Breaking News

Recent Posts

ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ

ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ …

Read More »

ਕੈਨੇਡਾ ਲਿਆ ਰਿਹਾ ਹੈ ਨਵੀਂ ਇਮੀਗਰੇਸ਼ਨ ਯੋਜਨਾ

ਭਾਰਤੀ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਵਿਅਕਤੀਆਂ ‘ਤੇ ਕੀ ਹੋਵੇਗਾ ਇਸਦਾ ਅਸਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ …

Read More »

ਇਕ ਹਜ਼ਾਰ ਵਿਅਕਤੀਆਂ ਨੂੰ ਕੈਨੇਡਾ ਨੇ ਐਕਸਪ੍ਰੈਸ ਐਂਟਰੀ ਦਾ ਮੌਕਾ ਦਿੱਤਾ

ਓਟਵਾ/ਬਿਊਰੋ ਨਿਊਜ਼ : ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਐਕਸਪ੍ਰੈਸ ਐਂਟਰੀ ਪ੍ਰਣਾਲੀ …

Read More »

Recent Posts

ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ ਹੋਈ

ਕੈਲਗਰੀ : ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ 6 ਫਰਵਰੀ 2016 ਦਿਨ ਸ਼ਨਿੱਚਰਵਾਰ 2.00 ਵਜੇ ਕਾਊਂਸਲ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਦੇ ਹਾਲ ਵਿਚ ਹੋਈ। ਡਾ. ਮਜ਼ਹਰ ਸਿੱਦੀਕੀ ਅਤੇ ਇਨ. ਆਰ. ਐਸ. ਸੈਨੀ ਹੋਰਾਂ ਪ੍ਰਧਾਨਗੀ ਮੰਡਲ ਦੀ ਸ਼ੋਭਾ ਵਧਾਈ। ਜਨਰਲ ਸਕੱਤਰ ਜਸਬੀਰ (ਜੱਸ) ਚਾਹਲ ਨੇ ਪਿਛਲੇ ਮਹੀਨੇ ਦੀ ਰਿਪੋਰਟ ਪੜਨ ਮਗਰੋਂ ਸਟੇਜ …

Read More »

ਉੱਘੇ ਭਾਰਤੀ ਵਕੀਲ ਐੱਚ. ਐੱਸ. ਫੂਲਕਾ ਬਰੈਂਪਟਨ ਵਿੱਚ ‘ਆਪ’ ਦੀ ਕਨਵੈਨਸ਼ਨ ਨੂੰ 27 ਫ਼ਰਵਰੀ ਨੂੰ ਸੰਬੋਧਨ ਕਰਨਗੇ

ਬਰੈਂਪਟਨ/ਡਾ. ਝੰਡ : ‘ਆਪ’ ਦੇ ਸੀਨੀਅਰ ਲੀਡਰ ਉੱਘੇ ਵਕੀਲ ਹਰਵਿੰਦਰ ਸਿੰਘ ਫੂਲਕਾ ਜੋ 25 ਫ਼ਰਵਰੀ ਤੋਂ ਕੈਨੇਡਾ ਦੇ ਦੋ ਹਫ਼ਤਿਆਂ ਦੇ ਟੂਰ ‘ਤੇ ਹਨ, 26 ਫ਼ਰਵਰੀ ਨੂੰ ਬਰੈਂਪਟਨ ਪਹੁੰਚ ਜਾਣਗੇ ਅਤੇ 27 ਫ਼ਰਵਰੀ ਨੂੰ ‘ਚਾਂਦਨੀ ਬੈਂਕੁਇਟ ਹਾਲ’ ਵਿੱਚ ‘ਆਪ’ ਦੀ ਕਨਵੈੱਨਸ਼ਨ ਨੂੰ ਸੰਬੋਧਨ ਕਰਨਗੇ। ਇਹ ਪ੍ਰੋਗਰਾਮ ਦੁਪਹਿਰ 12.00 ਵਜੇ ਤੋਂ …

Read More »

ਕਲਾਸੀਕਲ ਸ਼ਬਦ ਕੀਰਤਨ ਸਮਾਗਮ ਕਰਵਾਇਆ

ਈਟੋਬਿਕੋ/ਅਜੀਤ ਸਿੰਘ ਰੱਖੜਾ : ਬੀਤੇ ਐਤਵਾਰ 21 ਫਰਵਰੀ 2016 ਨੂੰ ਕਿਪਲਿੰਗ ਐਵਨੀਊ ਉਪਰ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਕਲਾਸੀਕਲ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਪਿਛਲੇ 8 ਸਾਲਾਂ ਤੋਂ ਹਰ ਸਾਲ ਰਾਜ ਅਕੈਡਮੀ ਅਤੇ ਇੰਡੋ ਕਨੇਡੀਅਨ ਮਿਊਜ਼ਿਕ ਐਂਡ ਕਲਚਰਲ ਸੋਸਾਇਟੀ ਵਲੋਂ ਮਿਲਕੇ ਕਰਵਾਇਆ ਜਾਂਦਾ ਹੈ। ਉਸ ਪਾਠਸ਼ਾਲਾ ਦੇ ਬੱਚੇ …

