵੀ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪਿ੍ਰਅੰਕਾ ਗਾਂਧੀ ਦੀ ਇਹ ਪਹਿਲੀ ਲੋਕ ਸਭਾ …

Read More »

ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ

ਕਿਹਾ : ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਦਰਜ ਹੋਵੇਗਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਕੋਰਟ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਅਤੇ ਚਿਤਾਵਨੀ …

Read More »

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 13 ਨਵੰਬਰ ਨੂੰ

ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ’ਤੇ ਹੋਣੀ ਹੈ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪੰਜਾਬ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰੋਂ ਸੀਟਾਂ ’ਤੇ ਆਉਂਦੀ …

Read More »

ਮਹਾਰਾਸ਼ਟਰ ਵਿਧਾਨ ਸਭਾ ਲਈ 20 ਨਵੰਬਰ ਨੂੰ ਪੈਣਗੀਆਂ ਵੋਟਾਂ

ਝਾਰਖੰਡ ’ਚ ਵੋਟਿੰਗ 13 ਅਤੇ 20 ਨਵੰਬਰ ਨੂੰ, ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਇਕ ਗੇੜ …

Read More »

ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ

ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਗਰੁੱਪ ਵੱਲੋਂ ਮੋਹਾਲੀ ’ਚ ਨਿਵੇਸ਼ …

Read More »

ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ

ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਵਿਚ ਅੱਜ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਪਾਈਆਂ ਗਈਆਂ ਵੋਟਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅੱਜ ਜਦੋਂ ਚੋਣਾਂ ਲਈ ਵੋਟਿੰਗ …

Read More »

ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਕੱਢਣ ਦਾ ਹੁਕਮ ਕੀਤਾ ਜਾਰੀ

ਕਿਹਾ : ਵਲਟੋਹਾ ਨੂੰ ਬਲਵਿੰਦਰ ਸਿੰਘ ਭੂੰਦੜ 10 ਸਾਲਾਂ ਲਈ ਪਾਰਟੀ ’ਚੋਂ ਕਰਨ ਬਾਹਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਹੈ ਕਿ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢਣ …

Read More »

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ

ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਦੇ ਰਾਜਨੀਤਿਕ ਸਬੰਧਾਂ ਵਿਚ ਮੁੜ ਤੋਂ ਖਟਾਸ ਪੈਦਾ ਹੋ ਗਈ ਹੈ, ਜਿਸ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦ ਲਿਆ ਹੈ। ਇਹ ਸਾਰਾ ਮਾਮਲਾ ਕੈਨੇਡਾ ਦੀ ਜਸਟਿਸ ਟਰੂਡੋ ਸਰਕਾਰ ਵੱਲੋਂ ਲਿਖੀ ਗਈ …

Read More »

ਪੰਜਾਬ ਭਰ ’ਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ

ਪੋਲਿੰਗ ਬੂਥਾਂ ’ਤੇ ਲੱਗੀਆਂ ਲੰਮੀਆਂ-ਲੰਮੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ’ਚ ਅੱਜ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਜਾਰੀ ਹੈ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਸਾਰੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ …

Read More »

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਗਏ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਿੱਥੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ ਗਿਆ, ਉਥੇ …

Read More »

ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ

ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਚੋਣਾਂ ਨੂੰ ਰੱਦ ਕਰਵਾਉਣ ਲਈ ਪਾਈਆਂ ਗਈਆਂ 700 ਪਟੀਸ਼ਨਾਂ ਨੂੰ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਵਿਚ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਝੋਨੇ ਦੀ ਖਰੀਦ ’ਚ ਆ ਰਹੀ ਦਿੱਕਤਾਂ ਨੂੰ ਲੈ ਕੇ ਕੀਤੀ ਗਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਝੋਨੇ ਦੀ ਖਰੀਦ ’ਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਤੋਂ …

Read More »

ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ

ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ …

Read More »