Read More »

ਕੌਂਸਲਰ ਗੁਰਪ੍ਰੀਤ ਢਿੱਲੋਂ ਦੇ ਪ੍ਰਸਤਾਵ ‘ਤੇ ਸਿਟੀ ਕਾਉਂਸਲ ਵੱਲੋਂ ਉਬੇਰ ਦੀਆਂ ਗਤੀਵਿਧੀਆਂ ਸਸਪੈਂਡ ਕਰਨ ਲਈ ਮਤਾ ਪਾਸ

ਬਰੈਂਪਟਨ/ਬਿਊਰੋ ਨਿਊਜ਼ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਰਾਈਡ ਸ਼ੇਅਰ ਕਰਨ ਵਾਲੀਆਂ ਕੰਪਨੀਆਂ, ਜਿਵੇਂ ਕਿ ਉਬੇਰ, ਦੀਆਂ ਗਤੀਵਿਧੀਆਂ ਨੂੰ ਅਸਥਾਈ ਤੌਰ ਉੱਤੇ ਸਸਪੈਂਡ ਕਰਨ ਲਈ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਨੂੰ ਪੇਸ਼ ਕਰਨ ਵਾਲੇ ਕਾਉਂਸਲਰ ਗੁਰਪ੍ਰੀਤ ਢਿੱਲੋਂ ਨੇ ਇਸ ਨੂੰ ਬਰੈਂਪਟਨ ਵਾਸੀਆਂ ਦੀ ਜਿੱਤ ਦੱਸਿਆ। ਇਸ ਮਤੇ …

Read More »

ਗੋਰ ਸੀਨੀਅਰਜ਼ ਕਲੱਬ ਨੇ ਗੁਰਪੁਰਬ ਮਨਾਇਆ

ਬਰੈਂਪਟਨ : ਗੋਰ ਸੀਨੀਅਰ ਕਲੱਬ ਬਰੈਂਪਟਨ ਨੇ 22 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ। ਜਿਸ ਵਿਚ ਪ੍ਰਧਾਨ ਕੁਲਦੀਪ ਸਿੰਘ ਢੀਂਡਸਾ ਨੇ ਉਹਨਾਂ ਦੀ ਜੀਵਨੀ ਬਾਰੇ ਖੁੱਲ੍ਹ ਕੇ ਵਿਚਾਰ ਰੱਖੇ। ਇਸ ਤੋਂ ਬਿਨਾ ਰਾਮ ਪ੍ਰਕਾਸ਼ ਪਾਲ ਨੇ ਵੀ ਉਹਨਾਂ ਬਾਰੇ ਸਾਖੀਆਂ ਸੁਣਾਈਆਂ ਅਤੇ ਕਵਿਤਾ ਵੀ ਪੜ੍ਹੀ। ਜਗਨ …

Read More »

Recent Posts

ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਤੇ ਹਾਪਕਿਨਸਨ ਦਾ ਕਤਲ

ਡਾ. ਗੁਰਵਿੰਦਰ ਸਿੰਘ ਕੈਨੇਡਾ ਦੀ ਧਰਤੀ ‘ਤੇ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਐਂਗਲੋ ਇੰਡੀਅਨ ਏਜੰਟ ਤੇ ਨਸਲਵਾਦੀ ਹਾਪਕਿਨਸਨ ਨੂੰ ਸੋਧ ਕੇ, ਕੈਨੇਡਾ ‘ਚ ਬਹੁ- ਸੱਭਿਆਚਾਰਕ ਢਾਂਚੇ ਦਾ ਸ਼ਾਨਾਮੱਤਾ ਇਤਿਹਾਸ ਸਿਰਜਿਆ ਸੀ। ਇਸ ਸਬੰਧ ਵਿੱਚ 20 ਅਕਤੂਬਰ ਸੰਨ 2024, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ”ਭਾਈ …

Read More »

ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ

ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੇ ਮਾਪੇ ਵੀ ਫਿਕਰਮੰਦ ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ-ਭਾਰਤ ਵਿੱਚ ਵਧ ਰਹੇ ਤਣਾਅ ਨੇ ਪੰਜਾਬ ਦੇ ਕਈ ਨੌਜਵਾਨਾਂ ਅਤੇ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਕੈਨੇਡਾ ਪੰਜਾਬੀਆਂ ਲਈ ਸਭ ਤੋਂ ਪਸੰਦੀਦਾ ਦੇਸ਼ਾਂ ‘ਚੋਂ ਇੱਕ ਹੈ। …

Read More »

ਕੈਨੇਡਾ ਲਿਆ ਰਿਹਾ ਹੈ ਨਵੀਂ ਇਮੀਗਰੇਸ਼ਨ ਯੋਜਨਾ

ਭਾਰਤੀ ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਵਿਅਕਤੀਆਂ ‘ਤੇ ਕੀ ਹੋਵੇਗਾ ਇਸਦਾ ਅਸਰ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਆਉਣ ਵਾਲੇ ਸਮੇਂ ਵਿਚ ਪੜ੍ਹਨ, ਨੌਕਰੀ ਕਰਨ ਅਤੇ ਘੁੰਮਣ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਘੱਟ ਹੋ ਸਕਦੀ ਹੈ। ਸਰਕਾਰ ਆਉਣ ਵਾਲੇ ਤਿੰਨ ਸਾਲਾਂ ਦੇ ਲਈ ਨਵੇਂ ਇਮੀਗਰੇਸ਼ਨ ਪਲਾਨ ਨੂੰ ਲੈ ਕੇ ਆ ਰਹੀ ਹੈ, ਜਿਸਦਾ …

Read More »

ਇਕ ਹਜ਼ਾਰ ਵਿਅਕਤੀਆਂ ਨੂੰ ਕੈਨੇਡਾ ਨੇ ਐਕਸਪ੍ਰੈਸ ਐਂਟਰੀ ਦਾ ਮੌਕਾ ਦਿੱਤਾ

ਓਟਵਾ/ਬਿਊਰੋ ਨਿਊਜ਼ : ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਐਕਸਪ੍ਰੈਸ ਐਂਟਰੀ ਪ੍ਰਣਾਲੀ ਦੇ ਤਹਿਤ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਵਿਦੇਸ਼ੀਆਂ ਨੂੰ 1000 ਸੱਦੇ ਜਾਰੀ ਕੀਤੇ ਹਨ। ਇਹ ਸੱਦਾ ਪੱਤਰ ਇਸ ਹਫਤੇ ਭੇਜੇ ਗਏ ਹਨ। ਫੈਡਰਲ ਸਕਿਲਡ ਵਰਕਰ ਪ੍ਰੋਗਰਾਮ, ਕੈਨੇਡੀਅਨ ਐਕਸਪੀਰੀਐਂਸ ਕਲਾਸ ਅਤੇ ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ …

Read More »

ਕੈਨੇਡਾ ਸਰਕਾਰ ਨੇ ‘ਨੈਸ਼ਨਲ ਯੂਨੀਵਰਸਲ ਫ਼ਾਰਮਾਕੇਅਰ ਐਕਟ’ ਦਾ ਪਹਿਲਾ ਪੜਾਅ ਪਾਸ ਕੀਤਾ ਤੇ ਇਸ ‘ਚ ਡਾਇਬਟੀਜ਼ ਦੀ ਮੁਫ਼ਤ ਦਵਾਈ ਸ਼ਾਮਲ ਹੈ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਹਰੇਕ ਵਿਅਕਤੀ ਨੂੰ ਲੋੜੀਂਦੀਆਂ ਦਵਾਈਆਂ ਤੱਕ ਪਹੁੰਚ ਦਾ ਅਧਿਕਾਰ ਹੈ। ਚਾਹੇ ਉਹ ਉਸ ਦੀ ਕੀਮਤ ਅਦਾ ਕਰ ਸਕਦਾ ਹੈ ਜਾਂ ਨਹੀਂ। ਕੈਨੇਡਾ-ਵਾਸੀਆਂ ਨੂੰ ਆਪਣੀ ਸਿਹਤ ਨੂੰ ਸਹੀ ਰੱਖਣ ਵਾਲੀਆਂ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਵਿਚਕਾਰ ਚੋਣ ਕਰਨ ਦੀ ਲੋੜ ਨਹੀਂ ਹੈ। 10 ਅਕਤੂਬਰ ਨੂੰ ਫ਼ਾਰਮਾਕੇਅਰ …

Read More »

ਬਰੈਂਪਟਨ ਦੇ ਦੂਜੇ ਸਾਲਾਨਾ ਦੀਵਾਲੀ ਮੇਲੇ ‘ਚ ਅੰਤਰਰਾਸ਼ਟਰੀ ਕਲਾਕਾਰ ਪਾਉਣਗੇ ਧਮਾਲਾਂ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸ਼ਹਿਰ ਆਪਣੇ ਨਿਵਾਸੀਆਂ ਨੂੰ ਰੌਸ਼ਨੀ ਦਾ ਤਿਉਹਾਰ ਮਨਾਉਣ ਲਈ ਦੂਜੇ ਸਾਲਾਨਾ ਦੀਵਾਲੀ ਮੇਲੇ ‘ਤੇ ਸੱਦਾ ਦਿੰਦਾ ਹੈ। ਇਸ ਮੁਫ਼ਤ ਪਰਿਵਾਰਕ ਸਮਾਗਮ ਵਿਚ ਲੋਕਲ ਦੇ ਨਾਲ-ਨਾਲ ਅੰਤਰਰਾਸ਼ਟਰੀ ਕਲਾਕਾਰ ਆਪਣੀ ਕਲਾ ਦੇ ਜੌਹਰ ਵਿਖਾਉਣਗੇ। ਉਦਘਾਟਨੀ ਪੇਸ਼ਕਾਰੀ ਗੁਰਪ੍ਰੀਤ ਮਾਨ, ਜੀ. ਸਿੱਧੂ, ਚੰਨੀ ਨੱਤਾਂ ਅਤੇ ਇੰਦਰਪਾਲ ਮੋਗਾ ਦੇਣਗੇ। ਸਮਾਗਮ ‘ਚ …

Read More »

ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪੰਚਕੂਲਾ : ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ ਵਿਖੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਅਨਿਲ ਵਿਜ, ਕ੍ਰਿਸ਼ਨ ਲਾਲ ਕੁਮਾਰ, ਰਾਓ ਨਰਵੀਰ, ਮਹੀਪਾਲ ਢਾਂਡਾ, ਰਣਵੀਰ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ

ਵਿਰਸਾ ਸਿੰਘ ਵਲਟੋਹਾ ‘ਤੇ ਧਮਕੀਆਂ ਦੇਣ ਦੇ ਆਰੋਪ ਲਾਏ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ

ਨਵੀਂ ਦਿੱਲੀ : ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ …

Read More »

ਭਾਰਤ ਵੱਲੋਂ ਅਮਰੀਕਾ ਨਾਲ ‘ਪ੍ਰੀਡੇਟਰ’ ਡਰੋਨ ਖਰੀਦਣ ਬਾਰੇ ਸਮਝੌਤਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅਮਰੀਕਾ ਨਾਲ ਇੱਕ ਵੱਡੇ ਸਮਝੌਤੇ ‘ਤੇ ਦਸਤਖ਼ਤ ਕੀਤੇ ਜਿਸ ਤਹਿਤ ਵਿਦੇਸ਼ੀ ਫੌਜੀ ਵਿਕਰੀ ਮਾਰਗ ਰਾਹੀਂ ਅਮਰੀਕੀ ਰੱਖਿਆ ਖੇਤਰ ਦੀ ਅਹਿਮ ਕੰਪਨੀ ‘ਜਨਰਲ ਲੌਜਿਸਟਿਕ’ ਤੋਂ ਲੰਮੇ ਸਮੇਂ ਤੱਕ ਚੱਲਣ ਵਾਲੇ 31 ਪ੍ਰੀਡੇਟਰ ਡਰੋਨ ਖਰੀਦੇ ਜਾਣਗੇ। ਇਸ ਦੀ ਲਾਗਤ ਤਕਰੀਬਨ ਚਾਰ ਅਰਬ ਡਾਲਰ ਹੋਵੇਗੀ। ਇਸ ਦਾ …

Read More »

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀਆਂ ਜ਼ਿਮਨੀ ਚੋਣਾਂ ਸਬੰਧੀ ਐਲਾਨ ਹੋਣ ਮਗਰੋਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਚਾਇਤੀ ਚੋਣਾਂ ਤੋਂ ਵਿਹਲੀਆਂ ਹੋਈਆਂ ਸਿਆਸੀ ਪਾਰਟੀਆਂ ਦਾ ਪੂਰਾ ਧਿਆਨ ਹੁਣ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ …

Read More »

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਵੀ ਰਹੇ ਮੌਜੂਦ ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਅੱਜ ਵੀਰਵਾਰ ਨੂੰ ਪੰਚਕੂਲਾ ਵਿਖੇ ਆਯੋਜਿਤ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ …

Read More »

ਸ਼ੋ੍ਮਣੀ ਅਕਾਲੀ ਦਲ ਦਾ ਵਫਦ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ

ਸਮੁੱਚਾ ਸ਼ੋ੍ਮਣੀ ਅਕਾਲੀ ਦਲ ਸਿੰਘ ਸਾਹਿਬ ਦਾ ਕਰਦਾ ਹੈ ਸਤਿਕਾਰ : ਡਾ. ਦਲਜੀਤ ਸਿੰਘ ਚੀਮਾ ਅੰਮਿ੍ਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਵੀਰਵਾਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅੰਮਿ੍ਰਤਸਰ ਸਥਿਤ …

Read More »